Tuesday, November 24, 2026

Daily Archives: April 2, 2021

ਜਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਟੀਕਾਕਰਨ ਮੁਹਿੰਮ ਨੂੰ ਵਿਆਪਕ ਕਰਨ ਲਈ ਰਣਨੀਤੀ ਤਿਆਰ

ਨਵਾਂਸ਼ਹਿਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੋਵਿਡ ਮਹਾਮਾਰੀ ਨੂੰ ਮਾਤ ਦੇਣ ਹਿੱਤ ਪ੍ਰਸ਼ਾਸਨ ਵੱਲੋਂ ਟੀਕਾਕਰਨ ਮੁਹਿੰਮ ਨੂੰ ਵਿਆਪਕ ਕਰਨ ਲਈ ਰਣਨੀਤੀ ਤਿਆਰ ਕੀਤੀ ਗਈ ਹੈ, ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਦੀਆਂ ਵਪਾਰਕ, ਸਮਾਜਿਕ, ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਮੂਹ ਜਥੇਬੰਦੀਆਂ …

Read More »

ਮਾਰਕਫੈਡ ਵਿਖੇ ਲੱਗੇ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਗਵਾਇਆ ਕੋਵਿਡ ਵੈਕਸੀਨ

ਨਵਾਂਸ਼ਹਿਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਡਾ. ਹਰਪਿੰਦਰ ਸਿੰਘ ਅਤੇ ਡਾ. ਇੰਦੂ ਕਟਾਰੀਆ ਦੀ ਅਗਵਾਈ ਵਿਚ ਚੱਲ ਰਹੇ ਕੋਵਿਡ ਟੀਕਾਕਰਨ ਕੈਂਪਾਂ ਤਹਿਤ ਅੱਜ ਮਾਰਕਫੈਡ ਦਫ਼ਤਰ ਨਵਾਂਸ਼ਹਿਰ ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ।ਇਸ ਕੈਂਪ ਵਿਚ ਮਾਰਕਫੈਡ ਦੇ ਜ਼ਿਲ੍ਹਾ ਮੈਨੇਜਰ ਸੰਜੀਵ ਚੋਪੜਾ, ਏ.ਓ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ. ਗੁਰੂ ਕੇ ਮਹਿਲ ਤੋਂ ਗੁਰਬਾਣੀ ਕੀਰਤਨ ਦੇ ਲਾਈਵ ਪ੍ਰਸਾਰਣ ਸ਼ੁਰੂ

ਪੀ.ਟੀ.ਸੀ ਸਿਮਰਨ ‘ਤੇ 1 ਮਈ ਤੱਕ ਰੋਜ਼ਾਨਾ ਸਵੇਰੇ 10 ਤੋਂ 12 ਵਜੇ ਤੀਕ ਚੱਲਗੇਾ ਕੀਰਤਨ ਅੰਮ੍ਰਿਤਸਰ, 2 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਪੀਟੀਸੀ ਚੈਨਲ ਦੇ ਸਹਿਯੋਗ ਨਾਲ ਗੁਰ ਸਾਹਿਬ ਗੁਰੂ ਸਾਹਿਬ ਦੇ ਜਨਮ ਅਸਥਾਨ ਗੁ. ਗੁਰੂ ਕੇ ਮਹਿਲ ਤੋਂ ਰੋਜ਼ਾਨਾ ਸਵੇਰੇ 10 ਤੋਂ 12 …

Read More »