ਇਹ ਤਿਓਹਾਰ ਸਰਦੀ ਤੋਂ ਗਰਮੀ ਦੀ ਸ਼ੁਰੂਆਤ ਵਿੱਚ ਫਸਲਾਂ ਦੇ ਹੁੱਲੇ-ਹੁਲਾਰੇ ਦੀ ਆਮਦ ‘ਤੇ ਮਨਾਇਆ ਜਾਂਦਾ ਹੈ।ਇਹਨਾਂ ਦਿਨਾਂ ਵਿੱਚ ਛੋਲਿਆਂ ਦੀ ਫਸਲ ਕੱਚੀ-ਪੱਕੀ ਹੁੰਦੀ ਹੈ ਤੇ ਇਸ ਦੀਆਂ ਹੋਲਾਂ ਭੁੰਨ ਕੇ ਖਾਧੀਆਂ ਜਾਂਦੀਆਂ ਹਨ।ਇਸ ਤਿਓਹਾਰ ਨੂੰ ਹੋਲਕਾ ਨਾਲ ਵੀ ਜੋੜਿਆ ਜਾਂਦਾ ਹੈ, ਰਾਮ ਸੀਤਾ ਨਾਲ ਤੇ ਕ੍ਰਿਸ਼ਨ ਮਹਾਰਾਜ ਨਾਲ ਵੀ। ਹੋਲੀ ਦਾ ਤਿਓਹਾਰ ਰਾਮ ਜੀ ਵੇਲੇ ਵੀ ਮਨਾਇਆ ਜਾਂਦਾ ਸੀ। …
Read More »Monthly Archives: March 2021
Inter College Poster Making Competition organised on 400th Anniversary of Shri Guru Tegh Bahadur Ji
Kapurthala, March 28 (Punjab Post Bureau) – As part of the competitions being organized by the Punjab Government in various educational institutes dedicated to the 400th birth anniversary of Shri Guru Tegh Bahadur Ji, an online inter-college poster making competition was organized at University College Mithra in Kapurthala. Students from 5 colleges …
Read More »ਪੇਡਾ ਨੇ ਊਰਜਾ ਦੱਖਤਾ ਦੇ ਆਯੋਜਿਤ ਕੀਤੀ ਟ੍ਰੇਨਿੰਗ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ ਇਕਾਈ ਪੰਜਾਬ ਐਨਰਜੀ ਡਿਵਲਪਮੇਂਟ (ਪੇਡਾ) ਨੇ ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਦੀ ਇਕਾਈ ਬਿਊਰੋ ਆਫ ਐਨਰਜੀ ਐਫਿਸ਼ੈਂਸੀ (ਬੀ.ਈ.ਈ) ਦੇ ਸਹਿਯੋਗ ਨਾਲ ਵੈਬੀਨਾਰ ਰਾਹੀਂ ਮਿਊਸਪਲ ਡਿਮਾਂਡ ਸਾਈਡ ਮੈਨੇਜਮੇਂਟ ‘ਤੇ ਅਧਾਰਿਤ ਇਕ ਦਿਨਾ ਟ੍ਰੇਨਿੰਗ ਦਾ ਆਯੋਜਨ ਕੀਤਾ।ਜਿਸ ਵਿਚ ਸਥਾਨਕ ਸਰਕਾਰਾਂ, ਨਗਰ ਨਿਗਮ, ਪੀ.ਬੀ.ਡਬਲਿਯੂ, ਇੰਪਰੂਵਮੈਂਟ ਟਰੱਸਟ ਆਦਿ ਦੇ ਅਧਿਕਾਰੀਆਂ ਨੇ ਭਾਗ ਲਿਆ। ਬੀ.ਈ.ਈ ਦਾ …
Read More »ਟੀ.ਬੀ ਕੇਸ ਘਟਾਉਣ ਦੇ ਮਾਮਲੇ ਵਿਚ ਸ਼ਹੀਦ ਭਗਤ ਸਿੰਘ ਨਗਰ ਬਣਿਆ ਚੈਂਪੀਅਨ
ਸਿਹਤ ਵਿਭਾਗ 20 ਫੀਸਦੀ ਕੇਸ ਘਟਾਉਣ ’ਤੇ ਬ੍ਰਾਊਂਜ਼ ਮੈਡਲ ਨਾਲ ਸਨਮਾਨਿਤ ਨਵਾਂਸ਼ਹਿਰ, 28 ਮਾਰਚ (ਪੰਜਾਬ ਪੋਸਟ ਬਿਊਰੋ) – ਤਪਦਿਕ (ਟੀ.ਬੀ) ਦੇ ਕੇਸਾਂ ਨੂੰ ਘਟਾਉਣ ਦੇ ਮਾਮਲੇ ਵਿੱਚ ਸ਼ਹੀਦ ਭਗਤ ਸਿੰਘ ਨਗਰ ਚੈਂਪੀਅਨ ਬਣ ਕੇ ਉਭਰਿਆ ਹੈ।ਭਾਰਤ ਸਰਕਾਰ ਨੇ ਸ਼ਹੀਦ ਭਗਤ ਸਿੰਘ ਨਗਰ ਵਿਚ ਟੀ.ਬੀ ਕੇਸਾਂ ਨੂੰ ਘਟਾਉਣ ਲਈ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਨੂੰ ਬ੍ਰਾਊਂਜ਼ ਮੈਡਲ ਨਾਲ ਸਨਮਾਨਿਤ ਕੀਤਾ …
Read More »ਕਿਸਾਨੀ ਸੰਘਰਸ਼ ਦੇ ਹਮਾਇਤੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ
ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ 11 ਅਪ੍ਰੈਲ ਨੂੰ ਕਰੇਗੀ ਸਮਾਰੋਹ ਅੰਮ੍ਰਿਤਸਰ, 28 ਮਾਰਚ (ਸੰਧੂ) – 30 ਸਾਲ ਤੋਂ ਲੈ ਕੇ 100 ਸਾਲ ਤੱਕ ਦੇ ਮਹਿਲਾ-ਪੁਰਸ਼ ਵੈਟਰਨਜ਼/ਮਾਸਟਰਜ਼ ਖਿਡਾਰੀਆਂ ਦੀਆਂ ਖੇਡ ਪ੍ਰਾਪਤੀਆਂ ਦੇ ਵਿਰਸੇ ਨੂੰ ਸੰਭਾਲਣ ਵਿੱਚ ਲੱਗੀ ਤੇ ਉਨ੍ਹਾਂ ਦੇ ਸਦੀਵੀਂ ਮਾਨ ਸਨਮਾਨ ਲਈ ਹਮੇਸ਼ਾਂ ਯਤਨਸ਼ੀਲ ਪੰਜਾਬ ਦੀ ਨਾਮਵਰ ਖੇਡ ਸੰਸਥਾ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੇ ਵੱਲੋਂ ਕਿਸਾਨੀ ਸ਼ੰਘਰਸ਼ ਦੇ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ-ਕਾਲਜ ਪੋਸਟਰ ਮੇਕਿੰਗ ਮੁਕਾਬਲਾ
ਕਪੂਰਥਲਾ, 28 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਕਰਵਾਏ ਜਾ ਰਹੇ ਮੁਕਾਬਲਿਆਂ ਤਹਿਤ ਯੂਨੀਵਰਸਿਟੀ ਕਾਲਜ਼ ਮਿਠੜਾ ਵਿਖੇ ਆਨਲਾਈਨ ਅੰਤਰ ਕਾਲਜ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿਚ 5 …
Read More »ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ ਅਤੇ ਕੌਂਸਲਰ ਰੀਨਾ ਰਾਣੀ ਨੇ ਲਗਵਾਈ ਕੋਰੋਨਾ ਵੈਕਸੀਨ
ਸੰਗਰੂਰ, 28 ਮਾਰਚ (ਜਗਸੀਰ ਲੌਂਗੋਵਾਲ) – ਸਮਾਜ ਸੇਵੀ, ਸੀਨੀਅਰ ਕਾਂਗਰਸੀ ਆਗੂ, ਮਾਰਕੀਟ ਕਮੇਟੀ ਚੀਮਾ ਦੇ ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ ਅਤੇ ਉਨ੍ਹਾਂ ਦੀ ਧਰਮ ਪਤਨੀ ਲੌਂਗੋਵਾਲ ਦੇ ਵਾਰਡ ਨੰਬਰ 7 ਤੋਂ ਕੌਂਸਲਰ ਸ਼੍ਰੀਮਤੀ ਰੀਨਾ ਰਾਣੀ ਨੇ ਸਥਾਨਕ ਸਿਵਲ ਹਸਪਤਾਲ ਵਿੱਚ ਪਹੁੰਚ ਕੇ ਕੋਰੋਨਾ ਵੈਕਸੀਨ ਦੀ ਡੋਜ਼ ਲਗਵਾਈ।ਇਥੇ ਗੱਲਬਾਤ ਕਰਦਿਆਂ ਅਸੋਕ ਕੁਮਾਰ ਬਬਲੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੋਰੋਨਾ ਦੀ …
Read More »ਪਿੰਡ ਰੱਤੋਕੇ ਦੇ ਸਰਕਾਰੀ ਸਕੂਲ ਵਿਖੇ ਲਗਾਏ ਬੂਟੇ
ਸੰਗਰੂਰ, 28 ਮਾਰਚ (ਜਗਸੀਰ ਲੌਂਗੋਵਾਲ) – ਸਰਕਾਰੀ ਸਕੂਲ ਪਿੰਡ ਰੱਤੋਕੇ ਦੇ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਲਈ ਪਿੰਡ ਢੱਡਰੀਆਂ ਦੇ ਉੱਘੇ ਸਮਾਜ ਸੇਵੀ ਹਰਜਿੰਦਰ ਸਿੰਘ (ਰਾਜ ਵਿਰਕ) ਵਲੋਂ ਸਕੂਲ ਵਿੱਚ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ।ਉਨਾਂ ਕਿਹਾ ਜੇਕਰ ਅਸੀਂ ਕੁੱਝ ਵੀ ਦਾਨ ਦੇ ਰੂਪ ਵਿਚ ਦੇਣਾ ਚਾਹੁੰਦੇ ਹਾਂ ਤਾਂ ਇਹੋ ਜਿਹੇ ਸਕੂਲਾਂ ਚ` ਦੇਣਾ ਬਣਦਾ ਹੈ।ਸਕੂਲ ਕਮੇਟੀ ਵਲੋਂ ਹਰਜਿੰਦਰ ਸਿੰਘ …
Read More »ਮਹਿਲਾ ਕਿਸਾਨ ਆਗੂ ਮਾਤਾ ਮੁਖਤਿਆਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ
ਸੰਗਰੂਰ, 28 ਮਾਰਚ (ਜਗਸੀਰ ਲੌਂਗੋਵਾਲ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਸ਼ਾਹਪੁਰ ਦੀ ਪਤਨੀ ਸ਼੍ਰੀਮਤੀ ਮੁਖਤਿਆਰ ਕੌਰ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।ਉਨ੍ਹਾਂ ਦੇ ਨਮਿਤ ਸ੍ਰੀ ਸਹਿਜ ਪਾਠ ਜੀ ਦਾ ਭੋਗ ਤੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਸ਼ਾਹਪੁਰ ਕਲਾਂ ਵਿਖੇ ਹੋਇਆ । …
Read More »ਅੱਖਰ ਸਾਹਿਤ ਅਕਾਦਮੀ ਦੇ ਸਾਲਾਨਾ ਸਮਾਗਮ ‘ਚ ਡਾ. ਰਵਿੰਦਰ ਤੇ ਡਾ. ਪਾਲ ਕੌਰ ਦਾ ਸਨਮਾਨ
ਅੰਮ੍ਰਿਤਸਰ, 28 ਮਾਰਚ (ਦੀਪ ਦਵਿੰਦਰ ਸਿੰਘ) – ਅੱਖਰ ਸਾਹਿਤ ਅਕਾਦਮੀ ਅੰਮ੍ਰਿਤਸਰ ਅਤੇ ਇੰਡੋ ਪੰਜਾਬੀ ਸਾਹਿਤ ਅਕਾਦਮੀ ਆਫ ਆਸਟਰੇਲੀਆ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਹਾਲ ਵਿਖੇ ਸ਼ਾਇਰ ਪਰਮਿੰਦਰਜੀਤ ਨੂੰ ਸਮਰਪਿਤ ੇ ਸਾਲਾਨਾ ਸਨਮਾਨ ਸਮਾਰੋਹ ਕਰਵਾਇਆ ਗਿਆ।ਜਿਸ ਦੌਰਾਨ ਪੰਜਾਬੀ ਦੇ ਦੋ ਚਰਚਿਤ ਸ਼ਾਇਰਾਂ ਡਾ. ਰਵਿੰਦਰ ਅਤੇ ਡਾ ਪਾਲ ਕੌਰ ਨੂੰ ਸਨਮਾਨਿਤ ਕੀਤਾ ਗਿਆ।ਸਮਾਰੋਹ ਦੇ ਮੁੱਖ ਮਹਿਮਾਨ ਉਘੇ ਕਥਾ …
Read More »
Punjab Post Daily Online Newspaper & Print Media