ਆਪ ਆਗੂ ਹਰਪਾਲ ਚੀਮਾਂ, ਅਮਨ ਅਰੋੜਾ, ਦੇਵ ਮਾਨ ਸਮੇਤ ਪਹੁੰਚੀ ਆਪ ਦੀ ਲੀਡਰਸ਼ਿਪ ਧੂਰੀ, 30 ਮਾਰਚ (ਪ੍ਰਵੀਨ ਗਰਗ) – ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਆਗੂ ਐਸ.ਐਸ ਚੱਠਾ ਦੀ ਮਾਤਾ ਕਿਰਪਾਲ ਕੌਰ ਦੇ ਸ਼ਰਧਾਂਜਲ਼ੀ ਸਮਾਰੋਹ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਵੱਖ-ਵੱਖ ਰਾਜਸੀ, ਸਮਾਜਿਕ ਅਤੇ ਧਾਰਮਿਕ ਜੱਥੇਬੰਦੀਆਂ ਦੇ ਆਗੂਆਂ ਵੱਲੋਂ …
Read More »Monthly Archives: March 2021
ਅਧਿਆਪਕ ਚੇਤਨਾ ਮੰਚ ਦੇ ਪ੍ਰਧਾਨ ਨੂੰ ਸਦਮਾ, ਪਤਨੀ ਬਿਮਲਾ ਸ਼ਰਮਾ ਦਾ ਦੇਹਾਂਤ
ਸਮਰਾਲਾ, 30 ਮਾਰਚ (ਇੰਦਰਜੀਤ ਸਿੰਘ ਕੰਗ) – ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਪ੍ਰਧਾਨ ਰਿਟਾ: ਲੈਕਚਰਾਰ ਵਿਜੈ ਕੁਮਾਰ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਬਿਮਲਾ ਸ਼ਰਮਾ (73) ਕੁੱਝ ਚਿਰ ਬੀਮਾਰ ਰਹਿਣ ਪਿੱਛੋਂ ਅਚਾਨਕ ਸਦੀਵੀ ਵਿਛੋੜਾ ਦੇ ਗਏ।ਬਿਮਲਾ ਸ਼ਰਮਾ ਦਾ ਅੰਤਿਮ ਸਸਕਾਰ ਸਮਰਾਲਾ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਬਿਮਲਾ ਸ਼ਰਮਾ ਖੁਦ ਰਿਟਾਇਰਡ ਅਧਿਆਪਕਾ ਸਨ।ਸ਼ਰਮਾ ਪਰਿਵਾਰ ਨਾਲ …
Read More »ਪੱਤਰਕਾਰ ਜਗਸੀਰ ਲੌਂਗੋਵਾਲ ਨਾਲ ਦੁੱਖ ਦਾ ਪ੍ਰਗਟਾਵਾ
ਸੰਗਰੂਰ, 30 ਮਾਰਚ (ਲੌਂਗੋਵਾਲ) – ਪੱਤਰਕਾਰ ਜਗਸੀਰ ਲੌਂਗੋਵਾਲ ਦੇ ਛੋਟੇ ਭਰਾ ਇੰਦਰਜੀਤ ਸਿੰਘ (36) ਦੇ ਜਵਾਨੀ ਵਿੱਚ ਸੰਖੇਪ ਬਿਮਾਰੀ ਕਾਰਨ ਹੋਏ ਦੇਹਾਂਤ ‘ਤੇ ਵੱਖ-ਵੱਖ ਸ਼ਖਸ਼ੀਅਤਾਂ ਵਲੋਂ ਅਫਸੋਸ ਪ੍ਰਗਟਾਇਆ ਜਾ ਰਿਹਾ ਹੈ।ਇਸੇ ਦੌਰਾਨ ਕਸਬਾ ਲੌਂਗੋਵਾਲ ਦੇ ਪੱਤਰਕਾਰ ਦੇਵਿੰਦਰ ਵਸ਼ਿਸ਼ਟ, ਪੱਤਰਕਾਰ ਵਿਜੈ, ਸ਼ਰਮਾ, ਪੱਤਰਕਾਰ ਸ਼ੇਰ ਸਿੰਘ ਖੰਨਾ, ਪੱਤਰਕਾਰ ਵਿਨੋਦ ਸ਼ਰਮਾ, ਪੱਤਰਕਾਰ ਜਗਤਾਰ ਸਿੰਘ ਨਹਿਲ, ਪੱਤਰਕਾਰ ਜੁੰਮਾ ਸਿੰਘ, ਪੱਤਰਕਾਰ ਹਰਪਾਲ ਸਿੰਘ, ਪੱਤਰਕਾਰ ਹਰਜੀਤ …
Read More »ਝਾਰਖੰਡ ਤੋਂ ਪ੍ਰਤੀਨਿਧ ਸਿੱਖਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ
ਟਾਟਾਨਗਰ ਜਮਸ਼ੇਦ ਪੁਰ ਵਿਖੇ ਕੀਤਾ ਜਾਵੇਗਾ ਗੁਰਮਤਿ ਸਮਾਗਮ ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਝਾਰਖੰਡ ’ਚ ਟਾਟਾਨਗਰ ਜਮਸ਼ੇਦਪੁਰ ਵਿਖੇ 8 ਤੇ 9 ਮਈ ਨੂੰ ਦੋ ਦਿਨਾਂ ਗੁਰਮਤਿ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸ਼ਿਰਕਤ ਕਰਨਗੇ।ਇਸ ਸਬੰਧ ਵਿਚ ਟਾਟਾਨਗਰ ਤੋਂ ਪ੍ਰਤੀਨਿਧ …
Read More »ਯੂ.ਐਨ.ਓ ਤੋਂ ਸਾਲ 2021 ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹੇ ਵਜੋਂ ਐਲਾਨ ਕਰਨ ਦੀ ਮੰਗ ਕੀਤੀ ਗਈ
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਸਰੋਕਾਰਾਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਬੀਬੀ ਜਗੀਰ ਕੌਰ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਵੱਖ-ਵੱਖ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। …
Read More »ਬਜ਼ਟ ‘ਚ ਸਪੱਸ਼ਟਤਾ ਲਿਆਉਣ ਲਈ ਮੌਜੂਦਾ ਹਾਊਸ ਵਧਾਈ ਦਾ ਹੱਕਦਾਰ – ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ) – ਬਜਟ ਇਜਲਾਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਜਿਥੇ ਸਰਬਸੰਮਤੀ ਨਾਲ ਬਜਟ ਪਾਸ ਕੀਤੇ ਜਾਣ ’ਤੇ ਵਧਾਈ ਦਿੱਤੀ, ਉਥੇ ਹੀ ਬਜਟ ਵਿਚ ਇਸ ਵਾਰ ਸਪੱਸ਼ਟਤਾ ਲਿਆਉਣ ਲਈ ਬੀਬੀ ਜਗੀਰ ਕੌਰ ਤੇ ਸਮੁੱਚੇ ਹਾਊਸ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੁੱਚੇ ਸਿੱਖਾਂ ਦੀ ਸੰਸਥਾ ਹੈ, …
Read More »ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ ਦਾ ਬਜ਼ਟ ਪਾਸ
ਧਰਮ ਦਾ ਪ੍ਰਚਾਰ ਪ੍ਰਸਾਰ, ਵਿਦਿਆ ਦਾ ਉਭਾਰ ਤੇ ਲੋਕ ਭਲਾਈ ਕਾਰਜ ਹਨ ਬਜਟ ਤਰਜ਼ੀਹਾਂ ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਬਜਟ ਇਜਲਾਸ ਦੌਰਾਨ ਸਾਲ 2021-2022 ਲਈ ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਰੌਬਿਨ ਸੰਧੂ ਅਤੇ ਸਿਮਰਨ ਸੰਧੂ
ਅੰਮ੍ਰਿਤਸਰ, 30 ਮਾਰਚ (ਸੰਧੂ) – ਅੰਮ੍ਰਿਤਸਰ ਵਾਸੀ ਰੌਬਿਨ ਸੰਧੂ ਅਤੇ ਸਿਮਰਨ ਸੰਧੂ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »ਵਿਆਹ ਦੀ 29ਵੀਂ ਵਰ੍ਹੇਗੰਢ ਮੁਬਾਰਕ – ਜਸਵਿੰਦਰ ਸਿੰਘ ਸੋਢੀ ਤੇ ਅਮਨਦੀਪ ਕੌਰ
ਅੰਮ੍ਰਿਤਸਰ, 30 ਮਾਰਚ (ਸੰਧੂ) – ਅੰਮ੍ਰਿਤਸਰ ਵਾਸੀ ਜਸਵਿੰਦਰ ਸਿੰਘ ਸੋਢੀ ਤੇ ਅਮਨਦੀਪ ਕੌਰ ਨੇ ਵਿਆਹ ਦੀ 29ਵੀਂ ਵਰ੍ਹੇਗੰਢ ਮਨਾਈ।
Read More »ਕੌਮਾਂਤਰੀ ਰੰਗ ਮੰਚ ਦਿਵਸ ਮਨਾਇਆ
ਅੰਮ੍ਰਿਤਸਰ, 28 ਮਾਰਚ (ਦੀਪ ਦਵਿੰਦਰ ਸਿੰਘ) – ਅੱਜ ਕੌਮਾਂਤਰੀ ਰੰਗ ਮੰਚ ਦਿਵਸ ਜੀ.ਐਸ.ਕੇ ਪ੍ਰੋਡਕਸ਼ਨ ਵਲੋਂ ਸਥਾਨਕ ਰਾਣੀ ਕਾ ਬਾਗ਼ ਵਿਖੇ ਮਨਾਇਆ ਗਿਆ।ਉਘੇ ਰੰਗ ਮੰਚ ਕਲਾਕਾਰ ਵਿਜੇ ਸ਼ਰਮਾ ਦੀ ਅਗਵਾਈ ਵਿੱਚ ਇਕੱਤਰ ਕਲਾਕਾਰਾਂ ਨੇ ਆਪੋ ਆਪਣੇ ਰੰਗ ਮੰਚ ਅਨੁਭਵ ਸਾਂਝੇ ਕੀਤੇ।ਸ਼ਾਇਰ ਦੇਵ ਦਰਦ ਨੇ ਸ਼ਾਇਰਾਨਾ ਅੰਦਾਜ਼ ਵਿਚ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਵਿਜੇ ਸ਼ਰਮਾ ਨੇ ‘ਜੀ ਆਇਆਂ’ ਕਹਿੰਦਿਆਂ ਦੱਸਿਆ ਕਿ ਜੀਵਨ ਇੱਕ ਰੰਗਮੰਚ …
Read More »
Punjab Post Daily Online Newspaper & Print Media