Tuesday, November 24, 2026

Daily Archives: March 19, 2021

ਵਰਕਿੰਗ ਕਮੇਟੀ ਮੈਂਬਰ ਬਣਨ ’ਤੇ ਮੱਤੇਵਾਲ ਅਤੇ ਭਾਈ ਅਭਿਆਸੀ ਵਲੋਂ ਗਿੱਲ ਦਾ ਸਨਮਾਨ

ਕਾਂਗਰਸ ਸਰਕਾਰ ਵਾਅਦੇ ਪੂਰੇ ਕਰਨ ’ਚ ਹੀ ਨਹੀਂ ਸਗੋਂ ਹਰ ਫ਼ਰੰਟ ’ਤੇ ਹੀ ਫੇਲ – ਤਲਬੀਰ ਗਿੱਲ ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਸ਼਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਦੇ ਇੰਚਾਰਜ਼ ਅਤੇ ਵਰਕਿੰਗ ਕਮੇਟੀ ਮੈਂਬਰ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਗਲੀਆਂ ਚੋਣਾਂ ਤੋਂ ਪਹਿਲਾਂ ਸਾਰੇ ਵਾਅਦੇ ਪੂਰੇ ਕਰਨ ਦਾ ਦਾਅਵਾ ਸਾਬਤ ਕਰਦਾ ਹੈ …

Read More »

ਗੁਰਦੁਆਰਾ ਗੁਰੂ ਕੇ ਮਹਿਲ ਤੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ

ਪੰਜਾਬ, ਹਰਿਆਣਾ ਤੋਂ ਹੁੰਦਾ ਹੋਇਆ ਦਿੱਲੀ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਸੰਪੂਰਨ ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ ਬਿਊਰੋ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਭਲਕੇ 20 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ …

Read More »

ਅੱਗ ਲੱਗਣ ਨਾਲ ਲੱਖਾਂ ਦਾ ਸਮਾਨ ਹੋਇਆ ਸੜ ਕੇ ਸੁਆਹ

ਧੂਰੀ, 19 ਮਾਰਚ (ਪ੍ਰਵੀਨ ਗਰਗ) – ਬੀਤੀ ਰਾਤ 9 ਵਜੇ ਦੇ ਕਰੀਬ ਸਥਾਨਕ ਪੱਕੀ ਗਲੀ ਵਿੱਚ ਸਥਿਤ ਸੰਨੀ ਗਾਰਮੈਂਟਸ ਦੇ ਸ਼ੋਅ ਰੂਮ ਵਿੱਚ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਬਿਜ਼ਲੀ ਦੇ ਚੰਗਿਆੜਿਆਂ ਨਾਲ ਸ਼ੋਅ ਰੂਮ ਵਿੱਚ ਲੱਗੀ ਅੱਗ ਦੇਖਦਿਆਂ ਹੀ ਦੇਖਦਿਆਂ ਬੇਕਾਬੂ ਹੋ ਕੇ ਸ਼ੋਅ ਰੂਮ ਵਿੱਚ …

Read More »