ਅੰਮ੍ਰਿਤਸਰ, 31 ਮਾਰਚ (ਸੰਧੂ) – ਗੁਰੂ ਤੇਗ ਬਹਾਦਰ ਐਂਡ ਟੈਕਨੀਕਲ ਐਜੁਕੇਸ਼ਨ ਸੰਗਠਨ ਅੰਮ੍ਰਿਤਸਰ ਅਤੇ ਘੁਮਾਣ ਦੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਵੱਲੋਂ ਐਮ.ਡੀ ਚਰਨਜੀਤ ਕੌਰ ਸੰਧੂ ਦੀ ਅਗਵਾਈ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਕਈ ਪ੍ਰਕਾਰ ਦੀਆਂ ਪ੍ਰਤੀਯੋਗਤਾਵਾਂ ਦੇ ਦੌਰਾਨ ਵਿਦਿਆਰਥਣਾਂ ਵੱਲੋਂ ਆਪੋ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਵਿਦਿਆਰਥਣਾ ਦੇ ਵੱਲੋਂ ਇੱਕ ਦੂਜੀ ਨੂੰ ਰੰਗ ਲਗਾ ਕੇ ਹੋਲੀ ਦੀਆਂ …
Read More »Daily Archives: March 31, 2021
ਕੌਮੀ ਸਾਈਕਲਿੰਗ ਪ੍ਰਤੀਯੋਗਤਾ ਦੇ ਵਿੱਚ ਸੱਯਦ ਖਾਲਿਦ ਨੇ ਜਿੱਤਿਆ ਗੋਲਡ ਮੈਡਲ
ਅੰਮ੍ਰਿਤਸਰ, 31 ਮਾਰਚ (ਸੰਧੂ) – ਤੇਲੰਗਨਾ ਦੀ ਰਾਜਧਾਨੀ ਹੈਦਰਾਬਾਦ ‘ਚ ਚੱਲ ਰਹੀ ਨੈਸ਼ਨਲ ਚੈਂਪੀਅਸ਼ਿਪ ਦੇ ਅੰਡਰ-16 ਸਾਲ ਉਮਰ ਵਰਗ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੇ ਖਿਡਾਰੀ ਸੱਯਦ ਖਾਲਿਦ ਨੇ 2 ਗੋਲਡ ਤੇ ਇੱਕ ਸਿਲਵਰ ਮੈਡਲ ਹਾਸਲ ਕੀਤਾ ਹੈ।ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੇ ਸਕੱਤਰ ਕੌਮਾਂਤਰੀ ਸਾਈਕਲਿਸਟ ਤੇ ਸੀ.ਆਈ.ਟੀ ਰੇਲਵੇ (ਰਿਟਾ.) ਬਾਵਾ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਦੇ …
Read More »ਸ਼ਹੀਦ ਭਗਤ ਸਿੰਘ ਨਗਰ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਲੋਕ – ਡਾ. ਸ਼ੇਨਾ ਅਗਰਵਾਲ
ਨਵਾਂਸ਼ਹਿਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਪੱਧਰੀ ‘ਨਸ਼ਾ ਮੁਕਤ ਅਭਿਆਨ ਕਮੇਟੀ’ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਜਾਰੀ ਕੀਤੀ ਗਈ।ਡਿਪਟੀ ਕਮਿਸ਼ਨਰ, ਜਿਹੜੇ ਕਿ ਨਸ਼ਾ ਮੁਕਤ ਅਭਿਆਨ ਕਮੇਟੀ ਦੇ ਚੇਅਰਪਰਸਨ ਵੀ ਹਨ, ਨੇ ਇਸ ਮੌਕੇ ਜ਼ਿਲ੍ਹਾ …
Read More »45 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਲਗਵਾ ਸਕਦੈ ਕੋਵਿਡ ਵੈਕਸੀਨ – ਡੀ.ਸੀ
ਜ਼ਿਲ੍ਹੇ ਵਿਚ 53 ਸਥਾਨਾਂ ’ਤੇ ਵੈਕਸੀਨੇਸ਼ਨ ਦੀ ਸਹੂਲਤ ਉਪਲਬੱਧ ਨਵਾਂਸ਼ਹਿਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੋਵਿਡ ਮਹਾਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਵਿਅਪਕ ਕਰਨ ਅਤੇ ਜ਼ਿਲ੍ਹਾ ਵਾਸੀਆਂ ਨੂੰ ਵੈਕਸੀਨੇਸ਼ਨ ਦੀ ਸਹੂਲਤ ਬਿਲਕੁਲ ਨੇੜੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ‘ਸੁਪਰ ਸਪਰੈਡਰ’ ਦੀ ਸ਼੍ਰੇਣੀ ਵਿਚ ਆਉਂਦੇ ਲੋਕਾਂ …
Read More »ਬਿਨਾਂ ਮਾਸਕ ਵਾਲੇ 649 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ
ਨਵਾਂਸ਼ਹਿਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 649 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ।ਜਦਕਿ ਬਿਨਾਂ ਮਾਸਕ ਘੁੰਮ ਰਹੇ 90 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।ਜ਼ਿਲ੍ਹਾ …
Read More »ਲੀਗਲ ਐਕਸ਼ਨ ਏਡ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਕਰਵਾਇਆ ਸੈਮੀਨਾਰ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਲੀਗਲ ਐਕਸ਼ਨ ਏਡ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕੇਂਦਰੀ ਜੇਲ੍ਹ ਫਤਾਹਪੁਰ ਵਿਖੇ ਮਾਨਯੋਗ ਸਕੱਤਰ ਜ਼ਿਲਾ ਕਾਨੂੰਨੀ ਸੇਵਾ ਅਥਾਰਿਟੀ ਸ੍ਰੀ ਸੁਮਿੱਤ ਮੱਕੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਸ਼ਟਰੀ ਪ੍ਰਧਾਨ ਸ੍ਰੀ ਸ਼ਰਤ ਵਸ਼ਿਸ਼ਟ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ’ਤੇ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਵਿੱਚ ਐਡਵੋਕੇਟ ਸ੍ਰੀ ਸੰਦੀਪ ਗੋਰਸੀ, ਪ੍ਰੋ: ਗੁਰਪ੍ਰੀਤ ਸਿੰਘ, ਕੋਮਲਪ੍ਰੀਤ ਕੌਰ, ਮਾਨਸੀ ਵਲੋਂ ਸੰਬੋਧਿਤ ਕੀਤਾ …
Read More »ਸਰਕਾਰੀ ਸਕੂਲਾਂ ‘ਦੀ ਦਾਖਲਾ ਮੁਹਿੰਮ ਦਾ ਰਿਕਸ਼ਾ ਰੇਹੜੀ ਰਾਹੀਂ ਹੋਵੇਗਾ ਪ੍ਰਚਾਰ
ਵਿਭਾਗ ਵਲੋਂ ਸੂਬੇ ‘ਚ 226 ਬਲਾਕ ਨੋਡਲ ਅਧਿਕਾਰੀ ਕੀਤੇ ਤਾਇਨਾਤ ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ)- ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲ਼ਾਂ ਨਾਲ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜੋੜਨ ਅਤੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਲਈ ਵੱਖ-ਵੱਖ ਪਹਿਲੂਆਂ ਤੇ ਕੰਮ ਕਰਦਿਆਂ ਵਿਦਿਆਰਥੀਆਂ ਦੇ ਮਾਪਿਆਂ …
Read More »ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਵੈਬੀਨਾਰ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਔਰਤਾ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਇਕ ਵੈਬੀਨਾਰ ਕਰਵਾਇਆ ਗਿਆ।ਜਿਸ ਦਾ ਵਿਸ਼ਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਦਾ ਅਜੋਕੇ ਸਮੇਂ ਨਾਲ ਤੁਲਨਾਤਮਕ ਅਧਿਐਨ ਕਾਰਜਕਾਰੀ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ ਮੁੱਖ ਬੁਲਾਰੇ ਮਿਸ ਕੁਲਵਿੰਦਰ …
Read More »ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਸੁਨੇਹਾ ਦੇ ਗਿਆ ਦੂਰਦਰਸ਼ਨ ‘ਤੇ ਪ੍ਰਸਾਰਿਤ ਪ੍ਰੋਗਰਾਮ ‘ਨਵੀਆਂ ਪੈੜਾਂ’
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) -ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਕੱੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀਆਂ ਦੀਆਂ ਕੋਸਿਸ਼ਾਂ ਦੇ ਨਾਲ-ਨਾਲ ਇੰਨਾਂ ਤਬਦੀਲੀਆਂ ਦਾ ਸੁਨੇਹਾ ਸਮਾਜ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਜਿਥੇ ਸਿੱਖਿਆ ਵਿਭਾਗ ਦੇ ਅਧਿਕਾਰੀ ਤੇ ਅਧਿਆਪਕ ਖੁਦ ਘਰਾਂ, ਪਿੰਡਾਂ ਦੀਆਂ ਸੱਥਾਂ ਅਤੇ ਹੋਰ …
Read More »ਅੰਮ੍ਰਿਤਸਰ ਦੇ ਪ੍ਰੋਜੈਕਟਾਂ ਲਈ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ
ਕਿਹਾ ਦੋ ਪ੍ਰਮੁੱਖ ਨਾਲੇ ਢੱਕਣ ਲਈ ਪੁਰੀ ਵੱਲੋਂ ਫੰਡ ਰਲੀਜ਼ ਕਰਨ ਦਾ ਭਰੋਸਾ ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਹਾਊਸਿੰਗ, ਸ਼ਹਿਰੀ ਵਿਕਾਸ ਤੇ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਅੰਮ੍ਰਿਤਸਰ ਦੇ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।ਮੰਤਰੀ ਹਰਦੀਪ ਪੁਰੀ ਨੇ ਮੈਂਬਰ ਪਾਰਲੀਮੈਂਟ ਔਜਲਾ ਨੂੰ ਅੰਮ੍ਰਿਤਸਰ ਦੇ ਵਿਕਾਸ ਲਈ …
Read More »
Punjab Post Daily Online Newspaper & Print Media