Tuesday, November 24, 2026

Monthly Archives: March 2021

ਪੋਸ਼ਣ ਅਭਿਆਨ ਤਹਿਤ ਕੀਤਾ ਜਾਗਰੂਕ

ਮੁਫਤ ਵੰਡੀਆਂ ਸਬਜ਼ੀ ਦੇ ਬੀਜ਼ਾਂ ਦੀਆਂ ਮਿੰਨੀ ਕਿੱਟਾਂ ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ ) – ਸਮੁੱਚੇ ਦੇਸ਼ ਵਿੱਚ ਚਲਾਏ ਜਾ ਰਹੇ ਪੋਸ਼ਣ ਅਭਿਆਨ ਦੀ ਲੜੀ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜਿਲਾ ਪੱਧਰ ‘ਤੇ ਆਤਮਾ ਸਕੀਮ ਅਧੀਨ ਪੋਸ਼ਣ ਪਖਵਾੜਾ ਮਨਾਇਆ ਗਿਆ।ਜਿਸ ਦੌਰਾਨ ਸੰਗਰੂੂਰ ਵਿੱਚ ਚਲਾਏ ਜਾ ਰਹੇ ਆਂਗਣਵਾੜੀ ਸੈਂਟਰ ਤੇ ਪੋਸ਼ਣ ਵਾਟਿਕਾ ਲਗਾਈ ਗਈ।           …

Read More »

ਸਿੰਗਲਾ ਨੇ 13 ਕਰੋੜ ਦੀ ਲਾਗਤ ਵਾਲੇ ਅਲਟਰਾ ਮਾਡਰਨ ਸਬ ਡਵੀਜ਼ਨਲ ਕੰਪਲੈਕਸ ਦਾ ਰੱਖਿਆ ਨੀਂਹ ਪੱਥਰ

ਭਵਾਨੀਗੜ੍ਹ ਦੇ 65 ਪਿੰਡਾਂ ਦੇ ਵਸਨੀਕਾਂ ਨੂੰ ਇੱਕ ਛੱਤ ਹੇਠ ਮਿਲਣਗੀਆਂ ਪ੍ਰਸ਼ਾਸਕੀ ਸੇਵਾਵਾਂ ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਲੋਕ ਨਿਰਮਾਣ ਅਤੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਦਰਪੇਸ਼ ਕੋਵਿਡ ਮਹਾਂਮਾਰੀ ਦੀ ਚੁਣੌਤੀ ਦੀ ਬਾਵਜ਼ੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਰਾਜ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਹੈ।ਸਿੰਗਲਾ …

Read More »

ਮੈਡਮ ਦਾਮਨ ਬਾਜਵਾ ਵਲੋਂ ਸ਼ਹੀਦ ਊਧਮ ਸਿੰਘ ਦੀ ਯਾਦ ‘ਚ ਬਣਾਏ ਜਾ ਰਹੇ ਮੈਮੋਰੀਅਲ ਦੇ ਕੰਮ ਜਾਇਜ਼ਾ

ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਜੀ ਦੇ ਜੱਦੀ ਸ਼ਹਿਰ ਸੁਨਾਮ ਵਿਖੇ ਉਨ੍ਹਾਂ ਦੀ ਯਾਦ ਵਿੱਚ ਬਣਾਏ ਜਾ ਰਹੇ ਮੈਮੋਰੀਅਲ ਦੇ ਕੰਮ ਦਾ ਹਲਕਾ ਇੰਚਾਰਜ਼ ਸੁਨਾਮ ਮੈਡਮ ਦਾਮਨ ਥਿੰਦ ਬਾਜਵਾ ਨੇ ਜਾਇਜ਼ਾ ਲਿਆ।ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਦਾ ਕੰਮ ਪੁਰੇ ਜੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ।ਮੈਡਮ ਬਾਜਵਾ ਨੇ …

Read More »

ਗਲੀਆਂ ਬਨਾਉਣ ਦੇ ਕੰਮ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 29 ਮਾਰਚ (ਸੁਕਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦਿਨੇਸ਼ ਬੱਸੀ ਨੇ ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰ. 33 ਵਿੱਚ ਪੈਂਦੇ ਪਿੰਡ ਸੁਲਤਾਨਵਿੰਡ ਦੇ ਇਲਾਕੇ ਵਿੱਚ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਕੌਂਸਲਰ ਸੁਰਜੀਤ ਕੌਰ, ਸਾਬਕਾ ਕੌਂਸਲਰ ਪਵਨ ਖਜ਼ੁਰੀਆਂ, ਓ.ਐਸ.ਡੀ ਰਾਜੂ, ਬਲਦੇਵ ਸਿੰਘ ਸੰਧੂ ਅਤੇ …

Read More »

ਡਾਕਟਰਾਂ ਤੇ ਸਾਇੰਸਦਾਨਾਂ ਦੀ ਅਣਥੱਕ ਮਿਹਨਤ ਸਦਕਾ ਲਾ-ਇਲਾਜ਼ ਸਮਝੇ ਜਾਂਦੇ ਰੋਗਾਂ ਦਾ ਇਲਾਜ਼ ਸੰਭਵ -ਮੇਅਰ

ਅੰਮ੍ਰਿਤਸਰ, 29 ਮਾਰਚ (ਖੁਰਮਣੀਆਂ) – ਵਰਲਡ ਪਰਪਲ ਡੇਅ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਉਪਲ ਹਸਪਤਾਲ ਵਿਖੇ ਆਯੋਜਿਤ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਉਹਨਾਂ ਨੇ ਜਯੋਤੀ ਜਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।                     ਇਥੇ ਮੇਅਰ ਰਿੰਟੂ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਅੱਜ ਡਾਕਟਰਾਂ ਅਤੇ ਸਾਇੰਸਦਾਨਾਂ ਦੀ ਅਣਥੱਕ ਮਿਹਨਤ ਸਦਕਾ ਪਹਿਲਾਂ …

Read More »

ਬ੍ਰਾਹਮਣ ਕਲਿਆਣ ਬੋਰਡ ਦਾ ਗਠਨ ਕਰਨ ‘ਤੇ ਕੈਪਟਨ ਸਰਕਾਰ ਦਾ ਕੀਤਾ ਧੰਨਵਾਦ

ਸਮਰਾਲਾ, 28 ਮਾਰਚ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਵਲੋਂ ਬ੍ਰਾਹਮਣ ਕਲਿਆਣ ਬੋਰਡ ਦਾ ਸੰਗਠਨ ਕਰਕੇ ਸ੍ਰੀ ਬ੍ਰਾਹਮਣ ਸਭਾ ਪੰਜਾਬ (ਰਜਿ:) ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਕੀਤੀ ਹੈ।ਜਿਸ ਲਈ ਉਹ ਕੈਪਟਨ ਅਮਰਿੰਦਰ ਸਿੰਘ ਦੇ ਧੰਨਵਾਦੀ ਹਨ।ਇਹ ਵਿਚਾਰ ਪ੍ਰਗਟ ਕਰਦਿਆਂ ਬ੍ਰਾਹਮਣ ਸਭਾ ਦੇ ਪ੍ਰਧਾਨ ਡਾ. ਵਿਕਰਮ ਸ਼ਰਮਾ, ਕਾਰਜਕਾਰੀ ਪ੍ਰਧਾਨ ਦਰਗੇਸ਼ ਸ਼ਰਮਾ, ਜਨ: ਸਕੱਤਰ ਬਿਹਾਰੀ ਲਾਲ ਸੱਦੀ, ਰਾਜਨ ਸ਼ਰਮਾ, …

Read More »

ਛੋਟੇ ਕਿਸਾਨ ਕਣਕ ਤੇ ਝੋਨਾ ਛੱਡ ਕੇ ਸਬਜ਼ੀਆਂ ਅਤੇ ਬਾਗਬਾਨੀ ਦੀ ਕਾਸ਼ਤ ਕਰਨ – ਸੁਖਬਿੰਦਰ ਸਰਕਾਰੀਆ

ਸੁੱਖ ਸਰਕਾਰੀਆ ਵਲੋਂ ਛੋਟੇ ਕਿਸਾਨਾਂ ਨੂੰ ਮੋਬਾਇਲ ਵੈਂਡਿੰਗ ਈ-ਕਾਰਟ ਵੰਡੇ ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ ਬਿਊਰੋ) – ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਜਲ ਸਰੋਤ, ਮਾਈਨਿੰਗ ਤੇ ਜੀੳਲੋਜੀ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਅੱਜ ਬਾਗਬਾਨੀ ਦੇ ਦਫ਼ਤਰ ਵੇਰਕਾ ਬਾਈਪਾਸ ਵਿਖੇ 8 ਮੋਬਾਇਲ ਵੈਂਡਿੰਗ ਈ-ਕਾਰਟ ਛੋਟੇ ਅਤੇ ਮਹਿਲਾ ਕਿਸਾਨਾਂ ਨੂੰ ਹਰੀ ਝੰਡੀ ਦੇ ਕੇ ਤੋਰਿਆ ਗਿਆ।ਸਰਕਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ …

Read More »

ਉਘੀ ਖੇਡ ਪ੍ਰਮੋਟਰ ਮਾਨਸੀ ਖੰਨਾ ਨੂੰ ਸਦਮਾ, ਪਤੀ ਦਾ ਦਿਹਾਂਤ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ ਬਿਊਰੋ) – ਉਘੀ ਖੇਡ ਪ੍ਰਮੋਟਰ ਤੇ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੀ ਸੂਬਾ ਜੁਆਇੰਟ ਸੈਕਟਰੀ ਮੈਡਮ ਮਾਨਸੀ ਖੰਨਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਮਾਜ ਸੇਵੀ ਪਤੀ ਵਿਸ਼ਾਲ ਖੰਨਾ (48) ਪੁੱਤਰ ਜਗਜੀਵਨ ਖੰਨਾ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ।ਜਿਕਰਯੋਗ ਹੈ ਕਿ ਵਿਸ਼ਾਲ ਖੰਨਾ (48) ਬੀਤੇ ਕਈ ਵਰ੍ਹਿਆਂ ਤੋਂ ਗੁਰਦਿਆਂ ਦੀ ਬੀਮਾਰੀ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 958 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-64 ਦੇ ਕੱਟੇ ਚਲਾਨ

ਨਵਾਂਸ਼ਹਿਰ, 29 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 958 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 64 ਵਿਅਕਤੀਆਂ ਦੇ ਚਲਾਨ ਵੀ ਕੱਟੇ …

Read More »

ਇਕਵਾਡੋਰ ਦੇ ਰਾਜਦੂਤ ਹੈਕਟਰ ਕੁਏਵਾ ਖਾਕੋਮੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 29 ਮਾਰਚ (ਗੁਰਪ੍ਰੀਤ ਸਿੰਘ) – ਇਕਵਾਡੋਰ ਦੇ ਭਾਰਤ ਵਿਚ ਰਾਜਦੂਤ ਹੈਕਟਰ ਕੁਏਵਾ ਖਾਕੋਮੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਸ੍ਰੀਮਤੀ ਤੋਇਆ, ਇੰਡੀਅਨ ਆਫ ਚੈਬਰ ਆਫ ਇੰਟਰਨੈਸ਼ਨਲ ਬਿਜ਼ਨੈਸ (ਆਈ.ਸੀ.ਆਈ.ਬੀ) ਦੇ ਪ੍ਰੈਜੀਡੈਂਟ ਮਨਪ੍ਰੀਤ ਸਿੰਘ ਨਾਗੀ ਤੇ ਪੰਜਾਬ ਕਨਵੀਨਰ ਇਕਬਾਲਜੀਤ ਸਿੰਘ ਢਿੱਲੋਂ ਵੀ ਮੌਜੂਦ ਸਨ।ਉਨ੍ਹਾਂ ਨੇ ਗੁਰਬਾਣੀ ਕੀਰਤਨ …

Read More »