ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਐਸ.ਐਸ.ਪੀ ਅਲਕਾ ਮੀਨਾ ਨਵਾਂਸ਼ਹਿਰ, 20 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਘੁੰਮਣ ਵਾਲੇ 593 ਵਿਅਕਤੀਆਂ ਦੇ ਮੌਕੇ ’ਤੇ ਹੀ ਕੋਵਿਡ ਟੈਸਟ ਕਰਵਾਏ …
Read More »Monthly Archives: March 2021
ਫਲਾਵਰ ਫੈਸਟੀਵਲ ‘ਚ ਜੇਤੂ ਰਿਹਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ
ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਫੁੱਲਾਂ, ਪੌਦਿਆਂ ਅਤੇ ਰੰਗੋਲੀ ਸੰਬੰਧੀ ਫਲਾਵਰ ਫੈਸਟੀਵਲ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪਾਮ, ਫਰਨਜ਼, ਸੀਜ਼ਨਲ ਫੁੱਲਾਂ, ਕੈਕਟਸ ਅਤੇ ਗ੍ਰਾਸ ਦੀਆਂ ਕਿਸਮਾਂ ਦੇ ਮੁਕਾਬਲੇ ਆਯੋਜਿਤ ਕੀਤੇ ਗਏ। ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਨੇ …
Read More »ਗੁ. ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਰਵਾਨਾ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ, 20 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ …
Read More »ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮੁਲਤਵੀ
ਹਰ ਸਾਲ ਦੀ ਤਰ੍ਹਾਂ ਹੋਲਾ ਮਹੱਲਾ ਸਬੰਧੀ ਖ਼ਾਲਸਈ ਜਾਹੋ ਜਲਾਲ ਹੋਣਗੇ ਸਮਾਗਮ – ਬੀਬੀ ਜਗੀਰ ਕੌਰ ਅੰਮ੍ਰਿਤਸਰ, 20 ਮਾਰਚ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਮਾਰਚ ਤੋਂ 28 ਮਾਰਚ ਤੱਕ ਆਯੋਜਤ ਕੀਤੇ ਜਾਣ ਵਾਲੇ ਵੱਖ-ਵੱਖ ਗੁਰਮਤਿ ਸਮਾਗਮ 31 ਮਾਰਚ ਤੱਕ ਮੁਲਤਵੀ ਕਰ …
Read More »ਵਰਕਿੰਗ ਕਮੇਟੀ ਮੈਂਬਰ ਬਣਨ ’ਤੇ ਮੱਤੇਵਾਲ ਅਤੇ ਭਾਈ ਅਭਿਆਸੀ ਵਲੋਂ ਗਿੱਲ ਦਾ ਸਨਮਾਨ
ਕਾਂਗਰਸ ਸਰਕਾਰ ਵਾਅਦੇ ਪੂਰੇ ਕਰਨ ’ਚ ਹੀ ਨਹੀਂ ਸਗੋਂ ਹਰ ਫ਼ਰੰਟ ’ਤੇ ਹੀ ਫੇਲ – ਤਲਬੀਰ ਗਿੱਲ ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਸ਼਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਦੇ ਇੰਚਾਰਜ਼ ਅਤੇ ਵਰਕਿੰਗ ਕਮੇਟੀ ਮੈਂਬਰ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਗਲੀਆਂ ਚੋਣਾਂ ਤੋਂ ਪਹਿਲਾਂ ਸਾਰੇ ਵਾਅਦੇ ਪੂਰੇ ਕਰਨ ਦਾ ਦਾਅਵਾ ਸਾਬਤ ਕਰਦਾ ਹੈ …
Read More »ਗੁਰਦੁਆਰਾ ਗੁਰੂ ਕੇ ਮਹਿਲ ਤੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ
ਪੰਜਾਬ, ਹਰਿਆਣਾ ਤੋਂ ਹੁੰਦਾ ਹੋਇਆ ਦਿੱਲੀ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਸੰਪੂਰਨ ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ ਬਿਊਰੋ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਭਲਕੇ 20 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ …
Read More »ਅੱਗ ਲੱਗਣ ਨਾਲ ਲੱਖਾਂ ਦਾ ਸਮਾਨ ਹੋਇਆ ਸੜ ਕੇ ਸੁਆਹ
ਧੂਰੀ, 19 ਮਾਰਚ (ਪ੍ਰਵੀਨ ਗਰਗ) – ਬੀਤੀ ਰਾਤ 9 ਵਜੇ ਦੇ ਕਰੀਬ ਸਥਾਨਕ ਪੱਕੀ ਗਲੀ ਵਿੱਚ ਸਥਿਤ ਸੰਨੀ ਗਾਰਮੈਂਟਸ ਦੇ ਸ਼ੋਅ ਰੂਮ ਵਿੱਚ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਬਿਜ਼ਲੀ ਦੇ ਚੰਗਿਆੜਿਆਂ ਨਾਲ ਸ਼ੋਅ ਰੂਮ ਵਿੱਚ ਲੱਗੀ ਅੱਗ ਦੇਖਦਿਆਂ ਹੀ ਦੇਖਦਿਆਂ ਬੇਕਾਬੂ ਹੋ ਕੇ ਸ਼ੋਅ ਰੂਮ ਵਿੱਚ …
Read More »BBK Dav organizes Havan to mark the Birth Anniversary of Maharishi Dayanand Saraswati
Amritsar, March 19 (Punjab Post Bureau) – BBK DAV College for Women celebrated Rishi Bodh Utsav with great verve and zeal by organizing a special Hawan Yajna. The day is celebrated to propagate Swami Dayanand Saraswati’s teachings and to mark a tribute to this legendary reformer and Leader. The chief guest on this occasion was Prof. (Dr.) H.S Bedi …
Read More »ਜਨਮ ਦਿਨ ਮੁਬਾਰਕ – ਗੁਰਸ਼ਬਦ ਕੌਰ
ਅੰਮ੍ਰਿਤਸਰ, 19 ਮਾਰਚ (ਅਮਨ) – ਗੁਰਸ਼ਬਦ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਹੋਲਾ ਮਹੱਲਾ ਮੌਕੇ ਸੰਗਤ ਲਈ ਕੋਰੋਨਾ ਟੈਸਟ ਲਾਜ਼ਮੀ ਕਰਨਾ ਮੰਦਭਾਗਾ-ਬੀਬੀ ਜਗੀਰ ਕੌਰ
ਬਾਬਾ ਬਕਾਲਾ ਸਾਹਿਬ, 18 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮੌਕੇ ਪੁੱਜਣ ਵਾਲੀਆਂ ਸੰਗਤਾਂ ਲਈ ਰੂਪਨਗਰ ਦੀ ਡਿਪਟੀ ਕਮਿਸ਼ਨਰ ਵੱਲੋਂ 72 ਘੰਟੇ ਪਹਿਲਾਂ ਕੋਰੋਨਾ ਦੀ ਰਿਪੋਰਟ ਲੈ ਕੇ ਆਉਣ ਨੂੰ ਮੰਦਭਾਗ ਕਰਾਰ ਦਿੰਦਿਆਂ ਇਸ ਨੂੰ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ …
Read More »
Punjab Post Daily Online Newspaper & Print Media