Tuesday, November 24, 2026

Daily Archives: March 24, 2021

ਡੀ.ਏ.ਵੀ ਪਬਲਿਕ ਸਕੂਲ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਵੇਰੇ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।                   ਸਕੂਲ ਦੇ ਅਧਿਆਪਕਾਂ ਨੇ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੇ ਬਲੀਦਾਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ 23 ਮਾਰਚ 1931 …

Read More »

ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਵਪਾਰੀਆਂ ਨੇ ਦਿੱਤਾ ਸਮੱਰਥਨ

ਧੂਰੀ, 24 ਮਾਰਚ (ਪ੍ਰਵੀਨ ਗਰਗ) – ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੋਇਆ ਹੈ।ਜਿਸ ਦੇ ਚਲਦਿਆਂ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਧੂਰੀ ਵਪਾਰ ਮੰਡਲ ਧੂਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਨਾਲ ਮੁਲਾਕਾਤ ਕਰਕੇ ਭਾਰਤ ਬੰਦ ਨੂੰ ਸਫਲ ਬਨਾਉਣ ਲਈ ਅਪੀਲ ਕੀਤੀ।ਵਪਾਰੀ ਆਗੂਆਂ ਪਵਨ ਗਰਗ, ਵਿਕਾਸ ਜੈਨ, …

Read More »

ਪੰਜਾਬ ਡਿਵੈਲਪਮੈਂਟ ਟੈਕਸ ਦੇ ਵਿਰੋਧ ਵਿੱਚ ਵਪਾਰੀਆਂ ਨੇ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਧੂਰੀ, 24 ਮਾਰਚ (ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਚੁੱਪ ਚਪੀਤੇ ਪੰਜਾਬ ਡਿਵੈਲਪਮੈਂਟ ਫੰਡ ਦੇ ਨਾਂ ‘ਤੇ ਇੱਕ ਨਵਾਂ ਟੈਕਸ ਵਪਾਰੀਆਂ ਉਪਰ ਥੋਪਿਆ ਗਿਆ ਹੈ ਜਿਸ ਦੇ ਵਿਰੋਧ ਵਿੱਚ ਅੱਜ ਧੂਰੀ ਵਪਾਰ ਮੰਡਲ ਧੂਰੀ ਅਤੇ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਦੇ ਆਗੂਆਂ ਵੱਲੋਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਮ ਇੱਕ ਮੰਗ ਪੱਤਰ …

Read More »

Vijay Mashaal Reaches Tibri

Amritsar, March 24 (Punjab Post Bureau)  – The Swarnim Vijay Mashal on its journey in Vajra Corps- Defenders of Punjab area of responsibility , was accorded a grand reception at Tibri by War Veterans , Veer Naris BSF Personnels NCC cadets , school children , locals and clvil dignitaries were also present during the event organised at Har Maidan Fateh …

Read More »

ਕੈਬਿਨਟ ਮੰਤਰੀ ਸੋਨੀ ਨੇ ਉਤਰਾਂਚਲ ਭਵਨ ਲਈ ਦਿੱਤਾ 2 ਲੱਖ ਦਾ ਚੈਕ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਨੁਹਾਰ ਆਉਦੇ ਕੁੱਝ ਹੀ ਮਹੀਨਿਆਂ ਵਿੱਚ ਬਦਲ ਜਾਵੇਗੀ ਅਤੇ ਸਮਾਰਟ ਸਿਟੀ ਤਹਿਤ ਹੋਣ ਵਾਲੇ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੀ ਦਿੱਖ ਵਿਚ ਕਾਫੀ ਬਦਲਾਅ ਆਵੇਗਾ।ਇੰਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਆਪਣੇ ਨਿਵਾਸ ਸਥਾਨ ਤੇ ਮਿਲਣ ਆਏ ਉਤਰਾਂਚਲ ਏਕਤਾ ਮੰਚ ਦੇ …

Read More »

ਸ਼ਨਾਖਤ ਲਈ ਰੱਖੀ ਅਣਪਛਾਤੇ ਵਿਅਕਤੀ ਦੀ ਲਾਸ਼

ਅੰਮਿ੍ਰਤਸਰ, 24 ਮਾਰਚ (ਸੁਖਬੀਰ ਸਿੰਘ) – 21 ਮਾਰਚ 2021 ਨੂੰ ਮਹਾਰਾਜਾ ਪੈਲਸ ਦੇ ਸਾਹਮਣੇ ਕੋਈ ਵਿਅਕਤੀ ਨਾ ਮਾਲੂਮ ਗੱਡੀ ਚਾਲਕ ਕਰੀਬ ਰਾਤ 9 ਵਜੇ ਇਕ ਅਣਪਛਾਤੇ ਵਿਅਕਤੀ ਟੱਕਰ ਮਾਰ ਕੇ ਗੱਡੀ ਭਜਾ ਕੇ ਲੈ ਗਿਆ।ਜਿਸ ਦੌਰਾਨ ਇਕ ਅਣਪਛਾਤੇ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ।ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮ੍ਰਿਤਕ ਦੇ ਐਡਰੈਸ ਅਤੇ ਵਾਰਸਾਂ ਦਾ ਕੋਈ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ‘ਚ ਚੱਲਿਆ ਕਹਾਣੀਆਂ ਦਾ ਦੌਰ

ਸਮਰਾਲਾ, 24 ਮਾਰਚ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸਕੂਲ (ਲੜਕੇ) ਵਿਖੇ ਕੀਤੀ ਗਈ।ਜਿਸ ਵਿੱਚ ਪਿਛਲੇ ਦਿਨੀਂ ਵਿਛੋੜਾ ਦੇ ਗਏ ਸਾਹਿਤਕਾਰ ਪ੍ਰੋ. ਇੰਦੇ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਨੇ ਪ੍ਰੋ. ਇੰਦੇ ਦੀ ਸਾਹਿਤ ਪ੍ਰਤੀ ਦੇਣ ਅਤੇ ਜੀਵਨ ‘ਤੇ ਚਾਨਣਾ ਪਾਇਆ।ਇਸ …

Read More »

ਮੈਗਾ ਰੋਜ਼ਗਾਰ ਮੇਲਿਆਂ ‘ਚ ਬੇਰੋਜ਼ਗਾਰ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ-ਡੀ.ਸੀ

ਨਵਾਂਸ਼ਹਿਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਅਪ੍ਰੈਲ ਮਹੀਨੇ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਵਿਚ ਜ਼ਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ, ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ। ਇਹ ਹਦਾਇਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲ੍ਹਾ ਰੋਜ਼ਗਾਰ ਤੇ …

Read More »

ਪੁਲਿਸ ਨੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 882 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ

ਨਵਾਂਸ਼ਹਿਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 882 ਵਿਅਕਤੀਆਂ ਦੇ ਮੌਕੇ ’ਤੇ ਹੀ ਕੋਵਿਡ ਟੈਸਟ ਕਰਵਾਏ ਗਏ।               …

Read More »

ਜਿਲ੍ਹੇ ਦੀਆਂ 23 ਸਰਕਾਰੀ ਸਿਹਤ ਸੰਸਥਾਵਾਂ ‘ਚ ਮੁਫ਼ਤ ਲਗਾਇਆ ਜਾ ਸਕਦਾ ਹੈ ਕੋਵਿਡ ਵੈਕਸੀਨ – ਡੀ.ਸੀ

ਸਾਰੇ ਸੀਨੀਅਰ ਸਿਟੀਜ਼ਨ ਤੇ ਸਹਿ-ਰੋਗਾਂ ਤੋਂ ਪੀੜਤ 45 ਸਾਲ ਤੋਂ ਉਪਰ ਦੇ ਵਿਅਕਤੀ ਲਗਵਾ ਸਕਦੇ ਹਨ ਟੀਕਾ ਨਵਾਂਸ਼ਹਿਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਕੋਵਿਡ ਟੀਕਾਕਰਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਸਿਹਤ ਅਧਿਕਾਰੀਆਂ ਨੂੰ ਟੀਕਾਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਸਮੂਹ …

Read More »