Tuesday, November 24, 2026

Daily Archives: March 23, 2021

ਮੁੱਖ ਸਕੱਤਰ ਐਡਵੋਕੇਟ ਧਾਮੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਪ੍ਰਬੰਧਾਂ ਸਬੰਧੀ ਇਕੱਤਰਤਾ

ਅੰਮ੍ਰਿਤਸਰ, 23 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਕੀ ਨਿਰਦੇਸ਼ ਦਿੱਤੇ।ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਪਾਸੋਂ ਪ੍ਰਬੰਧਾਂ ਸਬੰਧੀ ਵਿਚਾਰ ਜਾਣੇ ਅਤੇ ਆਪਣੇ ਜ਼ੁੰਮੇ ਲੱਗੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ।ਮੁੱਖ ਸਕੱਤਰ ਐਡਵੋਕੇਟ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਸਰਕਾਰੀ ਸਕੂਲਾਂ ‘ਚੋਂ ਪੜ੍ਹ ਕੇ ਸਰਕਾਰੀ ਅਧਿਆਪਕ ਬਣਨ ਦਾ ਅਹਿਸਾਸ ਮਾਣਮੱਤਾ- ਨਵ-ਨਿਯੁੱਕਤ ਅਧਿਆਪਕ

ਪਠਾਨਕੋਟ, 23 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਵਿਚੋਂ ਸਿੱਖਿਆ ਪ੍ਰਾਪਤ ਕਰਕੇ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਦਾ ਅਹਿਸਾਸ ਮਾਣਮੱਤਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਰਿੰਦਰ ਪਰਾਸਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਦੀ ਅਗਵਾਈ ਹੇਠ ਚਾਰ ਦਿਨਾ ਪ੍ਰਵੇਸ਼ ਸਿਖਲਾਈ ਸੈਮੀਨਾਰ ਲਗਾ ਰਹੇ ਸਾਇੰਸ, ਗਣਿਤ ਅਤੇ ਮਾਜਿਕ …

Read More »

ਰਿੰਟੂ ਤੇ ਵਿਧਾਇਕ ਦੱਤੀ ਵਲੋਂ ਹਲਕਾ ਵਿਕਾਸ ਦੇ ਕੰਮਾਂ ਦਾ ਉਦਘਾਟਨ

ਅੰਮ੍ਰਿਤਸਰ, 23 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਸੁਨੀਲ ਦੱਤੀ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 12 ਦੇ ਮੂਨ ਐਵੀਨਿਊ ਵਿਖੇ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।                ਮੇਅਰ ਰਿੰਟੂ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਦਾ ਕੋਈ ਵੀ ਇਲਾਕਾ ਵਿਕਾਸ ਪੱਖੋਂ ਸੱਖਣਾ ਨਹੀਂ ਰਹਿਣ …

Read More »

ਕਿਰਤ ਕਾਨੂੰਨਾਂ ‘ਚ ਕੇਂਦਰ ਵਲੋਂ ਕੀਤੀਆਂ ਸੋਧਾਂ ਤੇ ਖੇਤੀ ਕਾਨੂੰਨਾਂ ਸੰਬੰਧੀ ਸੈਮੀਨਾਰ

ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – 23 ਮਾਰਚ ਦੇ ਸਹੀਦਾਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਇਨਕਲਾਬੀ ਕਵੀ ਪਾਸ਼ ਦੀ ਸ਼ਹਾਦਤ ਨੂੰ ਸਮਰਪਿਤ ਹੁੰਦਿਆਂ ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਨੇ ਕੇਂਦਰ ਸਰਕਾਰ ਵਲੋਂ “ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਅਤੇ ਤਿੰਨ ਨਵੇਂ ਬਣਾਏ ਖੇਤੀ ਕਾਨੂੰਨਾਂ ਬਾਰੇ ਸੈਮੀਨਾਰ ਦਾ ਕਰਵਾਇਆ।                    ਦੇਸ਼ ਭਗਤ ਯਾਦਗਾਰ ਹਾਲ …

Read More »

ਥਾਣਾ ਮੁਖੀ ਨੇ ਕਰੋਨਾ ਸਬੰਧੀ ਵਪਾਰ ਮੰਡਲ ਦੇ ਆਗੂਆਂ ਤੇ ਕਸਬੇ ਦੇ ਮੋਹਤਬਰਾਂ ਨਾਲ ਕੀਤੀ ਮੀਟਿੰਗ

ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ)- ਥਾਣਾ ਲੌਂਗੋਵਾਲ ਵਿਖੇ ਵਪਾਰ ਮੰਡਲ ਦੇ ਆਗੂਆਂ ਅਤੇ ਕਸਬੇ ਦੇ ਮੋਹਤਬਰ ਵਿਅਕਤੀਆਂ ਦੀ ਅਹਿਮ ਮੀਟਿੰਗ ਥਾਣਾ ਮੁਖੀ ਇੰਸਪੈਕਟਰ ਜਰਨੈਲ ਸਿੰਘ ਘੁਮਾਣ ਦੀ ਅਗਵਾਈ ਹੇਠ ਹੋਈ।ਮੀਟਿੰਗ ਕੋਵਿਡ 19 ਦੀਆਂ ਸਰਕਾਰ ਵਲੋਂ ਆਈਆਂ ਹਦਾਇਤਾਂ ਦੇ ਮੱਦੇਨਜ਼ਰ ਆਯੋਜਿਤ ਕੀਤੀ ਗਈ।ਥਾਣਾ ਮੁਖੀ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਬਿਨਾਂ ਮਾਸਕ ਪਹਿਨੇ ਕਿਸੇ ਗਾਹਕ ਨੂੰ ਕੋਈ ਸੌਦਾ ਨਾ ਦਿੱਤਾ ਜਾਵੇ …

Read More »

ਉਪ ਚੇਅਰਮੈਨ ਬਬਲੀ ਨੇ ਪੀਰਖਾਨਾ ਵਿਖੇ ਪੱਥਰ ਲਗਵਾਉਣ ਦੀ ਕਰਵਾਈ ਸ਼ੁਰੂਆਤ

ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਲੱਖ ਦਾਤਾ ਲਾਲਾਂ ਵਾਲੇ ਪੀਰ ਦੇ ਪੀਰਖਾਨੇ ਵਿਖੇ ਪੱਥਰ ਲਗਾਉਣ ਦੀ ਸ਼ੁਰੂਆਤ ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ, ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਚੀਮਾ ਦੇ ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੀਨਾ ਰਾਣੀ ਕੌਂਸਲਰ ਨਗਰ ਕੌਂਸਲ ਲੌਂਗੋਵਾਲ ਵਲੋਂ ਸਾਂਝੇ ਤੌਰ ‘ਤੇ ਕੀਤੀ ਗਈ।ਜ਼ਿਕਰਯੋਗ ਹੈ ਕਿ ਸਾਰੇ ਪੀਰਖਾਨਾ ਵਿਖੇ …

Read More »

ਯੂਨੀਵਰਸਿਟੀ ਵੱਲੋਂ ਇੰਟਰਪਨਿਓਰਸ਼ਿਪ ਵਿਸ਼ੇ ਵਰਚੁਅਲ ਗੈਸਟ ਲੈਕਚਰ ਦਾ ਆਯੋਜਨ

ਅੰਮ੍ਰਿਤਸਰ, 23 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ (ਯੂ.ਬੀ.ਐਸ) ਵਿਭਾਗ ਵੱਲੋਂ ਪ੍ਰਸਿੱਧ ਉਦਯੋਗਪਤੀ ਚੀਮਾ ਬਾਇਲਰਜ਼ ਲਿਮ. ਦੇ ਚੇਅਰਮੈਨ ਹਰਜਿੰਦਰ ਸਿੰਘ ਚੀਮਾ ਨਾਲ ਇੱਕ ਇੰਟਰਐਕਟਿਵ ਵਰਚੁਅਲ ਸੈਸ਼ਨ ਦਾ ਆਯੋਜਨ ਕੀਤਾ ਗਿਆ।ਚੀਮਾ ਨੇ ਨਵੀਨਤਾ ਦੇ ਖੇਤਰ ਵਿੱਚ ਬਹੁਤ ਸਾਰੇ ਪੁਰਸਕਾਰ ਹਾਸਿਲ ਕੀਤੇ ਹਨ ਅਤੇ ਉਹ ਕਈ ਕਿੱਤਾਮੁਖੀ ਸੰਸਥਾਵਾਂ ਵਿੱਚ ਸਲਾਹਕਾਰ ਵਜੋਂ ਵੀ ਕੰਮ ਕਰਦੇ ਹਨ।     …

Read More »

University Business School organized Virtual Guest Lecture on Entrepreneurship as a Career

Amritsar, March 23 (Punjab Post Bureau) – The University Business School (UBS) of Guru Nanak Dev University, Amritsar organized an interactive virtual session on 18th March with famous industrialist Harjinder Singh Cheema (Chairman of Cheema Boilers Ltd). He has won many awards in the field of innovation and acts as an advisor in many vocational institutions. The topic of the discussion was …

Read More »

ਅਜ਼ਾਦੀ ਤੋਂ ਪਹਿਲਾਂ ਪੰਜਾਬ ‘ਚ ਰਾਜਨੀਤਿਕ ਪ੍ਰਦਰਸ਼ਨਾਂ ਬਾਰੇ ਲੈਕਚਰ ਦਾ ਆਯੋਜਨ

ਅੰਮ੍ਰਿਤਸਰ, 23 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਸ. ਮਹਾਂ ਸਿੰਘ ਢੇਸੀ ਯਾਦਗਾਰੀ ਲੈਕਚਰ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਮੁਖੀ, ਪ੍ਰੋ. ਅਮਨਦੀਪ ਬੱਲ ਨੇ ਸ. ਮਹਾਂ ਸਿੰਘ ਢੇਸੀ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਉਂਦਿਆਂ ਇਸ ਸਾਲਾਨਾ ਲੈਕਚਰ ਦਾ ਉਦੇਸ਼ ਦੱਸਿਆ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਨਲਾਈਨ ਹਾਜ਼ਰੀ ਭਰੀ।           …

Read More »

Mahan Sing Dhesi Annual Memorial Lecture at GNDU

Amritsar, March 23 (Punjab Post Bureau) – Department of History Guru Nanak Dev University organised Mahan Singh Dhesi Annual Memorial online Lecture on 22.03.2021 under the leadership of its Vice-Chancellor, Prof. Dr. Jaspal Singh Sandhu.  Prof. Amandeep Bal, Head, Department of History started with the introduction of  Sardar Mahan Singh Dhesi, a Pioneer Punjabi in California on whose name the Annual lecture has been …

Read More »