ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਅੰਮ੍ਰਿਤਸਰ, 5 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ, ਜਿਸ ਵਿਚ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ, ਟਰੱਸਟ ਫੰਡਜ਼, ਪ੍ਰੈਸਾਂ, ਜਨਰਲ ਬੋਰਡ ਫੰਡ, ਸਿੱਖ ਇਤਿਹਾਸ ੀਿਸਰਚ ਬੋਰਡ ਅਤੇ ਵਿਦਿਅਕ ਅਦਾਰਿਆਂ ਸਮੇਤ ਗੁਰਦੁਆਰਾ ਸਾਹਿਬਾਨ ਦਾ ਬਜਟ ਪੇਸ਼ ਕੀਤਾ ਜਾਵੇਗਾ।ਅੱਜ ਇਥੇ ਹੋਈ ਅੰਤ੍ਰਿੰਗ …
Read More »Monthly Archives: March 2021
ਕੋਟ ਬਾਬਾ ਦੀਪ ਸਿੰਘ ਸਕੂਲ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਟਿੰਗ ਮੁਕਾਬਲੇ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਪੇਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ।ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ …
Read More »ਕੋਵਿਡ ਟੀਕੇ ਲਈ ਸੇਵਾ ਕੇਂਦਰਾਂ ‘ਚ ਵੀ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ
ਨਵਾਂਸ਼ਹਿਰ, 4 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੋਵਿਡ-19 ਟੀਕਾਕਰਨ ਦੇ ਤੀਜੇ ਪੜਾਅ ਤਹਿਤ 60 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦੇ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ। ਅਜਿਹੇ ਵਿਅਕਤੀਆਂ ਦੀ ਸਹੂਲਤ ਲਈ ਉਨ੍ਹਾਂ ਦੀ ਆਨਲਾਈਨ ਪੋਰਟਲ ‘ਕੋਵਿਨ 2.0’ ‘ਤੇ ਰਜਿਸਟ੍ਰੇਸ਼ਨ ਦਾ ਕੰਮ ਜ਼ਿਲ੍ਹੇ ਦੇ ਸਮੂਹ …
Read More »ਬਾਗਬਾਨੀ ਵਿਭਾਗ ਵਲੋਂ ਆਤਮਾ ਸਕੀਮ ਤਹਿਤ ਕਿਸਾਨ ਸਿਖਲਾਈ ਕੈਂਪ
ਨਵਾਂਸ਼ਹਿਰ, 4 ਮਾਰਚ (ਪੰਜਾਬ ਪੋਸਟ ਬਿਊਰੋ) – ਬਾਗਬਾਨੀ ਵਿਭਾਗ ਵਲੋਂ ਅੱਜ ਸਹਾਇਕ ਡਾਇਰੈਕਟਰ ਬਾਗਬਾਨੀ ਜਗਦੀਸ਼ ਸਿੰਘ ਕਾਹਮਾ ਦੀ ਅਗਵਾਈ ਹੇਠ ਪਿੰਡ ਮਝੂਰ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਸਹਾਇਕ ਡਾਇਰੈਕਟਰ ਜਗਦੀਸ਼ ਸਿੰਘ ਕਾਹਮਾ ਅਤੇ ਬਾਗਬਾਨੀ ਵਿਕਾਸ ਅਫ਼ਸਰ ਰਾਜੇਸ਼ ਕੁਮਾਰ ਨੇ ਕਿਸਾਨਾਂ ਨੂੰ ਸਰਕਾਰ ਵੱਲੋਂ ਬਾਗਬਾਨੀ ਵਿਭਾਗ ਰਾਹੀਂ ਲਗਾਏ ਜਾਣ ਵਾਲੇ ਪ੍ਰਾਜੈਕਟਾਂ ’ਤੇ ਦਿੱਤੀਆਂ ਜਾਂਦੀਆਂ ਸਬਸਿਡੀਆਂ ਸਬੰਧੀ ਵਿਸਥਾਰ ਨਾਲ …
Read More »ਜ਼ਿਲ੍ਹੇ ਦੇ 7 ਸਰਕਾਰੀ ਅਤੇ 3 ਪ੍ਰਾਈਵੇਟ ਹਸਪਤਾਲਾਂ ਵਿਚ ਲਗਾਇਆ ਜਾ ਰਿਹੈ ਟੀਕਾ
ਸਾਰੇ ਸੀਨੀਅਰ ਸਿਟੀਜ਼ਨ ਤੇ ਸਹਿ-ਰੋਗਾਂ ਤੋਂ ਪੀੜਤ ਲਗਵਾ ਸਕਦੇ ਹਨ ਟੀਕਾ-ਡੀ.ਸੀ ਨਵਾਂਸ਼ਹਿਰ, 4 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੋਵਿਡ-19 ਟੀਕਾਕਰਨ ਦਾ ਤੀਜਾ ਪੜਾਅ ਪਹਿਲੀ ਮਾਰਚ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਇਸ ਪੜਾਅ ਵਿਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਸਰਕਾਰ ਦੁਆਰਾ ਦਰਸਾਏ ਅਨੁਸਾਰ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ …
Read More »ਨਵੇਂ ਵੋਟਰਾਂ ਨੂੰ ਈ-ਐਪਿਕ ਡਾਊਨਲੋਡ ਕਰਵਾਉਣ ਲਈ 6 ਤੇ 7 ਮਾਰਚ ਨੂੰ ਲੱਗਣਗੇ ਵਿਸ਼ੇਸ਼ ਕੈਂਪ
ਨਵਾਂਸ਼ਹਿਰ, 4 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਸਰੀ ਸੁਧਾਈ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ ’ਤੇ ਨਵੇਂ ਬਣੇ ਵੋਟਰਾਂ ਨੂੰ ਈ-ਐਪਿਕ ਕਾਰਡ (ਈ-ਮਤਦਾਤਾ ਫੋਟੋ ਪਹਿਚਾਣ ਪੱਤਰ) ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਵੋਟਰ ਈ-ਐਪਿਕ ਨੂੰ ਆਪਣੇ ਮੋਬਾਈਲ ਫੋਨ ਵਿਚ ਡਾਊਨਲੋਡ ਕਰ ਕੇ ਰੱਖ ਸਕਦਾ …
Read More »ਹੌਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਵਲੋਂ ਹੋਣਹਾਰ ਤੇ ਉਦਮੀ ਮਹਿਲਾਵਾਂ ਦਾ ਸਨਮਾਨ 6 ਨੂੰ
ਅੰਮ੍ਰਿਤਸਰ, 4 ਮਾਰਚ (ਸੰਧੂ) – ਮਹਿਲਾ ਸਮਾਜ ਸੇਵੀ ਸੰਸਥਾ ਹੋਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸ਼ਵ ਮਹਿਲਾ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਵਿਸ਼ੇਸ਼ ਸਨਮਾਨ ਸਮਾਰੋਹ ਦੇ ਦੌਰਾਨ ਅਣਗੌਲੀਆਂ ਹੋਣਹਾਰ ਤੇ ਉਦਮੀ ਮਹਿਲਾਵਾਂ ਦਾ ਸਨਮਾਨ ਕਰੇਗੀ। ਸੁਸਾਇਟੀ ਦੀ ਸ਼ਹਿਰੀ ਇਕਾਈ ਪ੍ਰਧਾਨ ਮੈਡਮ ਮਾਨਸੀ ਖੰਨਾ ਨੇ ਦੱਸਿਆ ਕਿ …
Read More »ਮੁਕਤ ਹੋਏ ਇੰਸਪੈਕਟਰ ਜਸਪਾਲ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ
ਅੰਮ੍ਰਿਤਸਰ, 4 ਫਰਵਰੀ (ਸੰਧੂ) – ਪੰਜਾਬ ਪੁਲਿਸ ਦੀ ਪੀ.ਏ.ਪੀ 9 ਬਟਾਲੀਅਨ ਤੋਂ ਸੇਵਾ ਮੁਕਤ ਹੋਏ ਇੰਸਪੈਕਟਰ ਜਸਪਾਲ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਇੰਸਪੈਕਟਰ ਜਸਪਾਲ ਸਿੰਘ ਨੂੰ ਕਰਦੇ ਹੋਏ ਐਸ.ਆਈ ਰਤਨ ਮਸੀਹ (ਸੁਪਰਡੈਂਟ), ਐਸ.ਆਈ ਅਮਰਜੀਤ ਸਿੰਘ (ਐਮ.ਟੀ.ਓ), ਏ.ਐਸ.ਆਈ ਇਕਬਾਲ ਸਿੰਘ ਤੇ ਸੀ.ਡੀ.ਓ, ਏ.ਐਸ.ਆਈ. ਤਰਸੇਮ ਸਿੰਘ ਆਦਿ ਇਸ ਮੌਕੇ ਜੂਨੀਅਰ ਸਹਾਇਕ ਗੁਰਪ੍ਰੀਤ ਸਿੰਘ ਕੰਪਿਊਟਰ ਆਪਰੇਟਰ ਐਚ.ਸੀ ਕੁਲਵੰਤ …
Read More »ਆਯੂਸ਼ਮਾਨ ਮੈਡੀਕਲ ਕਾਰਡ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 4 ਮਾਰਚ (ਸੰਧੂ) – ਦੀਪ ਮਲਟੀਸਪੈਸ਼ਲਟੀ ਸ਼੍ਰੀ ਗੁਰੂ ਅਮਰਦਾਸ ਨਗਰ ਤਰਨ ਤਾਰਨ ਰੋਡ ਵੱਲੋਂ ਆਯੂਸ਼ਮਾਨ ਮੈਡੀਕਲ ਕਾਰਡ ਕੈਂਪ ਲਗਾਇਆ ਗਿਆ।ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਗੂ ਸਕੀਮ ਤਹਿਤ ਕਾਰਡ ਬਣਾਉਣ ਲਈ ਰਜਿਸਟ੍ਰੇਸ਼ਨ ਕਰਨ ਦੇ ਨਾਲ-ਨਾਲ ਸ਼ਰੀਰਿਕ ਜਾਂਚ ਕਰਨ ਤੋਂ ਇਲਾਵਾ ਘੱਟ ਰੇਟਾਂ ਵਿੱਚ ਟੈਸਟ ਕੀਤੇ ਗਏ। ਇਸ ਮੌਕੇ ਡਾ. ਜਸਦੀਪ ਸਿੰਘ, ਡਾ. ਮਨਮੀਤ ਸਿੰਘ, ਲਵਪ੍ਰੀਤ ਸਿੰਘ, ਲੈਬ. ਟਕਨੀਸ਼ਮ, ਗੌਰਵ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਪ੍ਰਤੀਯੋਗਤਾ ਕਰਵਾਈ
ਪਠਾਨਕੋਟ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਬਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਬਲਾਕ ਪਠਾਨਕੋਟ-2 ਦੇ ਕਰਵਾਏ ਗਏ ਪੇਂਟਿੰਗ ਮੁਕਾਬਲੇ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁਕਾਬਲਿਆਂ ਦੇ ਨੋਡਲ ਅਫਸਰ ਲੈਕਚਰਾਰ ਕੌਂਸਲ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ, ਜਿਲ੍ਹਾ …
Read More »
Punjab Post Daily Online Newspaper & Print Media