Tuesday, November 24, 2026

Daily Archives: March 31, 2021

ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ’ਚੋਂ ਅੱਵਲ ਆਏ ਸਿਖਿਆਰਥੀ ਸਨਮਾਨਿਤ

ਅੰਮ੍ਰਿਤਸਰ, 31 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਣ ਲਈ ਸ਼ੁਰੂ ਕੀਤੇ ਗਏ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵਿਚੋਂ ਸੈਸ਼ਨ 2018-20 ਦੇ ਅੱਵਲ ਆਏ ਸਿਖਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਰਾਸ਼ੀ ਦੇ ਚੈਕ, ਸਨਮਾਨ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਹੌਂਸਲਾ ਅਫਜ਼ਾਈ ਕੀਤੀ।ਕੋਰਸ ਵਿਚ ਪਹਿਲੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ 65 ਲੱਖ ਤੋਂ ਵੱਧ ਵਜ਼ੀਫਾ ਰਾਸ਼ੀ ਤਕਸੀਮ

ਅੰਮ੍ਰਿਤਸਰ, 31 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਜ਼ੀਫੇ ਵਜੋਂ 65 ਲੱਖ ਰੁਪਏ ਤੋਂ ਵੱਧ ਰਾਸ਼ੀ ਦੇ ਚੈੱਕ ਤਕਸੀਮ ਕੀਤੇ।ਇਹ ਵਜ਼ੀਫਾ ਰਾਸ਼ੀ ਸਾਲ 2019-2020 ਅਤੇ 2020-2021 ਨਾਲ ਸਬੰਧਤ ਵਿਦਿਆਰਥੀਆਂ ਨੂੰ ਦਿੱਤੀ ਗਈ ਹੈ।ਇਸ ਤੋਂ ਪਹਿਲਾਂ ਵੀ ਇਨ੍ਹਾਂ ਸਾਲਾਂ ਲਈ ਇੱਕ ਵਿਸ਼ੇਸ਼ ਸਮਾਗਮ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਨੇ ਦਲਜਿੰਦਰ ਰਹਿਲ ਇਟਲੀ ਨੂੰ ਯੂਰਪ ‘ਚ ਆਪਣਾ ਪ੍ਰੀਤੀਨਿਧ ਥਾਪਿਆ

ਸਮਰਾਲਾ, 31 ਮਾਰਚ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਸਭਾ ਦੇ ਜਨਰਲ ਸਕੱਤਰ ਮੇਘ ਸਿੰਘ ਜਵੰਦਾ ਅਤੇ ਸਕੱਤਰ ਕਹਾਣੀਕਾਰ ਸੰਦੀਪ ਸਮਰਾਲਾ ਨੇ ਦੱਸਿਆ ਕਿ ਪੰਜਾਬੀ ਸਾਹਿਤ ਸਭਾ ਸਮਰਾਲਾ ਨੂੰ ਵਿਸਥਾਰ ਦਿੰਦੇ ਹੋਏ ਇਟਲੀ ਵਸਦੇ ਲੇਖਕ ਦਲਜਿੰਦਰ ਰਹਿਲ ਨੂੰ ਯੂਰਪ ਦੇ ਵਿੱਚ ਪੰਜਾਬੀ ਸਾਹਿਤ ਅਤੇ ਸਭਿਆਚਾਰ ਨੂੰ …

Read More »

ਕਪੂਰਥਲਾ ਦੇ ਸਾਰੇ ਹੈਲਥ ਵੈਲਨੈਸ ਸੈਂਟਰਾਂ ਤੇ ਮਾਰਕੀਟ ਕਮੇਟੀ ਦਫਤਰ ‘ਚ ਵੀ ਵੈਕਸੀਨੇਸ਼ਨ ਸ਼ੁਰੂ

ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿੱਚ ਕੋਵਿਡ ਦੀ ਰੋਕਥਾਮ ਲਈ ਵੈਕਸੀਨੇਸ਼ਨ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ‘ਸੁਪਰ ਸਪਰੈਡਰ’ ਸ਼੍ਰੇਣੀ ਨੂੰ ਕਵਰ ਕਰਨ ਲਈ 42 ਹੋਰ ਹੈਲਥ ਐਂਡ ਵੈਲਨੇਸ ਸੈਂਟਰਾਂ ਉੰਪਰ ਵੀ ਵੈਕਸੀਨੇਸ਼ਨ ਸ਼ੁਰੂ ਕੀਤੀ ਗਈ ਹੈ। ਇਸ ਤਰ੍ਹਾਂ ਹੁਣ ਜਿਲ੍ਹੇ ਵਿਚ ਕੁੱਲ 73 ਥਾਵਾਂ ’ਤੇ ਵੈਕਸੀਨੇਸ਼ਨ ਚੱਲ ਰਹੀ ਹੈ।ਸੁਪਰ ਸਪਰੈਡਰ ਸ਼੍ਰੇਣੀ ਤਹਿਤ ਅੱਜ ਕਪੂਰਥਲਾ …

Read More »

ਡਿਪਟੀ ਕਮਿਸ਼ਨਰ ਵਲੋਂ ‘ਹਲਕਾਅ ਤੋਂ ਬਚਾਅ ਤੇ ਟੀਕਾਕਰਨ ’ ਮੁਹਿੰਮ ਦੀ ਸ਼ੁਰੂਆਤ

ਪਸ਼ੂ ਪਾਲਣ ਵਿਭਾਗ ਵਲੋਂ ਜਿਲ੍ਹੇ ਭਰ ਵਿਚ ਕੀਤਾ ਜਾਵੇਗਾ ਟੀਕਾਕਰਨ ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਜਾਨਵਰਾਂ ਨੂੰ ਹਲਕਾਅ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਵਲੋਂ ਕਰਵਾਈ ਗਈ। ਜਿਸ ਤਹਿਤ ਪਸ਼ੂ ਪਾਲਣ ਵਿਭਾਗ ਵਲੋਂ ‘ਆਤਮਾ’ ਦੇ ਸਹਿਯੋਗ ਨਾਲ ਜਿਲ੍ਹੇ ਦੇ ਸਾਰੇ ਸਿਵਲ ਪਸ਼ੂ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਹਲਕਾਅ ਤੋਂ ਬਚਾਅ …

Read More »

ਸਿੱਖਿਆ ਸੁਧਾਰਾਂ ਦੇ ਨਾਂ ‘ਤੇ ਨਿੱਜੀਕਰਨ ਦੀਆਂ ਨੀਤੀਆਂ ਪ੍ਰਵਾਨ ਨਹੀਂ – ਡੀ.ਟੀ.ਐਫ

ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਤੇ ਸਕੱਤਰ ਸਰਵਣ ਸਿੰਘ ਔਜਲਾ ਦੀ ਅਗਵਾਈ ‘ਚ ਉਲੀਕੇ ਪ੍ਰੋਗਰਾਮ ‘ਤੇ ਅਮਲ ਕਰਦੇ ਹੋਏ ਡੀ.ਟੀ.ਐਫ਼ ਦੀ ਸੰਗਰੂਰ ਇਕਾਈ ਦੇ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਤੇ ਸਕੱਤਰ ਹਰਭਗਵਾਨ ਆਖਿਆ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅੰਕੜਿਆਂ ਦੀ ਖੇਡ, ਖੇਡਦੇ ਹੋਏ ਸਮੁੱਚੇ ਪੰਜਾਬ ਦੇ ਵਿਦਿਆਰਥੀਆਂ ਦਾ …

Read More »

ਸਸਟੋਬਾਲ ਚੈਪੀਅਨਸ਼ਿਪ ਤੇ ਪੰਜਾਬ ਟੀਮਾਂ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਬਾਂਸਲਜ ਗਰੁੱਪ ਵਲੋਂ ਵਧਾਈ

ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ਸ਼ਹਿਰ ਸੁਨਾਮ ਵਿਖੇ ਸੰਪੰਨ ਹੋਈ ਆਲ ਇੰਡੀਆ ਸਸਟੋਬਾਲ ਚੈਪੀਅਨਸ਼ਿਪ ‘ਚ ਪੰਜਾਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਪੰਜਾਬ ਟੀਮ ਨੂੰ ਸਪਾਂਸਰ ਕਰਨ ਵਾਲੇ ਬਾਂਸਲਜ ਗਰੁੱਪ ਦੇ ਐਮ.ਡੀ ਸੰਜੀਵ ਬਾਂਸਲ (ਕੋਪਲ, ਕੈਮਟੇਕ) ਜਿਲਾ ਚੈਅਰਮੈਨ ਸਸਟੋਬਾਲ ਐਸੋਸੀਏਸ਼ਨ ਸੰਗਰੂਰ ਨੇ ਪੰਜਾਬ ਦੇ ਖਿਡਾਰੀਆਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟ ਕੀਤੀ।ਉਹਨਾਂ ਕੋਪਲ, ਸੂਲਰ ਘਰਾਟ ਦਫਤਰ ਵਿੱਚ ਸਾਡੇ ਪ੍ਰਤੀਨਿਧ …

Read More »

ਟਰੈਵਲ ਏਜੰਟ ਦੇ ਲਾਇਸੰਸ ਲਈ ਕਰਨਾ ਹੋਵੇਗਾ ਆਨਲਾਈਨ ਅਪਲਾਈ – ਡਿਪਟੀ ਕਮਿਸ਼ਨਰ

ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਆਨਲਾਈਨ ਸਿੰਗਲ ਵਿੰਡੋ ਕਲੀਰੈਂਸ਼ ਸਿਸਟਮ ਅਧੀਨ ਟਰੈਵਲ ਏਜੰਟਾਂ ਦੇ ਲਾਇਸੰਸ ਅਪਲਾਈ ਅਤੇ ਨਵੀਨੀਕਰਨ ਲਈ ਆਨਲਾਈਨ ਅਪਲਾਈ ਕਰਨਾ ਹੋਵੇਗਾ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਡੀ.ਜੀ.ਆਰ ਵਲੋਂ ਪੰਜਾਬ ਟਰੈਵਲ ਪ੍ਰੋਫ਼ੈਸ਼ਨਲ ਰੈਗੂਲੇਸ਼ਨ ਐਕਟ 2014 ਅਧੀਨ ਆਉਂਦੇ ਟਰੈਵਲ ਏਜੰਟਾਂ ਦੇ ਲਾਇਸੰਸ ਲੈਣ ਦੀ ਪ੍ਰਕਿਰਿਆ ਨੂੰ ਆਨਲਾਈਨ ਕੀਤਾ ਗਿਆ ਹੈ ਤੇ ਇਸ ਲਈ ਪੰਜਾਬ ਸਰਕਾਰ ਦੀ ਵੈਬਸਾਈਟ ਇੰਨਵੈਸਟ ਪੰਜਾਬ …

Read More »

ਮਿਸ਼ਨ ਫ਼ਤਿਹ ਤਹਿਤ 30 ਮਰੀਜ਼ ਹੋਮ ਆਈਲੇਸ਼ਨ ਤੋਂ ਕੋਰੋਨਾ ਜੰਗ ਜਿੱਤ ਕੇ ਹੋਏ ਸਿਹਤਯਾਬ – ਡਿਪਟੀ ਕਮਿਸ਼ਨਰ

ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ 30 ਜਣੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮ ਆਈਸੋਲੇਸ਼ਨ ਤੋਂ ਸਿਹਤਯਾਬ ਹੋਏ।ਡਿਪਟੀ ਕਮਿਸ਼ਨਰ ਰਾਮਵੀਰ ਨੇ ਠੀਕ ਹੋਣ ਵਾਲੇ ਕੋਵਿਡ ਪਾਜ਼ਟਿਵ ਮਰੀਜ਼ਾਂ ਨੂੰ ਨਿਰੋਗ ਜਿੰਦਗੀ ਜਿਊਣ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਗੰਭੀਰ ਬਿਮਾਰੀ ਦਾ ਇਲਾਜ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਨਾਲ ਹੀ ਕੀਤਾ ਜਾ …

Read More »