ਨਵਾਂਸ਼ਹਿਰ, 12 ਮਾਰਚ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤਾ ਗਿਆ ਬਜ਼ਟ ਜਿਥੇ ਸੂਬੇ ਦੇ ਸਰਬਪੱਖੀ ਵਿਕਾਸ ਵਾਲਾ ਹੈ, ਉਥੇ ਸਮਾਜ ਦੇ ਹਰੇਕ ਵਰਗ ਨੂੰ ਵੱਡਾ ਫਾਇਦਾ ਦੇਣ ਵਾਲਾ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ …
Read More »Daily Archives: March 12, 2021
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲਾਂ ਲਈ ਕਰਵਾਇਆ ਵਿਸ਼ੇਸ਼ ਵੈਬੀਨਾਰ
ਨਵਾਂਸ਼ਹਿਰ, 12 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਕਾਰਜ਼ਕਾਰੀ ਚੇਅਰਮੈਨ ਮਾਣਯੋਗ ਜਸਟਿਸ ਅਜੈ ਤਿਵਾੜੀ ਅਤੇ ਮੈਂਬਰ ਸਕੱਤਰ ਅਰੁਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਏ.ਐਸ ਗਰੇਵਾਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਹਰਪ੍ਰੀਤ ਕੌਰ ਵੱਲੋਂ ਸਿਵਲ ਸਰਜਨ ਦਫ਼ਤਰ ਦੇ ਸਹਿਯੋਗ ਨਾਲ ‘ਪ੍ਰੀ ਨਾਟਲ ਸੈਕਸ …
Read More »400 ਸਾਲਾ ਪ੍ਰਕਾਸ਼ ਪੁਰਬ ਮੌਕੇ ਰੁਸ਼ਨਾਇਆ ਜਾਵੇਗਾ ਅੰਮ੍ਰਿਤਸਰ ਸ਼ਹਿਰ – ਬੀਬੀ ਜਗੀਰ ਕੌਰ
ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 12 ਮਾਰਚ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਨੂੰ ਖੂਬਸੂਰਤ ਢੰਗ ਨਾਲ ਸਜਾਇਆ ਜਾਵੇਗਾ ਅਤੇ ਇਥੇ ਹੋਣ ਵਾਲਾ ਮੁੱਖ ਸਮਾਗਮ ਯਾਦਗਾਰੀ ਹੋਵੇਗਾ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮਾਝਾ ਅਤੇ …
Read More »ਮਹਾਂਸ਼ਿਵਰਾਤਰੀ ‘ਤੇ ਕੈਬਨਿਟ ਮੰਤਰੀ ਪੁੱਜੇ ਕੁਸ਼ਟ ਆਸ਼ਰਮ, ਸੌਂਪਿਆ 12.5 ਲੱਖ ਰੁਪਏ ਦਾ ਚੈਕ
ਵੱਖ-ਵੱਖ ਥਾਵਾਂ ‘ਤੇ ਕਰਵਾਈ ਲੰਗਰ ਦੀ ਸ਼ੁਰੂਆਤ ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਮਹਾਂਸ਼ਿਵਰਾਤਰੀ ਮੌਕੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਸ਼ਹਿਰਵਾਸੀਆਂ ਨੂੰ ਮਹਾਂਸ਼ਿਵਰਾਤਰੀ ਦੀ ਵਧਾਈ ਦਿੱਤੀ ਅਤੇ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਲੰਗਰਾਂ ਦੀ ਸ਼ੁਰੂਆਤ ਕੀਤੀ।ਸੋਨੀ ਸਭ ਤੋਂ ਪਹਿਲਾਂ ਕੁਸ਼ਟ ਆਸ਼ਰਮ ਝਬਾਲ ਰੋਡ ਵਿਖੇ ਗਏ ਜਿਥੇ ਉਨਾਂ ਨੇ ਮੰਦਰ ‘ਚ ਮੱਥਾ ਟੇਕਿਆ ਅਤੇ ਕੁਸ਼ਟ ਆਸ਼ਰਮ …
Read More »
Punjab Post Daily Online Newspaper & Print Media