Tuesday, November 24, 2026

Monthly Archives: April 2021

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ. ਗੁਰੂ ਕੇ ਮਹਿਲ ਤਕ ਸਜ਼ਾਇਆ ਨਗਰ ਕੀਰਤਨ

ਦੂਜੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਆਯੋਜਿਤ ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਕੱਲ੍ਹ ਤੋਂ ਆਰੰਭ ਹੋਏ ਗੁਰਮਤਿ ਸਮਾਗਮ ਅੱਜ ਦੂਸਰੇ ਦਿਨ ਵੀ ਜਾਰੀ ਰਹੇ, ਜਿਸ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਵੱਖ-ਵੱਖ ਰਾਗੀ, …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ ਗੁਰਬਾਣੀ ਕੀਰਤਨ

ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਚੱਲ ਰਹੇ ਗੁਰਮਤਿ ਸਮਾਗਮਾਂ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਕੀਰਤਨ ਦੀ ਸੇਵਾ ਨਿਭਾਈ।ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪਾਵਨ ਗੁਰਬਾਣੀ ਦਾ …

Read More »

ਸੇਵਾ ਕੇਂਦਰਾਂ ਦੀਆਂ ਸੇਵਾਵਾਂ ਹਾਸਲ ਕਰਨ ਵਾਲਿਆਂ ਲਈ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ – ਡਿਪਟੀ ਕਮਿਸ਼ਨਰ

ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਹਦਾਇਤਾਂ ਅਨੁਸਾਰ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਹੈ।                  ਉਨ੍ਹਾਂ ਕਿਹਾ …

Read More »

ਦਾਣਾ ਮੰਡੀਆਂ ਵਿੱਚ ਪਹੁੰਚੀ 48798 ਮੀਟਰਿਕ ਟਨ ਕਣਕ ਵਿੱਚੋਂ ਖਰੀਦੀ 48052 ਮੀਟਰਿਕ ਟਨ

ਪਠਾਨਕੋਟ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕਿਸਾਨਾਂ ਦੀ ਮਿਹਨਤ ਦਾ ਦਾਣਾ-ਦਾਣਾ ਖਰੀਦਣ ਲਈ 15 ਸਥਾਈ ਅਤੇ 6 ਸਬ ਯਾਰਡ ਸਥਾਪਿਤ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ।ਇਸ ਤੋਂ ਇਲਾਵਾ ਕਿਸੇ ਵੀ ਕਿਸਾਨ ਨੂੰ ਜਿਆਦਾ ਦੇਰ ਕਣਕ ਵੇਚਣ ਲਈ ਮੰਡੀਆਂ ਵਿੱਚ ਇੰਤਜਾਰ ਨਹੀਂ ਕਰਨਾ ਪਿਆ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ …

Read More »

ਮੰਡੀਆਂ ‘ਚ ਪੁੱਜੀ ਸੰਭਾਵੀ ਟੀਚੇ ਦੀ 92.27 ਫੀਸਦੀ ਕਣਕ

ਕਪੂਰਥਲਾ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਮੰਡੀਆਂ ਵਿਚ ਅੰਦਾਜ਼ਨ ਕਣਕ ਦੀ ਆਮਦ ਦਾ 92.27 ਫੀਸਦੀ ਕਣਕ ਮੰਡੀਆਂ ਵਿਚ ਆ ਚੁੱਕੀ ਹੈ।ਜਿਲ੍ਹੇ ਅੰਦਰ 3.59 ਲੱਖ ਮੀਟਰਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਸੀ, ਜਿਸ ਵਿਚੋਂ 332156 ਮੀਟਰਕ ਟਨ ਮੰਡੀਆਂ ਵਿੱਚ ਆ ਚੁੱਕੀ ਹੈ, ਜਿਸ ਵਿਚੋਂ ਹੁਣ ਤੱਕ 321566 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ।     …

Read More »

ਗੁਰਸਿੱਖ ਬਣੀ ਅੰਗਰੇਜ਼ ਲੜਕੀ ਨੇ ਪੰਜਾਬ ਪੁੱਜ ਕੇ ਗੁਰਮਰਿਆਦਾ ਅਨੁਸਾਰ ਕਰਵਾਇਆ ਵਿਆਹ

ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਸਿੱਖ ਧਰਮ ਤੋਂ ਪ੍ਰਭਾਵਿਤ ਹੋ ਕੇ ਗੁਰਸਿੱਖ ਬਣੀ ਨਿਊਜ਼ੀਲੈਂਡ ਦੀ ਅੰਗਰੇਜ਼ ਲੜਕੀ ਨੇ 7 ਸਮੁੰਦਰੋਂ ਪਾਰ ਭਾਰਤ ਪੁੱਜ ਕੇ ਸੰਗਰੂਰ ਜ਼ਿਲੇ ਦੇ ਪਿੰਡ ਸ਼ੇਰੋਂ ਦੇ ਗੁਰਸਿੱਖ ਲੜਕੇ ਨਾਲ ਪੂਰਨ ਗੁਰਮਰਿਆਦਾ ਅਨੁਸਾਰ ਵਿਆਹ ਕਰਵਾਇਆ ਹੈ।ਨਿਊਜੀਲੈਂਡ ਦੇ ਸ਼ਹਿਰ ਕਰਾਈਸ ਚਰਚ ਦੀ ਮੂਲ ਨਿਵਾਸੀ ਅੰਬਰ ਕੈਟਲਿਨ ਡੋਨਾਲਡ ਦਾ ਵਿਆਹ ਪਿੰਡ ਸ਼ੇਰੋਂ ਨਿਵਾਸੀ ਰੂਪ ਸਿੰਘ ਸ਼ੇਰੋਂ ਦੇ ਸਪੁੱਤਰ …

Read More »

ਸ਼੍ਰੋਮਣੀ ਕਮੇਟੀ ਨੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ …

Read More »

ਨਵ-ਨਿਯੁੱਕਤ ਮਾਰਕੀਟ ਕਮੇਟੀ ਦੇ ਚੇਅਰਮੈਨ ਭਾਨੂ ਪ੍ਰਤਾਪ ਸਿੰਘ ਨੇ ਅਹੁੱਦਾ ਸੰਭਾਲਿਆ

ਪਠਾਨਕੋਟ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿਖੇ ਸਥਿਤ ਮਾਰਕਿਟ ਕਮੇਟੀ ਪਠਾਨਕੋਟ ਵਿਖੇ ਅੱਜ ਪਠਾਨਕੋਟ ਮਾਰਕਿਟ ਕਮੇਟੀ ਦੇ ਚੇਅਰਮੈਨ ਭਾਨੂ ਪ੍ਰਤਾਪ ਸਿੰਘ ਅਤੇ ਉਪ ਚੇਅਰਮੈਨ ਰਾਕੇਸ਼ ਕੁਮਾਰ ਬੌਬੀ ਦੀ ਤਾਜਪੋਸ਼ੀ ਲਈ ਇੱਕ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਨ ਆਸ਼ੂ ਵਿਸ਼ੇਸ਼ ਤੌਰ ‘ਤੇ ਪਹੰਚੇ।ਜਦਕਿ ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ, ਚੇਅਰਮੈਨ ਜਿਲ੍ਹਾ …

Read More »

ਪਠਾਨਕੋਟ ਦੇ ਮੇਅਰ ਦੇ ਮੇਅਰ ਚੁਣੇ ਗਏ ਕੌਂਸਲਰ ਪੰਨਾ ਲਾਲ ਭਾਟੀਆ

ਵਿਕਰਮ ਮਹਾਜਨ ਸੀਨੀ. ਡਿਪਟੀ ਮੇਅਰ ਅਤੇ ਅਜੈ ਕੁਮਾਰ ਡਿਪਟੀ ਮੇਅਰ ਬਣੇ ਪਠਾਨਕੋਟ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਪਠਾਨਕੋਟ ਦੇ ਮੇਅਰ ਦੀ ਚੋਣ ਐਬਲੋਨ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਕੀਤੀ ਗਈ।ਇਸ ਸਮੇਂ ਮੌਜ਼ੂਦ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ ਨੇ ਨਗਰ ਨਿਗਮ ਪਠਾਨਕੋਟ ਦੇ ਨਵੇਂ ਬਣੇ ਮੇਅਰ ਪੰਨਾ ਲਾਲ ਭਾਟੀਆ ਨੂੰ ਹਾਰਦਿਕ ਸ਼ੁਭਕਾਮਨਾਵਾਂ …

Read More »