Tuesday, November 24, 2026

Daily Archives: March 17, 2021

ਪੈਨਸ਼ਨਰਜ ਵੈਲਫੇਅਰ ਐਸੋਸੀੲਸ਼ਨ (ਰਜਿ.) ਦੀ ਮਹੀਨਾਵਾਰ ਮੀਟਿੰਗ ਹੋਈ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸ਼ਿੰਘ) – ਪੈਨਸ਼ਨਰਜ ਵੈਲਫੇਅਰ ਐਸੋਸੀੲਸ਼ਨ (ਰਜਿ.) ਦੀ ਮਹੀਨਾਵਾਰ ਮੀਟਿੰਗ ਸੁਰਜੀਤ ਸਿੰਘ ਗੁਰਾਇਆ ਪੈਟਰਨ ਅਤੇ ਸੁਖਦੇਵ ਸਿੰਘ ਪਨੂੰ ਪ੍ਰਧਾਨ ਦੀ ਸਾਂਝੀ ਅਗਵਾਈ ਹੇਠ ਸਥਾਨਕ ਕੰਪਨੀ ਬਾਗ ਵਿਖੇ ਹੋਈ।ਜਿਸ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਮਹਿਕਮਿਆ ਤੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੇ ਭਰਵੀਂ ਗਿਣਤੀ ‘ਚ ਹਾਜ਼ਰੀ ਭਰੀ।ਮੀਟਿੰਗ ਦੌਰਾਨ ਪਹਿਲੀ ਵਾਰ ਮੀਟਿੰਗ ਵਿੱਚ ਸ਼ਾਮਲ ਹੋਏ ਨਵੇ ਰਿਟਾਇਰ ਪੈਨਸ਼ਨਰਾਂ ਜਾਣ ਪਛਾਣ …

Read More »

ਔਜਲਾ ਦੇ ਯਤਨਾਂ ਨੂੰ ਪਿਆ ਬੂਰ – ਅੰਮ੍ਰਿਤਸਰ ਰੇਲਵੇ ਸਟੇਸ਼ਨ ਲਈ 230 ਕਰੋੜ ਰੁਪਏ ਮਨਜ਼ੂਰ

ਕੇਂਦਰੀ ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਲੋਕ ਸਭਾ ਵਿੱਚ ਕੀਤਾ ਐਲਾਨ ਅੰਮ੍ਰਿਤਸਰ, 17 ਮਾਰਚ (ਸੁਖਬੀਰ ਸ਼ਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਯਤਨਾਂ ਨੂੰ ਉਸ ਸਮੇਂ ਬੂਰ ਪਿਆ, ਜਦ ਲੋਕ ਸਭਾ ਵਿਚ ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਦੀ ਮੰਗ ਨੂੰ ਸਵੀਕਾਰ ਕਰਦਿਆਂ 230 ਕਰੋੜ ਰੁਪਏ ਜਾਰੀ ਕਰਨ …

Read More »

ਅਮਰੀਕਾ ‘ਚ 11 ਮਾਰਚ ਨੂੰ ਇਤਿਹਾਸਕ ਝੰਡਾ ਫਤਹਿ ਦਿਵਸ ਵਜੋਂ ਮਾਨਤਾ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ

ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਪੰੰਥ ਅਕਾਲੀ ਬੁੱਢਾ ਦਲ ਦੇ ਮੁਖੀ ਨਿਹੰਗ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਅਮਰੀਕਾ ਦੇ ਸੂਬੇ ਕਨੈਕਟੀਕੱਟ ਵਿੱਚ ਸਿੱਖ ਧਰਮ ਦੇ ਝੰਡਾ “ਨਿਸ਼ਾਨ ਸਾਹਿਬ ਅਤੇ ਸਿੱਖ ਇਤਿਹਾਸਕ ਦਿਵਸ” 11 ਮਾਰਚ ਨੂੰ “ਸਿੱਖ ਝੰਡਾ ਦਿਵਸ” ਵਜੋਂ ਮਾਨਤਾ ਮਿਲ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਅਮਰੀਕਾ ਵੱਸਦੇ ਸਿੱਖ ਆਗੂਆਂ ਦੀ ਮੇਹਨਤ …

Read More »

21 ਨੂੰ ਬਾਘਾਪੁਰਾਣਾ ਵਿਖੇ ਹੋਣ ਵਾਲਾ ਕਿਸਾਨ ਮਹਾਂ ਸੰਮੇਲਨ ਤੋੜੇਗਾ ਵਿਰੋਧੀਆਂ ਦੇ ਭਰ੍ਹਮ – ਚੱਠਾ

ਧੂਰੀ, 16 ਮਾਰਚ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਸੂਬਾ ਆਗੂ ਅਤੇ ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ ਚੱਠਾ ਨੇ ਕਿਹਾ ਕਿ 21 ਮਾਰਚ ਨੂੰ ਬਾਘਾਪੁਰਾਣਾ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕਿਸਾਨ ਪੱਖੀ ਮਹਾਂ ਸੰਮੇਲਨ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ।ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਹੋਣ ਜਾ ਰਹੇ ਇਸ ਕਿਸਾਨ ਮਹਾਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਨਾਲ ਸੰਵਾਦ

ਅੰਮ੍ਰਿਤਸਰ, 17 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਟੈਕਨਾਲੋਜੀ ਵਿਭਾਗ ਵੱਲੋਂ ਸਾਬਕਾ ਵਿਦਿਆਰਥੀਆਂ ਨਾਲ ਸੰਵਾਦ ਵਿਸ਼ੇ `ਤੇ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ।                        ਵਿਭਾਗ ਦੀ ਮੁਖੀ ਪ੍ਰੋ. ਸ਼ਾਲਿਨੀ ਬਹਿਲ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਪ੍ਰੋਗਰਾਮ ਦੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਪ੍ਰੋ. ਅਤੁੱਲ ਖੰਨਾ, ਡੀਨ ਐਲੂਮਨੀ ਐਸੋਸੀਏਸ਼ਨ …

Read More »

GNDU organized Dialogue with Alumni

Amritsar, March 17(Punjab Post Bureau) – The department of Electronics Technology, Guru Nanak Dev University, organized an event on the theme ‘Dialogue with Alumni’. The event was organized under the dynamic leadership of worthy Vice Chancellor of Guru Nanak Dev University Prof. Jaspal Singh Sandhu.             Prof. Shalini Bahel, Head of department welcomed the guests and introduced about the theme …

Read More »

ਯੂਨੀਵਰਸਿਟੀ ਦੀ ਡਾ. ਵੰਦਨਾ ਭੱਲਾ ਨੂੰ ਵੱਕਾਰੀ ਸਰਬ-ਪਾਵਰ ਫੈਲਸ਼ਿਪ ਪ੍ਰਦਾਨ

ਅੰਮ੍ਰਿਤਸਰ, 17 ਮਾਰਚ (ਖੁਰਮਣੀਆਂ) – ਗੁਰੂੁ ਨਾਨਕ ਦੇਵ ਯੂਨੀਵਰਸਿਟੀ ਦੇ ਰਸਾਇਣ ਵਿਭਾਗ ਦੀ ਅਧਿਆਪਕਾ ਡਾ. ਵੰਦਨਾ ਭੱਲਾ ਨੂੰ ਸਾਇੰਸ ਐਂਡ ਇੰਜੀਨਿਅਰਿੰਗ ਰੀਸਰਚ ਬੋਰਡ, ਨਵੀਂ ਦਿੱਲੀ ਤੋਂ ਵੱਕਾਰੀ ਸਰਬ-ਪਾਵਰ ਫੈਲੋਸ਼ਿਪ ਨਾਲ ਨਿਵਾਜਿਆ ਗਿਆ ਹੈ।ਇਹ ਫੈਲੋਸ਼ਿਪ ਤਿੰਨ ਸਾਲਾਂ ਲਈ ਹੋਵੇਗੀ ਜਿਸ ਦੌਰਾਨ ਡਾ. ਭੱਲਾ ਖੋਜ ਕਾਰਜ ਕਰਨਗੇ।ਡਾ. ਭੱਲਾ ਇਹ ਫੈਲੋਸ਼ਿਪ ਪ੍ਰਾਪਤ ਕਰਨ ਵਾਲੇ ਪਹਿਲੇ ਅਧਿਆਪਕ ਹਨ।             …

Read More »

SERB-POWER Fellowship for Dr. Vandana Bhalla of GNDU

Amritsar, March 17(Punjab Post Bureau) – The Science and Engineering Research Board (SERB) , New Delhi has awarded a prestigious SERB-POWER fellowship for three years to Dr. Vandana Bhalla of Department of Chemistry, Guru Nanak Dev University. Dr. Vandana Bhalla is among the first persons to get this fellowship of SERB, New Delhi.                 Dr. Vandana Bhalla will get a …

Read More »