ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਕਸਟਮ ਐਂਡ ਸੈਂਟਰਲ ਐਕਸਾਈਜ ਪੈਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਚੰਡੀਗੜ (ਰਜ਼ਿ.) ਵਲੋਂ ਲੁਧਿਆਣਾ ਦੇ ਇੱਕ ਨਿੱਜੀ ਹੋਟਲ ਦੇ ਵਿੱਚ ਸਲਾਨਾ ਮੀਟਿੰਗ ਦਾ ਆਯੋਜਨ ਕੀਤਾ ਗਿਆ।ਇਸ ਸਲਾਨਾ ਮੀਟਿੰਗ ‘ਚ ਕਸਟਮ ਐਂਡ ਸੈਂਟਰਲ ਐਕਸਾਈਜ਼ ਦੇ ਸਾਬਕਾ ਅਧਿਕਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸਬੰਧਿਤ ਮਹਿਕਮੇ ਨਾਲ ਮਿਲ ਕੇ ਨਿਪਟਾਰਾ ਕੀਤਾ ਜਾਂਦਾ ਹੈ।ਮੀਟਿੰਗ ਦੌਰਾਨ ਕਸਟਮ ਤੋਂ ਰਿਟਾਇਰ ਹੋਏ ਸੀਨੀਅਰ …
Read More »Daily Archives: March 16, 2021
ਗੁ. ਸ੍ਰੀ ਮੰਜੀ ਸਾਹਿਬ ਵਿਖੇ ਸੰਮਤ ਨਾਨਕਸ਼ਾਹੀ 553 ਦੀ ਆਮਦ ’ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 16 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਮਤ ਨਾਨਕਸ਼ਾਹੀ 553 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼ਾਮ 7 ਵਜੇ ਤੋਂ ਦੇਰ ਰਾਤ ਤੱਕ ਜਾਰੀ ਰਹੇ।ਇਸ ਸਮਾਗਮ ਦੌਰਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸ਼੍ਰੋਮਣੀ …
Read More »ਸ਼੍ਰੋਮਣੀ ਕਮੇਟੀ ਵਲੋਂ ਲੜਕੀਆਂ ਦੀ ਖੇਡ ਅਕੈਡਮੀ ’ਚ ਦਾਖਲੇ ਲਈ ਪ੍ਰਕਿਰਿਆ ਸ਼ੁਰੂ
ਦੋ ਦਿਨਾਂ ਟਰਾਇਲਾਂ ਦੌਰਾਨ ਕੀਤੀ ਜਾਵੇਗੀ ਖਿਡਾਰਨਾਂ ਦੀ ਚੋਣ ਅੰਮ੍ਰਿਤਸਰ, 16 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੜਕੀਆਂ ਲਈ ਸਥਾਪਿਤ ਕੀਤੀ ਜਾ ਰਹੀ ਖੇਡ ਅਕੈਡਮੀ ਲਈ 2 ਦਿਨਾਂ ਖੇਡ ਟਰਾਇਲਾਂ ਦੀ ਸ਼ੁਰੂਆਤ ਅੱਜ ਪੀ.ਏ.ਪੀ ਗਰਾਊਂਡ ਜਲੰਧਰ ਵਿਖੇ ਹੋਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਕੀਤਾ ਗਿਆ।ਦੱਸਣਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ …
Read More »ਨਾਨਕਸ਼ਾਹੀ ਸੰਮਤ 553 ਦੀ ਆਮਦ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 16 ਮਾਰਚ (ਗੁਰਪ੍ਰੀਤ ਸਿੰਘ) – ਨਾਨਕਸ਼ਾਹੀ ਸੰਮਤ 553 ਦੀ ਸ਼ੁਰੂਆਤ ਮੌਕੇ ਸਾਲ ਦੇ ਪਹਿਲੇ ਦਿਨ ਅੱਜ ਵੱਡੀ ਗਿਣਤੀ ‘ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਸਮੇਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ …
Read More »
Punjab Post Daily Online Newspaper & Print Media