Tuesday, November 24, 2026

Monthly Archives: March 2021

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਦੇਸ਼ ਦੀ ਤਕਦੀਰ ਤੇ ਤਸਵੀਰ ਬਦਲੀ-ਬੀਬੀ ਜਗੀਰ ਕੌਰ

ਬਾਬਾ ਬਕਾਲਾ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਸਮਾਗਮ ਆਰੰਭ ਬਾਬਾ ਬਕਾਲਾ ਸਾਹਿਬ, 16 ਮਾਰਚ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਲੜੀ ਤਹਿਤ ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਤਿੰਨ ਦਿਨ ਚੱਲਣ ਵਾਲੇ …

Read More »

100 ਸਾਲਾ ਸਾਕਾ ਨਨਕਾਣਾ ਸਾਹਿਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਚੰਡੀਗੜ੍ਹ/ਅੰਮ੍ਰਿਤਸਰ, , 16 (ਸੁਖਬੀਰ ਸਿੰਘ) – ਗੁਰਮਤਿ ਪ੍ਰਸਾਰ ਸੇਵਾ ਸੋਸਾਇਟੀ (ਰਜਿ.) ਚੰਡੀਗੜ੍ਹ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਾਰੀ ਹੋਏ ਸੰਦੇਸ਼ ਅਨੁਸਾਰ ਗੁਰਮਤਿ ਪ੍ਰਸਾਰ ਭਵਨ ਵਿਖੇ 100 ਸਾਲਾ ਸਾਕਾ ਨਨਕਾਣਾ ਸਾਹਿਬ ਮਨਾਉਣ ਸੰਬਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼ਾਮ 6.30 ਵਜੇ ਤੋਂ ਰਾਤ 9.15 ਵਜੇ ਤੱਕ ਵਿਸ਼ੇਸ਼ ਕੀਰਤਨ ਕਥਾ …

Read More »

ਦਿੱਲੀ ਮੋਰਚੇ ‘ਚ ਸਰਗਰਮ ਭੂਮਿਕਾ ਨਿਭਾਅ ਰਹੀ ਮਹਿਲਾ ਕਿਸਾਨ ਆਗੂ ਮੁਖਤਿਆਰ ਕੌਰ ਦਾ ਦਿਹਾਂਤ

ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਹੱਦਾਂ ‘ਚ ਚੱਲ ਰਹੇ ਮੋਰਚਿਆਂ ਵਿੱਚ ਪਹਿਲੇ ਦਿਨ ਤੋਂ ਅਹਿਮ ਜਿੰਮੇਵਾਰੀ ਤੇ ਸਰਗਰਮ ਭੂਮਿਕਾ ਨਿਭਾਉਣ ਵਾਲੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਇਕਾਈ ਸ਼ਾਹਪੁਰ ਕਲਾਂ ਦੀ ਮਹਿਲਾ ਆਗੂ ਮਾਤਾ ਮੁਖਤਿਆਰ ਕੌਰ ਦਾ ਦਿਹਾਂਤ ਹੋ ਗਿਆ।             …

Read More »

24 ਮਾਰਚ ਦੀ ਸਾਂਝੀ ਕਨਵੈਨਸ਼ਨ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਜ਼ੋਰਾਂ ‘ਤੇ

ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਰਾਏਕੋਟ ਦੇ ਗੁਰੀਲਾ ਨਗਰ ਵਿਖੇ ਸੀਟੂ ਦੀ ਤਹਿਸੀਲ ਕਮੇਟੀ ਦੀ ਮੀਟਿੰਗ ਹਰਨੇਕ ਸਿੰਘ ਔਲਖ ਅਤੇ ਸੁਖਚੈਨ ਸਿੰਘ ਰਾਜੋਆਣਾ ਕਿਸਾਨ ਆਗੂ ਅਤੇ ਕਰਮਜੀਤ ਸਿੰਘ ਸੰਨੀ ਮਜ਼ਦੂਰ ਆਗੂਆਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਕਾਮਰੇਡ ਗੋਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਹਿਲਾਂ …

Read More »

ਸਰਕਾਰੀ ਕੰਨਿਆ ਵਿਦਿਆਲਾ ਲੌਂਗੋਵਾਲ ਵਿਖੇ ਕਰਵਾਏ ਗਏ ਸਲੋਗਨ ਮੁਕਾਬਲੇ

ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਲੋਗਨ ਮੁਕਾਬਲੇ ਕਰਵਾਏ ਗਏ।ਸਕੂਲ ਪ੍ਰਿੰਸੀਪਲ ਸ੍ਰੀਮਤੀ ਕਰਮਜੀਤ ਕੌਰ ਨੇ ਦੱਸਿਆ ਕਿ ਅੰਗਰੇਜੀ ਵਿਸ਼ੇ ਦੇ ਲੈਕਚਰਾਰ ਜਗਰੂਪ ਸਿੰਘ ਦੀ ਦੇਖ-ਰੇਖ ‘ਚ ਕਰਵਾਏ ਗਏ ਇਨ੍ਹਾਂ ਸਲੋਗਨ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸੀਨੀਅਰ …

Read More »

ਸੰਤ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਅੱਜ ਤੇ ਕੱਲ

ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਲੋਕ ਸੇਵਾ ਸਹਾਰਾ ਕਲੱਬ ਚੀਮਾ ਵਲੋਂ 11ਵਾਂ ਖੂਨਦਾਨ ਕੈਂਪ ਬਾਬਾ ਵਿਸ਼ਵਕਰਮਾ ਮੰਦਰ ਤੋਲਾਵਾਲ ਰੋਡ ਚੀਮਾ ਵਿਖੇ ਲਗਾਇਆ ਜਾਵੇਗਾ।ਕਲੱਬ ਦੇ ਪ੍ਰਧਾਨ ਜਸਵਿੰਦਰ ਪਾਲ ਸ਼ਰਮਾ ਅਤੇ ਸਕੱਤਰ ਪ੍ਰਦੀਪ ਕੁਮਾਰ ਬਿੱਟੂ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਚਲਦਿਆਂ ਬਲੱਡ ਬੈਂਕਾਂ ਵਿੱਚ ਖ਼ੂਨ ਦੀ ਕਮੀ ਸਬੰਧੀ ਆ ਰਹੀ ਵੱਡੀ ਦਿੱਕਤ ਕਾਰਨ ਬਲੱਡ …

Read More »

1.5 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਭਰਾੜੀਵਾਲ ਨੂੰ ਜਾਂਦੀ ਸੜਕ – ਸੋਨੀ

40 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਪਾਰਕ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਵਾਰਡ ਨੰ: 70 ਦੇ ਅਧੀਨ ਪਂੈਦੇ ਇਲਾਕੇ ਭਰਾੜੀਵਾਲ ਦੀ ਮੁੱਖ ਸੜਕ ਜੋ ਕਿ ਝਬਾਲ ਰੋਡ ਨਾਲ ਮਿਲਦੀ ਹੈ ਦਾ ਨਿਰਮਾਣ 1.5 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ।ਇਸ ਸੜਕ ਦੀ ਚੌੜਾਈ ਵੀ ਵਧਾਈ ਜਾਵੇਗੀ।ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ …

Read More »

ਪਿੰਡ ਕਾਂਝਲੀ ‘ਚ ਸ਼ਾਦੀਸ਼ੁਦਾ ਔਰਤ ਦੀ ਭੇਦ ਭਰੇ ਹਾਲਾਤਾਂ ‘ਚ ਮੌਤ

ਪੁਲਿਸ ਵਲੋਂ ਘਟਨਾ ਦੀ ਪੁਸ਼ਟੀ, ਪਤੀ ਦੇ ਖਿਲਾਫ ਮੁਕੱਦਮਾ ਦਰਜ਼ ਧੂਰੀ, 16 ਮਾਰਚ (ਪ੍ਰਵੀਨ ਗਰਗ) – ਪਿੰਡ ਕਾਂਝਲੀ ਵਿਖੇ ਦਲਿਤ ਪਰਿਵਾਰ ਦੀ ਸ਼ਾਦੀਸ਼ੁਦਾ 32-33 ਸਾਲਾ ਔਰਤ ਦੀ ਭੇਦ ਭਰੇ ਹਾਲਾਤਾਂ, ਚ ਮੌਤ ਹੋ ਜਾਣ ਦੀ ਖਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਪਿੰਡ ਜਨਾਲ (ਦਿੜ੍ਹਬਾ) ਨਿਵਾਸੀ ਸੰਨੀ ਸਿੰਘ ਨੇ ਦੱਸਿਆ ਕਿ ਕਰੀਬ 12/13 ਸਾਲ ਪਹਿਲਾਂ ਉਸ ਦੀ ਭੈਣ ਸਰਬਜੀਤ ਕੌਰ ਦਾ ਵਿਆਹ …

Read More »

ਗੁਰਦੁਆਰਾ ਭੱਲਾ ਕਲੋਨੀ ਨਾਨਕਸ਼ਾਹੀ ਸੰਮਤ `ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 16 ਮਾਰਚ (ਖੁਰਮਣੀਆਂ) – ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਚੇਤਿ ਮਹੀਨੇ ਦੀ ਸੰਗਰਾਂਦ ਅਤੇ ਨਵੇਂ ਸ਼ੁਰੂ ਹੋਏ ਨਾਨਕਸ਼ਾਹੀ ਸੰਮਤ ‘ਤੇ ਗੁਰਮਤਿ ਸਮਾਗਮ ਕਰਵਾਇਆ ਗਿਆ।ਭਾਈ ਹਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਤਰਨਤਾਰਨ ਸਾਹਿਬ ਨੇ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਮਨਜੀਤ ਸਿੰਘ ਮੁੱਖ ਗ੍ਰੰਥੀ ਨੇ ਚੇਤਿ ਦਾ ਮਹੀਨਾ ਸਰਵਨ ਕਰਾਇਆ ਅਤੇ ਗੁਰਦੁਆਰਾ ਸਾਹਿਬ ਦੇ …

Read More »