Tuesday, November 24, 2026

Monthly Archives: March 2021

ਵਾਰਡ ਨੰਬਰ 38 ਵਿੱਚ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਹਲਕਾ ਦੱਖਣੀ ਦੀ ਵਾਰਡ ਨੰ 38 ਦੇ ਇਲਾਕੇੇ ਕੋਟ ਮਿੱਤ ਸਿੰਘ ਦੇ ਖਾਲਸਾ ਨਗਰ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ।ਹਲਕਾ ਦੱਖਣੀ ਦੇ ਇੰਚਾਰਜ਼ ਤਲਬੀਰ ਸਿੰਘ ਦੀ ਅਗਵਾਈ ਹੇਠ ਲੱਗੇ ਕੈਂਪ ਦੌਰਾਨ ਮੈਡੀਕਲ ਵੈਲਫੇਅਰ ਸੁਸਾਇਟੀ ਸਾਊਥ ਵਲੋਂ ਹੱਡੀਆਂ ਦੀ ਗੁਣਵਤਾ ਦੀ ਜਾਂਚ ਕਰਕੇ ਮੁਫਤ ਦਵਾਈਆਂ ਦਿੱਤੀਆਂ …

Read More »

ਪੰਜਾਬੀ ਸਾਹਿਤ ਸੰਗਮ ਅੰਮ੍ਰਿਤਸਰ ਦੇ ਸਾਹਿਤਕ ਸਮਾਰੋਹ ਦੌਰਾਨ ਪੰਜ ਕਿਤਾਬਾਂ ਰਲੀਜ਼਼

ਅੰਮ੍ਰਿਤਸਰ, 21 ਮਾਰਚ (ਖੁਰਮਣੀਆਂ) – ਪੰਜਾਬੀ ਸਾਹਿਤ ਸੰਗਮ ਅੰਮ੍ਰਿਤਸਰ ਵਲੋਂ ਕਾ: ਸੋਹਨ ਸਿੰਘ ਜੋਸ਼ ਜਿਲ੍ਹਾ ਲਾਇਬਰੇਰੀ ਰਾਣੀ ਕਾ ਬਾਗ ਵਿਖੇ ਸਾਹਿਤਕ ਸਮਾਰੋਹ ਦਾ ਅਯੋਜਨ ਕੀਤਾ ਗਿਆ।ਜਿਸ ਦੌਰਾਨ ਮਨਮੋਹਨ ਸਿੰਘ ਬਾਸਰਕੇ ਦੀ ਵਾਰਤਕ ਪੁਸਤਕ `ਚੇਤਿਆਂ ਦੀ ਚੰਗੇਰ ਚੋਂ` ਮਲਵਿੰਦਰ ਦਾ ਹਿੰਦੀ ਕਾਵਿ-ਸੰਗ੍ਰਹਿ ‘ਪੰਜਾਬੀ ਕਵੀ ਮਲਵਿੰਦਰ ਕੀ ਚੁਨੀਂਦਾ ਕਵਿਤਾਏਂ’, ਡਾ: ਮੋਹਨ ਬੇਗੋਵਾਲ ਦਾ ਹਿੰਦੀ ਗ਼ਜ਼ਲ ਸੰਗ੍ਰਹਿ `ਸਹਰਾ ਕੇ ਫੂਲ`, ਕਿਰਸਾਨੀ ਸ਼ੰਘਰਸ਼ ਨਾਲ …

Read More »

ਸੋਨੀ ਵਲੋਂ ਵੱਡੇ ਨਵੇਂ ਟਿਊਬਵੈਲ ਅਤੇ ਸਮਸ਼ਾਨ ਘਾਟ ਦੇ ਰਸਤੇ ‘ਤੇ ਨਵੀਂ ਸੜਕ ਦਾ ਉਦਘਾਟਨ

ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰਬਰ 71 ਦੇ ਅਧੀਨ ਪੈਂਦੇ ਇਲਾਕੇ ਪਿੰਡ ਫਤਾਹਪੁਰ ਵਿਖੇ ਵੱਡੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਅਤੇ ਸ਼ਮਸਾਨ ਘਾਟ ਵੱਲ ਜਾਂਦੇ ਰਸਤੇ ‘ਤੇ ਬਣੀ 500 ਫੁੱਟ ਲੰਬੀ ਅਤੇ 16 ਫੁੱਟ ਚੌੜੀ ਨਵੀਂ ਸੜਕ ਦਾ ਉਦਘਾਟਨ ਕੀਤਾ।ਇਸ ਉਪਰੰਤ ਸੋਨੀ ਨੇ ਸ਼ਮਸਾਨ ਘਾਟ ਨੂੰ ਚਾਰ ਦੀਵਾਰੀ ਕਰਨ …

Read More »

ਐਨ.ਸੀ.ਸੀ ਦੇ ਬੱਚਿਆਂ ਨੇ ਲਏ ਫੌਜੀ ਜੀਵਨ ਦੇ ਤਜ਼ੱਰਬੇ

ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਐਨ.ਸੀ.ਸੀ ਦੇ ਬੱਚਿਆਂ ਨੂੰ ਫੌਜੀ ਜੀਵਨ ਦੇ ਤਜ਼ੱਰਬੇ ਦੇਣ ਦੇ ਉਦੇਸ਼ ਨਾਲ 24 ਪੰਜਾਬ ਬਟਾਲੀਅਨ ਐਨ.ਸੀ.ਸੀ ਵਿੰਗ ਦੇ ਮੁੰਡਿਆਂ ਨੂੰ ਆਰਮੀ ਯੂਨਿਟ ਨਾਲ ਸਮਾਂ ਬਿਤਾਉਣ ਦਾ ਮੌਕਾ ਦਿੱਤਾ ਗਿਆ।ਬਟਾਲੀਅਨ ਦੇ ਕਮਾਂਡਿੰਗ ਅਧਿਕਾਰੀ ਕਰਨਲ ਏ.ਐਸ ਚੌਹਾਨ ਨੇ ਦੱਸਿਆ ਕਿ ਬੱਚਿਆਂ ਨੇ ਇਸ ਸਮੇਂ ਹਿੰਦ ਇਨਫੈਂਟਰੀ ਦੇ ਰੰਗਾਂ ਨੂੰ ਮਾਣਿਆ।ਤੋਪਾਂ, ਟੈਂਕਾਂ ਅਤੇ ਹੋਰ ਹਥਿਆਰਾਂ ਨੂੰ ਨੇੜਿਓਂ …

Read More »

ਮਾਸਕ ਨਾ ਪਾਉਣ ਵਾਲਿਆਂ ਦੇ ਕੀਤੇ ਜਾ ਰਹੇ ਹਨ ਕੋਰੋਨਾ ਟੈਸਟ -ਡੀ.ਸੀ

249 ਵਿਅਕਤੀਆਂ ਨੂੰ ਸੜਕਾਂ ‘ਤੇ ਰੋਕ ਕੇ ਲਏ ਗਏ ਨਮੂਨੇ ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਕੋਵਿਡ-19 ਦੇ ਖਤਰੇ ਨੂੰ ਰੋਕਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਵੱਖ-ਵੱਖ ਟੀਮਾਂ ਵਲੋਂ ਹੁਣ ਤੱਕ ਜਨਤਕ ਥਾਵਾਂ ‘ਤੇ ਮਾਸਕ ਨਾ ਪਾਉਣ ਵਾਲੇ 240 ਵਿਅਕਤੀਆਂ ਨੂੰ ਸੜਕਾਂ ‘ਤੇ ਰੋਕ ਕੇ ਉਨਾਂ ਦੇ ਕੋਰੋਨਾ ਟੈਸਟ ਲਏ ਗਏ ਹਨ।ਸਿਵਲ ਸਰਜਨ …

Read More »

NCC Cadets Visit Army Unit

Amritsar, March 21 (Punjab Post Bureau) – NCC Cadets of 24 Punjab Battalion NCC, visited an Army Unit on 21 Mar 2021. Cadets were thrilled seeing the Tanks and Infantry Combat Vehicles so close. During the visit cadets were given a firsthand experience of Army`s way of life and briefed on the capabilities of an Armored column.       …

Read More »

ਔਜਲਾ ਨੇ ਦਮ ਤੋੜ ਚੁੱਕੀ ਟੈਕਸਟਾਈਲ ਇੰਡਸਟਰੀ ਦੇ ਹੱਕ ‘ਚ ਮਾਰਿਆ ਹਾਅ ਦਾ ਨਾਅਰਾ

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਦਿੱਤਾ ਸਬਸਿਡੀ ਦੇਣ ਦਾ ਭਰੋਸਾ ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ‘ਚ ਅੰਮ੍ਰਿਤਸਰ ਦੀ ਦਮ ਤੋੜ ਚੁੱਕੀ ਇੰਡਸਟਰੀ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਸਰਹੱਦੀ ਖੇਤਰ ਹੋਣ ਕਾਰਨ ਅੰਮ੍ਰਿਤਸਰ ਨੂੰ ਉਦਯੋਗਿਕ ਪੱਖੋਂ ਦੋਹਰੀ ਮਾਰ ਝੱਲਣੀ ਪਈ।ਕੋਈ ਸਮਾਂ ਸੀ ਜਦੋਂ ਓ.ਸੀ.ਐਮ, ਪ੍ਰਤਾਪ ਮਿੱਲ, ਐਸਮਾ ਕਾਰਨ ਅੰਮ੍ਰਿਤਸਰ ਦੀ …

Read More »

ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਲਗਵਾਈ ਕੋਵਿਡ ਵੈਕਸੀਨ

ਲੋਕਾਂ ਨੂੰ ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਤੇ ਵੈਕਸੀਨ ਲਗਵਾਉਣ ਦੀ ਅਪੀਲ ਕਪੂਰਥਲਾ, 20 ਮਾਰਚ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਕਰੋਨਾ ਦੀ ਰੋਕਥਾਮ ਲਈ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਗਈ।ਉਨ੍ਹਾਂ ਤੋਂ ਇਲਾਵਾ ਰਾਣਾ ਗੁਰਜੀਤ ਸਿੰਘ ਦੀ ਪਤਨੀ ਤੇ ਸਾਬਕਾ ਵਿਧਾਇਕ ਰਾਜਸੰਬ ਕੌਰ ਰਾਣਾ, ਲੈਫਟੀਨੈਂਟ ਕਰਨਲ ਰਾਜਵਿੰਦਰ ਕੌਰ, ਮਨਜੀਤ …

Read More »

ਖਟਕੜ ਕਲਾਂ ਵਿਖੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਨਹੀਂ ਹੋਵੇਗਾ ਇਕੱਠ

ਨਵਾਂਸ਼ਹਿਰ, 20 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਖਟਕੜ ਕਲਾਂ ਵਿਖੇ 23 ਮਾਰਚ ਨੂੰ ਇਕੱਠ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਮੌਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਸ਼ਹੀਦਾਂ ਨੂੰ ਸ਼ਰਧਾ ਦੇ …

Read More »

ਹਿਮਾਚਲ ਸਰਕਾਰ ਵਲੋਂ ਜ਼ਿਲ੍ਹਾ ਊਨਾ ’ਚ ਮਨਾਏ ਜਾਣ ਵਾਲੇ ਮੈੜੀ ਮੇਲੇ ’ਤੇ ਰੋਕ

ਆਮ ਪਬਲਿਕ, ਸ਼ਰਧਾਲੂਆਂ ਤੇ ਜਥਿਆਂ ਦੇ ਆਉਣ ’ਤੇ ਲਾਈ ਪਾਬੰਦੀ ਨਵਾਂਸ਼ਹਿਰ, 20 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਹਿਮਾਚਲ ਸਰਕਾਰ ਵੱਲੋਂ ਡੇਰਾ ਬਾਬਾ ਬਡਭਾਗ ਸਿੰਘ ਜੀ, ਜ਼ਿਲ੍ਹਾ ਊਨਾ ਵਿਖੇ 21 ਤੋਂ 31 ਮਾਰਚ ਤੱਕ ਕਰਵਾਏ ਜਾਣ ਵਾਲੇ ਮੈੜੀ ਮੇਲੇ ’ਤੇ ਰੋਕ ਲਗਾ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਊਨਾ, ਹਿਮਾਚਲ ਪ੍ਰਦੇਸ਼ ਵੱਲੋਂ …

Read More »