Tuesday, November 24, 2026

Daily Archives: March 11, 2021

ਬਜ਼ਟ ਸਮਾਜ ਦੇ ਹਰ ਵਰਗ ਲਈ ਹੋਵੇਗਾ ਲਾਹੇਵੰਦਾ – ਮੇਅਰ

ਬੱਸਾਂ ‘ਚ ਮੁਫ਼ਤ ਸਫ਼ਰ ਤੇ ਹੋਰ ਸਹੂਲਤਾਂ ਤੋਂ ਮਹਿਲਾਵਾਂ ਅਤੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਮੁਲਾਜ਼ਮ ਖੁਸ਼ ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵਿਖੇ ਬਜ਼ਟ ਇਜ਼ਲਾਸ ਵਿਚ ਸਾਲ 2021-22 ਲਈ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੇ ਹਿੱਤ ਨੂੰ ਮੁੱਖ ਰੱਖ ਕੇ ਪੇਸ਼ ਕੀਤੇ ਗਏ ਬਜ਼ਟ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਪੰਜਾਬ ਦੇ ਮੁੱਖ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਚਿਤਰਕਲਾ ਪ੍ਰਦਰਸ਼ਨੀ

‘ਅਪਾਰ ਸ਼ਕਤੀ’ ਅਤੇ ਕਵਿਤਾ ਉਚਾਰਨ ਦਾ ਆਯੋਜਨ ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਾਲਜ ਦੇ ਪੀ.ਜੀ ਡਿਪਾਰਟਮੈਂਟ ਆਫ ਅਪਲਾਈਡ ਆਰਟ, ਪੀ.ਜੀ ਡਿਪਾਰਟਮੈਂਟ ਔਫ ਫਾਈਨ ਆਰਟਸ ਅਤੇ ਪੀ.ਜੀ ਡਿਪਾਰਟਮੈਂਟ ਆਫ ਡੀਜ਼ਾਈਨਿੰਗ ਵਲੋਂ ਚਿਤਰਕਲਾ ਪ੍ਰਦਰਸ਼ਨੀ ‘ਅਪਾਰਸ਼ਕਤੀ’ ਦਾ ਆਯੋਜਨ ਕੀਤਾ ਗਿਆ।ਇਸ ਪ੍ਰਦਰਸ਼ਨੀ ‘ਚ ਸੰਬੰਧਤ ਵਿਭਾਗਾਂ ਦੀਆਂ ਵਿਦਿਆਰਥਣਾਂ ਵਲੋਂ ਨਾਰੀ ਦੇ ਵੱਖ-ਵੱਖ ਰੂਪਾਂ ਨੂੰ ਪ੍ਰਦਰਸ਼ਿਤ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਵਿਦਾਇਗੀ ਪਾਰਟੀ’ ਆਯੋਜਿਤ

ਅੰਮ੍ਰਿਤਸਰ, 11 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ’ਚ ਕਰਵਾਏ ਗਏ ਇਸ ਪ੍ਰੋਗਰਾਮ ’ਚ 11ਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ।ਵਿਦਾਇਗੀ ਪਾਰਟੀ ਦੀ ਸ਼ੁਰੂਆਤ ਗੁਰਬਾਣੀ ਦਾ ਸ਼ਬਦ ਗਾਇਨ ਕਰਕੇ ਕੀਤੀ ਗਈ। ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ ਨੂੰ …

Read More »

ਮੇਅਰ ਕਰਮਜੀਤ ਸਿੰਘ ਰਿੰਟੂ ਨੇ ਹਲਕਾ ਉਤਰੀ ‘ਚ ਕੀਤਾ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਞ ਹਲਕਾ ਉਤਰੀ ਦੀ ਵਾਰਡ ਨੰ: 14 ਦੇ ਇਲਾਕੇ ਅਮਨ ਐਵੀਨਿਊ ਵਿਖੇ ਸੀ.ਸੀ ਫਲੋਰਿੰਗ ਅਤੇ ਇੰਟਰਲਾਕਿੰਗ ਟਾਇਲ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।60 ਲੱਖ ਰੁਪਏ ਲਾਗਤ ਨਾਲ ਅਮਨ ਐਵੀਨਿਊ, ਕਬੀਰ ਨਗਰ, ਫਰੈਂਡਜ਼ ਐਵੀਨਿਊ, ਸ਼ਿਵ ਨਗਰ, ਪ੍ਰੇਮ ਨਗਰ ਦੇ ਨਾਲ ਲੱਗਦੇ ਇਲਾਕਿਆਂ ਦੇ ਸੀ.ਸੀ ਫਲੋਰਿੰਗ ਤੇ ਇੰਟਰਲਾਕਿੰਗ ਟਾਇਲ ਦੇ ਕੰਮ …

Read More »

ਜਿਲਾ ਚੋਣ ਦਫ਼ਤਰ ਪਠਾਨਕੋਟ ਵਲੋਂ ਸਨਮਾਨ ਸਮਾਰੋਹ ਦਾ ਆਯੋਜਨ

ਪਠਾਨਕੋਟ, 11 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲਾ ਚੋਣ ਦਫ਼ਤਰ ਪਠਾਨਕੋਟ ਵਲੋਂ ਇੱਕ ਸਨਮਾਨ ਸਮਾਰੋਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਕੀਤਾ ਗਿਆ।ਜਿਸ ਵਿੱਚ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਨੇ ਜ਼ਿਲ੍ਹੇ ਵਿਚੋਂ ਬੈਸਟ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸੁਰਿੰਦਰ ਸਿੰਘ, ਪੀ.ਸੀ.ਐਸ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੂੰ ਆਪਣੇ ਵਿਧਾਨ ਸਭਾ ਚੋਣ ਹਲਕਾ 002-ਭੋਆ (ਅ.ਜ) ਵਿਚ ਗਤੀਵਿਧੀਆਂ ਕਰਕੇ 18-19 ਉਮਰ …

Read More »