Tuesday, November 24, 2026

Daily Archives: March 13, 2021

ਏ.ਡੀ.ਸੀ ਵਲੋਂ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਹੁਕਮ

ਕਪੂਰਥਲਾ, 13 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲਾ ਸਿਹਤ ਸੋਸਾਇਟੀ ਦੀ ਇੱਕ ਮੀਟਿੰਗ ਦਾ ਆਯੋਜਨ ਏ.ਡੀ.ਸੀ ਜਨਰਲ ਰਾਹੁਲ ਚਾਬਾ ਦੀ ਰਹਿਨੁਮਾਈ ਹੇਠ ਕੀਤਾ ਗਿਆ।ਐਸ.ਡੀ.ਐਮ ਭੁਲੱਥ ਬਲਬੀਰ ਰਾਜ ਵੀ ਹਾਜ਼ਰ ਸਨ।                        ਸਿਵਲ ਸਰਜਨ ਕਪੂਰਥਲਾ ਡਾ. ਸੀਮਾ ਨੇ ਪੰਜਾਬ ਸਰਕਾਰ ਵਲੋਂ ਆਮ ਜਨਤਾ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਉਪਰ ਚਾਨਣਾ …

Read More »

ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਤੇ ਮੀਡ ਡੇ ਮੀਲ ਸਟੀਅਰਿੰਗ ਕਮ ਮੌਨੀਟਰਿੰਗ ਕਮੇਟੀ ਦੀ ਮੀਟਿੰਗ

ਕਪੂਰਥਲਾ, 13 ਮਾਰਚ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਕਪੂਰਥਲਾ ਰਾਹੁਲ ਚਾਬਾ ਨੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਅਤੇ ਮੀਡ ਡੇ ਮੀਲ ਸਟੀਅਰਿੰਗ ਕਮ ਮੌਨੀਟਰਿੰਗ ਕਮੇਟੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਮਿਡ ਡੇ ਮੀਲ ਦੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਉਹਨਾਂ ਨੇ ਮਿਡ ਡੇ ਮੀਲ, ਐਜੂਕੇਸ਼ਨ ਸੁਸਾਇਟੀ, ਰਮਸਾ ਅਤੇ ਸਿੱਖਿਆ ਵਿਭਾਗ ਨਾਲ ਸਬੰਧਤ, ਸਮਾਰਟ ਸਕੂਲ, ਬੇਟੀ ਬਚਾਓ-ਬੇਟੀ ਪੜਾਓ, ਪੜੋ ਪੰਜਾਬ, ਪੜਾਓ …

Read More »

ਖ਼ਾਲਸਾ ਕਾਲਜ ਵਿਖੇ 3 ਰੋਜ਼ਾ ਕਲਾ ਪ੍ਰਦਰਸ਼ਨੀ ਦਾ ਆਯੋਜਨ

ਅੰਮ੍ਰਿਤਸਰ, 13 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫ਼ਾਈਨ ਆਰਟ ਵਿਭਾਗ ਵੱਲੋਂ ਚਿੱਤਰਕਾਰੀ ਦੀ ਕਲਾ ਨੂੰ ਉਭਾਰਣ ਦੇ ਮਕਸਦ ਤਹਿਤ 13 ਮਾਰਚ ਤੱਕ ਚੱਲਣ ਵਾਲੀ ਕਲਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਕੇ.ਟੀ ਕਲਾ ਗੈਲਰੀ ਦੇ ਡਾਇਰੈਕਟਰ ਬਿ੍ਰਜੇਸ਼ ਜੌਲੀ ਅਤੇ ਸੈਕਟਰੀ ਰਾਜੇਸ਼ ਰੈਣਾ ਦੇ ਸਹਿਯੋਗ ਨਾਲ ਲਗਾਈ ਗਈ ਉਕਤ ਕਲਾ ਪ੍ਰਦਰਸ਼ਨੀ ’ਚ ਮੁੱਖ ਮਹਿਮਾਨ ਵਜੋਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸ਼ਿਰਕਤ …

Read More »

ਜਲ੍ਹਿਆਂਵਾਲਾ ਬਾਗ ਤੋਂ ਹੋਇਆ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦਾ ਆਗਾਜ਼

ਜਲ੍ਹਿਆਂਵਾਲਾ ਬਾਗ ਤੋਂ ਕੰਪਨੀ ਬਾਗ ਤੱਕ ਕੱਢੀ ਗਈ ਸਾਈਕਲ ਰੈਲੀ ਅੰਮ੍ਰਿਤਸਰ 13 ਮਾਰਚ (ਸੁਖਬੀਰ ਸਿੰਘ) – ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦਾ ਆਗਾਜ਼ ਅੱਜ ਸਾਈਕਲ ਰੈਲੀ ਰਾਹੀਂ ਕੀਤਾ ਗਿਆ।ਸਾਈਕਲ ਰੈਲੀ ਜਲ੍ਹਿਆਂਵਾਲਾ ਬਾਗ ਤੋਂ ਸ਼ੁਰੂ ਹੋ ਕੇ ਕੰਪਨੀ ਬਾਗ ਵਿਖੇ ਸਮਾਪਤ ਹੋਈ।ਇਸ ਰੈਲੀ ਨੂੰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। …

Read More »

ਅਵਾਨ ਪਿੰਡ ਦੇ 150 ਪਰਿਵਾਰ ਸਾਰੰਗਦੇਵ ਦੇ 100 ਪਰਿਵਾਰ ‘ਆਪ’ ਪਾਰਟੀ ’ਚ ਸ਼ਾਮਲ

ਪੰਜਾਬ ’ਚ 2022 ਵਿੱਚ ਦਿਖਾਈ ਦੇਵੇਗੀ ਬਦਲਾਅ ਦੀ ਲਹਿਰ – ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਨੂੰ ਮਾਝਾ ਵਿੱਚ ਵੱਡੀ ਮਜ਼ਬੂਤੀ ਮਿਲੀ ਜਦੋਂ ਅਵਾਨ ਪਿੰਡ ਦੇ 150 ਅਤੇ ਅਜਨਾਲਾ ਦੇ ਸਾਰੰਗਦੇਵ ਪਿੰਡ ਦੇ 100 ਪਰਿਵਾਰ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਨ੍ਹਾਂ ਪਰਿਵਾਰਾਂ ਨੂੰ ‘ਆਪ’ ਆਗੂ ਸੋਨੂੰ ਜਾਫਰ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ …

Read More »