ਪਠਾਨਕੋਟ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਪੇਂਟਿੰਗ ਮੁਕਾਬਲੇ ਜਿਲ੍ਹਾ ਪਠਾਨਕੋਟ ਵਿੱਚ ਸ਼ੁਰੂ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ …
Read More »Monthly Archives: March 2021
ਫਰੰਟਲਾਈਨ ਤੇ ਹੈਲਥ ਵਰਕਰਾਂ ਦੇ ਨਾਲ ਨਾਲ ਆਮ ਜਨਤਾ ਨੂੰ ਵੈਕਸੀਨੇਸ਼ਨ ਲੱਗਣੇ ਸ਼ੁਰੂ
ਵੈਕਸੀਨੇਸ਼ਨ ਮੁਹਿੰਮ ਨੂੰ ਸਫਲ ਕਰਨ ਲੋਕ ਸ਼ਮੂਲੀਅਤ ਅਹਿਮ – ਰਾਹੁਲ ਚਾਬਾ ਕਪੂਰਥਲਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ ਮਹਾਂਮਾਰੀ ਨੂੰ ਰੋਕਣ ਲਈ ਸਾਰੇ ਵੈਕਸੀਨੇਸ਼ਨ ਮੁਹਿੰਮ ਨੂੰ ਸਫਲ ਕਰਨ ਵਿਚ ਸਹਿਯੋਗ ਕਰਨ। ਇਹ ਸ਼ਬਦ ਏ.ਡੀ.ਸੀ.ਜਨਰਲ ਰਾਹੁਲ ਚਾਬਾ ਨੇ ਅੱਜ ਤੋਂ ਸ਼ੁਰੂ ਹੋਈ 60 ਸਾਲ ਤੋਂ ਉੱਪਰ ਅਤੇ 45 ਤੋਂ 59 ਸਾਲ ਦੇ ਕੋਮੋਰਬਿਡ ਕੰਡੀਸ਼ਨ ਵਾਲੇ ਵਿਅਕਤੀਆਂ ਦੀ ਸ਼ੁਰੂ ਹੋਣ ਵਾਲੀ …
Read More »ਯੂਨੀਵਰਸਿਟੀ `ਚ ਖੋਜ਼ ਪ੍ਰਪੋਜ਼ਲ ਸਬੰਧੀ ਦੋ ਹਫਤਿਆਂ ਦੀ ਵਰਕਸ਼ਾਪ
ਅੰਮ੍ਰਿਤਸਰ, 2 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਸਕੂਲ ਵੱਲੋਂ ਖੋਜ ਪ੍ਰਪੋਜ਼ਲ ਤਿਆਰ ਕਰਨ ਸਬੰਧੀ ਦੋ ਹਫਤਿਆਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦੌਰਾਨ 70 ਅਧਿਆਪਕਾਂ ਅਤੇ ਖੋਜਾਰਥੀਆਂ ਨੂੰ ਖੋਜ ਸਬੰਧੀ ਕਾਰਜ ਕਰਨ ਲਈ ਜਾਣਕਾਰੀ ਮੁਹਈਆ ਕੀਤੀ ਗਈ ਅਤੇ ਇਸ ਵਿਚ ਵੱਖ ਵੱਖ ਸਿਖਿਆ ਅਤੇ ਖੋਜ ਸੰਸਥਾਵਾਂ ਤੋਂ ਮਾਹਿਰਾਂ ਤੇ ਵਿਦਵਾਨਾਂ ਨੇ ਸ਼ਿਰਕਤ ਕੀਤੀ। …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ ਦਾ ਆਯੋਜਨ
ਅੰਮ੍ਰਿਤਸਰ, 2 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ। ਇਹ ਯਾਦਗਾਰੀ ਭਾਸ਼ਣ ਦਿੱਲੀ ਯੂਨੀਵਰਸਿਟੀ ਦਿੱਲੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਵੀ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਪੇਂਟਿੰਗ ਪ੍ਰਤੀਯੋਗਤਾ ਸ਼ੁਰੂ – ਸਿੱਖਿਆ ਅਫ਼ਸਰ
ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਪੇਂਟਿੰਗ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ ਹਨ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਤਿੰਦਰਬੀਰ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ …
Read More »ਕੈਬਨਿਟ ਮੰਤਰੀ ਸੋਨੀ ਨੇ 25 ਲੱਖ ਨਾਲ ਬਣਨ ਵਾਲੀ ਸੜ੍ਹਕ ਦੀ ਕਰਵਾਈ ਸ਼ੁਰੂਆਤ
ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 78 ਦੇ ਅਧੀਨ ਆਉਂਦੇ ਇਲਾਕੇ ਬੰਗਲਾ ਬਸਤੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਕੰਕਰੀਟ ਦੀ ਬਣਨ ਵਾਲੀ ਸੜ੍ਹਕ ਦੀ ਸ਼ੁਰੂਆਤ ਕੀਤੀ।ਉਨਾਂ ਨੇ ਕਿਹਾ ਕਿ ਇਸ ਇਲਾਕੇ ਵਿੱਚ ਨਵਾਂ ਸੀਵਰੇਜ਼ ਪਾਉਣ ਦੇ ਕਾਰਨ ਸੜ੍ਹਕ ਪੁੱਟੀ ਗਈ ਸੀ, ਜੋ ਜਲਦ ਹੀ ਨਵੀਂ ਬਣ ਜਾਵੇਗੀ।ਸੋਨੀ …
Read More »ਆਬਕਾਰੀ ਤੇ ਪੁਲਿਸ ਨੇ ਸਾਂਝੀ ਛਾਪੇਮਾਰੀ ਕਰਕੇ ਫੜੀ ਨਜਾਇਜ ਸ਼ਰਾਬ ਦੀ ਮਿੰਨੀ ਫੈਕਟਰੀ
1 ਲੱਖ 9 ਕਿਲੋ ਲਾਹਨ ਅਤੇ 1780 ਲੀਟਰ ਦੇਸੀ ਸ਼ਰਾਬ ਕੀਤੀ ਬਰਾਮਦ ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ) – ਆਬਕਾਰੀ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਾਂਝੇ ਯਤਨਾ ਤਹਿਤ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਅਪਰੇਸ਼ਨ ਰੈਡ ਰੋਜਿਜ਼ ਤਹਿਤ ਅੱਜ ਤੜਕਸਾਰ ਪਿੰਡ ਖਿਆਲਾਂ ਕਲਾਂ ਜ਼ਿਲਾ ਅੰਮ੍ਰਿਤਸਰ ਵਿਖੇ ਛਾਪਾਮਾਰੀ ਕਰਕੇ 1 ਲੱਖ 9 ਕਿਲੋ ਲਾਹਨ, 1780 ਲੀਟਰ ਦੇਸੀ ਸ਼ਰਾਬ, 62 ਡਰੱਮ 200 ਲੀਟਰ …
Read More »ਡੈਮੋਕਰੈਟਿਕ ਟੀਚਰਜ਼ ਫਰੰਟ ਵਲੋਂ ‘ਪਗੜੀ ਸੰਭਾਲ ਜੱਟਾ’ ਲਹਿਰ ਤਹਿਤ 31ਵੀਂ ਵਜ਼ੀਫ਼ਾ ਪ੍ਰੀਖਿਆ
ਧੂਰੀ, 2 ਮਾਰਚ (ਪ੍ਰਵੀਨ ਗਰਗ) – ਡੈਮੋਕਰੈਟਿਕ ਟੀਚਰਜ਼ ਫਰੰਟ ਵਲੋਂ ਕਿਸਾਨੀ ਸੰਘਰਸ਼ ਅਤੇ ਪਗੜੀ ਸੰਭਾਲ ਜੱਟਾ ਲਹਿਰ ਨੂੰ ਸਮਰਪਿਤ 31ਵੀਂ ਵਜ਼ੀਫ਼ਾ ਪ੍ਰੀਖਿਆ ਦਾ ਆਯੋਜਨ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਕੀਤਾ ਗਿਆ।ਮੁੱਖ ਪ੍ਰਬੰਧਕ ਸੁਖਦੇਵ ਧੂਰੀ ਅਤੇ ਸਹਾਇਕ ਯਾਦਵਿੰਦਰ ਪਾਲ ਨੇ ਦੱਸਿਆ ਕਿ ਇਹ ਪ੍ਰੀਖਿਆ ਸਕੂਲਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਕੈਟੇਗਰੀ ਵਿੱਚ ਵੰਡ ਕੇ ਕਰਵਾਈ ਗਈ।ਜਿਸ ਵਿੱਚ ਪੰਜਵੀਂ, ਅੱਠਵੀਂ, ਦਸਵੀਂ …
Read More »2022 ‘ਚ ਅਕਾਲੀ ਦਲ (ਬ) ਦੀ ਸਰਕਾਰ ਬਣਨ ‘ਤੇ ਪੱਟੜੀ ‘ਤੇ ਲਿਆਂਦੀ ਜਾਵੇਗੀ ਪੰਜਾਬ ਦੀ ਲੀਹੋਂ ਲੱਥੀ ਗੱਡੀ- ਹਰੀ ਸਿੰਘ
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਹਰੀ ਸਿੰਘ ਦਾ ਸਨਮਾਨ ਧੂਰੀ, 2 ਮਾਰਚ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ਼ ਹਰੀ ਸਿੰਘ ਪ੍ਰੀਤ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਮੌਕੇ ਭਲਵਾਨ, ਧੂਰਾ, ਰਾਜੋਮਾਜਰਾ, ਬੁਰਜ ਗੋਹਰਾ, ਬੁਰਜ ਸੇਢਾ ਆਦਿ ਵੱਖ-ਵੱਖ ਪਿੰਡਾਂ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਰੱਖੇ …
Read More »ਕੈਂਸਰ ’ਤੇ ਮੁੱਢਲੇ ਪੜਾਅ ਵਿਚ ਕਾਬੂ ਪਾਇਆ ਜਾ ਸਕਦੈ- ਸਿਵਲ ਸਰਜਨ ਡਾ. ਕਪੂਰ
ਜਿਲ੍ਹੇ ‘ਚ ਕੈਂਸਰ ਬਾਰੇ ਜਾਗਰੂਕਤਾ ਦਾ ਹੋਕਾ ਦੇਣ ਲਈ ਸਾਈਕਲ ਰੈਲੀ ਕੱਢੀ ਨਵਾਂਸ਼ਹਿਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਅੱਜ ਕੈਂਸਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ।ਜਿਸ ਵਿਚ ਸਿਹਤ ਵਿਭਾਗ, ਨਿਊਸਿਟੀ ਸਾਈਕਲਿੰਗ ਕਲੱਬ ਅਤੇ ਆਨੰਦਪੁਰ ਸਾਹਿਬ ਸਾਈਕਲਿੰਗ ਐਸੋਸੀਏਸ਼ਨ ਦੇ ਸਾਈਕਲਿਸਟਾਂ ਨੇ ਭਾਗ …
Read More »
Punjab Post Daily Online Newspaper & Print Media