ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਥਾਣਾ-ਸੀ ਡਵੀਜ਼ਨ ਮੁਖੀ ਗਗਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਚੌਕੀ ਗੁਜਰਪੁਰਾ ਇੰਚਾਰਜ਼ ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਏ.ਐਸ.ਆਈ ਜਗਵਿੰਦਰ ਸਿੰਘ ਤੇ ਪੁਲਿਸ ਪਾਰਟੀ ਨੇ ਮੁਖਬਰ ਖਾਸ ਦੀ ਇਤਲਾਹ ‘ਤੇ ਰੋਹਿਤ ਉਰਫ਼ ਬਾਬਾ ਨੂੰ ਪੰਜ ਗ੍ਰਾਮ ਹੀਰੋਇਨ, ਸਾਹਿਬ ਸਿੰਘ ਉਰਫ ਦੁੱਲਾ ਨੂੰ 33 ਬੋਤਲਾਂ ਘੋਲੀ ਹੋਈ ਭੰਗ ਅਤੇ ਵਿਕਾਸ ਕੁਮਾਰ ਉਰਫ਼ ਇਸ਼ੂ, ਵਰਨ ਖੰਨਾ …
Read More »Daily Archives: March 13, 2021
ਮਾਸਕ ਨਾ ਪਾਉਣ ਵਾਲਿਆਂ ਦੇ ਜੁਰਮਾਨੇ ਦੇ ਨਾਲ ਹੋਣਗੇ ਕੋਵਿਡ-19 ਟੈਸਟ – ਸੋਨੀ
ਕਿਹਾ ਲੋੜ ਪੈਣ ‘ਤੇ ਲਗਾਇਆ ਜਾ ਸਕਦਾ ਹੈ ਰਾਤ ਦਾ ਕਰਫਿਊ ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਸੱਗੂ) – ਜਿਲੇ੍ਹ ਵਿੱਚ ਕਰੋਨਾ ਮਹਾਂਮਾਰੀ ਦੇ ਲਗਾਤਾਰ ਕੇਸ ਵੱਧ ਰਹੇ ਕੇਸਾ ਦਾ ਮੁੱਖ ਕਾਰਨ ਲੋਕਾਂ ਵਲੋਂ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣਾ ਨਾ ਕਰਨਾ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕਰੋਨਾ ਦੇ ਦੂਜੇ ਪੜਾਅ ਸਬੰਧੀ …
Read More »SGRD University and Johnson & Johnson launches Surgical Skill Training Program
Amritsar, March 13 (Punjab Post Bureau) – Sri Guru Ram Das University of Health Sciences in collaboration with Johnson & Johnson launched a Surgical Skill Training Program for different surgical specialities. This training program was inaugurated by Dr. Manjit Singh Uppal Director Principal Sri Guru Ram Das Institute of Medical Sciences & Research Sri Amritsar. …
Read More »ਜਿਲ੍ਹੇ ਦੇ 32 ਦਿਵਿਆਂਗ ਵਿਅਕਤੀਆਂ ਨੂੰ ਮਿਲੀਆਂ ਵ੍ਹੀਲ ਚੇਅਰਾਂ
ਯੂ.ਡੀ.ਆਈ.ਡੀ ਕਾਰਡ ਸਬੰਧੀ ਜਾਗਰੂਕਤਾ ਕੈਂਪ ਵੀ ਲਾਇਆ ਨਵਾਂਸ਼ਹਿਰ, 13 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਵ੍ਹੀਲ ਚੇਅਰਾਂ ਦੀ ਵੰਡ ਅਤੇ ਯੂ.ਡੀ.ਆਈ.ਡੀ ਕਾਰਡ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਜ਼ਿਲ੍ਹੇ ਦੇ ਪੰਜ ਬਲਾਕਾਂ ਦੇ 32 ਦਿਵਿਆਂਗ ਵਿਅਕਤੀਆਂ …
Read More »ਇਕ ਕਦਮ ਨਸ਼ਿਆਂ ਤੋਂ ਤੰਦਰੁਸਤੀ’ ਥੀਮ ਤਹਿਤ ਲਾਇਆ ਵਿਸ਼ੇਸ਼ ਯੋਗਾ ਕੈਂਪ
ਜਿਲ੍ਹੇ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾ ਰਹੇ ਹਨ ਅਹਿਮ ਉਪਰਾਲੇ -ਡੀ.ਸੀ ਨਵਾਂਸ਼ਹਿਰ, 13 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਬਚਣ ਲਈ …
Read More »‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦਾ ਸ਼ਹੀਦ ਭਗਤ ਸਿੰਘ ਨਗਰ ਤੋਂ ਹੋਇਆ ਆਗਾਜ਼
ਨਵਾਂਸ਼ਹਿਰ ਤੋਂ ਖਟਕੜ੍ਹ ਕਲਾਂ ਤੱਕ ਕੱਢੀ ਗਈ ਵਿਸ਼ਾਲ ਸਾਈਕਲ ਰੈਲੀ ਨਵਾਂਸ਼ਹਿਰ, 13 ਮਾਰਚ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦਾ ਆਗਾਜ਼ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਤੋਂ ਇਕ ਵਿਸ਼ਾਲ ਸਾਈਕਲ ਰੈਲੀ ਰਾਹੀਂ ਕੀਤਾ ਗਿਆ। ਨਵਾਂਸ਼ਹਿਰ ਤੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ, ਖਟਕੜ੍ਹ ਕਲਾਂ ਤੱਕ ਕੱਢੀ ਗਈ ਇਸ ਰੈਲੀ ਨੂੰ ਸਹਾਇਕ ਕਮਿਸ਼ਨਰ …
Read More »ਸਰਕਾਰੀ ਆਈ.ਟੀ.ਆਈ ਰਣੀਕੇ ਵਿਖੇ “ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ” ਆਯੋਜਿਤ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਕੇਂਦਰ ਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਦੀ ਅਜ਼ਾਦੀ ਦੇ 75ਵੇਂ ਵਰ੍ਹਿਆਂ ਨੂੰ ਸਮਰਪਿਤ ਆਯੋਜਿਤ “ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ” ਸਿਲਸਿਲੇ ਤਹਿਤ ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਮਾਮਲੇ ਮੰਤਰਾਲੇ ਦੇ ਪ੍ਰਬੰਧ ਅਧੀਨ ਨਹਿਰੂ ਯੁਵਾ ਕੇਂਦਰ ਦੇ ਵੱਲੋਂ ਅਟਾਰੀ ਹਲਕਾ ਇੰਚਾਰਜ ਗੁਰਲਾਲ ਸਿੰਘ ਦੀ ਅਗਵਾਈ ‘ਚ ਸਰਕਾਰੀ ਆਈ.ਟੀ.ਆਈ ਰਣੀਕੇ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਰੋਹ ਦਾ …
Read More »ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਖਾਨੇ ਦੀ ਉਸਾਰੀ ਮੁਕੰਮਲ ਨਾ ਕਰਨ ਵਾਲਿਆਂ ਨੂੰ ਭੇਜੇ ਜਾ ਰਹੇ ਹਨ ਨੋਟਿਸ -ਏ.ਡੀ.ਸੀ
ਪਠਾਨਕੋਟ, 13 ਮਾਰਚ (ਪੰਜਾਬ ਪੋਸਟ ਬਿਊਰੋ) – ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਖਾਨੇ ਦੀ ਉਸਾਰੀ ਮੁਕੰਮਲ ਨਾ ਕਰਨ ਵਾਲੇ ਲਾਭਪਾਤਰੀਆਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੀਵਿਓ ਮੀਟਿੰਗ ਕੀਤੀ।ਜਿਸ ਦੌਰਾਨ ਉਨਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਕੁੱਲ 26580 ਪਖਾਨਿਆਂ ਦਾ …
Read More »ਡਾਂਡੀ ਯਾਤਰਾ ਦੀ 75ਵੀਂ ਵਰ੍ਹੇਗੰਢ ਮੌਕੇ ਸਮਾਗਮ
ਕਪੂਰਥਲਾ, 13 ਮਾਰਚ (ਪੰਜਾਬ ਪੋਸਟ ਬਿਊਰੋ) – ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਵਲੋਂ ਕੀਤੀ ਡਾਂਡੀ ਯਾਤਰਾ 75ਵੀਂ ਵਰ੍ਹੇਗੰਢ ਮੌਕੇ ਸਮਾਗਮ ਕਰਵਾਇਆ ਗਿਆ।ਨਹਿਰੂ ਯੁਵਾ ਕੇਂਦਰ ਕਪੂਰਥਲਾ ਦੀ ਕੋਆਰਡੀਨੇਟਰ ਸਵਾਤੀ ਕੁਮਾਰ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਆਜ਼ਾਦੀ ਘੁਲਾਟੀਆਂ ਮਹਾਤਮਾ ਗਾਂਧੀ, ਭਗਤ ਸਿੰਘ, ਸੁਭਾਸ਼ ਚੰਦਰ ਬੋਸ, ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾ ਦੇ …
Read More »ਭੁਲੱਥ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਕੇਸ ਦੀ ਗੁੱਥੀ – ਮੰਡ
ਕਪੂਰਥਲਾ, 13 ਮਾਰਚ (ਪੰਜਾਬ ਪੋਸਟ ਬਿਊਰੋ) – ਐਸ.ਐਸ.ਪੀ ਸ੍ਰੀਮਤੀ ਕੰਵਰਦੀਪ ਕੋਰ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ ਅਤੇ ਸੰਦੀਪ ਸਿੰਘ ਮੰਡ ਉਪ ਕਪਤਾਨ ਪੁਲਿਸ ਸਬ ਡਵੀਜਨ ਭੁਲੱਥ ਦੀ ਨਿਗਰਾਨੀ ਹੇਠ ਸਬ ਡਵੀਜਨ ਭੁਲੱਥ ਦੇ ਪੈਂਦੇ ਥਾਣਾ ਬੇਗੋਵਾਲ ਦੇ ਏਰੀਆ ਵਿੱਚ 20 ਫਰਵਰੀ ਨੂੰ ਅਮਰੀਕ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਮੰਡ ਨੰਗਲ ਲੁਬਾਣਾ ਨਾਮ ਦਾ ਵਿਅਕਤੀ ਅੱਡਾ ਇਬਰਹੀਮਵਾਲ ਠੇਕਾ ਤੋਂ ਅਗਵਾ ਕੀਤਾ ਗਿਆ …
Read More »
Punjab Post Daily Online Newspaper & Print Media