ਧੂਰੀ, 18 ਮਾਰਚ (ਪ੍ਰਵੀਨ ਗਰਗ) – ਸਥਾਨਕ ਪੰਜਾਬੀ ਸਾਹਿਤ ਸਭਾ ਦੀ ਮਾਰਚ ਮਹੀਨੇ ਇਕੱਤਰਤਾ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜ਼ਖ਼ਮੀ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਵਿਖੇ ਹੋਈ ਜਿਸ ਵਿੱਚ ਸਭ ਤੋਂ ਪਹਿਲਾਂ ਰਾਜਿੰਦਰ ਸਿੰਘ ਪ੍ਰਦੇਸੀ, ਨਰੰਜਨ ਸਿੰਘ ਢੇਸੀ, ਅਨੂਪ ਸਿੰਘ ਨੂਰੀ, ਸਰਦੂਲ ਸਿਕੰਦਰ, ਜਗਜੀਤ ਜੀਰਵੀ, ਬੀ.ਐਸ ਨਾਰੰਗ ਅਤੇ ਕਿਸਾਨ ਆਗੂ ਦਾਤਾਰ ਸਿੰਘ ਨੂੰ ਸ਼ਰਧਾਂਜਲੀ …
Read More »Daily Archives: March 18, 2021
KVPY Scholarship awarded to DAV Students
Amritsar, March 18 (Punjab Post Bureau) – The students of DAV Public School Lawrence Road corroborated their hardwork by winning the KVPY scholarship. Kishore Vaigyanik Protsahan Yojana is a scholarship program funded by the Department of Science and Technology of the Government of India, aimed at encouraging students to take up research careers in the area of basic science. It is …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਮਿਲਿਆ ਕਿਸ਼ੋਰ ਵਿਗਿਆਨਕ ਪ੍ਰੋਤਸਾਹਨ ਵਜੀਫਾ
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕਰਕੇ ਦੇ ਵਜ਼ੀਫਾ ਪ੍ਰਾਪਤ ਕੀਤਾ ਹੈ।ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨੀਕੀ ਵਿਭਾਗ ਦੁਆਰਾ ਕਿਸ਼ੋਰ ਵਿਗਿਆਨਕ ਪ੍ਰੋਤਸਾਹਨ ਯੋਜਨਾ ਦਾ ਪ੍ਰਬੰਧ ਕਰਵਾਇਆ ਗਿਆ।ਜਿਸ ਦਾ ਮੁੱਖ ਉਦੇਸ਼ ਹੈ ਕਿ ਵੱਧ ਤੋਂ ਵੱਧ ਵਿਦਿਆਰਥੀ ਵਿਗਿਆਨ ਅਤੇ ਤਕਨੀਕੀ ਖੋਜ਼ ਨੂੰ ਆਪਣੇ ਕਿੱਤੇ ਵਜੋਂ ਅਪਣਾ ਸਕਣ।ਇਸ ਦਾ ਭਾਰਤ ਇੰਸਟੀਚਿਊਟ ਆਫ਼ …
Read More »ਔਜਲਾ ਨੇ ਦੋ ਪ੍ਰਮੁੱਖ ਡਰੇਨਾਂ ਢੱਕਣ ਦਾ ਲੋਕ ਸਭਾ ਵਿੱਚ ਉਠਾਇਆ ਮੁੱਦਾ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ਵਿੱਚ ਇਤਿਹਾਸਕ ਤੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਸਾਹਿਬ ਵਿਖੇ ਪ੍ਰਦੂਸ਼ਣ ਦਾ ਮੁੱਦਾ ਉਠਾਉਂਦਿਆਂ ਅੰਮ੍ਰਿਤਸਰ ਵਿੱਚ ਦੋ ਪ੍ਰਮੁੱਖ ਨਾਲੇ ਢੱਕਣ ਦੀ ਮੰਗ ਕੀਤੀ ਹੈ।ਤੁੰਗ ਢਾਬ ਡਰੇਨ ਜਿਸ ਦਾ ਨਿਰਮਾਣ 1955 ਵਿੱਚ ਸ਼ਹਿਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਕੀਤਾ ਗਿਆ ਸੀ ਅਤੇ ਵਿਧਾਨ ਸਭਾ ਹਲਕਾ …
Read More »
Punjab Post Daily Online Newspaper & Print Media