Tuesday, November 24, 2026

Monthly Archives: March 2021

ਕੋਰਸ ਮੁਕੰਮਲ ਕਰਨ ਵਾਲੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ-2 ਅਧੀਨ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰ ਰਾਹੋਂ ਵਿਖੇ ਡਾਕੂਮੈਂਟ ਅਸਿਸਟੈਂਟ ਅਤੇ ਜਨਰਲ ਡਿਊਟੀ ਅਸਿਸਟੈਂਟ ਦਾ ਕੋਰਸ ਸਫ਼ਲਤਾ ਪੂਰਵਕ ਮੁਕੰਮਲ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ।ਸਮਾਗਮ ਵਿਚ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ …

Read More »

ਪੰਜਾਬ ਹੁਨਰ ਮੁਕਾਬਲੇ ਲਈ ਰਜਿਸਟ੍ਰੇਸ਼ਨ ਸ਼ੁਰੂ

ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਵਿਸ਼ਵ ਹੁਨਰ ਮੁਕਾਬਲੇ ਵਿੱਚ ਭਾਗ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਪੰਜਾਬ ਹੁਨਰ ਮੁਕਾਬਲਾ 2022 ਕਰਵਾਇਆ ਜਾ ਰਿਹਾ ਹੈ, ਜਿਸ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।                     ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਇਹ ਹੁਨਰ ਮੁਕਾਬਲਾ ਪਹਿਲਾਂ ਜ਼ਿਲ੍ਹਾ ਪੱਧਰ ਅਤੇ ਫਿਰ …

Read More »

ਇੰਸਪੈਕਟਰ ਗੁਰਮੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 9 ਮਾਰਚ (ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਦੇ ਮੋਟਰ ਵਹੀਕਲ ਇੰਸਪੈਕਟਰ ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਗੁਰਮੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ ਤੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਨੇ ਸਾਂਝੇ ਤੌਰ ’ਤੇ …

Read More »

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ਯੂਨੀਵਰਸਿਟੀ ’ਚ ਪਹਿਲਾ ਸਥਾਨ

ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਏ ਐਲ.ਐਲ.ਬੀ ਡਿਗਰੀ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।                   ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਅਮਨਦੀਪ ਕੌਰ ਮੱਲ੍ਹੀ ਨੇ 76.90 ਨੰਬਰਾਂ ਨਾਲ ਯੂਨੀਵਰਸਿਟੀ …

Read More »

ਅੰਮ੍ਰਿਤਸਰ ਹਲਕਾ ਦੱਖਣੀ `ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ ਪ੍ਰਦਰਸ਼ਨ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਵਲੋਂ ਅੰਮ੍ਰਿਤਸਰ ਹਲਕਾ ਦੱਖਣੀ ਦੇ ਇਲਾਕੇ ਸੁਲਤਾਨਵਿੰਡ ਰੋਡ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ।ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਹਲਕੇ ਦੇ ਅਕਾਲੀ ਨੇਤਾ ਤੇ ਵਰਕਰ ਵੱਡੀ ਗਿਣਤੀ `ਚ ਸ਼ਾਮਲ ਹੋਏ।ਅਕਾਲੀ ਆਗੂਆਂ ਨੇ ਆਪਣੇ ਸੰਬੋਧਨ ਵਿਚ ਕਾਂਗਰਸ ਦੀ ਸਰਕਾਰ ਨੂੰ ਲੋਕ ਵਿਰੋਧੀ ਕਰਾਰ ਦਿੰਦਿਆਂ 2022 ਵਿੱਚ ਇਸ ਨੂੰ ਘਰ ਤੋਰਨ ਦੀ …

Read More »

ਸਾਹਿਰ ਲੁਧਿਆਣਵੀਂ ਦੀ ਜਨਮ ਸ਼ਤਾਬਦੀ ਅਤੇ ਵਿਸ਼ਵ ਔਰਤ ਦਿਵਸ ਮਨਾਇਆ ਗਿਆ

ਸਮਰਾਲਾ, 9 ਮਾਰਚ (ਇੰਦਰਜੀਤ ਕੰਗ) – ਰਿਟਾ: ਲੈਕਚਰਾਰ ਬਿਹਾਰੀ ਲਾਲ ਸੱਦੀ ਦੀ ਅਗਵਾਈ ‘ਚ ਸਮਰਾਲਾ ਵਿਖੇ ਮਸ਼ਹੂਰ ਉਰਦੂ ਸ਼ਾਇਰ ਮਰਹੂਮ ਸਾਹਿਰ ਲੁਧਿਆਣਵੀਂ ਦੀ 100ਵੀਂ ਜਨਮ ਵਰ੍ਹੇਗੰਢ ਮਿਠਾਈ ਅਤੇ ਸਾਹਿਰ ਲੁਧਿਆਣਵੀਂ ਦੀਆਂ ਕਿਤਾਬਾਂ ਵੰਡ ਕੇ ਮਨਾਈ ਗਈ।                 ਅਗਾਂਹਵਧੂ ਲੜਕੀਆਂ ਵੱਲੋਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਵੱਲੋਂ ਔਰਤ ਦਿਵਸ ਵੀ ਮਨਾਇਆ ਗਿਆ। ਇਸ ਮੌਕੇ …

Read More »

ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਵਲੋਂ ਕੋਵਿਡ-19 ਸੈਂਪਲਿੰਗ ਵਧਾਉਣ ਦੀ ਹਦਾਇਤ

ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਸਬੰਧੀ ਸਾਰੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਰੀਵਿਊ ਮੀਟਿੰਗ ਕੀਤੀ।               ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕੋਵਿਡ-19 ਸਬੰਧੀ ਸਾਰੀਆਂ ਸਾਵਧਾਨੀਆਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਅਤੇ …

Read More »

ਜ਼ਿਲ੍ਹੇ ਵਿਚ ਮਹਿਲਾ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਹਨ ਅਹਿਮ ਤੇ ਨਿਵੇਕਲੇ ਉਪਰਾਲੇ – ਦੀਪਜੋਤ ਕੌਰ

ਕੌਮਾਂਤਰੀ ਮਹਿਲਾ ਦਿਵਸ ਮੌਕੇ 51 ਥਾਵਾਂ ’ਤੇ ਹੋਏ ਵਰਚੁਅਲ ਸਮਾਗਮ ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ 51 ਵੱਖ-ਵੱਖ ਥਾਵਾਂ ’ਤੇ ਵਰਚੁਅਲ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਵੱਲੋਂ ਆਨਲਾਈਨ ਸ਼ਿਰਕਤ ਕਰ ਕੇ ਰਾਜ ਪੱਧਰੀ ਸਮਾਗਮ ਜੁੜਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …

Read More »

ਸੂਬੇ ਦੀ ਤਰੱਕੀ ਤੇ ਹਰ ਵਰਗ ਦੀ ਭਲਾਈ ਯਕੀਨੀ ਬਣਾਏਗਾ ਪੰਜਾਬ ਸਰਕਾਰ ਦਾ ਬਜ਼ਟ – ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਬਜ਼ਟ ਦੀ ਸ਼ਲਾਘਾ ਕਰਦਿਆਂ ਹਲਕਾ ਨਵਾਂਸ਼ਹਿਰ ਦੇ ਨੌਜਵਾਨ ਵਿਧਾਇਕ ਅੰਗਦ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਜਟ ਸੂਬੇ ਦੀ ਤਰੱਕੀ ਅਤੇ ਹਰੇਕ ਵਰਗ ਦੀ ਭਲਾਈ …

Read More »

ਜੂਨੀਅਰ ਪੰਜਾਬ ਸਟੇਟ ਫੈਨਸਿੰਗ ਚੈਂਪੀਅਨਸ਼ਿਪ ‘ਚ ਛਾਏ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਦੇ ਵਿਦਿਆਰਥੀ

ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ) – 5-7 ਮਾਰਚ ਨੂੰ ਗੋਰਮਿੰਟ ਮਹਿੰਦਰਾ ਕਾਲਜ ਪਟਿਆਲਾ ਵਿਖੇ ਆਯੋਜਿਤ ਕੀਤੀ ਗਈ ਜੂਨੀਅਰ ਪੰਜਾਬ ਸਟੇਟ ਫੈਨਸਿੰਗ ਚੈਂਪੀਅਨਸ਼ਿਪ 2020-21 ਵਿੱਚ ਇੱਕ ਵਾਰ ਚੀਫ਼ ਖ਼ਾਲਸਾ ਦੀਵਾਨ ਦੁਆਰਾ ਸੰਚਾਲਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਨੇ ਆਪਣੀ ਯੋਗਤਾ ਸਿੱਧ ਕੀਤੀ।ਸਕੂਲ ਦੇ ਪੰਜ ਵਿਦਿਆਰਥੀਆਂ ਹਰਸੁਮੀਤ ਸਿੰਘ ਅੱਠਵੀਂ-ਕੇ, ਗੁਰਸ਼ਾਨ ਸਿੰਘ ਅੱਠਵੀਂ-ਕੇ, ਹਰਪਵਿਤ ਸਿੰਘ ਅੱਠਵੀਂ-ਸੀ, ਅਭਿਨੰਦਨ ਸਿੰਘ +1-ਏ …

Read More »