Tuesday, November 24, 2026

Daily Archives: March 10, 2021

ਅਧਿਆਪਕ ਦਲ ਪੰਜਾਬ ਵਲੋਂ ਨਵ-ਨਿਯੁੱਕਤ ਜ਼ਿਲਾ ਸਿੱਖਿਆ ਅਫ਼ਸਰ (ਸੈ: ਸਿ:) ਦਾ ਸਨਮਾਨ

ਸਮਰਾਲਾ, 10 ਮਾਰਚ (ਇੰਦਰਜੀਤ ਸਿੰਘ ਕੰਗ) – ਅਧਿਆਪਕ ਦਲ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਲਖਵਿੰਦਰਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਨਵ-ਨਿਯੁੱਕਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:.ਸਿ:) ਜ਼ਿਲ੍ਹਾ ਲੁਧਿਆਣਾ ਹਰਜੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਉਪਰੰਤ ਉਨ੍ਹਾਂ ਨਾਲ ਅਧਿਆਪਕ ਮਸਲਿਆਂ ਸਬੰਧੀ ਮੀਟਿੰਗ ਵੀ ਕੀਤੀ ਗਈ।                     …

Read More »

ਨਾਨੋਵਾਲ ਕਲਾਂ ਵਿਖੇ ਅੱਖਾਂ ਦਾ ਮੁਫਤ ਕੈਂਪ, 550 ਲੋੜਵੰਦਾਂ ਕਰਵਾਇਆ ਚੈਕਅੱਪ

ਸਮਰਾਲਾ, 10 ਮਾਰਚ (ਇੰਦਰਜੀਤ ਸਿੰਘ ਕੰਗ) – ਇਥੋ ਨਜਦੀਕੀ ਪਿੰਡ ਨਾਨੋਵਾਲ ਕਲਾਂ ਵਿਖੇ ਵਰਿੰਦਰ ਸਿੰਘ ਯੂ.ਐਸ.ਏ, ਗੁਰਮੁੱਖ ਸਿੰਘ ਯੂ.ਐਸ.ਏ ਅਤੇ ਸਮਹ ਨਗਰ ਨਿਵਾਸੀਆਂ ਵਲੋਂ ਫਰੈਂਡਜ਼ ਫਾਊਂਡੇਸ਼ਨ ਐਨ.ਜੀ.ਓ ਸਮਰਾਲਾ ਅਤੇ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਨਾਨੋਵਾਲ ਕਲਾਂ ਦੇ ਸਰਕਾਰੀ ਹਸਪਤਾਲ ਵਿਖੇ ਅੱਖਾਂ ਦਾ ਮੁਫਤ ਕੈਂਪ ਲਗਾਇਆ ਗਿਆ।ਵਰਿੰਦਰ ਸਿੰਘ ਸੋਹੀ ਯੂ.ਐਸ.ਏ, ਫਰੈਂਡਜ਼ ਫਾਊਂਡੇਸ਼ਨ ਦੇ ਪ੍ਰਧਾਨ ਪਰਵਿੰਦਰ ਸਿੰਘ ਬੱਲੀ ਅਤੇ ਹਰਬੰਸ …

Read More »

ਸ੍ਰੀ ਸੰਗ ਮਹੇਸ਼ਵਰ ਮੰਦਰ ਹਰਨਾਏ ਨੂੰ ਲੰਗਰ ਤੇ ਇਮਾਰਤ ਲਈ ਰਾਸ਼ੀ ਭੇਜੀ

ਸਮਰਾਲਾ, 10 ਮਾਰਚ (ਇੰਦਰਜੀਤ ਸਿੰਘ ਕੰਗ) – ਸ੍ਰੀ ਸੰਗ ਮਹੇਸ਼ਵਰ ਮੰਦਰ ਹਰਨਾਏ ਦੀ ਸ਼ਾਖਾ ਸਮਰਾਲਾ ਅਤੇ ਸ਼ਹਿਰ ਵਾਸੀਆਂ ਵੱਲੋਂ ਸ਼ਿਵਰਾਤਰੀ ਦੇ ਸ਼ੁਭ ਦਿਹਾੜ੍ਹੇ ਮੌਕੇ ਸ੍ਰੀ ਸੰਗ ਮਹੇਸ਼ਵਰ ਮੰਦਰ ਹਰਨਾਏ ਲਈ ਲੰਗਰ ਦਾ ਸਮਾਨ ਅਤੇ ਉਥੇ ਬਣ ਰਹੀ ਧਰਮਸ਼ਾਲਾ ਦੀ ਇਮਾਰਤ ਲਈ 51000 ਰੁਪਏ ਦੀ ਰਾਸ਼ੀ ਭੇਜੀ ਗਈ।                   ਸ਼ਾਖਾ ਸਮਰਾਲਾ ਦੇ ਪ੍ਰਧਾਨ …

Read More »

ਅਪ੍ਰੈਲ ਵਿਚ ਵੱਡੇ ਪੱਧਰ ’ਤੇ ਲਗਾਏ ਜਾਣਗੇ ਰੋਜ਼ਗਾਰ ਮੇਲੇ-ਡੀ. ਸੀ

ਨਵਾਂਸ਼ਹਿਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਾਂ ਦਾ ਮਹੀਨਾਵਾਰ ਰੀਵਿਊ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਅਪ੍ਰੈਲ ਮਹੀਨੇ ਵੱਡੀ ਪੱਧਰ ’ਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਉਨ੍ਹਾਂ ਮੀਟਿੰਗ ’ਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ …

Read More »

ਨਵਾਂਸ਼ਹਿਰ ਤੋਂ ਖਟਕੜ੍ਹ ਕਲਾਂ ਤੱਕ ਵਿਸ਼ਾਲ ਸਾਈਕਲ ਰੈਲੀ ਨਾਲ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੀ ਸ਼ੁਰੂਆਤ 12 ਮਾਰਚ ਨੂੰ

ਨਵਾਂਸ਼ਹਿਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਵੱਲੋਂ ਆਜ਼ਾਦੀ ਦਾ 75ਵਾਂ ਵਰ੍ਹਾ 15 ਅਗਸਤ 2022 ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਪ੍ਰੋਗਰਾਮ ਦੀ ਸ਼ੁਰੂਆਤ 75 ਹਫ਼ਤੇ ਪਹਿਲਾਂ 12 ਮਾਰਚ 2021 ਤੋਂ ਕੀਤੀ ਜਾ ਰਹੀ ਹੈ, ਜਿਸ ਦਾ ਵਿਸ਼ਾ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਹੈ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ …

Read More »

ਮੁਕਾਬਲੇ ਦੇ ਇਮਤਿਹਾਨਾਂ ਦੀ ਮੁਫ਼ਤ ਕੋਚਿੰਗ ਲਈ 200 ਬੱਚੀਆਂ ਦਾ ਪਹਿਲਾ ਬੈਚ ਸ਼ੁਰੂ

ਨਵਾਂਸ਼ਹਿਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਦੀਆਂ ਹੋਣਹਾਰ ਬੇਟੀਆਂ ਨੂੰ ਜ਼ਿੰਦਗੀ ਵਿਚ ਉੱਚ ਮੁਕਾਮ ’ਤੇ ਪਹੁੰਚਾਉਣ ਦਾ ਬੀੜਾ ਚੁੱਕਦਿਆਂ ਉਨ੍ਹਾਂ ਲਈ ਅਹਿਮ ਪ੍ਰੋਗਰਾਮ ਉਲੀਕੇ ਹਨ, ਤਾਂ ਜੋ ਉਹ ਕਿਸੇ ਵੀ ਤਰ੍ਹਾਂ ਦੀ ਘਾਟ ਕਾਰਨ ਆਪਣੇ ਮਿੱਥੇ ਟੀਚੇ ਹਾਸਲ ਕਰਨ ਤੋਂ ਵਾਂਝੀਆਂ ਨਾ ਰਹਿ ਸਕਣ। ਇਸੇ ਤਹਿਤ ਉਨ੍ਹਾਂ ਵੱਲੋਂ ਜ਼ਿਲ੍ਹੇ ਦੀਆਂ ਹੋਣਹਾਰ ਬੱਚੀਆਂ ਨੂੰ …

Read More »

ਹੋਮ ਆਈਸੋਲੇਸ਼ਨ ਦੇ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਕੋਰੋਨਾ ਪਾਜ਼ੇਟਿਵ ਮਰੀਜ਼ ਖਿਲਾਫ਼ ਮਾਮਲਾ ਦਰਜ਼

ਬੰਗਾ, 10 ਮਾਰਚ (ਪੰਜਾਬ ਪੋਸਟ ਬਿਊਰੋ) – ਲਗਾਤਾਰ ਵੱਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਹਦਾਇਤਾਂ ਤਹਿਤ ਜ਼ਿਲ੍ਹੇ ਵਿਚ ਕੋਵਿਡ ਸਬੰਧੀ ਜਾਰੀ ਹੁਕਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਮੁਹਿੰਮ ਆਰੰਭੀ ਗਈ ਹੈ।                      ਇਸੇ ਤਹਿਤ ਬੰਗਾ ਵਿਖੇ ਹੋਮ ਆਈਸੋਲੇਸ਼ਨ ਦੇ ਜ਼ਾਬਤੇ ਦੀ …

Read More »

ਸ਼੍ਰੋਮਣੀ ਕਮੇਟੀ ਆਪਣੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਗਰੂਕ, ਨਸੀਹਤਾਂ ਕੋਲ ਰੱਖੇ ਹਰਜੀਤ ਸਿੰਘ ਗਰੇਵਾਲ – ਬੀਬੀ ਜਗੀਰ ਕੌਰ

ਕਿਹਾ, ਕਿਸਾਨਾਂ ਦੀ ਮਦਦ ਤੋਂ ਪਿਛੇ ਨਹੀਂ ਹਟੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 10 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਘਰਸ਼ੀ ਕਿਸਾਨਾਂ ਦੇ ਹੱਕ ਵਿਚ ਕੀਤੇ ਜਾ ਰਹੇ ਕਾਰਜ਼ਾਂ ਖਿਲਾਫ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਕੀਤੀ ਗਈ ਟਿਪਣੀ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ਖ਼ਤ ਪ੍ਰਤੀਕਰਮ ਦਿੱਤਾ ਹੈ।               …

Read More »

ਸ਼੍ਰੋਮਣੀ ਕਮੇਟੀ ਮੈਂਬਰ ਗੁਰਤੇਜ ਸਿੰਘ ਢੱਡੇ ਦੇ ਚਲਾਣੇ ’ਤੇ ਦੁੱਖ ਪ੍ਰਗਟ

ਸ਼ੋਕ ਸਭਾ ਦੌਰਾਨ ਢੱਡੇ ਨੂੰ ਸ਼ਰਧਾਂਜਲੀ ਭੇਟ, ਬਾਅਦ ਦੁਪਹਿਰ ਦਫ਼ਤਰ ਰਹੇ ਬੰਦ ਅੰਮ੍ਰਿਤਸਰ, 10 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰ ਗੁਰਤੇਜ ਸਿੰਘ ਢੱਡੇ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ।ਗੁਰਤੇਜ ਸਿੰਘ ਢੱਡੇ ਬਠਿੰਡਾ ਜ਼ਿਲ੍ਹੇ ਦੇ ਹਲਕਾ ਮੌੜ ਮੰਡੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ …

Read More »

ਦਮਦਮੀ ਟਕਸਾਲ ਦੀ ਕੌਮ ਨੂੰ ਵੱਡੀ ਦੇਣ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਟਕਸਾਲ ਵੱਲੋਂ ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਪਾਠ ਬੋਧ ਸਮਾਗਮ ਆਰੰਭ ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ …

Read More »