ਨਵਾਂਸ਼ਹਿਰ, 27 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 491 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ।ਇਸ ਤੋਂ ਇਲਾਵਾ ਅੱਜ ਬਗੈਰ ਮਾਸਕ ਘੁੰਮ ਰਹੇ 100 ਵਿਅਕਤੀਆਂ ਦੇ ਚਲਾਨ …
Read More »Daily Archives: March 27, 2021
ਪਲੰਬਰ ਦਾ ਕੰਮ ਕਰਨ ਵਾਲਿਆਂ ਲਈ ਸਰਟੀਫਿਕੇਟ ਹਾਸਲ ਕਰਨ ਦਾ ਸੁਨਹਿਰੀ ਮੌਕਾ – ਬੈਂਸ
ਨਵਾਂਸ਼ਹਿਰ, 27 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਦੁਕਾਨਾਂ ਤੇ ਫੈਕਟਰੀਆਂ ਵਿੱਚ ਜਾਂ ਫਿਰ ਨਿੱਜੀ ਤੌਰ ’ਤੇ ਪਲੰਬਰ ਦਾ ਕੰਮ ਕਰ ਰਹੇ ਵਿਅਕਤੀਆਂ, ਜਿਨ੍ਹਾਂ ਕੋਲ ਕੋਈ ਵੀ ਮਾਨਤਾ ਪ੍ਰਾਪਤ ਸਰਟੀਫਿਕੇਟ ਨਹੀਂ ਹੈ, ਉਨਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸਰਟੀਫਿਕੇਟ ਹਾਸਲ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ …
Read More »ਪੰਜਾਬ ਐਗਰੀਕਲਚਰ ਆਫਿਸਰਜ਼ ਐਸੋਸੀਏਸ਼ਨ ਵਲੋਂ ਭਾਰਤ ਬੰਦ ਦੀ ਸਫਲਤਾ ਲਈ ਸਭ ਵਰਗਾਂ ਦਾ ਧੰਨਵਾਦ
ਅੰਮ੍ਰਿਤਸਰ, 27 ਮਾਰਚ (ਸੰਧੂ) – ਦੇਸ਼ ਦੇ ਸਮੁੱਚੇ ਕਿਸਾਨ ਭਾਈਚਾਰੇ ‘ਤੇ ਅਧਾਰਿਤ ਸਾਂਝੇ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਭਾਰਤ ਬੰਦ ਸੱਦੇ ਦੌਰਾਨ ਮੁਕੰਮਲ ਤੌਰ ‘ਤੇ ਆਪਣਾ ਕਾਰੋਬਾਰ ਬੰਦ ਰੱਖਣ ਵਾਲੇ ਕਾਰੋਬਾਰੀਆਂ, ਉਦਯੋਗਪਤੀਆਂ, ਵਿਉਪਾਰੀਆਂ, ਟਰਾਂਸਪੋਰਟਰਾਂ, ਦੁਕਾਨਦਾਰਾਂ, ਰੇਹੜੀ ਫੜੀ ਵਾਲਿਆਂ ਤੇ ਹੋਰਨਾਂ ਦਾ ਪੰਜਾਬ ਐਗਰੀਕਲਚਰ ਆਫਿਸਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਧੰਨਵਾਦ ਕੀਤਾ ਹੈ।ਉਨਾਂ ਕਿਹਾ ਕਿ ਅੱਜ ਦੇ …
Read More »ਭਾਰਤ ਬੰਦ ਨੂੰ ਸਫਲ ਕਰਨ ‘ਤੇ ਭਾਈ ਸਖੀਰਾ ਵਲੋਂ ਸਮੂਹ ਧਰਮਾਂ ਤੇ ਵਰਗਾਂ ਦਾ ਧੰਨਵਾਦ
ਅੰਮ੍ਰਿਤਸਰ, 27 ਮਾਰਚ (ਸੰਧੂ) – ਸਾਂਝੇ ਕਿਸਾਨ ਮੋਰਚੇ ਦੇ ਵੱਲੋਂ ਭਾਰਤ ਬੰਦ ਦੇ ਸੱਦੇ ਦੌਰਾਨ ਆਪਣੇ ਕੰਮ ਕਾਰ ਬੰਦ ਰੱਖਣ ਵਾਲੇ ਸਮੂਹ ਧਰਮਾਂ, ਵਰਗਾਂ, ਸਰਕਾਰੀ ਤੇ ਗੈਰ ਸਰਕਾਰੀ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਮੁੱਖ ਆਯੋਜਨ ਕਰਤਾ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਅੱਜ ਦੇ ਇਸ ਪੂਰਨ ਬੰਦ ਨੇ ਜਿਥੇ ਏਕਤਾ ਅਤੇ ਇਕਜੁੱਟਤਾ ਦਾ …
Read More »ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਸਬੰਧੀ ਦੂਰਦਰਸ਼ਨ ਦਾ ਪ੍ਰੋਗਰਾਮ ‘ਨਵੀਆਂ ਪੈੜਾਂ‘ ਅੱਜ ਤੋਂ
ਹਰ ਸ਼ਨੀਵਾਰ ਅਤੇ ਐਤਵਾਰ ਪ੍ਰਸਾਰਿਤ ਹੋਵੇਗਾ ਪ੍ਰੋਗਰਾਮ ਪਠਾਨਕੋਟ, 27 ਮਾਰਚ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀ ਦੀਆਂ ਕੋਸ਼ਿਸ਼ਾਂ ਦੇ ਨਾਲ ਨਾਲ ਇਹਨਾਂ ਤਬਦੀਲੀਆਂ ਦਾ ਸੁਨੇਹਾ ਸਮਾਜ ਤੱਕ ਪਹੁੰਚਾਉਣ ਲਈ ਸਿੱਖਿਆ ਵਿਭਾਗ ਦੇ ਅਧਿਕਾਰੀ ਤੇ ਅਧਿਆਪਕ ਖੁਦ ਘਰਾਂ, ਪਿੰਡਾਂ …
Read More »ਗੰਨੇ ਦੇ ਪ੍ਰਤੀ ਹੈਕਟੇਅਰ ਵਾਧਾ ਕਰਨ ਲਈ ਬੀਜ਼ ਦਾ ਜਨੈਟਿਕ ਤੌਰ ਤੇ ਸ਼ੁੱਧ ਹੋਣਾ ਜ਼ਰੂਰੀ – ਡਾ. ਅਮਰੀਕ ਸਿੰਘ
ਗੰਨੇ ਦੀ ਫਸਲ ‘ਚ ਦਾਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਬਗਿਆਂਲ ਵਿੱਚ ਜਾਗਰੁਕਤਾ ਕੈਂਪ ਪਠਾਨਕੋਟ, 27 ਮਾਰਚ (ਪੰਜਾਬ ਪੋਸਟ ਬਿਊਰੋ) – ‘ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ’ ਪ੍ਰੋਗਰਾਮ ਤਹਿਤ ਕੌਮੀ ਅੰਨ ਸੁਰੱਖਿਆ ਮਿਸ਼ਨ ਤਹਿਤ ਗੰਨੇ ਦੀ ਫਸਲ ਵਿੱਚ ਦਾਲਾਂ ਨੂੰ ਬਤੌਰ ਅੰਤਰ ਫਸਲਾਂ ਦੀ ਕਾਸ਼ਤ ਕਰਨ ਨੂੰ ਉਤਸ਼ਾਹਿਤ ਕਰਨ ਲਈ ਗੰਨਾ ਸ਼ਾਖਾ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਅਤੇ ਦਾ …
Read More »ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ਵਿਖੇ ਬੇਕਰੀ ਯੂਨਿਟ ਦਾ ਉਦਘਾਟਨ
ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਆਲ ਇੰਡੀਆ ਪਿੰਗਲਾਵਾੜਾ ਚੈਰੀਟੇਬਲ ਸੋਸਾਇਟੀ ਅੰਮ੍ਰਿਤਸਰ ਦੀ ਮਾਨਾਂਵਾਲਾ ਬਰਾਂਚ ਵਿਖੇ ਮਰੀਜਾਂ ਨੂੰ ਬੇਕਰੀ ਨਾਲ ਸਬੰਧਿਤ ਖਾਣ ਪੀਣ ਦੀਆਂ ਚੀਜ਼ਾਂ ਜਿਵੇਂ ਬਿਸਕੁੱਟ ਤੇ ਰਸ ਆਦਿ ਪੋਸ਼ਟਿਕ ਅਤੇ ਸਾਫ ਸੁਥਰੀਆਂ ਮੁਹੱਈਆ ਕਰਵਾਉਣ ਲਈ ਬੇਕਰੀ ਦਾ ਉਦਘਾਟਨ ਕੀਤਾ ਗਿਆ। ਇਸ ਪਹਿਲਾਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸੁਖਦੇਵ …
Read More »ਚੋਣ ਕਮਿਸ਼ਨ ਵਲੋਂ ਤਿੰਨ ਮੋਬਾਈਲ ਐਪਾਂ ਜਾਰੀ
ਜ਼ਿਲ੍ਹਾ ਚੋਣ ਅਫਸਰ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਕਪੂਰਥਲਾ, 27 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਦੀਪਤੀ ਉਪਲ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਹੈ ਕਿ ਉਹ ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਜਾਰੀ ਤਿੰਨ ਵੱਖ-ਵੱਖ ਹੈਲਪਲਾਈਨਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨਾਂ ਦੱਸਿਆ ਕਿ ਭਾਰਤੀ ਚੋਣ …
Read More »ਕਿਸਾਨ ਮਜ਼ਦੂਰ ਜਥੇਬੰਦੀ ਨੇ ਭਾਰਤ ਬੰਦ ਦੌਰਾਨ ਧਰਨੇ ਲਾ ਕੇ ਕੀਤਾ ਜਾਮ
ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਚੱਬਾ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪ੍ਰਧਾਨ ਨਿਸ਼ਾਨ ਸਿੰਘ ਤੇ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਭਾਰਤ ਬੰਦ ਦੌਰਾਨ ਚੱਬਾ ਚੌਕ ਅਤੇ ਗੁਰਦੁਆਰਾ ਸੰਗਰਾਣਾ ਸਾਹਿਬ ਨੇੜੇ ਧਰਨਾ ਲਾ ਕੇ ਸੜਕੀ ਤੇ ਰੇਲ ਆਵਾਜਾਈ ਰੋਕੀ ਗਈ।ਜਥੇਬੰਦੀ ਦੇ ਆਗੂਆਂ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਪੂੰਜੀਪਤੀਆਂ ਦੇ ਦਬਾਅ …
Read More »ਵਿਸ਼ਵ ਕੱਪ 2021 ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ਾਂ ਨੇ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 27 ਮਾਰਚ (ਖੁਰਮਣੀਆਂ) – ਨਵੀਂ ਦਿੱਲੀ ਵਿਖੇ ਚੱਲ ਰਹੇ ਆਈ.ਐਸ.ਐਸ.ਐਫ ਵਿਸ਼ਵ ਕੱਪ 2021 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦੋ ਨਿਸ਼ਾਨੇਬਾਜ਼ਾਂ ਦਿਵਿਆਂਸ਼ੂ ਸਿੰਘ ਪਨਵਰ ਅਤੇ ਅਸ਼ਵਰਯਾ ਪ੍ਰਤਾਪ ਸਿੰਘ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਅਹਿਮ ਪੁਜੀਸ਼ਨਾਂ ਹਾਸਲ ਕੀਤੀਆ ਹਨ।31 ਮਾਰਚ ਤੱਕ ਚੱਲਣ ਵਾਲੇ ਇਸ ਵਿਸ਼ਵ ਕੱਪ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਅੱਗੇ ਵਧ ਰਹੇ ਹਨ। …
Read More »
Punjab Post Daily Online Newspaper & Print Media