ਸਿਡਨੀ, 14 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਸਿੱਧ ਪੰਜਾਬੀ ਲੇਖਕ ਕਰਨੈਲ ਸਿੰਘ ਵਜ਼ੀਰਾਬਾਦ ਅੱਜਕਲ ਆਸਟਰੇਲੀਆ ਦੇ ਸ਼ਹਿਰ ਸਿਡਨੀ ਦੀ ਯਾਤਰਾ ‘ਤੇ ਹਨ।ਇਸ ਦੌਰਾਨ ਉਹ ਆਪਣੇ ਬੱਚਿਆਂ ਦੇ ਨਾਲ ਸਿਡਨੀ ਦੇ ਗੁਰਦੁਆਰਾ ਸਿੱਖ ਸੈਂਟਰ ਦੀ ‘ਭਾਈ ਗੁਰਦਾਸ ਜੀ ਲਾਇਬ੍ਰੇਰੀ’ ਪਹੁੰਚੇ। ਉਨਾਂ ਨੇ ਲਾਇਬ੍ਰੇਰੀ ਵਾਸਤੇ ਆਪਣੀ ਨਵੀਂ ਕਿਤਾਬ ‘ਤੀਸਰਾ ਵਾਰਸ’ ਤੇ ਕੁੱਝ ਹੋਰ ਨਾਮਵਰ ਲੇਖਕਾਂ ਦੀਆਂ 6 ਕਿਤਾਬਾਂ ਸਿੱਖ ਵਿਦਵਾਨ ਗਿਆਨੀ ਸੰਤੋਖ …
Read More »Daily Archives: March 14, 2021
ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਕੋਰਸ 15 ਮਾਰਚ ਤੋਂ
ਨਵਾਂਸ਼ਹਿਰ, 14 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਮਾਰੀ ਕਾਰਨ ਜਿਥੇ ਦੇਸ਼ ਦੀ ਅਰਥ ਵਿਵਸਥਾ ’ਤੇ ਮਾੜਾ ਅਸਰ ਪਿਆ ਹੈ, ਉਥੇ ਸਰਕਾਰੀ ਗਤੀਵਿਧੀਆਂ ਵਿਚ ਵੀ ਖੜੋਤ ਆਈ ਹੈ।ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ’ਤੇ ਵੀ ਅਸਰ ਪਿਆ ਹੈ।ਇਸ ਖੜੌਤ ਨੂੰ ਤੋੜਨ ਲਈ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ …
Read More »ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਦੇ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਦਰਸ਼ਨ ਸਿੰਘ ਮਰਾੜ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨਾਂ ਨੇ ਮਰਾੜ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ …
Read More »ਜਥੇਦਾਰ ਅਕਾਲ ਤਖਤ ਸਾਹਿਬ ਵਲੋਂ ਨਾਨਕਸ਼ਾਹੀ ਕੈਲੰਡਰ ਜਾਰੀ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ’ਚ ਨਾਨਕਸ਼ਾਹੀ ਸੰਮਤ 553 (ਸੰਨ 2021-22) ਦਾ ਕੈਲੰਡਰ ਜਾਰੀ ਕੀਤਾ ਗਿਆ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ।ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਪ੍ਰਕਾਸ਼ਿਤ …
Read More »ਪੱਤਰਕਾਰ ਜਸਬੀਰ ਸਿੰਘ ਸੱਗੂ ਨੂੰ ਸਦਮਾ, ਪਿਤਾ ਦਾ ਦੇਹਾਂਤ
ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਪੰਜਾਬੀ ਅਖਬਾਰ ਦੇ ਪੱਤਰਕਾਰ ਜਸਬੀਰ ਸਿੰਘ ਸੱਗੂ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ, ਜਦ ਉਨ੍ਹਾਂ ਦੇ ਪਿਤਾ ਸ. ਅਵਤਾਰ ਸਿੰਘ (79 ਸਾਲ) ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ।ਉਨ੍ਹਾਂ ਦਾ ਅੰਤਿਮ ਸੰਸਕਾਰ ਗੁ. ਸ਼ਹੀਦਾਂ ਸਾਹਿਬ ਨਜ਼ਦੀਕ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਮ੍ਰਿਤਕ ਦੇਹ ਨੂੰ ਅਗਨੀ ਉਨਾਂ ਦੇ ਸਪੁੱਤਰ ਜਸਬੀਰ ਸਿੰਘ ਸੱਗੂ ਨੇ ਦਿਖਾਈ।ਅਵਤਾਰ …
Read More »
Punjab Post Daily Online Newspaper & Print Media