ਕਪੂਰਥਲਾ, 29 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਵਲੋਂ ਅੱਜ ਵੈਕਸੀਨੇਸ਼ਨ ਮੁਹਿੰਮ ਲਈ ਸੱਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਤੇ ਐਸ.ਐਸ.ਪੀ ਸ੍ਰੀਮਤੀ ਕੰਵਰਦੀਪ ਕੌਰ ਵਲੋਂ ਕੀਤੀ ਗਈ ਅਪੀਲ ‘ਤੇ ਆੜ੍ਹਤੀਆਂ, ਹੋਟਲ ਮਾਲਕਾਂ ਤੇ ਹੋਰਨਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਮੌਕੇ ’ਤੇ ਹੀ ਵੈਕਸੀਨੇਸ਼ਨ ਟੀਮ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 20 ਵਿਅਕਤੀਆਂ ਦੀ ਵੈਕਸੀਨੇਸ਼ਨ ਕੀਤੀ ਗਈ। …
Read More »Daily Archives: March 29, 2021
ਮੇਅਰ ਰਿੰਟੂ ਨੇ ਧਾਰਮਿਕ ਸਮਾਗਮ ‘ਚ ਕੀਤੀ ਸ਼ਿਰਕਤ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਹੋਲੀ ਸਿਟੀ ਵਿਖੇ ਸ਼੍ਰੀਰਾਮ ਸ਼ਰਨਮ ਵਲੋਂ ਆਯੋਜਿਤ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਏ।ਉਨਾਂ ਨੇ ਇਸ ਸਮੇਂ ਜਯੋਤੀ ਜਗਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਕੀਰਤਨ ਦਾ ਆਨੰਦ ਮਾਣਿਆ।ਮੇਅਰ ਰਿੰਟੂ ਨੇ ਇਸ ਅਵਸਰ ‘ਤੇ ਕਿਹਾ ਕਿ ਸ਼੍ਰੀਰਾਮ ਸ਼ਰਨਮ ਦੀ ਪੂਰੀ ਟੀਮ ਖਾਸ ਤੌਰ ‘ਤੇ ਤਿਲਕ ਰਾਜ ਵਾਲੀਆਂ ਲੋਕਾਂ ਨੂੰ ਪ੍ਰਭ ਦੇ ਨਾਲ …
Read More »1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਦਿੱਤੀ ਜਾਏਗੀ ਕੋਵਿਡ-19 ਵੈਕਸੀਨ
ਸਿਵਲ ਸਰਜਨ ਨੇ ਜ਼ਿਲ੍ਹੇ ਅੰਦਰ ਕੋਵਿਡ-19 ਕੇਸਾਂ ਦੀ ਗਿਣਤੀ ਵਧਣ `ਤੇ ਲੋਕਾਂ ਨੂੰ ਕੀਤਾ ਸੁਚੇਤ ਨਵਾਂਸ਼ਹਿਰ, 29 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ ਗੁਰਦੀਪ ਸਿੰਘ ਕਪੂਰ ਨੇ ਕੋਵਿਡ-19 ਦੇ ਦਿਨੋ-ਦਿਨ ਵਧ ਰਹੇ ਕੇਸਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਮੌਜ਼ੂਦਾ ਹਾਲਾਤਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਹੋਰ ਸੁਚੇਤ ਹੋਣ ਦੀ ਲੋੜ ਹੈ ਅਤੇ …
Read More »
Punjab Post Daily Online Newspaper & Print Media