Tuesday, November 24, 2026

Daily Archives: March 24, 2021

Deputy Commissioner orders to expedite the issuance of Sarbat sehat bima cards

Till now 64.37 % households covered in the district  Kapurthala, March 24 (Punjab Post Bureau) – To expedite the process of issuance of e-cards under Sarbat Sehat Bima Yojana with a view to provide free treatment facility of Rs. 5 lakh to various sections of the people by the Punjab Government, Deputy Commissioner Mrs. Deepti Uppal has asked the officials …

Read More »

ਹੁੰਦਲ ਪਾਖਰਪੁਰਾ ਪਰਿਵਾਰ ਨੇ ਪਾਰਕ ਤੇ ਵਾਲੀਬਾਲ ਕੋਰਟ ਲਈ ਨਿਭਾਈ ਅਹਿਮ ਜ਼ਿੰਮੇਵਾਰੀ

ਅੰਮ੍ਰਿਤਸਰ, 24 ਮਾਰਚ (ਸੰਧੂ) – ਹਾਕੀ ਖੇਡ ਖੇਤਰ ਨੂੰ ਉਤਸ਼ਾਹਿਤ ਤੇ ਪ੍ਰਫੁੱਲਤ ਕਰਨ ‘ਚ ਲੱਗੇ ਹਾਕੀ ਖਿਡਾਰੀਆਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਪਾਖਰਪੁਰਾ ਦੇ ਉਘੇ ਖੇਡ ਪ੍ਰਮੋਟਰ ਸਵ. ਬਾਪੂ ਕਰਨੈਲ ਸਿੰਘ ਹੁੰਦਲ ਪਾਖਰਪੁਰਾ ਰੇਲਵੇ ਦੇ ਪਰਿਵਾਰ ਵੱਲੋਂ ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਤਨ ਮਨ ਤੇ ਧਨ ਤੋਂ ਇਲਾਵਾ ਹੋਰ ਰਾਹਤ ਸਮੱਗਰੀ ਦੇ ਨਾਲ ਸਹਾਇਤਾ ਦੇਣ ਤੋਂ ਬਾਅਦ …

Read More »

ਸਟੇਟ ਸਾਈਕਲਿੰਗ ਚੈਂਪੀਅਨਸ਼ਿਪ ਦੇ ਵਿੱਚ ਅੰਮ੍ਰਿਤਸਰ ਦੇ ਖਿਡਾਰੀਆਂ ਦੀ ਝੰਡੀ

ਅੰਮ੍ਰਿਤਸਰ, 24 ਮਾਰਚ (ਸੰਧੂ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੰਪੰਨ ਹੋਈ ਰਾਜ ਪੱਧਰੀ ਸਾਈਕਲਿੰਗ ਸਟੇਟ ਚੈਂਪੀਅਨਸ਼ਿਪ ਦੇ ਦੌਰਾਨ ਅੰਮ੍ਰਿਤਸਰ ਦੇ ਕੌਮਾਂਤਰੀ ਸਾਈਕਲਿਸਟ ਅਮਰਜੀਤ ਸਿੰਘ ਸੰਧੂ ਭੋਮਾ (ਰੇਲਵੇ), ਗੁਰਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ ਤੇ ਸੱਯਦ ਖਾਲਿਦ ਨੇ ਪਹਿਲਾਂ ਦੀ ਤਰ੍ਹਾਂ ਹੀ ਬੇਹਤਰੀਨ ਪ੍ਰਦਰਸ਼ਨ ਕਰਦੇ ਹੋਏ ਕਈ ਮੈਡਲਾਂ ਅਤੇ ਟ੍ਰਾਫੀਆਂ ‘ਤੇ ਕਬਜ਼ਾ ਕੀਤਾ ਹੈ। ਹੁਣ ਇਹ ਖਿਡਾਰੀ 27 ਮਾਰਚ ਤੋਂ ਲੈ ਕੇ 31 …

Read More »

ਐਸ.ਐਸ.ਪੀ ਦਫ਼ਤਰ ਵਿਖੇ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਵਿਸ਼ੇਸ਼ ਗੈਲਰੀ ਬਣਾਈ

ਨਵਾਂਸ਼ਹਿਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਐਸ.ਐਸ.ਪੀ ਦਫ਼ਤਰ ਵਿਖੇ ਸ਼ਹੀਦਾਂ ਨੂੰ ਸਮਰਪਿਤ ਇਕ ਵਿਸ਼ੇਸ਼ ਗੈਲਰੀ ਦਾ ਸ਼ੁੱਭ ਅਰੰਭ ਅੱਜ ਐਸ.ਐਸ.ਪੀ ਅਲਕਾ ਮੀਨਾ ਵੱਲੋਂ ਕੀਤਾ ਗਿਆ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੀ-ਬਲਾਕ ਵਿਚ ਬਣੇ ਨਵੇਂ ਐਸ.ਐਸ.ਪੀ ਦਫ਼ਤਰ ਵਿਖੇ ਇਹ ਗੈਲਰੀ ਸਥਾਪਿਤ ਕੀਤੀ ਗਈ ਹੈ।ਐਸ.ਐਸ.ਪੀ ਅਲਕਾ ਮੀਨਾ ਨੇ ਕਿਹਾ ਕਿ ਇਨ੍ਹਾਂ ਮਹਾਨ …

Read More »

ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਭੇਟ

ਖਟਕੜ ਕਲਾਂ ਨੂੰ ਜਾਂਦੀ ਸੜਕ ਦਾ ਨਾਂਅ ‘ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਮਾਰਗ’ ਰੱਖਿਆ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 24 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਅੱਜ ਪੰਜਾਬ ਸਰਕਾਰ ਵੱਲੋਂ ਰਾਜ ਪੱਧਰ ’ਤੇ ਕਰਵਾਏ ਪੁਸ਼ਪ ਅਰਪਣ ਸਮਾਰੋਹ ਦੌਰਾਨ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸ਼ਰਧਾ ਸੁਮਨ …

Read More »

400 ਸਾਲਾ ਨਗਰ ਕੀਰਤਨ ਗੁਰਦੁਆਰਾ ਚਰਨਕੰਵਲ ਸਾਹਿਬ ਬੰਗਾ ਤੋਂ ਅੱਗੇ ਰਵਾਨਾ

ਅੰਮ੍ਰਿਤਸਰ, 24 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ 20 ਮਾਰਚ ਨੂੰ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਬੰਗਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ …

Read More »

ਹੁਣ ਪਾਕਿਸਤਾਨ ਜਾਣ ਦਾ ਖਤਰਾ ਨਹੀਂ ਤਾਂ ਸਾਕਾ ਨਨਕਾਣਾ ਸਾਹਿਬ ਸ਼ਤਾਬਦੀ ਸਮੇਂ ਕਿਉਂ ਸੀ ?- ਬੀਬੀ ਜਗੀਰ ਕੌਰ

ਅੰਮ੍ਰਿਤਸਰ, 24 ਮਾਰਚ (ਗੁਰਪ੍ਰੀਤ ਸਿੰਘ) – ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਨਗੀ ਦਿੱਤੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਸਾਲ ਰੁਟੀਨ ਅਨੁਸਾਰ 4 ਜਥੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਜਾਂਦੇ ਹਨ ਅਤੇ ਅਜਿਹੇ ਵਿਚ ਭਾਰਤ ਸਰਕਾਰ ਵੱਲੋਂ ਇਜਾਜ਼ਤ ਕੋਈ ਵੱਖਰੀ ਗੱਲ ਨਹੀਂ ਹੈ।ਉਨ੍ਹਾਂ …

Read More »

ਬੀਬੀ ਜਗੀਰ ਕੌਰ ਦੀ ਅਗਵਾਈ ’ਚ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

400 ਸਾਲਾ ਪ੍ਰਕਾਸ਼ ਸ਼ਤਾਬਦੀ ਸਬੰਧੀ ਸਿੱਖ ਸੰਪ੍ਰਦਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ 3 ਅਪ੍ਰੈਲ ਨੂੰ ਅੰਮ੍ਰਿਤਸਰ, 24 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਕਈ ਅਹਿਮ ਫੈਸਲੇ ਕੀਤੇ ਗਏ।                     ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ …

Read More »