ਪਠਾਨਕੋਟ, 25 ਮਾਰਚ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸਰਵਪੱਖੀ ਵਿਕਾਸ ਲਈ ਕਈ ਬੁਨਿਆਦੀ ਢਾਂਚਾ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਵਰਚੂਅਲ ਪ੍ਰੋਗਰਾਮ ਕਰਵਾਇਆ ਗਿਆ।ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿਖੇ ਵੀ ਵੱਖ-ਵੱਖ ਸਥਾਨਾਂ ਤੇ ਆਨਲਾਈਨ ਪ੍ਰੋਗਰਾਮ ਆਯੋਜਿਤ ਕੀਤੇ ਗਏ।ਜਿਨ੍ਹਾਂ ਪ੍ਰੋਗਰਾਮਾਂ ਵਿੱਚ ਜਿਲ੍ਹਾ ਅਧਿਕਾਰੀਆਂ ਅਤੇ ਆਮ ਜਨਤਾ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। …
Read More »Monthly Archives: March 2021
ਜਿਲ੍ਹਾ ਸੂਚਨਾ ਵਿਗਿਆਨ ਅਧਿਕਾਰੀ ਜੁਗਲ ਕਿਸ਼ੋਰ ਵੱਲੋਂ ਤਿਆਰ ਕੀਤੀ ਮੋਬਾਇਲ ਐਪ ਸਕੀਮ ਇਨਫਰਮੇਸ਼ਨ
ਉਪਭੋਗਤਾਵਾਂ ਨੂੰ ਮੋਬਾਇਲ ਐਪ ਸਕੀਮ ਇੰਨਫਰਮੈਸ਼ਨ ਤੋਂ ਮਿਲੇਗੀ ਹਰ ਸਰਕਾਰੀ ਸਕੀਮ ਦੀ ਜਾਣਕਾਰੀ ਪਠਾਨਕੋਟ, 25 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿਖੇ ਜੁਗਲ ਕਿਸ਼ੋਰ ਜਿਲ੍ਹਾ ਸੂਚਨਾ ਵਿਗਿਆਨ ਅਧਿਕਾਰੀ ਵੱਲੋਂ ਸਕੀਮ ਇਨਫਰਮੈਸ਼ਨ ਮੋਬਾਇਲ ਐਪ ਤਿਆਰ ਕੀਤੀ ਗਈ।ਜਿਸ ਦਾ ਸ਼ੁਭਾਅਰੰਭ ਅੱਜ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵੱਲੋਂ ਕੀਤਾ ਗਿਆ।ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿੱਚ ਸਥਿਤ ਦਫਤਰ ਡਿਪਟੀ ਕਮਿਸ਼ਨਰ ਪਠਾਨਕੋਟ ਵਿਖੇ ਮੋਬਾਇਲ ਐਪ ਦੀ …
Read More »ਕਪੂਰਥਲਾ ਜਿਲ੍ਹੇ ਵਿੱਚ 11 ਨਵੇਂ ਹੈਲਥ ਐਂਡ ਵੈਲਨੈਸ ਸੈਂਟਰਾਂ ਦਾ ਵਰਚੁਅਲ ਉਦਘਾਟਨ
ਮੁਹਾਲੀ ਸਥਿਤ ਟੈਲੀਮੈਡੀਸਨ ਨਾਲ ਆਨਲਾਈਨ ਜੁੜੇ ਹਨ ਵੈਲਨੈਸ ਸੈਂਟਰ ਕਪੂਰਥਲਾ, 25 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਕਪੂਰਥਲਾ ਦੇ 11 ਹੈਲਥ ਐਂਡ ਵੈਲਨੈਸ ਸੈਂਟਰਾਂ ਦਾ ਅੱਜ ਵਰਚੁਅਲ ਉਦਘਾਟਨ ਹੋਇਆ।ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ, ਜਿਲ੍ਹਾ ਪ੍ਰੀਸ਼ਦ ਚੇਅਰਪਰਸਨ ਕਮਲੇਸ਼ ਰਾਣੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਤੇ ਵਿਸ਼ਾਲ ਸੋਨੀ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਆਨਲਾਈਨ ਤਰੀਕੇ ਨਾਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਗੋਸ਼ਟੀ ਦਾ ਆਯੋਜਨ
ਅੰਮ੍ਰਿਤਸਰ, 25 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਭਗਤ ਸਿੰਘ ਦੀ ਸ਼ਹਾਦਤ ਸੰਬੰਧੀ ਖੋਜ਼ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਇਕ ਗੋਸ਼ਟੀ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਭਗਤ ਸਿੰਘ ਦੇ ਜੀਵਨ, ਸਿੱਖਿਆ ਤੇ ਸ਼ਹਾਦਤ ਸੰਬੰਧੀ ਵਿਚਾਰ ਪੇਸ਼ ਕੀਤੇ ਗਏ।ਮੰਚ ਦਾ ਸੰਚਾਲਨ ਡਾ. ਮਨਜਿੰਦਰ ਸਿੰਘ ਨੇ ਕੀਤਾ।ਉਹਨਾਂ ਨੇ ਭਗਤ ਸਿੰਘ ਦੇ ਸ਼ਹਾਦਤ ਦੇ ਪਿਛੋਕੜ ਨੂੰ ਉਲੀਕਦਿਆਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਗਿਆਨਕ ਡਾਕੂਮੈਂਟ ਸਬੰਧੀ ਕੋਰਸ ਦਾ ਆਯੋਜਨ
ਅੰਮ੍ਰਿਤਸਰ, 25 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਵਿਗਿਆਨਕ ਡਾਕੂਮੈਂਟ ਤਿਆਰ ਕਰਨ ਵਾਲੇ-ਲੇਟੈਕਸ ਟੂਲ ਸਬੰਧੀ ਆਨਲਾਈਨ ਕੋਰਸ ਦਾ ਆਯੋਜਨ ਕੀਤਾ।ਜਿਸਦਾ ਉਦੇਸ਼ ਖੋਜਾਰਥੀਆਂ ਨੂੰ ਵਿਗਿਆਨਕ ਦਸਤਵੇਜ਼ ਤਿਆਰ ਕਰਨ ਲਈ ਇਲੈਕਟ੍ਰੌਨਿਕ ਸੰਦਾਂ ਬਾਰੇ ਜਾਣਕਾਰੀ ਦੇਣਾ ਹੈ।ਇਸ ਵਰਕਸ਼ਾਪ ਵਿਚ ਵੱਖ ਵੱਖ ਵਰਕਸ਼ੀਟਾਂ ਬਾਰੇ ਜਾਣਕਾਰੀ ਦਿੱਤੀ ਗਈ ਜੋ ਦਸਤਾਵੇਜ਼ਾਂ ਉਪਰ ਕੇਂਦਰਿਤ ਸੀ। ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ਼ …
Read More »ਡਿਜ਼ੀਟਲ ਲਾਇਬ੍ਰੇਰੀ ਪਲੇਟਫਾਰਮ ਵਿਸ਼ੇ `ਤੇ ਵਿਦਿਆਰਥੀ ਚਰਚਾ ਦਾ ਆਯੋਜਨ
ਅੰਮ੍ਰਿਤਸਰ, 25 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਵਿਭਾਗ ਵੱਲੋਂ ਡਿਜ਼ੀਟਲ ਲਾਇਬ੍ਰੇਰੀ ਪਲੇਟਫਾਰਮ ਵਿਸ਼ੇ `ਤੇ ਆਨਲਾਈਨ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ।ਇਸ ਵਿਚਾਰ ਚਰਚਾ ਵਿਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਨਲਾਈਨ ਭਾਗ ਲਿਆ। ਵਿਭਾਗ ਦੇ ਮੁਖੀ ਪ੍ਰੋ. ਡਾ. ਸ਼ਾਲਿਨੀ ਬਹਿਲ ਨੇ ਉਤਰੀ ਭਾਰਤ ਖੇਤਰ ਦੇ ਆਈ.ਈ.ਈ.ਈ …
Read More »93 ਕਰੋੜ ਦੀ ਲਾਗਤ ਨਾਲ ਬਣੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਮੰਤਰੀ ਸੋਨੀ ਨੇ ਕੀਤਾ ਉਦਘਾਟਨ
ਜਿਲਾ ਵਾਸੀਆਂ ਨੂੰ ਇਕੋ ਹੀ ਛੱਤ ਹੇਠਾਂ ਮਿਲਣਗੀਆਂ ਸਾਰੀਆਂ ਸਹੂਲਤਾਂ – ਸੋਨੀ ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਜ਼ਿਲਾ੍ਹ ਵਾਸੀਆਂ ਨੂੰ ਇਕੋ ਹੀ ਛੱਤ ਹੇਠ ਸਾਰੀਆਂ ਸਰਕਾਰੀ ਸਹੂਲਤਾਂ ਦੇਣ ਦੇ ਉਦੇਸ਼ ਨਾਲ 93 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮੰਜ਼ਲਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੀਤਾ। …
Read More »ਔਜਲਾ ਦੀ ਮੰਗ ‘ਤੇ ਕੇਂਦਰੀ ਮੰਤਰੀ ਕਿਰਨ ਰਿਜਿਜ਼ੂ ਦਾ ਭਰੋਸਾ
ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਬਣੇਗਾ ਨੌਵੇਂ ਪਾਤਸ਼ਾਹ ਦੇ ਨਾਂ ‘ਤੇ ਖੇਡ ਅਤੇ ਵੈਲਨੈਸ ਸੈਂਟਰ ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਲੋਕ ਸਭਾ ਵਿਚ ਬੋਲਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ …
Read More »ਪੰਥਪ੍ਰਸਤ ਤੇੇ ਨਿਧੜਕ ਜਰਨੈਲ ਜਥੇਦਾਰ ਗੁਰਦਿਆਲ ਸਿੰਘ ਅਜਨੋਹਾ ਦੇ ਜੀਵਨ ਸਬੰਧੀ ਖੋਜ਼ ਪੁਸਤਕ ਸੰਗਤ ਅਰਪਣ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਹਿਮ ਉਪਰਾਲੇ ਦੀ ਸ਼ਲਾਘਾ ਅੰਮ੍ਰਿਤਸਰ 25 ਮਾਰਚ (ਜਗਦੀਪ ਸਿੰਘ) – ਡਾ. ਪਰਮਜੀਤ ਸਿੰਘ ਸਰੋਆ ਲਿਖਤ ਪੁਸਤਕ “ਪੰਥ ਦੇ ਨਿਧੜਕ ਜਰਨੈਲ ਸਿੰਘ ਸਾਹਿਬ ਜਥੇਦਾਰ ਗੁਰਦਿਆਲ ਸਿੰਘ ਅਜਨੋਹਾ” ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਗਤ ਅਰਪਣ ਕੀਤੀ ਗਈ।ਅੰਤ੍ਰਿੰਗ ਕਮੇਟੀ ਮੈਂਬਰ ਜਥੇ. ਹਰਭਜਨ ਸਿੰਘ ਮਸਾਣਾ, ਜਥੇ. ਹਰਪਾਲ ਸਿੰਘ ਜੱਲ੍ਹਾ ਸਾਬਕਾ ਮੀਤ ਪ੍ਰਧਾਨ, ਜਥੇ. …
Read More »26 ਮਾਰਚ ਦੇ ਭਾਰਤ ਬੰਦ ਦੀ ਮਜ਼ਦੂਰ ਜਥੇਬੰਦੀਆਂ ਵੱਲੋਂ ਕੀਤੀ ਜਾ ਰਹੀ ਹੈ ਪੂਰੀ ਹਮਾਇਤ – ਆਸਲ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨੇ ਗਏ 26 ਮਾਰਚ ਦੇ ਭਾਰਤ ਬੰਦ ਦੀ ਮਜ਼ਦੂਰ ਜਥੇਬੰਦੀਆਂ ਵੱਲੋਂ ਪੂਰੀ ਹਮਾਇਤ ਕੀਤੀ ਜਾ ਰਹੀ ਹੈ।ਪੰਜਾਬ ਏਟਕ ਦੇ ਸਕੱਤਰ ਅਮਰਜੀਤ ਸਿੰਘ ਆਸਲ ਨੇ ਕਿਹਾ ਹੈ ਕਿ ਅੰਮ੍ਰਿਤਸਰ ਦੀਆਂ ਪ੍ਰਮੁੱਖ ਮਜ਼ਦੂਰ ਜਥੇਬੰਦੀਆਂ ਏਟਕ, ਹਿੰਦ ਮਜ਼ਦੂਰ ਸਭਾ, ਇੰਟਕ ਅਤੇ ਸੀ.ਟੀ.ਯੂ ਪੰਜਾਬ ਦੀ ਸਾਂਝੀ ਮੀਟਿੰਗ ਇਥੇ ਏਕਤਾ ਭਵਨ ਪੁਤਲੀਘਰ ਵਿਖੇ ਕੀਤੀ ਗਈ।ਜਿਸ …
Read More »
Punjab Post Daily Online Newspaper & Print Media