ਸੰਗਰੂਰ, 7 ਮਾਰਚ (ਜਗਸੀਰ ਲੌਂਗੋਵਾਲ) – ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਖੇ ਰਾਸ਼ਟਰੀ ਸੁਰੱਖਿਆ ਦਿਵਸ ਮਨਾਇਆ ਗਿਆ।ਜਿਸ ਤਹਿਤ ਬੱਚਿਆਂ ਨੂੰ ਸੁਰੱਖਿਆ ਕਰਮਚਾਰੀਆਂ ਦੀਆਂ ਨਿਰਸਵਾਰਥ ਸੇਵਾਵਾਂ ਤੋਂ ਜਾਣੂ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਨੇ ਬੱਚਿਆਂ ਨੂੰ ਦੱਸਿਆ ਕਿ ਕਿਵੇਂ ਸਾਡੇ ਸੁਰੱਖਿਆ ਕਰਮਚਾਰੀ ਜਿਵੇਂ ਪੁਲਿਸ, ਡਾਕਟਰ, ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀ ਦਿਨ ਰਾਤ ਸਾਡੇ ਲਈ ਕੰਮ …
Read More »Monthly Archives: March 2021
ਕੌਮਾਂਤਰੀ ਸਸਟੋਬਾਲ ਟੂਰਨਾਮੈਂਟ ਸਬੰਧੀ ਤਿਆਰੀਆ ਜ਼ੋਰਾਂ ‘ਤੇ – ਸੰਜੀਵ ਬਾਂਸਲ
ਸੰਗਰੂਰ, 7 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਵਿੱਚ ਪਹਿਲੀ ਵਾਰ ਹੋ ਰਹੀ ਸਸਟੋਬਾਲ ਚੈਪੀਅਨਸ਼ਿਪ ਸਬੰਧੀ ਤਿਆਰੀਆ ਜੋਰਾਂ ‘ਤੇ ਚੱਲ ਰਹੀਆਂ ਹਨ।ਸੂਬੇ ਵਿੱਚ ਪਹਿਲੀ ਵਾਰ ਇਹ ਕੌਮਾਤਰੀ ਟੂਰਨਾਮੈਂਟ ਨੂੰ ਲੈ ਕੇ ਜਿੱਥੇ ਪ੍ਰਬੰਧਕਾਂ ਵਿੱਚ ਉਤਸ਼ਾਹ ਹੈ, ਉਥੇ ਦਰਸ਼ਕਾਂ ਨੂੰ ਵੀ ਇਸਦੀ ਬੇਸਬਰੀ ਨਾਲ ਉਡੀਕ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਸਟੋਬਾਲ ਐਸੋਸੀਏਸ਼ਨ ਸੰਗਰੂਰ ਦੇ ਚੇਅਰਮੈਨ ਸੰਜੀਵ ਬਾਂਸਲ ਨੇ ਅੱਜ ਸੂਲਰ ਘਰਾਟ …
Read More »ਜਿਲ੍ਹਾ ਕਪੂਰਥਲਾ ਦੀ ਹਦੂਦ ‘ਚ ਲੱਗਾ ਰਾਤ ਦਾ ਕਰਫਿਊ
ਕਪੂਰਥਲਾ, 7 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਘਨਸ਼ਿਆਮ ਥੋਰੀ ਵਲੋਂ ਕਰੋਨਾ ਕੇਸਾਂ ਦੇ ਦੁਬਾਰਾ ਤੇਜ਼ੀ ਨਾਲ ਵਧਣ ਦੇ ਮੱਦੇਨਜ਼ਰ ਜਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਰਾਤ ਦਾ ਕਰਫਿਊ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ । ਜਾਰੀ ਹੁਕਮਾਂ ਅਨੁਸਾਰ ਕਿਹਾ ਗਿਆ ਹੈ ਕਿ ਜਦੋਂ …
Read More »ਮਹਿਲਾ ਦਿਵਸ ਨੂੰ ਸਮਰਪਿਤ ਮਹਿਲਾ ਪੁਲਿਸ ਕਰਮਚਾਰੀਆਂ ਲਈ ਮੈਡੀਕਲ ਕੈਂਪ
ਮਹਿਲਾਵਾਂ ਦਾ ਦੇਸ਼ ਦੀ ਸੁਰੱਖਿਆ ਤੇ ਅਮਨ ਕਾਨੂੰਨ ਬਣਾਈ ਰੱਖਣ ‘ਚ ਯੋਗਦਾਨ ਅਹਿਮ-ਐਸ.ਐਸ.ਪੀ ਕਪੂਰਥਲਾ, 7 ਮਾਰਚ (ਪੰਜਾਬ ਪੋਸਟ ਬਿਊਰੋ) – ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਐਸ.ਐਸ.ਪੀ ਕਪੂਰਥਲਾ ਸ੍ਰੀਮਤੀ ਕੰਵਰਦੀਪ ਕੌਰ ਆਈ.ਪੀ.ਐਸ ਦੀ ਅਗਵਾਈ ਹੇਠ ਪੁਲਿਸ ਲਾਈਨ ਕਪੂਰਥਲਾ ਵਿਖੇ ਦੋ ਰੋਜ਼ਾ ਮਹਿਲਾ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਵਿੱਚ ਜਿਲਾ ਕਪੂਰਥਲਾ ‘ਚ ਤੈਨਾਤ ਮਹਿਲਾ ਪੁਲਿਸ ਮੁਲਾਜਮਾਂ ਦੀ ਮੈਡੀਕਲ ਜਾਂਚ ਕੀਤੀ ਗਈ । …
Read More »ਮਿਸ਼ਨ ਐਡਮਿਸ਼ਨ 2021-22 ਲਈ ਸਕੂਲ ਥੀਮ ਸਾਂਗ, ਵੀਡੀਓ ਤੇ ਸ਼ਾਰਟ ਫਿਲਮ ਕਰਨਗੇ ਪ੍ਰਸਾਰਿਤ
ਦਾਖਲੇ ‘ਚ ਸਮੱਸਿਆ ਦੇ ਹੱਲ ਲਈ ਜਾਰੀ ਹੋਵੇਗਾ ਹੈਲਪਲਾਈਨ ਨੰਬਰ ਪਠਾਨਕੋਟ, 7 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਵਿੱਚ 2021-22 ਸੈਸ਼ਨ ਦੀ ਐਡਮਿਸ਼ਨ ਸਬੰਧੀ ਸਿੱਖਿਆ ਵਿਭਾਗ ਪੰਜਾਬ ਨੇ ਦਿਸ਼ਾ ਨਿਰਦੇਸ਼ ਜਿਥੇ ਜਾਰੀ ਕਰ ਦਿੱਤੀ ਗਈਆਂ ਹਨ, ਉਥੇ ਹੀ ਸੂਬਾ ਪੱਧਰ ਤੋਂ ਸਕੂਲ ਪੱਧਰ ‘ਤੇ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ। …
Read More »ਅੰਤਰਰਾਸ਼ਟਰੀ ਵੁਮੈਨ ਦਿਵਸ ਸਬੰਧੀ ਪੁਲਿਸ ਲਾਈਨ ਤੋਂ ਪੈਦਲ ਮਾਰਚ ਦਾ ਆਯੋਜਨ
ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਵੁਮੈਨ ਦਿਵਸ ਦੇ ਸਬੰਧ ਵਿੱਚ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਗਈਆਂ ਹਨ।ਇਸੇ ਤਹਿਤ ਅੱਜ ਸਵੇਰੇ ਪੁਲਿਸ ਲਾਈਨ ਤੋਂ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ ਤੋਂ ਡਾ: ਮਨਪ੍ਰੀਤ ਕੌਰ ਸੀਂਹਮਾਰ ਪੀ.ਪੀ.ਐਸ ਏ.ਸੀ.ਪੀ ਫਰਾਂਸਿਕ ਐਂਡ ਸਾਈਬਰ ਕਰਾਇਮ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਇੱਕ ਪੈਦਲ ਮਾਰਚ ਦਾ ਆਯੋਜਨ ਕੀਤਾ ਗਿਆ।ਮੁੱਖ ਅਫ਼ਸਰ ਥਾਣਾ ਮਹਿਲਾ-1 ਰਾਜਵਿੰਦਰ ਕੌਰ ਅਤੇ ਮੁੱਖ ਅਫ਼ਸਰ …
Read More »ਪੰਜ ਲੱਖ ਤੱਕ ਦੇ ਮੁਫ਼ਤ ਇਲਾਜ਼ ਲਈ ਆਪਣੇ ਈ-ਕਾਰਡ ਬਣਵਾਉਣ ਲਾਭਪਾਤਰੀ- ਐਸ.ਡੀ.ਐਮ ਜੌਹਲ
ਕਾਮਨ ਸਰਵਿਸ ਸੈਂਟਰਾਂ ਤੇ ਸੇਵਾ ਕੇਂਦਰਾਂ ਵਿਚੋਂ ਬਣਵਾਏ ਜਾ ਸਕਦੇ ਹਨ ਕਾਰਡ ਨਵਾਂਸ਼ਹਿਰ, 7 ਮਾਰਚ (ਪੰਜਾਬ ਪੋਸਟ ਬਿਊਰੋ) – ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਰਜਿਸਟਰਡ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਸਬ-ਡਵੀਜ਼ਨ ਨਵਾਂਸ਼ਹਿਰ ਦੇ ਸਮੂਹ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਇਸ ਯੋਜਨਾ ਦਾ ਲਾਭ …
Read More »ਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖਿਲਾਫ਼ ਕੇਸ
ਨਵਾਂਸ਼ਹਿਰ, 7 ਮਾਰਚ (ਪੰਜਾਬ ਪੋਸਟ ਬਿਊਰੋ) – ਲਗਾਤਾਰ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਹਦਾਇਤਾਂ ਤਹਿਤ ਜ਼ਿਲ੍ਹੇ ਵਿਚ ਕੋਵਿਡ ਸਬੰਧੀ ਜਾਰੀ ਹੁਕਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਮੁਹਿੰਮ ਆਰੰਭੀ ਗਈ ਹੈ।ਇਸੇ ਤਹਿਤ ਨਵਾਂਸ਼ਹਿਰ ਵਿਖੇ ਹੋਮ ਆਈਸੋਲੇਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਪੁਲਿਸ …
Read More »ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਰਾਤ ਦਾ ਕਰਫ਼ਿਊ
ਨਵਾਂਸ਼ਹਿਰ, 7 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ਵਿਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ ਵਿਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਕੀਮਤੀ ਮਨੁੱਖੀ ਜਾਨਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਤੇ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਐਕਟ …
Read More »ਨਵੇਂ ਵੋਟਰਾਂ ਨੂੰ ਈ-ਐਪਿਕ ਡਾਊਨਲੋਡ ਕਰਵਾਉਣ ਲਈ ਲੱਗੇ ਵਿਸ਼ੇਸ਼ ਕੈਂਪ
ਨਵਾਂਸ਼ਹਿਰ, 67 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਸਰੀ ਸੁਧਾਈ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ ’ਤੇ ਨਵੇਂ ਬਣੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ, ਜਿਸ ਦੌਰਾਨ ਬੀ.ਐਲ.ਓ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਬੈਠ ਕੇ ਨਵੇਂ ਰਜਿਸਟਰਡ ਹੋਏ …
Read More »
Punjab Post Daily Online Newspaper & Print Media