Tuesday, November 24, 2026

Daily Archives: March 22, 2021

ਜਪਾਨੀ ਭਾਸ਼ਾ ਸਿੱਖਣ ਲਈ ਸ਼ੁਰੂ ਹੋਵੇਗਾ ਵਿਸ਼ੇਸ਼ ਕੋਰਸ

ਕਪੂਰਥਲਾ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਜਪਾਨੀ ਭਾਸ਼ਾ ਸਿੱਖਣ ਲਈ ਇਕ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।ਜਿਸ ਦਾ ਬੈਚ ਮਈ, ਜੂਨ-2021 ਵਿੱਚ ਸ਼ੁਰੂ ਹੋਵੇਗਾ।ਇਸ ਕੋਰਸ ਨੂੰ ਆਨਲਾਈਨ ਤਰੀਕੇ ਰਾਹੀਂ ਚਲਾਇਆ ਜਾਵੇਗਾ ਅਤੇ ਹਫਤੇ ਵਿਚ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਕਲਾਸਾਂ ਲਗਾਈਆਂ ਜਾਣਗੀਆਂ।         …

Read More »

Mumbai based transgender Hemangi Sakhi Maa becomes a centre of attraction in Vrindavan Kumbh Mela

Mumbai/Vrindavan, March 22 (Punjab Post Bureau) – The Mumbai based transgender Hemangi Sakhi Maa participated first time in the “Vrindavan Kumbh Mela” and took a dip (Shahi Snan) in holy Yamuna River. She has become the centre of attraction to all. She participated in pre-Vaishnav Kumbh Mela meeting, recited bhajan and kirtan and delivered a motivational discourse. She has also been giving …

Read More »

ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਮਨਾਇਆ ਵਿਸ਼ਵ ਜਲ ਦਿਵਸ

ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪਠਾਨਕੋਟ ਐਕਸੀਅਨ ਅਨੁਜ ਸ਼ਰਮਾ ਦੀ ਅਗਵਾਈ ‘ਚ ਅਤੇ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜਿਲ੍ਹਾ ਪਠਾਨਕੋਟ ਦੇ ਬਲਾਕ ਘਰੋਟਾ ਅਧੀਨ ਆਉਂਦੇ ਪਿੰਡ ਮਾੜੀ ਵਿਖੇ ਵਿਸ਼ਵ ਜਲ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੋਰਾਨ ਲੋਕਾਂ ਨੂੰ ਪਾਣੀ ਦੀ ਬੱਚਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਪਾਣੀ ਦੀ …

Read More »

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲਗਵਾਈ ਕਰੋਨਾ ਤੋਂ ਬਚਾਓ ਲਈ ਦੂਸਰੀ ਵੈਕਸੀਨ ਡੋਜ਼

ਹੁਣ ਤੱਕ ਕਰੀਬ 18842 ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਲਗਾਈ ਜਾ ਚੁੱਕੀ ਹੈ ਵੈਕਸੀਨ ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਸਾਲ 2020 ਦੋਰਾਨ ਜਿਲ੍ਹਾ ਪਠਾਨਕੋਟ ਦੇ ਹਰੇਕ ਨਿਵਾਸੀ ਨੇ ਕੋਵਿਡ 19 ਦੇ ਚਲਦਿਆਂ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕੀਤਾ ਅਤੇ ਅਪਣਾ ਸਹਿਯੋਗ ਵੀ ਦਿੱਤਾ।ਸਾਰੇ ਜਿਲ੍ਹਾ ਨਿਵਾਸੀਆਂ ਦੇ ਸਹਿਯੋਗ ਸਦਕਾ ਹੀ ਅਸੀਂ ਕਰੋਨਾ ਤੇ ਫਤਿਹ ਪਾ ਸਕੇ ਹਾਂ, ਇਸ ਲਈ …

Read More »

Now Fly to Even More Destinations from Amritsar Airport this Summer

Air India connects holy city with London, Birmingham, Rome, Dubai, Abu Dhabi Amritsar, 22 March (Punjab Post Bureau) – The onset of 2021 summer season will connect Sri Guru Ram Das Jee International Airport with more international and domestic destinations. The summer schedule in airline industry starts from March 29 and passengers will be able to fly to more destinations …

Read More »

ਕੋਵਿਡ ਮਹਾਮਾਰੀ ਨੂੰ ਫੈਲਣੋ ਰੋਕਣ ਲਈ ਜ਼ਿਲ੍ਹੇ ‘ਚ ਨਵੀਆਂ ਪਾਬੰਦੀਆਂ ਲਾਗੂ – ਡਾ. ਸ਼ੇਨਾ ਅਗਰਵਾਲ

ਨਵਾਂਸ਼ਹਿਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਗ੍ਰਹਿ ਤੇ ਨਿਆਂ ਵਿਭਾਗ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਤਹਿਤ ਕੋਵਿਡ-19 ਮਹਾਮਾਰੀ ਦਾ ਫੈਲਾਅ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅੰਦਰ ਕੁੱਝ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਹਨ।ਇਹ …

Read More »

ਪੈਨਸ਼ਨ ਸਬੰਧੀ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ 24 ਨੂੰ

ਨਵਾਂਸ਼ਹਿਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਨਾਲ ਸਬੰਧਤ ਪੰਜਾਬ ਸਰਕਾਰ ਦੇ ਸੇਵਾਮੁਕਤ ਮੁਲਾਜ਼ਮਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਲਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ 24 ਮਾਰਚ 2021 ਨੂੰ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਦੇ ਮੀਟਿੰਗ ਹਾਲ ਵਿਖੇ ਲਗਾਈ ਜਾਵੇਗੀ।ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੀਪਜੋਤ ਕੌਰ ਨੇ ਦੱਸਿਆ ਕਿ ਇਸ ਪੈਨਸ਼ਨ ਅਦਾਲਤ ਵਿਚ ਮਹਾਂ …

Read More »

ਸ਼ਹੀਦੀ ਦਿਵਸ ਮੌਕੇ ਅੱਜ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਕਰਨਗੇ ਸ਼ਰਧਾ ਸੁਮਨ ਅਰਪਿਤ

ਨਵਾਂਸ਼ਹਿਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਖਟਕੜ ਕਲਾਂ ਵਿਖੇ 23 ਮਾਰਚ ਨੂੰ ਸਵੇਰੇ 10 ਵਜੇ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਨਗੇ।ਇਸ ਦੌਰਾਨ ਉਹ ਨਵਾਂਸ਼ਹਿਰ-ਬੰਗਾ ਰੋਡ ਤੋਂ ਖਟਕੜ ਕਲਾਂ ਸੜਕ ਦਾ ਨਾਮ ‘ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ’ ਦੇ ਨਾਮ ’ਤੇ …

Read More »

ਪੁਲਿਸ ਨੇ ਮੈਡੀਕਲ ਟੀਮਾਂ ਦੀ ਮਦਦ ਨਾਲ 1183 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ

ਬਗੈਰ ਮਾਸਕ ਘੁੰਮ ਰਹੇ 205 ਵਿਅਕਤੀਆਂ ਦੇ ਕੱਟੇ ਚਲਾਨ ਨਵਾਂਸ਼ਹਿਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਘੁੰਮਣ ਵਾਲੇ 1183 ਵਿਅਕਤੀਆਂ ਦੇ ਮੌਕੇ ’ਤੇ ਹੀ ਕੋਵਿਡ ਟੈਸਟ ਕਰਵਾਏ ਗਏ।ਸੀਨੀਅਰ ਪੁਲਿਸ …

Read More »

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਰਧਾਲੂਆਂ ਨੂੰ ਕੋਵਿਡ ਨੇਮਾਂ ਦੀ ਪਾਲਣਾ ਕਰਨ ਦੀ ਅਪੀਲ

ਨਵਾਂਸ਼ਹਿਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਡਿਪਟੀ ਕਮਿਸ਼ਨਰ ਰੂਪਨਗਰ ਪਾਸੋਂ ਪ੍ਰਾਪਤ ਪੱਤਰ ਦੇ ਮੱਦੇਨਜ਼ਰ 24 ਤੋਂ 26 ਮਾਰਚ ਤੱਕ ਕੀਰਤਪੁਰ ਸਾਹਿਬ ਅਤੇ 27 ਤੋਂ 29 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲਾ ਮਹੱਲਾ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ …

Read More »