Tuesday, November 24, 2026

Monthly Archives: March 2021

Punjabi as Medium of Civil Services Examinations hailed

Khalsa College’s Literary Festival bring theatre personalities together Amritsar, March 5 (Punjab Post Bureau) – Hailing Punjabi as a language of medium in the Civil Services Examinations (CSE), senior retired IAS officer, writer and Member, Punjab Education Tribunal Jaspal Singh today asked the Punjabis worldwide to take proud in the progress and development of our mother tongue. He said he …

Read More »

ਪੈਨਸ਼ਨਰਾਂ ਤੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ‘ਚ ਭੁੱਖ ਹੜਤਾਲ

8 ਮਾਰਚ ਨੂੰ ਪੰਜਾਬ ਭਰ ‘ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਰੋਸ ਪੱਤਰ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 5 ਮਾਰਚ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਾਂ ਅਤੇ ਮੁਲਾਜਮਾਂ ਦੀਆਂ ਹੱਕੀ ਮੰਗਾਂ ਸਬੰਧੀ ਸੱਤੀ ਪਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜਗਾਉਣ ਲਈ ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਸ਼ੁਰੂ ਕੀਤੀ ਭੁੱਖ ਹੜਤਾਲ ਦੇ ਦੂਜੇ ਦਿਨ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ …

Read More »

ਅੰਡਰ-16 ਕ੍ਰਿਕਟ ਟੂਰਨਾਮੈਂਟ ਲਈ ਨਵਾਂਸ਼ਹਿਰ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵਲੋਂ ਟਰਾਇਲ 6 ਨੂੰ

ਨਵਾਂਸ਼ਹਿਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਸੂਬਾ ਪੱਧਰ ’ਤੇ ਕਰਵਾਏ ਜਾਣ ਵਾਲੇ ਅੰਡਰ-16 ਕ੍ਰਿਕਟ ਟੂਰਨਾਮੈਂਟ ‘ਚ ਭਾਗ ਲੈਣ ਲਈ ਨਵਾਂਸ਼ਹਿਰ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਆਪਣੀ ਟੀਮ ਤਿਆਰ ਕੀਤੀ ੂਜਾ ਰਹੀ ਹੈ।6 ਮਾਰਚ 2021 ਨੂੰ ਦੁਪਹਿਰ 2 ਵਜੇ ਆਰ.ਕੇ ਆਰੀਆ ਕਾਲਜ਼ ਰਾਹੋਂ ਰੋਡ ਨਵਾਂਸ਼ਹਿਰ ਦੀ ਗਰਾੳਂਡ ਵਿਚ ਟ੍ਰਾਇਲ ਰੱਖੇ ਗਏ ਹਨ।           …

Read More »

ਨਸ਼ਿਆਂ ਦੀ ਰੋਕਥਾਮ ਲਈ ਸਪੈਸ਼ਲ ਐਂਟੀ ਡਰੱਗ ਡਰਾਇਵ ਹਫਤਾ ਮਨਾਇਆ – ਐਸ.ਐਸ.ਪੀ ਗੁਲਨੀਤ ਸਿੰਘ

ਪਠਾਨਕੋਟ, 5 ਮਾਰਚ (ਪੰਜਾਬ ਪੋਸਟ ਬਿਊਰੋ) – ਮਾਨਯੋਗ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਦੀ ਰੋਕਥਾਮ ਸਬੰਧੀ ਚਲਾਈ ਜਾ ਰਹੀ ਸਪੈਸ਼ਲ ਮੁਹਿੰਮ ਤਹਿਤ ਡੀ.ਜੀ.ਪੀ ਪੰਜਾਬ, ਏ.ਡੀ.ਜੀ.ਪੀ, ਐਸ.ਟੀ.ਐਫ ਪੰਜਾਬ, ਆਈ.ਜੀ.ਪੀ ਬਾਰਡਰ ਰੇਂਜ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਐਸ.ਐਸ.ਪੀ ਪਠਾਨਕੋਟ ਦੀ ਰਹਿਨੁਮਾਈ ਹੇਠ ਜਿਲ੍ਹਾ ਪਠਾਨਕੋਟ ਦੇ ਏਰੀਆ ਵਿੱਚ ਨਸ਼ਿਆਂ ਦੀ ਰੋਕਥਾਮ ਲਈ 25.02.2021 ਤੋਂ …

Read More »

ਸਰਕਾਰੀ ਗਊਸ਼ਾਲਾ ਦਿਲਾਵਰਪੁਰ ਵਿਖੇ ਲਗਾਇਆ ਗਊ ਭਲਾਈ ਕੈਂਪ

ਨਵਾਂਸ਼ਹਿਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਐਚ.ਐਸ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਗਊਸ਼ਾਲਾ ਦਿਲਾਵਰਪੁਰ ਵਿਖੇ ਗਊ ਸੇਵਾ ਕਮਿਸ਼ਨ ਪੰਜਾਬ ਵੱਲੋਂ ਗਊ ਭਲਾਈ ਕੈਂਪ ਲਗਾਇਆ ਗਿਆ।ਸੀਨੀਅਰ ਵੈਟਨਰੀ ਅਫ਼ਸਰ ਡਾ. ਹਰਮੇਸ਼ ਤਲਵਾੜ, ਡਾ. ਅੱਛਰ ਸਿੰਘ, ਡਾ. ਹਰਬੰਸ ਲਾਲ, ਡਾ. ਸਰਬਜੀਤ ਸਿੰਘ, ਡਾ. ਰਾਜਪਾਲ ਜਿੰਦਲ ਨੇ ਭਰਪੂਰ ਸਹਿਯੋਗ ਦਿੱਤਾ।ਗੳੂ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ …

Read More »

ਸ਼ੂਗਰ ਦੀ ਰੋਕਥਾਮ ਲਈ ਜੀਵਨਸ਼ੈਲੀ ਵਿਚ ਤਬਦੀਲੀ ਦੀ ਲੋੜ – ਡਾ. ਗੁਰਦੀਪ ਸਿੰਘ ਕਪੂਰ

ਚਾਰ ਦਿਨ ਪ੍ਰਚਾਰ ਜਾਗਰੂਕਤਾ ਵੈਨ ਲੋਕਾਂ ਨੂੰ ਕਰੇਗੀ ਜਾਗਰੂਕ ਨਵਾਂਸ਼ਹਿਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਵਿਚ ਗੈਰ-ਸੰਚਾਰੀ ਬਿਮਾਰੀਆਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਮਾਣਯੋਗ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਐਨ.ਪੀ.ਸੀ.ਡੀ.ਸੀ.ਐਸ ਪ੍ਰੋਗਰਾਮ ਅਧੀਨ ‘ਪ੍ਰਚਾਰ ਵੈਨ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ …

Read More »

ਸਾਲਿਡ ਵੇਸਟ ਮੈਨੇਜਮੈਂਟ ਸਬੰਧੀ ਪੰਚਾਇਤਾਂ ਲਈ ਲਗਾਇਆ ਸਿਖਲਾਈ ਕੈਂਪ

ਨਵਾਂਸ਼ਹਿਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਅੱਜ ਸਾਂਝੇ ਤੌਰ ’ਤੇ ਪਿੰਡ ਉਸਮਾਨਪੁਰ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਵੱਛ ਭਾਰਤ ਮਿਸ਼ਨ ਪੇਂਡੂ-ਫੇਜ਼ 2 ਤਹਿਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੁੱਖ ਦਫ਼ਤਰ ਚੰਡੀਗੜ੍ਹ ਨਵਦੀਪ ਕੌਰ ਦੀ ਪ੍ਰਧਾਨਗੀ ਹੇਠ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਸਾਲਿਡ …

Read More »

15 ਮਾਰਚ ਨੂੰ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਸਜ਼ਾਇਆ ਜਾਵੇਗਾ ਨਗਰ ਕੀਰਤਨ

ਅੰਮ੍ਰਿਤਸਰ, 5 ਮਾਰਚ (ਗੁਰਪ੍ਰੀਤ ਸਿੰਘ) – ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ 15 ਮਾਰਚ ਨੂੰ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ, ਜੋ ਦਿੱਲੀ ਵਿਖੇ ਸੰਪੂਰਨ ਹੋਵੇਗਾ। ਮੁੱਖ ਸਮਾਗਮ 1 ਮਈ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ, ਜਿਸ ਵਿਚ ਦੇਸ਼ ਦੁਨੀਆਂ ਦੀ ਪ੍ਰਮੁੱਖ …

Read More »

ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਹਰਿਆਵਲ ਲਹਿਰ ਸਿਰਜਣ ਦਾ ਫੈਸਲਾ

ਅੰਮ੍ਰਿਤਸਰ, 5 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਲੀ ਲਈ ਵੀ ਇਕ ਅਹਿਮ ਫੈਸਲਾ ਕੀਤਾ ਹੈ, ਜਿਸ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੀ ਗਿਣਤੀ ਵਿਚ ਬੂਟੇ ਲਗਾਏ ਜਾਣਗੇ। ਇਸ ਦੇ ਨਾਲ ਹੀ ਇਸ ਇਤਿਹਾਸਕ ਦਿਹਾੜੇ ਨੂੰ …

Read More »

ਸ਼੍ਰੋਮਣੀ ਕਮੇਟੀ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿੱਲੀ ‘ਚ ਦੇਵੇਗੀ ਸ਼ੈਡ ਤੇ ਪੱਖਿਆਂ ਦੀ ਸਹੂਲਤ

ਅੰਮ੍ਰਿਤਸਰ, 5 ਮਾਰਚ (ਗੁਰਪ੍ਰੀਤ ਸਿੰਘ) – ਅੰਤ੍ਰਿੰਗ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਲਏ ਗਏ ਫੈਸਲਿਆਂ ਦਾ ਵਿਸਥਾਰ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕਿਸਾਨ ਸੰਘਰਸ਼ ਦੌਰਾਨ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਟੀਨ ਦੇ ਸ਼ੈੱਡ ਤਿਆਰ ਕਰਵਾ ਕੇ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ੈੱਡਾਂ ਵਿਚ ਗਰਮੀ ਤੋਂ ਬਚਾਅ ਲਈ ਪੱਖਿਆਂ ਦਾ ਪ੍ਰਬੰਧ …

Read More »