ਬੰਗਾ, 10 ਮਾਰਚ (ਪੰਜਾਬ ਪੋਸਟ ਬਿਊਰੋ) – ਲਗਾਤਾਰ ਵੱਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਹਦਾਇਤਾਂ ਤਹਿਤ ਜ਼ਿਲ੍ਹੇ ਵਿਚ ਕੋਵਿਡ ਸਬੰਧੀ ਜਾਰੀ ਹੁਕਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਮੁਹਿੰਮ ਆਰੰਭੀ ਗਈ ਹੈ। ਇਸੇ ਤਹਿਤ ਬੰਗਾ ਵਿਖੇ ਹੋਮ ਆਈਸੋਲੇਸ਼ਨ ਦੇ ਜ਼ਾਬਤੇ ਦੀ …
Read More »Monthly Archives: March 2021
ਸ਼੍ਰੋਮਣੀ ਕਮੇਟੀ ਆਪਣੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਗਰੂਕ, ਨਸੀਹਤਾਂ ਕੋਲ ਰੱਖੇ ਹਰਜੀਤ ਸਿੰਘ ਗਰੇਵਾਲ – ਬੀਬੀ ਜਗੀਰ ਕੌਰ
ਕਿਹਾ, ਕਿਸਾਨਾਂ ਦੀ ਮਦਦ ਤੋਂ ਪਿਛੇ ਨਹੀਂ ਹਟੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 10 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਘਰਸ਼ੀ ਕਿਸਾਨਾਂ ਦੇ ਹੱਕ ਵਿਚ ਕੀਤੇ ਜਾ ਰਹੇ ਕਾਰਜ਼ਾਂ ਖਿਲਾਫ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਕੀਤੀ ਗਈ ਟਿਪਣੀ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ਖ਼ਤ ਪ੍ਰਤੀਕਰਮ ਦਿੱਤਾ ਹੈ। …
Read More »ਸ਼੍ਰੋਮਣੀ ਕਮੇਟੀ ਮੈਂਬਰ ਗੁਰਤੇਜ ਸਿੰਘ ਢੱਡੇ ਦੇ ਚਲਾਣੇ ’ਤੇ ਦੁੱਖ ਪ੍ਰਗਟ
ਸ਼ੋਕ ਸਭਾ ਦੌਰਾਨ ਢੱਡੇ ਨੂੰ ਸ਼ਰਧਾਂਜਲੀ ਭੇਟ, ਬਾਅਦ ਦੁਪਹਿਰ ਦਫ਼ਤਰ ਰਹੇ ਬੰਦ ਅੰਮ੍ਰਿਤਸਰ, 10 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰ ਗੁਰਤੇਜ ਸਿੰਘ ਢੱਡੇ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ।ਗੁਰਤੇਜ ਸਿੰਘ ਢੱਡੇ ਬਠਿੰਡਾ ਜ਼ਿਲ੍ਹੇ ਦੇ ਹਲਕਾ ਮੌੜ ਮੰਡੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ …
Read More »ਦਮਦਮੀ ਟਕਸਾਲ ਦੀ ਕੌਮ ਨੂੰ ਵੱਡੀ ਦੇਣ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਟਕਸਾਲ ਵੱਲੋਂ ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਪਾਠ ਬੋਧ ਸਮਾਗਮ ਆਰੰਭ ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ) – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ …
Read More »ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਮਹਿਲਾ ਦਿਵਸ ‘ਤੇ ਔਰਤਾਂ ਦਾ ਸਨਮਾਨ
ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਆਈ.ਸੀ.ਏ.ਆਰ-ਅਟਾਰੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਥਾਨਕ ਖੇੜੀ ਕੇਂਦਰ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਸੈਲਫ-ਹੈਲਪ ਗਰੁੱਪਾਂ ਦੀਆਂ ਔਰਤ ਮੈਂਬਰਾਂ ਅਤੇ ਪਿੰਡਾਂ ਦੀਆਂ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ। ਡਾ. ਮਨਦੀਪ ਸਿੰਘ ਐਸੋਸੀਏਟ ਡਾਇਰੈਕਟਰ (ਟ੍ਰੈਨਿੰਗ) …
Read More »ਜਾਗੋ ਨੇ ਮਾਡਲ ਟਾਊਨ ਵਾਰਡ ਤੋਂ ਜਸਵਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ
ਨਵੀਂ ਦਿੱਲੀ, 10 ਮਾਰਚ (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਨੇ ਅੱਜ ਮਾਡਲ ਟਾਊਨ ਵਾਰਡ ਤੋਂ ਜਸਵਿੰਦਰ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਆਪਣੇ ਸਾਥੀਆਂ ਸਣੇ ਜਾਗੋ `ਚ ਸ਼ਾਮਲ ਹੋਏ ਜਸਵਿੰਦਰ ਸਿੰਘ ਨੂੰ ਸਿਰੋਪਾਉ ਦੇ ਕੇ ਪਾਰਟੀ `ਚ ‘ਜੀ ਆਇਆ’ ਕਿਹਾ। ਕਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨਾਲ ਜੁੜੇ ਜਸਵਿੰਦਰ ਸਿੰਘ ਦਿੱਲੀ ਘੱਟਗਿਣਤੀ ਕਮਿਸ਼ਨ …
Read More »ਪੰਜਾਬ ਦਾ ਬਜ਼ਟ ਲੋਕ ਹਿੱਤ ਵਿੱਚ ਚੁੱਕਿਆ ਗਿਆ ਸ਼ਲਾਘਾਯੋਗ ਕਦਮ – ਬੱਬੂ ਸਿੰਘ ਵਲਜੋਤ
ਸੰਗਰੂਰ, 10 ਮਾਰਚ (ਜਗਸੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੀਤੇ ਦਿਨੀ ਪੇਸ਼ ਕੀਤੇ ਗਏ ਬਜ਼ਟ ਵਿੱਚ ਹਰ ਤਬਕੇ ਦਾ ਧਿਆਨ ਰੱਖਦਿਆਂ ਸਾਰਿਆਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਹਨ।ਇਹ ਪ੍ਰਗਟਾਵਾ ਕਰਦਿਆਂ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਸੰਗਰੂਰ ਦੇ ਪ੍ਰਧਾਨ ਬੱਬੂ ਸਿੰਘ ਵਲਜੋਤ ਨੇ ਇਸ ਨੂੰ ਲੋਕ ਹਿੱਤ ਵਿੱਚ ਚੁੱਕਿਆ ਗਿਆ ਸ਼ਲਾਘਾਯੋਗ ਕਦਮ ਦੱਸਿਆ ਹੈ।ਉਨਾਂ ਕਿਹਾ …
Read More »ਯੂਨੀਵਰਸਿਟੀ ਤੋਂ ਸੇਵਾ ਮੁਕਤ ਅਫਸਰਾਂ ਦੀ ਵਿਦਾਇਗੀ ਪਾਰਟੀ ਦਾ ਆਯੋਜਨ
ਅੰਮ੍ਰਿਤਸਰ, 10 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸੇਵਾ ਮੁਕਤ ਸਹਾਇਕ ਰਜਿਸਟਰਾਰ ਸ੍ਰੀਮਤੀ ਕੁਲਦੀਪ ਕੌਰ, ਸ੍ਰੀਮਤੀ ਅਵਤਾਰ ਕੌਰ ਤੇ ਹਰਜਿੰਦਰ ਸਿੰਘ ਸਹਾਇਕ ਰਜਿਸਟਰਾਰ, ਨਿਗਰਾਨ ਗੁਰਸ਼ਿੰਦਰ ਸਿੰਘ, ਸੁਖਬੀਰ ਸਿੰਘ, ਤੇ ਸ੍ਰੀਮਤੀ ਮਨਜੀਤ ਕੌਰ ਦੀ ਵਿਦਾਇਗੀ ਪਾਰਟੀ ਸਬੰਧੀ ਸਨਮਾਨ ਸਮਾਗਮ ਯੂਨੀਵਰਸਿਟੀ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਗੈਸਟ ਹਾਊਸ ਵਿਖੇ ਕੀਤਾ ਗਿਆ। ਪ੍ਰੋ. …
Read More »ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ ਤੇ ਪੁਰਾਣੀ ਪੈਨਸ਼ਨ ਬਹਾਲੀ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ
ਅੰਮ੍ਰਿਤਸਰ, 10 ਮਾਰਚ (ਖੁਰਮਣੀਆਂ) – ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਪੰਜਾਬ ਸਰਕਾਰ ਨੇ ਪੱਖਪਾਤ ਹੀ ਨਹੀਂ, ਸਗੋਂ ਘੋਰ ਬੇਇਨਸਾਫੀ ਵੀ ਕੀਤੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪਵਨ ਸ਼ਰਮਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਇੱਕ ਵੀ ਪੂਰਾ …
Read More »‘ਸ਼ਕਤੀਸ਼ਾਲੀ ਮਹਿਲਾ ਸ਼ਕਤੀਸ਼ਾਲੀ ਮਾਨਵਤਾ’ ਵਿਸ਼ੇ `ਤੇ ਮਹਿਲਾ ਦਿਵਸ ਨੂੰ ਸਮਰਪਿਤ ਵੈਬ-ਸੰਵਾਦ
ਅੰੰਮ੍ਰਿਤਸਰ, 10 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ `ਸ਼ਕਤੀਸ਼ਾਲੀ ਮਹਿਲਾ ਸ਼ਕਤੀਸ਼ਾਲੀ ਮਾਨਵਤਾ` ਵਿਸ਼ੇ `ਤੇ ਮਹਿਲਾ ਦਿਵਸ ਨੂੰ ਸਮਰਪਿਤ ਵੈਬ-ਸੰਵਾਦ ਦਾ ਆਯੋਜਨ ਕਰਵਾਇਆ ਗਿਆ। ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਸਮਾਗਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਦੇਸ਼ ਦੀ ਅੱਧੀ ਅਬਾਦੀ ਲਗਪਗ ਇਸਤਰੀਆਂ ਦੀ ਹੈ।ਇਸ ਕਰਕੇ ਰਾਸ਼ਟਰ-ਨਿਰਮਾਣ …
Read More »
Punjab Post Daily Online Newspaper & Print Media