Tuesday, November 24, 2026

Daily Archives: April 3, 2021

ਸਮੂਹ ਸੰਪ੍ਰਦਾਵਾਂ ਨੇ ਸ਼੍ਰੋਮਣੀ ਕਮੇਟੀ ਨੂੰ 400 ਸਾਲਾ ਸਮਾਗਮਾਂ ਲਈ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ

ਜਥੇਦਾਰ ਹਰਪ੍ਰੀਤ ਸਿੰਘ ਨੇ ਸਮੁੱਚੇ ਪੰਥ ਨੂੰ ਸ਼ਤਾਬਦੀ ਸਮਾਗਮਾਂ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ ਅੰਮ੍ਰਿਤਸਰ, 3 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਸੰਤ ਮਹਾਪੁਰਖਾਂ, …

Read More »

ਜ਼ਿਲ੍ਹਾ ਖੇਡ ਦਫ਼ਤਰ ਤੋਂ ਬਕਾਇਆ ਪਏ 48 ਪਾਸਪੋਰਟ ਪ੍ਰਾਪਤ ਕਰਨ ਸਬੰਧਤ ਨਾਗਰਿਕ-ਰਵਿੰਦਰ ਸਿੰਘ

ਨਵਾਂਸ਼ਹਿਰ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਵੰਦੇ ਭਾਰਤ ਮਿਸ਼ਨ ਤਹਿਤ ਭਾਰਤ ਸਰਕਾਰ ਦੇ ਅਧੀਨ ਪੰਜਾਬ ਰਾਜ ਨਾਲ ਸਬੰਧਤ ਕੋਵਿਡ-19 ਦੌਰਾਨ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਨਾਗਰਿਕਾਂ ਦੇ ਪਾਸਪੋਰਟ ਉਨ੍ਹਾਂ ਦਾ ਕੋਆਰਨਟੀਨ ਸਮਾਂ ਪੂਰਾ ਹੋਣ ਉਪਰੰਤ ਜ਼ਿਲ੍ਹਾ ਖੇਡ ਦਫ਼ਤਰ ਤੋਂ ਵੰਡੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ …

Read More »

ਸਿਹਤ ਵਿਭਾਗ ਨੇ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ

ਜ਼ਿਲ੍ਹੇ ਵਿਚ ਹੁਣ ਤੱਕ ਯੋਗ ਵਿਅਕਤੀਆਂ ਨੇ ਲਈਆਂ 23 ਹਜ਼ਾਰ ਤੋਂ ਵੱਧ ਡੋਜ਼ਾਂ ਨਵਾਂਸ਼ਹਿਰ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜ ਦਿੱਤੀ ਹੈ।ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ …

Read More »

ਬਿਨਾਂ ਮਾਸਕ ਵਾਲੇ 676 ਵਿਅਕਤੀਆਂ ਦੇ ਪੁਲਿਸ ਨੇ ਕਰਵਾਏ ਕੋਵਿਡ ਟੈਸਟ-103 ਦੇ ਕੱਟੇ ਚਲਾਨ

ਨਵਾਂਸ਼ਹਿਰ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 676 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 103 ਵਿਅਕਤੀਆਂ ਦੇ ਚਲਾਨ ਵੀ ਕੱਟੇ …

Read More »

ਐਸ.ਐਮ.ਓ ਡਾ. ਚੰਦਰਮੋਹਨ ਦਾ ਵਿਸ਼ੇਸ਼ ਸਨਮਾਨ

ਨਵਾਂਸ਼ਹਿਰ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਲੀਗਲ ਐਕਸ਼ਨ ਏਡ ਵੱਲੋਂ ਪਰਮਾਨੈਂਟ ਲੋਕ ਅਦਾਲਤ ਦੇ ਚੇਅਰਮੈਨ ਕਮ ਜੱਜ ਨਰੇਸ਼ ਮੋਦਗਿੱਲ ਅਤੇ ਪ੍ਰਧਾਨ ਪ੍ਰਿੰਸੀਪਲ ਸ਼ਰਤ ਵਸ਼ਿਸ਼ਟ ਤੇ ਹੋਰ ਅਹੁੱਦੇਦਾਰਾਂ ਵੱਲੋਂ ਐਸ.ਐਮ.ਓ ਡਾ. ਚੰਦਰਮੋਹਨ ਨੂੰ ਨਿਭਾਈਆਂ ਗਈਆਂ ਬਿਹਤਰ ਬਦਲੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾ. ਤੇਜਪਾਲ ਸਿੰਘ ਸੰਧੂ ਡਾ. ਚਰਨਜੀਵ ਸਿੰਘ, ਰਜਿੰਦਰ ਸਾਹਨੀ, ਐਡਵੋਕੇਟ ਸੰਜੀਤ ਸਿੰਘ, ਐਡਵੋਕੇਟ ਰਾਜ ਕੁਮਾਰ ਤੇ …

Read More »

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਹਰ ਪਿੰਡ ‘ਚ 400 ਪੌਦੇ ਲਾਉਣ ਦੀ ਤਜ਼ਵੀਜ਼ – ਭੁੱਲਰ

‘ਸਮਾਰਟ ਵਿਲੇਜ਼’ ਯੋਜਨਾ ਤਹਿਤ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ ਕਪੂਰਥਲਾ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਸਬੰਧੀ ਹਰ ਪਿੰਡ ‘ਚ 400 ਪੌਦੇ ਲਾਉਣ ਦੀ ਤਜ਼ਵੀਜ਼ ਹੈ, ਜੋ ਕਿ ਸ੍ਰੀ ਗੁਰੂ ਨਾਨਕ …

Read More »

ਮੁਫਤ ਬੱਸ ਸਫਰ ਦੀ ਨਿਰਵਿਘਨ ਸਹੂਲਤ ਲਈ ਵਿਸ਼ੇਸ਼ ਟੀਮਾਂ ਦਾ ਗਠਨ – ਡਿਪਟੀ ਕਮਿਸ਼ਨਰ

ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਬਲਾਕ ਪੱਧਰ ਦੇ ਅਧਿਕਾਰੀ ਸ਼ਿਕਾਇਤ ਨਿਵਾਰਨ ਅਥਾਰਟੀ ਵਜੋਂ ਅਧਿਕਾਰਤ ਕਪੂਰਥਲਾ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਮੁਫਤ ਸਫਰ ਦੀ ਸਹੂਲਤ ਦਾ ਨਿਰਵਿਘਨ ਲਾਭ ਦੇਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਰੋਜ਼ਾਨਾ ਦੇ ਕੰਮਕਾਜ ਲਈ ਆਉਣ-ਜਾਣ ਵਾਲੀਆਂ …

Read More »

ਪਾਣੀ ਦੀ ਗੁਣਵਤਾ ਨਿਗਰਾਨੀ ਟੀਮ ਨੇ ਭਰੇ ਸੈਂਪਲ

ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਅੰਦਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਚੰਡੀਗੜ੍ਹ ਵਲੋਂ ਮੁੱਖ ਕਾਰਜ਼ਕਾਰੀ ਇੰਜੀਨੀਅਰ ਆਈ.ਏ.ਐਸ, ਅਜੋਏ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਜੀਨੀਅਰ ਕੰਮ ਟੈਕਨੀਕਲ ਅਡਵਾਈਜ਼ਰ ਕੇ.ਪੀ ਗੋਇਲ, ਡਿਜ਼ਾਇਨਿੰਗ ਡਾਇਰੈਕਟਰ ਸੀਵਰੇਜ਼ ਬੋਰਡ ਮੈਡਮ ਰਾਜਵੰਤ ਕੌਰ, ਮੋਹਿਤ ਵਰਮਾ ਮੈਡਮ ਖ਼ੁਸ਼ਬੂ ਗੁਪਤਾ ਵਲੋਂ ਪਾਣੀ ਦੀ ਗੁਣਵਤਾ ਨਿਗਰਾਨੀ ਟੀਮ ਲੌਂਗੋਵਾਲ ਭੇਜੀ ਗਈ।ਪੱਤੀ ਜ਼ੈਦ, ਪੱਤੀ ਗਾਹੂ ਅਤੇ ਪੱਤੀ ਝਾੜੋਂ …

Read More »

ਜ਼ਿਲੇ੍ ਵਿਚ 1.10 ਲੱਖ ਲੋਕਾਂ ਨੇ ਲਗਵਾਈ ਕੋਰੋਨਾ ਵੈਕਸੀਨ – ਸੋਨੀ

ਕੇਂਦਰ ਪੰਜਾਬ ਦੇ ਕਿਸਾਨਾਂ ਨੂੰ ਕਰ ਰਿਹਾ ਹੈ ਬਦਨਾਮ ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਤਿੰਨੇ ਮੈਡੀਕਲਾਂ ਕਾਲਜਾਂ ਵਿਚ ਰੋਜ਼ਾਨਾ 35 ਹਜ਼ਾਰ ਤੋ ਵੱਧ ਕਰੋਨਾ ਦੇ ਟੈਸਟ ਕੀਤੇ ਜਾ ਰਹੇ ਹਨ ਅਤੇ ਤਿੰਨਾਂ ਮੈਡੀਕਲ ਕਾਲਜਾਂ ਵਿਚ 4000 ਤੋ ਵਧੇਰੇ ਬੈਡ ਹਨ ਅਤੇ 1500 ਬੈਡ ਕੋਰੋਨਾ ਮਰੀਜ਼ਾ ਲਈ ਰਾਖਵੇ ਰੱਖੋ ਹੋਏ ਹਨ।ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ …

Read More »

ਦੂਜੇ ਦਿਨ ਰੋਡਵੇਜ਼ ਅੰਮ੍ਰਿਤਸਰ ਦੀਆਂ ਬੱਸਾਂ ਵਿੱਚ 2000 ਅੋਰਤਾਂ ਨੇ ਕੀਤਾ ਮੁਫ਼ਤ ਸਫਰ

ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਸਰਕਾਰੀ ਬੱਸਾਂ ਵਿਚ ਔਰਤਾਂ ਲਈ ਮੁਫਤ ਬੱਸ ਯਾਤਰਾ ਨੂੰ ਹਰੀ ਝੰਡੀ ਦੇ ਕੇ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ ਨੇ ਮਹਿਲਾ ਯਾਤਰੀਆਂ ਦੇ ਚਿਹਰਿਆ ਤੇ ਰੋਣਕਾਂ ਲਿਆ ਦਿੱਤੀਆਂ ਹਨ, ਜਿਸ ਤੇ ਰਾਜ ਭਰ ਦੀਆਂ ਔਰਤਾਂ ਵਲੋ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਪਿੰਡ ਸਠਿਆਲਾ ਤੋਂ ਅੰਮ੍ਰਿਤਸਰ ਬੱਸ ਅੱਡੇ ਪੁੱਜੀ ਲਖਵਿੰਦਰ ਕੌਰ ਨੇ ਦੱਸਿਆ …

Read More »