Tuesday, November 24, 2026

Monthly Archives: March 2021

ਜਾਗੋ ਪਾਰਟੀ ਨੇ 14 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ, 31 ਮਾਰਚ (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਨੇ ਅੱਜ ਦਿੱੱੱੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਲਈ 14 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ।ਇਸ ਤੋਂ ਪਹਿਲਾਂ ਜਾਗੋ ਵਲੋਂ 16 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਪਾਰਟੀ ਦਫ਼ਤਰ ਵਿਖੇ ਪਾਰਟੀ ਕਾਰਕੁੰਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਿਤ ਕਰਦੇ ਹੋਏ ਜਾਗੋ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ 10 ਅਪ੍ਰੈਲ ਤੱਕ ਮੁਲਤਵੀ

ਨਵੀਂ ਮਿਤੀਆਂ ਦਾ ਐਲਾਨ ਬਾਅਦ ਵਿਚ ਅੰਮ੍ਰਿਤਸਰ 31 ਮਾਰਚ (ਖੁਰਮਣੀਆਂ) – ਪੰਜਾਬ ਸਰਕਾਰ ਵਲੋਂ 30 ਮਾਰਚ 2021 ਨੂੰ ਲਏ ਗਏ ਫੈਸਲੇ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜਾਰੀ ਹਦਾਇਤਾਂ ਦੀ ਲਗਾਤਾਰਤਾ ਵਿਚ ਸੂਚਿਤ ਕੀਤਾ ਜਾਂਦਾ ਹੈ ਕਿ ਯੂਨੀਵਰਸਿਟੀ ਵਲੋਂ ਮਿਤੀ 01 ਅਪ੍ਰੈਲ 2021 ਤੋਂ 10 ਅਪ੍ਰੈਲ, 2021 ਤੱਕ ਲਈਆਂ ਜਾਣ ਵਾਲੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ (ਸਮੇਤ ਐਜੂਕੇਸ਼ਨ ਕਾਲਜਾਂ ਵਿਚ ਚਲ ਰਹੇ …

Read More »

GNDU exams postponed till April 10

Amritsar, March 31 (Punjab Post Bureau) – As per the decisions taken by Government of Punjab on 30 March 2021 and in continuation to earlier decision of Guru Nanak Dev University, the University postponed all theory examinations (including examinations for courses being run under Education Colleges and under Credit Based Evaluation and Grading System) being held from April 01 to …

Read More »

University signs MoU with SGRDUHS to promote Medical Research

Amritsar, March 31 (Punjab Post Bureau) – Recent CORONA pandemic has made life difficult for people around the world. Therefore cutting edge research in the area of Modern biology is the need of the hour and Public Health education is extremely important for a better and healthy life said Professor Jaspal Singh Sandhu Vice Chancellor of Guru Nanak Dev University while signing …

Read More »

ਮਾਮਲਾ ਦਲਿਤ ਅੱਤਿਆਚਾਰ ਦਾ – ਐਸ.ਸੀ ਕਮਿਸ਼ਨ ਵਲੋਂ ‘ਜਾਂਚ’ ਲਈ 4 ਮੈਂਬਰੀ ਐਸ.ਆਈ.ਟੀ ਦਾ ਗਠਨ

ਕਮਿਸ਼ਨ ਨੇ ਦੋਸ਼ੀ ਤੇ ਮੁਦੱਈ ਧਿਰ ਦਾ ਸੁਣਿਆ ਪੱਖ ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਪੀੜਤ ਦਲਿਤ ਮਹਿਲਾ ਸੁਰਿੰਦਰਪਾਲ ਕੌਰ ਵਾਸੀ ਪਿੰਡ ਸੇਰੋਂ ਬਾਘਾ ਦੀ ਸ਼ਿਕਾਇਤ ਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 2 ਮੈਂਬਰੀ ਟੀਮ ‘ਚ ਸ਼ਾਮਲ ਤਰਸੇਮ ਸਿੰਘ ਸਿਆਲਕਾ ਅਤੇ ਦੀਪਕ ਕੁਮਾਰ ਵੇਰਕਾ ਨੇ ਪਿੰਡ ਸੇਰੋਂ ਬਾਘਾ ਦਾ ਦੌਰਾ ਕਰਕੇ ਘਟਨਾ ਵਾਲੀ ਜਗ੍ਹਾ ਦਾ ਮੁਆਇਨਾ ਕੀਤਾ।     …

Read More »

ਡਿਪਟੀ ਕਮਿਸ਼ਨਰ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰਾਂ ਦੀ ਕੀਤੀ ਵੰਡ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿਲ੍ਹੇ ਦੇ ਨੋਜਵਾਨਾਂ ਦੀ ਹੌਸਲਾ-ਅਫਜ਼ਾਈ ਅਤੇ ਵਿਚਾਰ-ਵਟਾਂਦਰੇ ਲਈ ਇੱਕ ਨਿਵੇਕਲਾ ਪ੍ਰੋਗਰਾਮ ”ਕੌਫੀ ਵਿਦ ਡੀ.ਸੀ“ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮਗਨਰੇਗਾ ਅਤੇ ਪੀ.ਐਸ.ਆਰ.ਐਲ.ਐਮ ਭਰਤੀ-2020 ਤਹਿਤ ਵੱਖ-ਵੱ’ਖ ਅਸਾਮੀਆਂ ਤੇ ਭਰਤੀ ਕੀਤੇ ਗਏ ਨੌਜਵਾਨਾਂ ਨਾਲ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਵਧੀਕ ਡਿਪਟੀ ਕਮਿਸ਼ਨਰ …

Read More »

ਐਸ.ਸੀ ਕਮਿਸ਼ਨ ਵਲੋਂ ਚੋਗਾਂਵਾਂ ਦਾ ਦੌਰਾ – ਜਾਂਚ ਲਈ 4 ਮੈਂਬਰੀ ਐਸ.ਆਈ.ਟੀ ਦਾ ਕੀਤਾ ਗਠਨ

ਮਾਮਲਾ ਦਲਿਤ ਪਰੀਵਾਰ ਨਾਲ ਹੋਈ ਜ਼ਿਆਦਤੀ ਦਾ ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਪੰਜਾਬ ਰਾਜ ਐਸ.ਸੀ ਕਮਿਸ਼ਨ ਦੀ ਦੋ ਮੈਂਬਰੀ ਟੀਮ ਨੇ ਅੱਜ ਪਿੰਡ ਚੋਗਾਂਵਾਂ ਦਾ ਦੌਰਾ ਕੀਤਾ।ਕਮਿਸ਼ਨ ਦੀ 2 ਮੈਂਬਰੀ ਟੀਮ ‘ਚ ਸ਼ਾਮਲ ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਅਤੇ ਦੀਪਕ ਕੁਮਾਰ ਵੇਰਕਾ ਨੇ ਸ਼ਿਕਾਇਤ ਕਰਤਾ ਦਲਿਤ ਪੀੜਤ ਵਿਅਕਤੀ ਬਲਦੇਬ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਚੋਗਾਂਵਾਂ …

Read More »

ਸਿੱਖਿਆ ਵਿਭਾਗ ਨੇ ਹੋਲੇ ਮੁਹੱਲੇ ‘ਤੇ ਨੱਕੜ ਨਾਟਕ ਰਾਹੀਂ ਸਰਕਾਰੀ ਸਕੂਲਾਂ ‘ਚ ਦਾਖਲੇ ਦਾ ਦਿੱਤਾ ਸੁਨੇਹਾ

ਸਰਕਾਰੀ ਸਕੂਲ ਦਾ ਬੁਨਿਆਦੀ ਢਾਂਚਾ ਨਿੱਜੀ ਸਕੂਲਾਂ ਤੋਂ ਕਿਤੇ ਬਿਹਤਰ – ਕੌਂਸਲਰ ਕੋਟ ਖਾਲਸਾ ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਵੱਡੀ ਗਿਣਤੀ ‘ਚ ਸਰਕਾਰੀ ਸਕੂਲਾਂ ਨਾਲ ਜੋੜਨ ਲਈ ਦਾਖਲਾ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਤਹਿਤ ਵਿਭਾਗ ਵਲੋਂ …

Read More »

ਨਵਾਂ ਸੈਸਨ 1 ਅਪ੍ਰੈਲ ਤੋਂ ਹੀ ਸ਼ੁਰੂ ਕਰਨ ਦੇ ਵਿਭਾਗ ਵਲੋਂ ਨਿਰਦੇਸ਼ ਜਾਰੀ

ਵਿਭਾਗ ਵਲੋਂ ਮਾਪਿਆਂ, ਅਧਿਆਪਕਾਂ ਤੇ ਅਧਿਕਾਰੀਆਂ ਦੀ ਮੰਗ ਅਨੁਸਾਰ ਕੀਤਾ ਫੈਸਲਾ ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਸਿਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦਾ ਨਵਾਂ ਵਿਦਿਅਕ ਸੈਸ਼ਨ ਆਮ ਦੀ ਤਰਾਂ ਪਹਿਲਾਂ ਦੀ ਤਰਾਂ ਪਹਿਲੀ ਅਪ੍ਰੈਲ ਤੋਂ ਹੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।ਸਿੱਖਿਆ ਅਧਿਕਾਰੀਆਂ, ਅਧਿਆਪਕਾਂ ਤੇ ਮਾਪਿਆਂ ਦੀ ਮੰਗ ਅਤੇ ਸੁਝਾਵਾਂ ਅਨੁਸਾਰ ਲਏ ਗਏ ਫੈਸਲੇ ਅਨੁਸਾਰ ਗੈਰ ਬੋਰਡ ਜਮਾਤਾਂ ਦੇ …

Read More »

ਜਿਲ੍ਹਾ ਪਠਾਨਕੋਟ ‘ਚ 21 ਹੋਰ ਹੈਲਥ ਐਂਡ ਵੈਲਨੈਸ ਸੈਂਟਰਾਂ ਵਿਖੇ ਕਰੋਨਾ ਵੈਕਸੀਨੇਸ਼ਨ ਸ਼ੁਰੂ

ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ 45 ਪਲੱਸ ਉਮਰ ਦੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ, ਜਿਸ ਅਧੀਨ ਅੱਜ ਜਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਸਮਾਜ ਸੇਵੀ, ਧਾਰਮਿਕ, ਵਪਾਰ ਮੰਡਲ ਅਤੇ ਹੋਰ ਸੰਸਥਾਵਾਂ ਦੇ ਨਾਲ ਮੀਟਿੰਗ ਕਰਕੇ ਅਪ੍ਰੈਲ ਮਹੀਨੇ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਕੀਤੀ ਜਾ ਰਹੀ ਵੈਕਸੀਨੇਸ਼ਨ ਲਈ ਪਲਾਨਿੰਗ ਤਿਆਰ ਕੀਤੀ ਗਈ …

Read More »