Tuesday, November 24, 2026

Daily Archives: March 22, 2021

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਅੱਗੇ ਰਵਾਨਾ

ਅੰਮ੍ਰਿਤਸਰ, 22 ਮਾਰਚ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਤੀਸਰੇ ਦਿਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਸ਼ਾਹੀ ਛੇਵੀਂ ਜੀਦੋਂਵਾਲ, ਬੰਗਾ ਲਈ ਰਵਾਨਾ ਹੋਇਆ।ਨਗਰ ਕੀਰਤਨ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਕਰੇਗਾ ਸੋਲਰ ਸਿਸਟਮ ਦੀ ਸੇਵਾ

ਅੰਮ੍ਰਿਤਸਰ, 22 ਮਾਰਚ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੀਆਂ ਇਮਾਰਤਾਂ ’ਤੇ ਸੋਲਰ ਸਿਸਟਮ ਲਗਾਇਆ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂਨਾਇਟਿਡ ਸਿੱਖ ਮਿਸ਼ਨ ਕੈਲੀਫੋਰਨੀਆਅਤੇ ਸਿੱਖ ਲੈਨਜ਼ ਫਾਉਂਡੇਸ਼ਨ ਕੈਲੀਫੋਰਨੀਆ ਦੇ ਵਫਦ ਨਾਲ ਮੀਟਿੰਗ ਉਪਰੰਤ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਸਿਸਟਮ ਲਗਾਉਣ ਦੇ ਫੈਸਲੇ ਮਗਰੋਂ ਯੂਨਾਇਟਿਡ ਸਿੱਖ ਮਿਸ਼ਨ ਅਮਰੀਕਾ ਦੇ ਮੁੱਖੀ ਰਛਪਾਲ ਸਿੰਘ ਢੀਂਡਸਾ ਨੇ …

Read More »

ਕੈਬਨਿਟ ਮੰਤਰੀ ਸੋਨੀ ਵਲੋਂ 12 ਲੱਖ ਦੀ ਲਾਗਤ ਦੇ ਨਵੇਂ ਟਿਊਬਵੈਲ ਦਾ ਉਦਘਾਟਨ

ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਬਣਾਈ ਜਾਵੇ ਯਕੀਨੀ ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਅਸੀਂ ਸਾਰੇ ਇਸ ਮਹਾਮਾਰੀ ਤੋ ਬਚ ਸਕਦੇੇ ਹਾਂ।ਇਸ ਲਈ ਜ਼ਰੂਰੀ ਹੈ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ, ਸਮੇਂ-ਸਮੇਂ ਸਿਰ ਹੱਥ ਧੋਣਾ, ਭੀੜ ਭੜੱਕੇ ਵਾਲੀਆਂ ਥਾਵਾਂ ‘ਤੇ ਜਾਣ ਤੋ ਗੁਰੇਜ਼ ਕਰਨਾ ਅਤੇ …

Read More »

ਕੋਵਿਡ-19 ਦੀ ਲਾਗ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਨਵੇਂ ਹੁਕਮ ਲਾਗੂ

ਜਨਤਕ ਥਾਵਾਂ `ਤੇ ਬਿਨ੍ਹਾਂ ਮਾਸਕ ਘੁੰਮਣ ਵਾਲਿਆਂ ਦੇ ਆਰ.ਟੀ-ਪੀ.ਸੀ ਆਰ ਟੈਸਟ ਹੋਣਗੇ ਕਪੂਰਥਲਾ, 22 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ 20 ਮਾਰਚ 2021 ਨੂੰ ਗ੍ਰਹਿ ਤੇ ਨਿਆਂ ਵਿਭਾਗ ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਕੋਵਿਡ-19 ਮਹਾਂਮਾਰੀ ਦੇ ਫੈਲਾਓ ਨੂੰ ਰੋਕਣ ਲਈ ਕਪੂਰਥਲਾ ਜ਼ਿਲ੍ਹੇ ‘ਚ ਕੁੱਝ ਜਰੂਰੀ ਪਾਬੰਦੀਆਂ ਲਾਗੂ ਕੀਤੀਆਂ ਹਨ।       …

Read More »

7 ਜਣਿਆਂ ਨੇ ਕੋਰੋਨਾ ‘ਤੇ ਫਤਿਹ ਹਾਸਿਲ ਕੀਤੀ – ਡਿਪਟੀ ਕਮਿਸ਼ਨਰ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 7 ਪਾਜ਼ਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ 6 ਮਰੀਜ਼ਾਂ ਨੇ ਹੋਮ ਆਈਸੋਲੇਸ਼ਨ ਅਤੇ 1 ਮਰੀਜ਼ ਨੇ ਡੀ.ਐਮ.ਸੀ ਲੁਧਿਆਣਾ ਤੋਂ ਕੋਰੋਨਾ ਨੂੰ ਹਰਾਇਆ ਹੈ।ਹਾਲਾਂਕਿ ਇਹ ਕੋਵਿਡ-19 …

Read More »

ਅਕਾਲ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਵਿਖੇ ਸਾਲਾਨਾ ਅਥਲੈਟਿਕ ਮੀਟ ਸ਼ੁਰੂ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਮਸਤੂਆਣਾ ਸਾਹਿਬ ਵਲੋਂ ਪ੍ਰਿੰਸੀਪਲ ਡਾ. ਗੀਤਾ ਠਾਕੁਰ ਦੀ ਅਗਵਾਈ ਵਿੱਚ 15ਵੀਂ ਅਥਲੈਟਿਕਸ ਮੀਟ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਈ।ਮੀਟ ਦਾ ਉਦਘਾਟਨ ਬੌਕਸਿੰਗ ਦੇ ਚੀਫ਼ ਨੈਸ਼ਨਲ ਕੋਚ ਗੁਰਬਖਸ਼ ਸਿੰਘ ਸੰਧੂ ਦੋਰਾਣਾਚਾਰੀਆ ਐਵਾਰਡੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ।ਉਨਾਂ ਨੇ ਕਾਲਜ਼ ਦੇ ਚਾਰ ਹਾਊਸਾਂ ਸਾਹਿਬਜ਼ਾਦਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ …

Read More »

ਮਾਣੰਕੇ ਕਤਲ ਕਾਂਡ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ – ਡੈਮੋਕ੍ਰੇਟਿਕ ਅਕਾਲੀ ਆਗੂ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸਥਾਨਕ ਆਗੂਆਂ ਨੇ ਮੋਗਾ ਜ਼ਿਲੇ ਦੇ ਪਿੰਡ ਮਾਣੂੰਕੇ ‘ਚ ਕਤਲ ਕੀਤੀਆਂ ਦੋ ਸਕੀਆਂ ਭੈਣਾਂ ਦੀ ਵਾਰਦਾਤ ਨੂੰ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਦੱਸਦਿਆਂ ਇਸ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਸੀਨੀਅਰ ਆਗੂਆਂ ਜਥੇ. ਸੁਰਜੀਤ ਸਿੰਘ ਦੁੱਲਟ, ਸਰਪੰਚ ਬੁੱਧ ਸਿੰਘ ਧਾਲੀਵਾਲ, ਪ੍ਰੈਸ ਸਕੱਤਰ ਨੀਟੂ ਸ਼ਰਮਾ, ਦੀਦਾਰ ਸਿੰਘ …

Read More »

ਆਰ.ਐਸ.ਪੀ ਵਲੋਂ ਕਿਸਾਨਾਂ ਦੇ ਦਿੱਲੀ ਸੰਘਰਸ਼ ਨੂੰ ਦਿੱਤਾ ਜਾ ਰਿਹਾ ਹੈ ਪੂਰਾ ਸਮਰਥਨ – ਜਸਲੀਨ, ਇਕੋਲਾਹਾ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਕੇਦਰ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ ਸਿਰ ਧੱਕੇ ਨਾਲ ਮੜ੍ਹੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਮੋਰਚੇ ਦੀ ਅਗਵਾਈ ਵਿੱਚ ਕਿਸਾਨ ਯੂਨੀਅਨ ਵਲੋਂ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਸੰਘਰਸ਼ ਦਾ ਸਮਰਥਨ ਕਰਦੀ ਹੈ। ਆਮ ਕਿਸਾਨਾਂ ਦੀ ਤਰ੍ਹਾਂ ਪਾਰਟੀ ਕੌਮੀ ਜਨਰਨ ਸਕੱਤਰ ਮਨੋਜ ਭੱਟਾਚਾਰੀਆ, ਪਾਰਲੀਮੈਂਟ ਵਿੱਚ ਖੇਤੀ ਕਾਨੂੰਨਾਂ ਦਾ …

Read More »

ਸ਼ਾਹਪੁਰ ਦੀ ਅਗਵਾਈ ਹੇਠ ਬਾਘਾ ਪੁਰਾਣਾ ਕਿਸਾਨ ਮਹਾਂ ਸੰਮੇਲਨ ਲਈ ਵੱਡਾ ਕਾਫਲਾ ਰਵਾਨਾ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਵਲੋਂ ਬਾਘਾ ਪੁਰਾਣਾ ਕਿਸਾਨ ਮਹਾਂ ਸੰਮੇਲਨ ਵਿੱਚ ਸ਼ਮੂਲੀਅਤ ਕਰਨ ਲਈ ਹਲਕਾ ਸੁਨਾਮ ਦੇ ਪਿੰਡ ਸ਼ਾਹਪੁਰ ਕਲਾਂ ਤੋਂ ਆਪ ਦੇ ਸਰਕਲ ਪ੍ਰਧਾਨ ਮਲਕੀਤ ਸਿੰਘ ਸ਼ਾਹਪੁਰ ਕਲਾਂ ਦੀ ਅਗਵਾਈ ਹੇਠ ਵੱਡਾ ਕਾਫਲਾ ਰਵਾਨਾ ਹੋਇਆ ।                     ਮਲਕੀਤ ਸਿੰਘ ਸ਼ਾਹਪੁਰ ਕਲਾਂ ਨੇ ਦੱਸਿਆ ਕਿ ਇਸ …

Read More »