ਅੰਮ੍ਰਿਤਸਰ, 24 ਮਾਰਚ (ਸੰਧੂ) – ਹਾਕੀ ਖੇਡ ਖੇਤਰ ਨੂੰ ਉਤਸ਼ਾਹਿਤ ਤੇ ਪ੍ਰਫੁੱਲਤ ਕਰਨ ‘ਚ ਲੱਗੇ ਹਾਕੀ ਖਿਡਾਰੀਆਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਪਾਖਰਪੁਰਾ ਦੇ ਉਘੇ ਖੇਡ ਪ੍ਰਮੋਟਰ ਸਵ. ਬਾਪੂ ਕਰਨੈਲ ਸਿੰਘ ਹੁੰਦਲ ਪਾਖਰਪੁਰਾ ਰੇਲਵੇ ਦੇ ਪਰਿਵਾਰ ਵੱਲੋਂ ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਤਨ ਮਨ ਤੇ ਧਨ ਤੋਂ ਇਲਾਵਾ ਹੋਰ ਰਾਹਤ ਸਮੱਗਰੀ ਦੇ ਨਾਲ ਸਹਾਇਤਾ ਦੇਣ ਤੋਂ ਬਾਅਦ …
Read More »Monthly Archives: March 2021
ਸਟੇਟ ਸਾਈਕਲਿੰਗ ਚੈਂਪੀਅਨਸ਼ਿਪ ਦੇ ਵਿੱਚ ਅੰਮ੍ਰਿਤਸਰ ਦੇ ਖਿਡਾਰੀਆਂ ਦੀ ਝੰਡੀ
ਅੰਮ੍ਰਿਤਸਰ, 24 ਮਾਰਚ (ਸੰਧੂ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੰਪੰਨ ਹੋਈ ਰਾਜ ਪੱਧਰੀ ਸਾਈਕਲਿੰਗ ਸਟੇਟ ਚੈਂਪੀਅਨਸ਼ਿਪ ਦੇ ਦੌਰਾਨ ਅੰਮ੍ਰਿਤਸਰ ਦੇ ਕੌਮਾਂਤਰੀ ਸਾਈਕਲਿਸਟ ਅਮਰਜੀਤ ਸਿੰਘ ਸੰਧੂ ਭੋਮਾ (ਰੇਲਵੇ), ਗੁਰਪ੍ਰੀਤ ਸਿੰਘ, ਸਹਿਜਪ੍ਰੀਤ ਸਿੰਘ ਤੇ ਸੱਯਦ ਖਾਲਿਦ ਨੇ ਪਹਿਲਾਂ ਦੀ ਤਰ੍ਹਾਂ ਹੀ ਬੇਹਤਰੀਨ ਪ੍ਰਦਰਸ਼ਨ ਕਰਦੇ ਹੋਏ ਕਈ ਮੈਡਲਾਂ ਅਤੇ ਟ੍ਰਾਫੀਆਂ ‘ਤੇ ਕਬਜ਼ਾ ਕੀਤਾ ਹੈ। ਹੁਣ ਇਹ ਖਿਡਾਰੀ 27 ਮਾਰਚ ਤੋਂ ਲੈ ਕੇ 31 …
Read More »ਐਸ.ਐਸ.ਪੀ ਦਫ਼ਤਰ ਵਿਖੇ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਵਿਸ਼ੇਸ਼ ਗੈਲਰੀ ਬਣਾਈ
ਨਵਾਂਸ਼ਹਿਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਐਸ.ਐਸ.ਪੀ ਦਫ਼ਤਰ ਵਿਖੇ ਸ਼ਹੀਦਾਂ ਨੂੰ ਸਮਰਪਿਤ ਇਕ ਵਿਸ਼ੇਸ਼ ਗੈਲਰੀ ਦਾ ਸ਼ੁੱਭ ਅਰੰਭ ਅੱਜ ਐਸ.ਐਸ.ਪੀ ਅਲਕਾ ਮੀਨਾ ਵੱਲੋਂ ਕੀਤਾ ਗਿਆ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੀ-ਬਲਾਕ ਵਿਚ ਬਣੇ ਨਵੇਂ ਐਸ.ਐਸ.ਪੀ ਦਫ਼ਤਰ ਵਿਖੇ ਇਹ ਗੈਲਰੀ ਸਥਾਪਿਤ ਕੀਤੀ ਗਈ ਹੈ।ਐਸ.ਐਸ.ਪੀ ਅਲਕਾ ਮੀਨਾ ਨੇ ਕਿਹਾ ਕਿ ਇਨ੍ਹਾਂ ਮਹਾਨ …
Read More »ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਭੇਟ
ਖਟਕੜ ਕਲਾਂ ਨੂੰ ਜਾਂਦੀ ਸੜਕ ਦਾ ਨਾਂਅ ‘ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਮਾਰਗ’ ਰੱਖਿਆ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 24 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਅੱਜ ਪੰਜਾਬ ਸਰਕਾਰ ਵੱਲੋਂ ਰਾਜ ਪੱਧਰ ’ਤੇ ਕਰਵਾਏ ਪੁਸ਼ਪ ਅਰਪਣ ਸਮਾਰੋਹ ਦੌਰਾਨ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸ਼ਰਧਾ ਸੁਮਨ …
Read More »400 ਸਾਲਾ ਨਗਰ ਕੀਰਤਨ ਗੁਰਦੁਆਰਾ ਚਰਨਕੰਵਲ ਸਾਹਿਬ ਬੰਗਾ ਤੋਂ ਅੱਗੇ ਰਵਾਨਾ
ਅੰਮ੍ਰਿਤਸਰ, 24 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ 20 ਮਾਰਚ ਨੂੰ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਬੰਗਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ …
Read More »ਹੁਣ ਪਾਕਿਸਤਾਨ ਜਾਣ ਦਾ ਖਤਰਾ ਨਹੀਂ ਤਾਂ ਸਾਕਾ ਨਨਕਾਣਾ ਸਾਹਿਬ ਸ਼ਤਾਬਦੀ ਸਮੇਂ ਕਿਉਂ ਸੀ ?- ਬੀਬੀ ਜਗੀਰ ਕੌਰ
ਅੰਮ੍ਰਿਤਸਰ, 24 ਮਾਰਚ (ਗੁਰਪ੍ਰੀਤ ਸਿੰਘ) – ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਨਗੀ ਦਿੱਤੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਸਾਲ ਰੁਟੀਨ ਅਨੁਸਾਰ 4 ਜਥੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਜਾਂਦੇ ਹਨ ਅਤੇ ਅਜਿਹੇ ਵਿਚ ਭਾਰਤ ਸਰਕਾਰ ਵੱਲੋਂ ਇਜਾਜ਼ਤ ਕੋਈ ਵੱਖਰੀ ਗੱਲ ਨਹੀਂ ਹੈ।ਉਨ੍ਹਾਂ …
Read More »ਬੀਬੀ ਜਗੀਰ ਕੌਰ ਦੀ ਅਗਵਾਈ ’ਚ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ
400 ਸਾਲਾ ਪ੍ਰਕਾਸ਼ ਸ਼ਤਾਬਦੀ ਸਬੰਧੀ ਸਿੱਖ ਸੰਪ੍ਰਦਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ 3 ਅਪ੍ਰੈਲ ਨੂੰ ਅੰਮ੍ਰਿਤਸਰ, 24 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਕਈ ਅਹਿਮ ਫੈਸਲੇ ਕੀਤੇ ਗਏ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ …
Read More »ਮੁੱਖ ਸਕੱਤਰ ਐਡਵੋਕੇਟ ਧਾਮੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਪ੍ਰਬੰਧਾਂ ਸਬੰਧੀ ਇਕੱਤਰਤਾ
ਅੰਮ੍ਰਿਤਸਰ, 23 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਕੀ ਨਿਰਦੇਸ਼ ਦਿੱਤੇ।ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਪਾਸੋਂ ਪ੍ਰਬੰਧਾਂ ਸਬੰਧੀ ਵਿਚਾਰ ਜਾਣੇ ਅਤੇ ਆਪਣੇ ਜ਼ੁੰਮੇ ਲੱਗੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ।ਮੁੱਖ ਸਕੱਤਰ ਐਡਵੋਕੇਟ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »ਸਰਕਾਰੀ ਸਕੂਲਾਂ ‘ਚੋਂ ਪੜ੍ਹ ਕੇ ਸਰਕਾਰੀ ਅਧਿਆਪਕ ਬਣਨ ਦਾ ਅਹਿਸਾਸ ਮਾਣਮੱਤਾ- ਨਵ-ਨਿਯੁੱਕਤ ਅਧਿਆਪਕ
ਪਠਾਨਕੋਟ, 23 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਵਿਚੋਂ ਸਿੱਖਿਆ ਪ੍ਰਾਪਤ ਕਰਕੇ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਦਾ ਅਹਿਸਾਸ ਮਾਣਮੱਤਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਰਿੰਦਰ ਪਰਾਸਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਦੀ ਅਗਵਾਈ ਹੇਠ ਚਾਰ ਦਿਨਾ ਪ੍ਰਵੇਸ਼ ਸਿਖਲਾਈ ਸੈਮੀਨਾਰ ਲਗਾ ਰਹੇ ਸਾਇੰਸ, ਗਣਿਤ ਅਤੇ ਮਾਜਿਕ …
Read More »ਰਿੰਟੂ ਤੇ ਵਿਧਾਇਕ ਦੱਤੀ ਵਲੋਂ ਹਲਕਾ ਵਿਕਾਸ ਦੇ ਕੰਮਾਂ ਦਾ ਉਦਘਾਟਨ
ਅੰਮ੍ਰਿਤਸਰ, 23 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਸੁਨੀਲ ਦੱਤੀ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 12 ਦੇ ਮੂਨ ਐਵੀਨਿਊ ਵਿਖੇ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਮੇਅਰ ਰਿੰਟੂ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਦਾ ਕੋਈ ਵੀ ਇਲਾਕਾ ਵਿਕਾਸ ਪੱਖੋਂ ਸੱਖਣਾ ਨਹੀਂ ਰਹਿਣ …
Read More »
Punjab Post Daily Online Newspaper & Print Media