ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਆਈ.ਸੀ.ਏ.ਆਰ-ਅਟਾਰੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਥਾਨਕ ਖੇੜੀ ਕੇਂਦਰ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਸੈਲਫ-ਹੈਲਪ ਗਰੁੱਪਾਂ ਦੀਆਂ ਔਰਤ ਮੈਂਬਰਾਂ ਅਤੇ ਪਿੰਡਾਂ ਦੀਆਂ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ। ਡਾ. ਮਨਦੀਪ ਸਿੰਘ ਐਸੋਸੀਏਟ ਡਾਇਰੈਕਟਰ (ਟ੍ਰੈਨਿੰਗ) …
Read More »Daily Archives: March 10, 2021
ਜਾਗੋ ਨੇ ਮਾਡਲ ਟਾਊਨ ਵਾਰਡ ਤੋਂ ਜਸਵਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ
ਨਵੀਂ ਦਿੱਲੀ, 10 ਮਾਰਚ (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਨੇ ਅੱਜ ਮਾਡਲ ਟਾਊਨ ਵਾਰਡ ਤੋਂ ਜਸਵਿੰਦਰ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਆਪਣੇ ਸਾਥੀਆਂ ਸਣੇ ਜਾਗੋ `ਚ ਸ਼ਾਮਲ ਹੋਏ ਜਸਵਿੰਦਰ ਸਿੰਘ ਨੂੰ ਸਿਰੋਪਾਉ ਦੇ ਕੇ ਪਾਰਟੀ `ਚ ‘ਜੀ ਆਇਆ’ ਕਿਹਾ। ਕਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨਾਲ ਜੁੜੇ ਜਸਵਿੰਦਰ ਸਿੰਘ ਦਿੱਲੀ ਘੱਟਗਿਣਤੀ ਕਮਿਸ਼ਨ …
Read More »ਪੰਜਾਬ ਦਾ ਬਜ਼ਟ ਲੋਕ ਹਿੱਤ ਵਿੱਚ ਚੁੱਕਿਆ ਗਿਆ ਸ਼ਲਾਘਾਯੋਗ ਕਦਮ – ਬੱਬੂ ਸਿੰਘ ਵਲਜੋਤ
ਸੰਗਰੂਰ, 10 ਮਾਰਚ (ਜਗਸੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੀਤੇ ਦਿਨੀ ਪੇਸ਼ ਕੀਤੇ ਗਏ ਬਜ਼ਟ ਵਿੱਚ ਹਰ ਤਬਕੇ ਦਾ ਧਿਆਨ ਰੱਖਦਿਆਂ ਸਾਰਿਆਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਹਨ।ਇਹ ਪ੍ਰਗਟਾਵਾ ਕਰਦਿਆਂ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਸੰਗਰੂਰ ਦੇ ਪ੍ਰਧਾਨ ਬੱਬੂ ਸਿੰਘ ਵਲਜੋਤ ਨੇ ਇਸ ਨੂੰ ਲੋਕ ਹਿੱਤ ਵਿੱਚ ਚੁੱਕਿਆ ਗਿਆ ਸ਼ਲਾਘਾਯੋਗ ਕਦਮ ਦੱਸਿਆ ਹੈ।ਉਨਾਂ ਕਿਹਾ …
Read More »ਯੂਨੀਵਰਸਿਟੀ ਤੋਂ ਸੇਵਾ ਮੁਕਤ ਅਫਸਰਾਂ ਦੀ ਵਿਦਾਇਗੀ ਪਾਰਟੀ ਦਾ ਆਯੋਜਨ
ਅੰਮ੍ਰਿਤਸਰ, 10 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸੇਵਾ ਮੁਕਤ ਸਹਾਇਕ ਰਜਿਸਟਰਾਰ ਸ੍ਰੀਮਤੀ ਕੁਲਦੀਪ ਕੌਰ, ਸ੍ਰੀਮਤੀ ਅਵਤਾਰ ਕੌਰ ਤੇ ਹਰਜਿੰਦਰ ਸਿੰਘ ਸਹਾਇਕ ਰਜਿਸਟਰਾਰ, ਨਿਗਰਾਨ ਗੁਰਸ਼ਿੰਦਰ ਸਿੰਘ, ਸੁਖਬੀਰ ਸਿੰਘ, ਤੇ ਸ੍ਰੀਮਤੀ ਮਨਜੀਤ ਕੌਰ ਦੀ ਵਿਦਾਇਗੀ ਪਾਰਟੀ ਸਬੰਧੀ ਸਨਮਾਨ ਸਮਾਗਮ ਯੂਨੀਵਰਸਿਟੀ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਗੈਸਟ ਹਾਊਸ ਵਿਖੇ ਕੀਤਾ ਗਿਆ। ਪ੍ਰੋ. …
Read More »ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ ਤੇ ਪੁਰਾਣੀ ਪੈਨਸ਼ਨ ਬਹਾਲੀ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ
ਅੰਮ੍ਰਿਤਸਰ, 10 ਮਾਰਚ (ਖੁਰਮਣੀਆਂ) – ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਪੰਜਾਬ ਸਰਕਾਰ ਨੇ ਪੱਖਪਾਤ ਹੀ ਨਹੀਂ, ਸਗੋਂ ਘੋਰ ਬੇਇਨਸਾਫੀ ਵੀ ਕੀਤੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪਵਨ ਸ਼ਰਮਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਇੱਕ ਵੀ ਪੂਰਾ …
Read More »‘ਸ਼ਕਤੀਸ਼ਾਲੀ ਮਹਿਲਾ ਸ਼ਕਤੀਸ਼ਾਲੀ ਮਾਨਵਤਾ’ ਵਿਸ਼ੇ `ਤੇ ਮਹਿਲਾ ਦਿਵਸ ਨੂੰ ਸਮਰਪਿਤ ਵੈਬ-ਸੰਵਾਦ
ਅੰੰਮ੍ਰਿਤਸਰ, 10 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ `ਸ਼ਕਤੀਸ਼ਾਲੀ ਮਹਿਲਾ ਸ਼ਕਤੀਸ਼ਾਲੀ ਮਾਨਵਤਾ` ਵਿਸ਼ੇ `ਤੇ ਮਹਿਲਾ ਦਿਵਸ ਨੂੰ ਸਮਰਪਿਤ ਵੈਬ-ਸੰਵਾਦ ਦਾ ਆਯੋਜਨ ਕਰਵਾਇਆ ਗਿਆ। ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਸਮਾਗਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਦੇਸ਼ ਦੀ ਅੱਧੀ ਅਬਾਦੀ ਲਗਪਗ ਇਸਤਰੀਆਂ ਦੀ ਹੈ।ਇਸ ਕਰਕੇ ਰਾਸ਼ਟਰ-ਨਿਰਮਾਣ …
Read More »ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਵਲੋਂ ਮਨਾਹੀ ਦੇ ਹੁਕਮ ਲਾਗੂ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿੱਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋਨ ਪੱਧਰੀ ਪੇਟਿੰਗ ਮੁਕਾਬਲੇ
ਸਰਕਾਰੀ ਮਿਡਲ ਸਕੂਲ ਦੀ ਵਿਦਿਆਰਥਣ ਰੁਪਾਲੀ ਰਹੀ ਪਹਿਲੇ ਸਥਾਨ ‘ਤੇ ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ਼੍ਹੇ ਦੇ ਸਰਕਾਰੀ ਸਕੁਲਾਂ ਦੇ ਵਿਦਿਆਰਥੀਆਂ ਦੇ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਸਤਿੰਦਰਬੀਰ …
Read More »ਬਾਬਾ ਭੋੜੀ ਵਾਲਾ ਨੂੰ ਕਮਿਊਨਟੀ ਹਾਲ ਬਣਾਉਣ ਲਈ ਦਿੱਤਾ 20 ਲੱਖ ਦਾ ਚੈਕ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਬਾਬਾ ਭੋੜੀ ਵਾਲਾ ਗਊਸਾਲਾ ਸੇਵਾ ਸਮਿਤੀ ਰਾਮ ਤੀਰਥ ਨੂੰ ਕਮਿਊਨਟੀ ਹਾਲ ਬਣਾਉਣ ਲਈ 20 ਲੱਖ ਰੁਪਏ ਦਾ ਚੈਕ ਭੇਟ ਕੀਤਾ ਅਤੇ ਕਮਿਊਨਟੀ ਹਾਲ ਦੇ ਕੰਮ ਦੀ ਟੱਕ ਲਗਾ ਕੇ ਸੁਰੂਆਤ ਕੀਤੀ।ਉੁਨ੍ਹਾਂ ਭਰੋਸਾ ਦਿੱਤਾ ਕਿ ਹਾਲ ਬਣਾਉਨ ਲਈ ਜੇਕਰ ਹੋਰ ਫੰਡਾਂ ਦੀ ਲੋੜ ਹੋਵੇਗੀ ਤਾਂ …
Read More »DAV Public Schools celebrates Swami Dayanand Jayanti and Rishi Bodh Utsav
Amritsar, March 10 (Punjab Post Bureau) – On the auspicious occasion of Rishi bodh Utsav a havan was organised at DAV Public School Lawrence Road. The Yajman for the sacred ceremony was the Manager of the school Dr. Pushpinder Walia. Swami Dayanand got enlightenment on this day. Dr. Pushpinder Walia along with Principal Mrs. Anita Mehra paid rich tribute to …
Read More »
Punjab Post Daily Online Newspaper & Print Media