Amritsar, March 14 (Punjab Post Bureau) – The election for the local unit (PCCTU) DAV College was held for the session 2021-22.The whole team elected unanimously Dr. Gurdas Sekhon Unit President, Prof. Gurjeet Singh Sidhu as Vice President, Dr. Munish Gupta as Secretary, Prof. Punnet Sharma as Joint Secretary and Prof. Rajesh Mittu as Finance Secretary. Dr. Daizy Sharma has …
Read More »Daily Archives: March 14, 2021
ਅਨਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸਿਆਲਕਾ ਨੇ ਸਮਾਜਿਕ ਜਥੇਬੰਦੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਪੰਜਾਬ ਰਾਜ ਅਨਸੂਚਿਤ ਜਾਤੀਆਂ ਕਮਿਸ਼ਨ ਨੇ ਦਲਿਤ ਸਮਾਜ ਸੇਵੀ ਜਥੇਬੰਦੀਆਂ ਵਲੋਂ ਤਿਆਰ ਕੀਤੇ ਗਏ ਗੈਰ ਸਿਆਸੀ ਸਾਂਝੇ ਮੁਹਾਜ਼ ਦੇ ਪ੍ਰਤੀਨਿਧਾਂ ਨਾਲ ਬਚਤ ਭਵਨ ਵਿਖੇ ਮੀਟਿੰਗ ਕੀਤੀ। ਜਥੇਬੰਦੀਆਂ ਦੇ ਆਗੂਆਂ ਨੇ ਕਮਿਸ਼ਨ ਨੂੰ ਪੇਸ਼ ਆ ਰਹੀਆਂ ਮੁਸਕਿਲਾਂ ਤੋਂ ਜਾਣੂ ਕਰਵਾਇਆ।ਕਮਿਸ਼ਨ ਦੇ ਮੈਂਬਰ ਤਰਸੇਮ ਸਿੰਘ ਸਿਆਲਕਾ ਨੇ ਜਥੇਬੰਦੀਆਂ ਨੂੰ …
Read More »ਸੋਨੀ ਨੇ ਰਾਮ ਮੰਦਰ ਦੀ ਉਸਾਰੀ ਲਈ ਦਿੱਤਾ ਇਕ ਲੱਖ ਰੁਪਏ ਦਾ ਚੈਕ
ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਅੱਜ ਆਪਣੇ ਨਿੱਜੀ ਖਰਚੇ ਵਿਚੋਂ ਇੱਕ ਲੱਖ ਰੁਪਏ ਦਾ ਚੈਕ ਅਯੁਧਿਆ ਵਿੱਚ ਬਣ ਰਹੇ ਰਾਮ ਮੰਦਰ ਦੀ ਉਸਾਰੀ ਲਈ ਦਿੱਤਾ।ਉਨਾਂ ਕਿਹਾ ਕਿ ਅੱਜ ਉਨਾਂ ਨੂੰ ਖੁਸ਼ੀ ਹੈ ਕਿ ਉਹ ਭਗਵਾਨ ਸ੍ਰੀ ਰਾਮ ਜੀ ਦੀ ਯਾਦ ਵਿੱਚ ਬਣਨ ਵਾਲੇ ਮੰਦਰ ਲਈ ਆਪਣੇ ਵਲੋਂ ਕੁੱਝ ਸੇਵਾ ਕਰ ਸਕੇ ਹਨ।ਇਸ ਮੌਕੇ ਵਿਕਾਸ …
Read More »ਪਿੰਡ ਕੋਟਲੀ ਸੱਕਾ ‘ਚ ਨਜਾਇਜ਼ ਐਸ.ਐਸ.ਪੀ ਦਿਹਾਤੀ ਦੀ ਅਗਵਾਈ ‘ਚ ਡਿਸਟਿਲਰੀ ਉਜਾਗਰ
360000 ਐਮ.ਐਲ ਨਜਾਇਜ ਸ਼ਰਾਬ, 126000 ਕਿਲੋ ਲਾਹਣ ਤੇ 12 ਭੱਠੀਆਂ ਬਰਾਮਦ ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਦਿਹਾਤੀ ਐਸ.ਐਸ.ਪੀ ਧਰੁਵ ਦਹੀਆ ਆਈ.ਪੀ.ਐਸ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਤਿਆਰ ਕੀਤੀਆਂ ਵਿਸ਼ੇਸ਼ ਟੀਮਾਂ ਨੇ ਖਿਆਲਾ ਕਲਾਂ, ਲੱਖੂਵਾਲ ਅਤੇ ਛਾਪਾ ਰਾਮ ਸਿੰਘ ‘ਚ ਸਰਚ ਆਪਰੇਸ਼ਨ ਦੌਰਾਨ ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ, ਲਾਹਣ ਅਤੇ ਭੱਠੀਆਂ ਬਰਾਮਦ ਕੀਤੀਆਂ ਗਈਆਂ ਸਨ। …
Read More »ਰੈਡ ਕਰਾਸ ਹਰ ਲੋੜਵੰਦ ਤੱਕ ਕਰੇਗਾ ਪਹੁੰਚ – ਡਿਪਟੀ ਕਮਿਸ਼ਨਰ
ਕਿਹਾ ਲੋਕ ਸੇਵਾ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਸਥਾਨਕ ਰੈਡ ਕਰਾਸ ਸੁਸਾਇਟੀ ਦੀ ਕਾਰਜਕਾਰਣੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਰੈਡ ਕਰਾਸ ਨੂੰ ਸਹਾਇਤਾ ਲਈ ਆਪਣਾ ਘੇਰਾ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਖਹਿਰਾ ਨੇ …
Read More »Executive Committee A meeting of Indian Red Cross Society held
Amritsar, March 14 (Punjab Post Bureau) – A meeting of Executive Committee of Indian Red Cross Society District Branch Amritsar held under the Chairmanship of Gurpreet Singh Khaira IAS Deputy Commissioner-Cum-President District Red Cross Branch Amritsar. All officers of District Administration and other members of Red Cross were present in the meeting. The working of Red Cross and its …
Read More »ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ 17 ਮਾਰਚ ਦੀ ਕਿਰਤੀ ਪੰਚਾਇਤ ਸਬੰਧੀ ਕੀਤੀ ਤਿਆਰੀ ਰੈਲੀ
ਸੰਗਰੂਰ, 14 ਮਾਰਚ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ 17 ਮਾਰਚ ਨੂੰ ਪਿੰਡ ਮਹਿਲਾਂ ਚੌਕ ਵਿਖੇ ਕੀਤੀ ਜਾ ਰਹੀ ਤੀਸਰੀ ਕਿਰਤੀ ਪੰਚਾਇਤ ਦੀ ਤਿਆਰੀ ਮੁਹਿੰਮ ਤਹਿਤ ਪਿੰਡ ਕਹੇਰੂ ਵਿਖੇ ਪੇਂਡੂ ਦਲਿਤ ਮਜ਼ਦੂਰਾਂ ਦਾ ਵੱਡਾ ਇਕੱਠ ਕਰਕੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ‘ਚ ਰੈਲੀ ਕੀਤੀ ਗਈ। ਯੂਨੀਅਨ ਦੇ ਜ਼ਿਲ੍ਹਾ ਸਕੱਤਰ …
Read More »ਪ੍ਰੋ. (ਡਾ.) ਹਰੀਸ਼ ਸੱਦੀ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਸਮਰਾਲਾ, 14 ਮਾਰਚ (ਇੰਦਰਜੀਤ ਸਿੰਘ ਕੰਗ) – ਮਾਲਵਾ ਕਾਲਜ ਬੌਂਦਲੀ ਵਿਖੇ ਵਿਖੇ ਇਤਿਹਾਸ ਦੇ ਪ੍ਰੋਫੈਸਰ ਵਜੋਂ ਆਪਣੀ ਸੇਵਾ ਨਿਭਾਅ ਪ੍ਰੋ. (ਡਾ.) ਹਰੀਸ਼ ਸੱਦੀ (57) ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ।ਪ੍ਰੋ. ਸੱਦੀ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਉਟਾਲਾਂ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਉਹ ਬ੍ਰਾਹਮਣ ਸਭਾ ਪੰਜਾਬ (ਰਜਿ:) ਦੇ ਕਾਰਜਕਾਰਨੀ ਦੇ ਮੈਂਬਰ ਸਨ।ਬ੍ਰਾਹਮਣ ਸਭਾ ਦੇ ਜਨਰਲ ਸਕੱਤਰ ਬਿਹਾਰੀ …
Read More »ਸਰਕਾਰੀ ਸਕੂਲ ਮਹਿਲਾਂ ‘ਚ ਸਲਾਨਾ ਸਮਾਗਮ ਕਰਵਾਇਆ
ਸਮਰਾਲਾ, 14 ਮਾਰਚ (ਇੰਦਰਜੀਤ ਸਿੰਘ ਕੰਗ) – ਕੌਮੀ ਸੇਵਾ ਯੋਜਨਾ ਇਕਾਈ ਸ ਸ ਸ ਸ ਮਹਿਲਾਂ ਸੰਗਰੂਰ ਵਲੋਂ ਪ੍ਰਿੰਸੀਪਲ ਇਕਦੀਸ਼ ਕੌਰ ਦੀ ਅਗਵਾਈ ‘ਚ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਸਮਾਗਮ ਵਿੱਚ ਮੈਡਮ ਕਮਲਪ੍ਰੀਤ ਕੌਰ ਸਬ ਇੰਸਪੈਕਟਰ ਚੌਕੀ ਇੰਚਾਰਜ਼ ਮਹਿਲਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਪ੍ਰਧਾਨਗੀ ਸਕੂਲ ਮੈਨੇਜਮੈਂਟ …
Read More »ਤੀਜੀ ਪੰਜਾਬ ਰਾਜ ਪੈਣਚਿਕ ਸਿਲਾਟ ਚੈਂਪੀਅਨਸ਼ਿਪ ‘ਚ ਅੰਮ੍ਰਿਤਸਰ ਪਹਿਲੇ ਸਥਾਨ ‘ਤੇ
ਅੰਮ੍ਰਿਤਸਰ, 14 ਮਾਰਚ (ਸੰਧੂ) – ਫਰੀਦਕੋਟ ਜਿਲੇ ‘ਚ ਆਯੋਜਿਤ ਪੈਣਚਿਕ ਸਿਲਾਟ ਸਪੋਰਟਸ ਐੋਸੀਏਸ਼ਨ ਆਫ਼ ਪੰਜਾਬ ਵਲੋਂ ਤੀਜ਼ੀ ਪੰਜਾਬ ਰਾਜ ਪੈਣਚਿਕ ਸਿਲਾਟ ਚੈਂਪੀਅਨਸ਼ਿਪ ਵਿੱਚ ਅੰਮ੍ਰਿਤਸਰ ਪਹਿਲੇ ਸਥਾਨ ‘ਤੇ ਰਿਹਾ।ਇਸ ਵਿੱਚ 12 ਜਿਲਿਆਂ ਦੇ 140 ਖਿਡਾਰੀਆਂ ਨੇ ਹਿੱਸਾ ਲਿਆ।ਪੈਣਚਿਕ ਸਿਲਾਟ ਸਪੋਰਟਸ ਐਸੋਸੀਏਸ਼ਨ ਆਫ਼ ਪੰਜਾਬ ਦੇ ਜਰਨਲ ਸਕੱਤਰ ਅਭਿਲਾਸ਼ ਕੁਮਾਰ ਨੇ ਦੱਸਿਆ ਕਿ ਚੇਅਰਮੈਨ ਜਗਦੀਸ਼ ਸ਼ਰਮਾ ਐਸ.ਡੀ ਪਬਲਿਕ ਸਕੂਲ, ਗੁਰਸੇਵਕ ਮਾਨ ਕਲਾਕਾਰ ਯੂਨੀਅਨ …
Read More »
Punjab Post Daily Online Newspaper & Print Media