ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – 23 ਮਾਰਚ ਦੇ ਸਹੀਦਾਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਇਨਕਲਾਬੀ ਕਵੀ ਪਾਸ਼ ਦੀ ਸ਼ਹਾਦਤ ਨੂੰ ਸਮਰਪਿਤ ਹੁੰਦਿਆਂ ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਨੇ ਕੇਂਦਰ ਸਰਕਾਰ ਵਲੋਂ “ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਅਤੇ ਤਿੰਨ ਨਵੇਂ ਬਣਾਏ ਖੇਤੀ ਕਾਨੂੰਨਾਂ ਬਾਰੇ ਸੈਮੀਨਾਰ ਦਾ ਕਰਵਾਇਆ। ਦੇਸ਼ ਭਗਤ ਯਾਦਗਾਰ ਹਾਲ …
Read More »Monthly Archives: March 2021
ਥਾਣਾ ਮੁਖੀ ਨੇ ਕਰੋਨਾ ਸਬੰਧੀ ਵਪਾਰ ਮੰਡਲ ਦੇ ਆਗੂਆਂ ਤੇ ਕਸਬੇ ਦੇ ਮੋਹਤਬਰਾਂ ਨਾਲ ਕੀਤੀ ਮੀਟਿੰਗ
ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ)- ਥਾਣਾ ਲੌਂਗੋਵਾਲ ਵਿਖੇ ਵਪਾਰ ਮੰਡਲ ਦੇ ਆਗੂਆਂ ਅਤੇ ਕਸਬੇ ਦੇ ਮੋਹਤਬਰ ਵਿਅਕਤੀਆਂ ਦੀ ਅਹਿਮ ਮੀਟਿੰਗ ਥਾਣਾ ਮੁਖੀ ਇੰਸਪੈਕਟਰ ਜਰਨੈਲ ਸਿੰਘ ਘੁਮਾਣ ਦੀ ਅਗਵਾਈ ਹੇਠ ਹੋਈ।ਮੀਟਿੰਗ ਕੋਵਿਡ 19 ਦੀਆਂ ਸਰਕਾਰ ਵਲੋਂ ਆਈਆਂ ਹਦਾਇਤਾਂ ਦੇ ਮੱਦੇਨਜ਼ਰ ਆਯੋਜਿਤ ਕੀਤੀ ਗਈ।ਥਾਣਾ ਮੁਖੀ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਬਿਨਾਂ ਮਾਸਕ ਪਹਿਨੇ ਕਿਸੇ ਗਾਹਕ ਨੂੰ ਕੋਈ ਸੌਦਾ ਨਾ ਦਿੱਤਾ ਜਾਵੇ …
Read More »ਉਪ ਚੇਅਰਮੈਨ ਬਬਲੀ ਨੇ ਪੀਰਖਾਨਾ ਵਿਖੇ ਪੱਥਰ ਲਗਵਾਉਣ ਦੀ ਕਰਵਾਈ ਸ਼ੁਰੂਆਤ
ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਲੱਖ ਦਾਤਾ ਲਾਲਾਂ ਵਾਲੇ ਪੀਰ ਦੇ ਪੀਰਖਾਨੇ ਵਿਖੇ ਪੱਥਰ ਲਗਾਉਣ ਦੀ ਸ਼ੁਰੂਆਤ ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ, ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਚੀਮਾ ਦੇ ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੀਨਾ ਰਾਣੀ ਕੌਂਸਲਰ ਨਗਰ ਕੌਂਸਲ ਲੌਂਗੋਵਾਲ ਵਲੋਂ ਸਾਂਝੇ ਤੌਰ ‘ਤੇ ਕੀਤੀ ਗਈ।ਜ਼ਿਕਰਯੋਗ ਹੈ ਕਿ ਸਾਰੇ ਪੀਰਖਾਨਾ ਵਿਖੇ …
Read More »ਯੂਨੀਵਰਸਿਟੀ ਵੱਲੋਂ ਇੰਟਰਪਨਿਓਰਸ਼ਿਪ ਵਿਸ਼ੇ ਵਰਚੁਅਲ ਗੈਸਟ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 23 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ (ਯੂ.ਬੀ.ਐਸ) ਵਿਭਾਗ ਵੱਲੋਂ ਪ੍ਰਸਿੱਧ ਉਦਯੋਗਪਤੀ ਚੀਮਾ ਬਾਇਲਰਜ਼ ਲਿਮ. ਦੇ ਚੇਅਰਮੈਨ ਹਰਜਿੰਦਰ ਸਿੰਘ ਚੀਮਾ ਨਾਲ ਇੱਕ ਇੰਟਰਐਕਟਿਵ ਵਰਚੁਅਲ ਸੈਸ਼ਨ ਦਾ ਆਯੋਜਨ ਕੀਤਾ ਗਿਆ।ਚੀਮਾ ਨੇ ਨਵੀਨਤਾ ਦੇ ਖੇਤਰ ਵਿੱਚ ਬਹੁਤ ਸਾਰੇ ਪੁਰਸਕਾਰ ਹਾਸਿਲ ਕੀਤੇ ਹਨ ਅਤੇ ਉਹ ਕਈ ਕਿੱਤਾਮੁਖੀ ਸੰਸਥਾਵਾਂ ਵਿੱਚ ਸਲਾਹਕਾਰ ਵਜੋਂ ਵੀ ਕੰਮ ਕਰਦੇ ਹਨ। …
Read More »University Business School organized Virtual Guest Lecture on Entrepreneurship as a Career
Amritsar, March 23 (Punjab Post Bureau) – The University Business School (UBS) of Guru Nanak Dev University, Amritsar organized an interactive virtual session on 18th March with famous industrialist Harjinder Singh Cheema (Chairman of Cheema Boilers Ltd). He has won many awards in the field of innovation and acts as an advisor in many vocational institutions. The topic of the discussion was …
Read More »ਅਜ਼ਾਦੀ ਤੋਂ ਪਹਿਲਾਂ ਪੰਜਾਬ ‘ਚ ਰਾਜਨੀਤਿਕ ਪ੍ਰਦਰਸ਼ਨਾਂ ਬਾਰੇ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 23 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਸ. ਮਹਾਂ ਸਿੰਘ ਢੇਸੀ ਯਾਦਗਾਰੀ ਲੈਕਚਰ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਮੁਖੀ, ਪ੍ਰੋ. ਅਮਨਦੀਪ ਬੱਲ ਨੇ ਸ. ਮਹਾਂ ਸਿੰਘ ਢੇਸੀ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਉਂਦਿਆਂ ਇਸ ਸਾਲਾਨਾ ਲੈਕਚਰ ਦਾ ਉਦੇਸ਼ ਦੱਸਿਆ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਨਲਾਈਨ ਹਾਜ਼ਰੀ ਭਰੀ। …
Read More »Mahan Sing Dhesi Annual Memorial Lecture at GNDU
Amritsar, March 23 (Punjab Post Bureau) – Department of History Guru Nanak Dev University organised Mahan Singh Dhesi Annual Memorial online Lecture on 22.03.2021 under the leadership of its Vice-Chancellor, Prof. Dr. Jaspal Singh Sandhu. Prof. Amandeep Bal, Head, Department of History started with the introduction of Sardar Mahan Singh Dhesi, a Pioneer Punjabi in California on whose name the Annual lecture has been …
Read More »ਜਨਤਕ ਕੰਮਾਂ ਲਈ ਆਪਣੇ ਤਜ਼ਰਬੇ ਦੀ ਵਰਤੋਂ ਕਰਨ ਅਧਿਕਾਰੀ – ਔਜਲਾ
ਪੰਚਾਇਤ ਅਧਿਕਾਰੀਆਂ ਵਲੋਂ ਵਿਕਾਸ ਕੰਮਾਂ ਦੀ ਕੀਤੀ ਜਾ ਰਹੀ ਅਣਦੇਖੀ ਦਾ ਲਿਆ ਗੰਭੀਰ ਨੋਟਿਸ ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜ਼ਿਲ੍ਹੇ ਵਿੱਚ ਚੱਲਦੀਆਂ ਵਿਕਾਸ ਅਤੇ ਕਲਿਆਣਕਾਰੀ ਯੋਜਨਾਵਾਂ ਅਧੀਨ ਹੋ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਜ਼ਿਲੇ ਦੇ ਸਾਰੇ ਵਿਭਾਗਾਂ ਦੇ ਮੁੱਖੀਆਂ ਨੂੰ ਕਿਹਾ ਕਿ ਉਹ ਆਪਣੇ ਯੋਗਤਾ ਅਤੇ ਤਜ਼ਰਬੇ ਦੀ ਵਰਤੋਂ ਲੋਕ …
Read More »ਜਪਾਨੀ ਭਾਸ਼ਾ ਸਿੱਖਣ ਲਈ ਸ਼ੁਰੂ ਹੋਵੇਗਾ ਵਿਸ਼ੇਸ਼ ਕੋਰਸ
ਕਪੂਰਥਲਾ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਜਪਾਨੀ ਭਾਸ਼ਾ ਸਿੱਖਣ ਲਈ ਇਕ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।ਜਿਸ ਦਾ ਬੈਚ ਮਈ, ਜੂਨ-2021 ਵਿੱਚ ਸ਼ੁਰੂ ਹੋਵੇਗਾ।ਇਸ ਕੋਰਸ ਨੂੰ ਆਨਲਾਈਨ ਤਰੀਕੇ ਰਾਹੀਂ ਚਲਾਇਆ ਜਾਵੇਗਾ ਅਤੇ ਹਫਤੇ ਵਿਚ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਕਲਾਸਾਂ ਲਗਾਈਆਂ ਜਾਣਗੀਆਂ। …
Read More »Mumbai based transgender Hemangi Sakhi Maa becomes a centre of attraction in Vrindavan Kumbh Mela
Mumbai/Vrindavan, March 22 (Punjab Post Bureau) – The Mumbai based transgender Hemangi Sakhi Maa participated first time in the “Vrindavan Kumbh Mela” and took a dip (Shahi Snan) in holy Yamuna River. She has become the centre of attraction to all. She participated in pre-Vaishnav Kumbh Mela meeting, recited bhajan and kirtan and delivered a motivational discourse. She has also been giving …
Read More »
Punjab Post Daily Online Newspaper & Print Media