Tuesday, November 24, 2026

Daily Archives: March 16, 2021

ਸ਼ਹਿਰ ਨੂੰ 24X7 ਸਰਫੇਸ ਵਾਟਰ ਸਪਲਾਈ ਮੁਹੱਈਆ ਕਰਵਾਉਣ ਲਈ ਮੀਟਿੰਗ

ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਸ਼ਹਿਰ ਨੂੰ 24X7 ਸਰਫੇਸ ਵਾਟਰ ਸਪਲਾਈ ਮੁਹੱਈਆ ਕਰਵਾਉਣ ਲਈ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਵਿਸਥਾਰਪੂਰਵਕ ਵਿਚਾਰ-ਵਟਾਂਦਰਾਂ ਕੀਤਾ ਗਿਆ ਅਤੇ ਪੀਣ ਵਾਲੇ ਸਵੱਛ ਪਾਣੀ ਦੀ 24 ਘੰਟੇ ਸਪਲਾਈ ਅਤੇ ਸੁਚਾਰੂ ਸੀਵਰੇਜ਼ ਵਿਵਸਥਾ ਬਣਾਏ ਰੱਖਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।ਜਿਸ ‘ਤੇ ਆਉਣ ਵਾਲੇ ਸਮੇਂ ‘ਚ ਅਮਲੀਜਾਮਾ ਪਹਿਣਾਉਣ …

Read More »

ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ 12.50 ਕਰੋੜੀ ਵਿਕਾਸ ਕਾਰਜ਼ਾਂ ਦੇ ਮਤੇ ਪੇਸ਼

ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਸ਼ਹਿਰ ਦੇ ਵਿਕਾਸ ਕਾਰਜ਼ਾਂ ਨੂੰ ਤੇਜ਼ੀ ਦੇਣ ਲਈ ਅੱਜ ਮੇਅਰ ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ।ਮੀਟਿੰਗ ਵਿਚ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਗੁਰਜੀਤ ਕੌਰ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ।ਮੀਟਿੰਗ ਵਿੱਚ 20 ਅਜੰਡਾ ਆਈਟਮਾਂ ਤੇ …

Read More »

ਜਿਲ੍ਹੇ ਦੇ ਸ਼ੈਲਰ ਅਤੇ ਗੈਸ ਏਜੰਸੀਆਂ ਦੇ ਮਾਲਕਾਂ ਨਾਲ ਕੀਤੀ ਗਈ ਅਹਿਮ ਮੀਟਿੰਗ

ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਿੱਚ ਜਿਲ੍ਹੇ ਦੇ ਸੈਲਰਾਂ ਦੇ ਮਾਲਿਕਾਂ ਅਤੇ ਗੈਸ਼ ਏਜੰਸੀਆਂ ਦੇ ਮਾਲਿਕਾਂ ਨਾਲ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।                      ਜਿਸ ਦਾ ਮੁੱਖ …

Read More »

ਕੋਵਿਡ-19 ਹਦਾਇਤਾਂ ਦੀ ਪਾਲਣਾ ਨਾਲ ਪੰਜਵੀਂ ਬੋਰਡ ਦੀਆ ਪ੍ਰੀਖਿਆਵਾਂ ਸ਼ੁਰੂ

ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸਕੂਲਾਂ ਦੀਆਂ ਪੰਜਵੀ ਬੋਰਡ ਦੀਆਂ ਪ੍ਰੀਖਿਆਵਾਂ ਕੋਰੋਨਾ ਤੋਂ ਬਚਾਅ ਦੀਆਂ ਸਾਰੀਆਂ ਸਾਵਧਾਨੀਆਂ ਦੀ ਪਾਲਣ ਨਾਲ ਸ਼ੁਰੂ ਹੋ ਗਈਆਂ ਹਨ।ਪ੍ਰੀਖਿਆਵਾਂ ਦੇ ਪਹਿਲੇ ਦਿਨ ਵਿਦਿਆਰਥੀ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਮਾਸਕ ਪਹਿਨ ਕੇ ਸਕੂਲਾਂ ਵਿੱਚ ਪਹੁੰਚੇ।ਜਿਲ੍ਹਾ ਅਧਿਕਾਰੀਆਂ ਵਲੋਂ ਵੀ ਸਕੂਲਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।         …

Read More »

ਪੰਜਵੀਂ ਦੇ ਬੱਚਿਆਂ ਦਾ ਬੋਰਡ ਇਮਤਿਹਾਨਾਂ ਵਿੱਚ ਟਾਫੀਆ ਦੇ ਕੇ ਕੀਤਾ ਗਿਆ ਸਵਾਗਤ

ਨਵਾਂਸ਼ਹਿਰ, 16 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀ ਦੇ ਵਿਦਿਆਰਥੀਆਂ ਦੀ ਸਲਾਨਾ ਪ੍ਰੀਖਿਆ ਪੂਰੇ ਪੰਜਾਬ ਅੰਦਰ ਅੱਜ ਤੋਂ ਬੜੇ ਹੀ ਉਤਸ਼ਾਹ ਨਾਲ ਸ਼ੁਰੂ ਹੋਈ।ਪ੍ਰੀਖਿਆ ਕੇਂਦਰਾਂ ਵਿੱਚ ਕੋਵਿਡ-19 ਦੀਆਂ ਹਦਾਇਤਾਂ ਦਾ ਪਾਲਨ ਕਰਦੇ ਹੋਏ ਕੇਂਦਰ ਸੁਪਰਡੈਂਟਾਂ ਵੱਲੋਂ ਵਿਦਿਆਰਥੀਆਂ ਦੇ ਕੇਂਦਰ ਵਿੱਚ ਦਾਖਲੇ ਤੋਂ ਪਹਿਲਾਂ ਸੈਨੀਟਾਇਜਰ ਅਤੇ ਮਾਸਕ ਦੇ ਨਾਲ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਗਿਆ।   …

Read More »

ਸਵਰਗੀ ਦਿਲਬਾਗ ਸਿੰਘ ਦੀ ਬਰਸੀ ਮੌਕੇ ਨਹੀਂ ਹੋਵੇਗਾ ਵੱਡਾ ਇਕੱਠ -ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 16 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਸਵਰਗੀ ਦਿਲਬਾਗ ਸਿੰਘ ਦੀ 18 ਮਾਰਚ ਨੂੰ ਮਨਾਈ ਜਾ ਰਹੀ 25ਵੀਂ ਬਰਸੀ ਮੌਕੇ ਕੋਰੋਨਾ ਮਹਾਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਪਿਛਲੀ ਵਾਰ ਵਾਂਗ ਹੀ ਉਨ੍ਹਾਂ ਦੀ ਸਮਾਧ ’ਤੇ ਕੋਈ ਵੱਡਾ ਇਕੱਠ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਅਤੇ …

Read More »

ਡਿਪਟੀ ਕਮਿਸ਼ਨਰ ਵੱਲੋਂ ਹੁਨਰ ਮੁਕਾਬਲੇ ਦਾ ਪੋਸਟਰ ਜਾਰੀ

ਨਵਾਂਸ਼ਹਿਰ, 16 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਕਰਵਾਏ ਜਾਣ ਵਾਲੇ ਹੁਨਰ ਮੁਕਾਬਲੇ ਦਾ ਪੋਸਟਰ ਜਾਰੀ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਜਿਸ ਨੌਜਵਾਨ ਦੀ ਜਨਮ ਮਿਤੀ 1 ਜਨਵਰੀ 1996 ਤੋਂ ਬਾਅਦ ਦੀ ਹੈ, ਉਹ ਇਸ ਹੁਨਰ ਮੁਕਾਬਲੇ ਵਿਚ ਭਾਗ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਹੁਨਰ ਮੁਕਾਬਲਾ ਅਗਲੇ ਸਾਲ …

Read More »

ਰੋਜ਼ਗਾਰ ਮੇਲਿਆਂ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾਣ-ਡੀ. ਸੀ

ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਪਲੇਸਮੈਂਟ ਕੈਂਪ ਨਵਾਂਸ਼ਹਿਰ, 16 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ।ਇਸ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਅਪ੍ਰੈਲ ਮਹੀਨੇ ਵੱਡੀ ਪੱਧਰ ’ਤੇ ਰੋਜ਼ਗਾਰ ਮੇਲਿਆਂ ਲਈ ਵਕੈਂਸੀਆਂ ਕੁਲੈਕਟ ਕਰਨ ਦੇ ਕੰਮ ਵਿਚ ਤੇਜ਼ੀ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਦੇਸ਼ ਦੀ ਤਕਦੀਰ ਤੇ ਤਸਵੀਰ ਬਦਲੀ-ਬੀਬੀ ਜਗੀਰ ਕੌਰ

ਬਾਬਾ ਬਕਾਲਾ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਸਮਾਗਮ ਆਰੰਭ ਬਾਬਾ ਬਕਾਲਾ ਸਾਹਿਬ, 16 ਮਾਰਚ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਲੜੀ ਤਹਿਤ ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਤਿੰਨ ਦਿਨ ਚੱਲਣ ਵਾਲੇ …

Read More »