‘ਅਪਾਰ ਸ਼ਕਤੀ’ ਅਤੇ ਕਵਿਤਾ ਉਚਾਰਨ ਦਾ ਆਯੋਜਨ ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਾਲਜ ਦੇ ਪੀ.ਜੀ ਡਿਪਾਰਟਮੈਂਟ ਆਫ ਅਪਲਾਈਡ ਆਰਟ, ਪੀ.ਜੀ ਡਿਪਾਰਟਮੈਂਟ ਔਫ ਫਾਈਨ ਆਰਟਸ ਅਤੇ ਪੀ.ਜੀ ਡਿਪਾਰਟਮੈਂਟ ਆਫ ਡੀਜ਼ਾਈਨਿੰਗ ਵਲੋਂ ਚਿਤਰਕਲਾ ਪ੍ਰਦਰਸ਼ਨੀ ‘ਅਪਾਰਸ਼ਕਤੀ’ ਦਾ ਆਯੋਜਨ ਕੀਤਾ ਗਿਆ।ਇਸ ਪ੍ਰਦਰਸ਼ਨੀ ‘ਚ ਸੰਬੰਧਤ ਵਿਭਾਗਾਂ ਦੀਆਂ ਵਿਦਿਆਰਥਣਾਂ ਵਲੋਂ ਨਾਰੀ ਦੇ ਵੱਖ-ਵੱਖ ਰੂਪਾਂ ਨੂੰ ਪ੍ਰਦਰਸ਼ਿਤ …
Read More »Monthly Archives: March 2021
ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਵਿਦਾਇਗੀ ਪਾਰਟੀ’ ਆਯੋਜਿਤ
ਅੰਮ੍ਰਿਤਸਰ, 11 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ’ਚ ਕਰਵਾਏ ਗਏ ਇਸ ਪ੍ਰੋਗਰਾਮ ’ਚ 11ਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ।ਵਿਦਾਇਗੀ ਪਾਰਟੀ ਦੀ ਸ਼ੁਰੂਆਤ ਗੁਰਬਾਣੀ ਦਾ ਸ਼ਬਦ ਗਾਇਨ ਕਰਕੇ ਕੀਤੀ ਗਈ। ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ ਨੂੰ …
Read More »ਮੇਅਰ ਕਰਮਜੀਤ ਸਿੰਘ ਰਿੰਟੂ ਨੇ ਹਲਕਾ ਉਤਰੀ ‘ਚ ਕੀਤਾ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਞ ਹਲਕਾ ਉਤਰੀ ਦੀ ਵਾਰਡ ਨੰ: 14 ਦੇ ਇਲਾਕੇ ਅਮਨ ਐਵੀਨਿਊ ਵਿਖੇ ਸੀ.ਸੀ ਫਲੋਰਿੰਗ ਅਤੇ ਇੰਟਰਲਾਕਿੰਗ ਟਾਇਲ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।60 ਲੱਖ ਰੁਪਏ ਲਾਗਤ ਨਾਲ ਅਮਨ ਐਵੀਨਿਊ, ਕਬੀਰ ਨਗਰ, ਫਰੈਂਡਜ਼ ਐਵੀਨਿਊ, ਸ਼ਿਵ ਨਗਰ, ਪ੍ਰੇਮ ਨਗਰ ਦੇ ਨਾਲ ਲੱਗਦੇ ਇਲਾਕਿਆਂ ਦੇ ਸੀ.ਸੀ ਫਲੋਰਿੰਗ ਤੇ ਇੰਟਰਲਾਕਿੰਗ ਟਾਇਲ ਦੇ ਕੰਮ …
Read More »ਜਿਲਾ ਚੋਣ ਦਫ਼ਤਰ ਪਠਾਨਕੋਟ ਵਲੋਂ ਸਨਮਾਨ ਸਮਾਰੋਹ ਦਾ ਆਯੋਜਨ
ਪਠਾਨਕੋਟ, 11 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲਾ ਚੋਣ ਦਫ਼ਤਰ ਪਠਾਨਕੋਟ ਵਲੋਂ ਇੱਕ ਸਨਮਾਨ ਸਮਾਰੋਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਕੀਤਾ ਗਿਆ।ਜਿਸ ਵਿੱਚ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਨੇ ਜ਼ਿਲ੍ਹੇ ਵਿਚੋਂ ਬੈਸਟ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸੁਰਿੰਦਰ ਸਿੰਘ, ਪੀ.ਸੀ.ਐਸ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੂੰ ਆਪਣੇ ਵਿਧਾਨ ਸਭਾ ਚੋਣ ਹਲਕਾ 002-ਭੋਆ (ਅ.ਜ) ਵਿਚ ਗਤੀਵਿਧੀਆਂ ਕਰਕੇ 18-19 ਉਮਰ …
Read More »ਅਧਿਆਪਕ ਦਲ ਪੰਜਾਬ ਵਲੋਂ ਨਵ-ਨਿਯੁੱਕਤ ਜ਼ਿਲਾ ਸਿੱਖਿਆ ਅਫ਼ਸਰ (ਸੈ: ਸਿ:) ਦਾ ਸਨਮਾਨ
ਸਮਰਾਲਾ, 10 ਮਾਰਚ (ਇੰਦਰਜੀਤ ਸਿੰਘ ਕੰਗ) – ਅਧਿਆਪਕ ਦਲ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਲਖਵਿੰਦਰਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਨਵ-ਨਿਯੁੱਕਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:.ਸਿ:) ਜ਼ਿਲ੍ਹਾ ਲੁਧਿਆਣਾ ਹਰਜੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਉਪਰੰਤ ਉਨ੍ਹਾਂ ਨਾਲ ਅਧਿਆਪਕ ਮਸਲਿਆਂ ਸਬੰਧੀ ਮੀਟਿੰਗ ਵੀ ਕੀਤੀ ਗਈ। …
Read More »ਨਾਨੋਵਾਲ ਕਲਾਂ ਵਿਖੇ ਅੱਖਾਂ ਦਾ ਮੁਫਤ ਕੈਂਪ, 550 ਲੋੜਵੰਦਾਂ ਕਰਵਾਇਆ ਚੈਕਅੱਪ
ਸਮਰਾਲਾ, 10 ਮਾਰਚ (ਇੰਦਰਜੀਤ ਸਿੰਘ ਕੰਗ) – ਇਥੋ ਨਜਦੀਕੀ ਪਿੰਡ ਨਾਨੋਵਾਲ ਕਲਾਂ ਵਿਖੇ ਵਰਿੰਦਰ ਸਿੰਘ ਯੂ.ਐਸ.ਏ, ਗੁਰਮੁੱਖ ਸਿੰਘ ਯੂ.ਐਸ.ਏ ਅਤੇ ਸਮਹ ਨਗਰ ਨਿਵਾਸੀਆਂ ਵਲੋਂ ਫਰੈਂਡਜ਼ ਫਾਊਂਡੇਸ਼ਨ ਐਨ.ਜੀ.ਓ ਸਮਰਾਲਾ ਅਤੇ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਨਾਨੋਵਾਲ ਕਲਾਂ ਦੇ ਸਰਕਾਰੀ ਹਸਪਤਾਲ ਵਿਖੇ ਅੱਖਾਂ ਦਾ ਮੁਫਤ ਕੈਂਪ ਲਗਾਇਆ ਗਿਆ।ਵਰਿੰਦਰ ਸਿੰਘ ਸੋਹੀ ਯੂ.ਐਸ.ਏ, ਫਰੈਂਡਜ਼ ਫਾਊਂਡੇਸ਼ਨ ਦੇ ਪ੍ਰਧਾਨ ਪਰਵਿੰਦਰ ਸਿੰਘ ਬੱਲੀ ਅਤੇ ਹਰਬੰਸ …
Read More »ਸ੍ਰੀ ਸੰਗ ਮਹੇਸ਼ਵਰ ਮੰਦਰ ਹਰਨਾਏ ਨੂੰ ਲੰਗਰ ਤੇ ਇਮਾਰਤ ਲਈ ਰਾਸ਼ੀ ਭੇਜੀ
ਸਮਰਾਲਾ, 10 ਮਾਰਚ (ਇੰਦਰਜੀਤ ਸਿੰਘ ਕੰਗ) – ਸ੍ਰੀ ਸੰਗ ਮਹੇਸ਼ਵਰ ਮੰਦਰ ਹਰਨਾਏ ਦੀ ਸ਼ਾਖਾ ਸਮਰਾਲਾ ਅਤੇ ਸ਼ਹਿਰ ਵਾਸੀਆਂ ਵੱਲੋਂ ਸ਼ਿਵਰਾਤਰੀ ਦੇ ਸ਼ੁਭ ਦਿਹਾੜ੍ਹੇ ਮੌਕੇ ਸ੍ਰੀ ਸੰਗ ਮਹੇਸ਼ਵਰ ਮੰਦਰ ਹਰਨਾਏ ਲਈ ਲੰਗਰ ਦਾ ਸਮਾਨ ਅਤੇ ਉਥੇ ਬਣ ਰਹੀ ਧਰਮਸ਼ਾਲਾ ਦੀ ਇਮਾਰਤ ਲਈ 51000 ਰੁਪਏ ਦੀ ਰਾਸ਼ੀ ਭੇਜੀ ਗਈ। ਸ਼ਾਖਾ ਸਮਰਾਲਾ ਦੇ ਪ੍ਰਧਾਨ …
Read More »ਅਪ੍ਰੈਲ ਵਿਚ ਵੱਡੇ ਪੱਧਰ ’ਤੇ ਲਗਾਏ ਜਾਣਗੇ ਰੋਜ਼ਗਾਰ ਮੇਲੇ-ਡੀ. ਸੀ
ਨਵਾਂਸ਼ਹਿਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਾਂ ਦਾ ਮਹੀਨਾਵਾਰ ਰੀਵਿਊ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਅਪ੍ਰੈਲ ਮਹੀਨੇ ਵੱਡੀ ਪੱਧਰ ’ਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਉਨ੍ਹਾਂ ਮੀਟਿੰਗ ’ਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ …
Read More »ਨਵਾਂਸ਼ਹਿਰ ਤੋਂ ਖਟਕੜ੍ਹ ਕਲਾਂ ਤੱਕ ਵਿਸ਼ਾਲ ਸਾਈਕਲ ਰੈਲੀ ਨਾਲ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੀ ਸ਼ੁਰੂਆਤ 12 ਮਾਰਚ ਨੂੰ
ਨਵਾਂਸ਼ਹਿਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਵੱਲੋਂ ਆਜ਼ਾਦੀ ਦਾ 75ਵਾਂ ਵਰ੍ਹਾ 15 ਅਗਸਤ 2022 ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਪ੍ਰੋਗਰਾਮ ਦੀ ਸ਼ੁਰੂਆਤ 75 ਹਫ਼ਤੇ ਪਹਿਲਾਂ 12 ਮਾਰਚ 2021 ਤੋਂ ਕੀਤੀ ਜਾ ਰਹੀ ਹੈ, ਜਿਸ ਦਾ ਵਿਸ਼ਾ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਹੈ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ …
Read More »ਮੁਕਾਬਲੇ ਦੇ ਇਮਤਿਹਾਨਾਂ ਦੀ ਮੁਫ਼ਤ ਕੋਚਿੰਗ ਲਈ 200 ਬੱਚੀਆਂ ਦਾ ਪਹਿਲਾ ਬੈਚ ਸ਼ੁਰੂ
ਨਵਾਂਸ਼ਹਿਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਦੀਆਂ ਹੋਣਹਾਰ ਬੇਟੀਆਂ ਨੂੰ ਜ਼ਿੰਦਗੀ ਵਿਚ ਉੱਚ ਮੁਕਾਮ ’ਤੇ ਪਹੁੰਚਾਉਣ ਦਾ ਬੀੜਾ ਚੁੱਕਦਿਆਂ ਉਨ੍ਹਾਂ ਲਈ ਅਹਿਮ ਪ੍ਰੋਗਰਾਮ ਉਲੀਕੇ ਹਨ, ਤਾਂ ਜੋ ਉਹ ਕਿਸੇ ਵੀ ਤਰ੍ਹਾਂ ਦੀ ਘਾਟ ਕਾਰਨ ਆਪਣੇ ਮਿੱਥੇ ਟੀਚੇ ਹਾਸਲ ਕਰਨ ਤੋਂ ਵਾਂਝੀਆਂ ਨਾ ਰਹਿ ਸਕਣ। ਇਸੇ ਤਹਿਤ ਉਨ੍ਹਾਂ ਵੱਲੋਂ ਜ਼ਿਲ੍ਹੇ ਦੀਆਂ ਹੋਣਹਾਰ ਬੱਚੀਆਂ ਨੂੰ …
Read More »
Punjab Post Daily Online Newspaper & Print Media