Tuesday, November 24, 2026

Daily Archives: March 27, 2021

ਵਿਕਾਸ ਕਾਰਜ਼ਾਂ ‘ਚ ਕਿਸੇ ਤਰਾਂ ਦੀ ਕਮੀ ਨਹੀ ਰਹਿਣ ਦਿੱਤੀ ਜਾਵੇਗੀ – ਸੋਨੀ

ਸ਼ਨੀ ਮੰਦਰ ਦੀ ਧਰਮਸ਼ਾਲਾ ਲਈ ਦਿੱਤਾ 2 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਕੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੀਆਂ ਸਾਰੀਆਂ ਵਾਰਡਾਂ ਵਿਚ ਵਿਕਾਸ ਕਾਰਜ਼ ਆਪਣੇ ਅੰਤਮ ਪੜਾਅ ਤੇ ਹਨ, ਕਿਸੇ ਵੀ ਇਲਾਕੇ ਵਿੱਚ ਵਿਕਾਸ ਦੀ ਕਮੀ ਨਹੀ ਰਹਿਣ ਦਿੱਤੀ ਜਾਵੇਗੀ।                    ਇਨ੍ਹਾਂ ਸ਼ਬਦਾਂ ਦਾ ਪਰਗਟਾਵਾ ਡਾਕਟਰੀ ਸਿੱਖਿਆ ਤੇ …

Read More »

ਸਮ੍ਰਿਤੀ ਇਰਾਨੀ ਵਲੋਂ ਟੈਕਸਟਾਈਲ ਟ੍ਰੇਨਿੰਗ ਸਿਖਲਾਈ ਕੇਂਦਰ ਖੋਲਣ ਦਾ ਭਰੋਸਾ

ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਨੇ ਦੱਸਿਆ ਹੈ ਕਿ ਉਨਾਂ ਵਲੋਂ ਕੀਤੀ ਗਈ ਮੰਗ ‘ਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਮ੍ਰਿਤਸਰ ਕੈਂਪਸ ਅਤੇ ਬਾਬਾ ਬਕਾਲਾ ਵਿਖੇ ਕੇਂਦਰ ਸਰਕਾਰ ਵਲੋਂ ਨਵੇਂ ਟੈਕਸਟਾਇਲ ਟਰੇਨਿੰਗ ਸੈਂਟਰ ਖੋਲ੍ਹੇ ਜਾਣ ਵਿਸ਼ਵਾਸ ਦਿਵਾਇਆ ਹੈ।ਔਜਲਾ ਨੇ ਕਿਹਾ ਕਿ ਕੇਂਦਰੀ ਮੰਤਰੀ …

Read More »