Tuesday, November 24, 2026

Daily Archives: April 3, 2021

ਆਪ ਆਗੂ ਦੇਵ ਮਾਨ ਨੇ ਕਾਂਗਰਸ ਸਰਕਾਰ ਤੇ ਇੱਕ ਕੈਬਨਿਟ ਮੰਤਰੀ ਖਿਲਾਫ ਕੱਢੀ ਭੜਾਸ

ਝਾੜੂ ਨੂੰ ਤੀਲਾ ਤੀਲਾ ਕਹਿਣ ਵਾਲੇ ਵਿਰੋਧੀਆਂ ਦਾ 2022 ਵਿੱਚ ਹੋਵੇਗਾ ਮੂੰਹ ਬੰਦ – ਦੇਵ ਮਾਨ ਧੂਰੀ, 3 ਅਪ੍ਰੈਲ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਸੂਬਾ ਪੱਧਰੀ ਬੁਲਾਰੇ ਦੇਵ ਮਾਨ ਨਾਭਾ ਨੇ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਆਪਣੀ ਨੀਅਤ ਅਤੇ ਨੀਤੀਆਂ ਸਦਕਾ ਪੰਜਾਬ ਦਾ ਭਵਿੱਖ ਰੋਸ਼ਨ ਕਰ ਸਕਦੀ ਹੈ।ਉਹਨਾਂ ਦਿੱਲੀ ਵਿਖੇ ਅਰਵਿੰਦ …

Read More »

ਦਿੱਲੀ ਕਿਸਾਨ ਅੰਦੋਲਨ ਤੋਂ ਪਰਤੇ ਕਿਸਾਨ ਦੀ ਮੌਤ

ਧੂਰੀ, 3 ਅਪ੍ਰੈਲ (ਪ੍ਰਵੀਨ ਗਰਗ) – ਨੇੜਲੇ ਪਿੰਡ ਢਢੋਗਲ ਦੇ ਰਹਿਣ ਵਾਲੇ ਇੱਕ ਕਿਸਾਨ ਬੰਤ ਸਿੰਘ ਪੁੱਤਰ ਅਮਰ ਸਿੰਘ ਦੀ ਮੌਤ ਹੋ ਗਈ ਹੈ।ਮ੍ਰਿਤਕ ਦੇ ਪਰਿਵਾਰ ਅਨੁਸਾਰ ਕਰੀਬ 10 ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਗਿਆ ਸੀ ਅਤੇ ਉਥੇ ਤਬੀਅਤ ਬਿਗੜ ਜਾਣ ਕਰਕੇ 1 ਅਪ੍ਰੈਲ ਨੂੰ ਵਾਪਸ ਆ ਗਿਆ ਸੀ।ਬੀਮਾਰ ਹੋਣ ਕਾਰਨ ਉਸ ਨੂੰ ਅਮਰਗੜ੍ਹ ਦੇ ਸਿਵਲ …

Read More »

ਵਿਆਹ ਦੀ ਸਿਲਵਰ ਜੁਬਲੀ ਮੁਬਾਰਕ – ਬੂਟਾ ਸਿੰਘ ਧਾਲੀਵਾਲ ਤੇ ਬੇਅੰਤ ਕੌਰ ਧਾਲੀਵਾਲ

ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਬੂਟਾ ਸਿੰਘ ਧਾਲੀਵਾਲ ਅਤੇ ਬੇਅੰਤ ਕੌਰ ਧਾਲੀਵਾਲ ਵਾਸੀ ਪਿੰਡ ਨਮੋਲ ਜਿਲ੍ਹਾ ਸੰਗਰੂਰ ਨੇ ਆਪਣੇ ਵਿਆਹ ਦੀ 25ਵੀਂ ਵਰ੍ਹੇਗੰਢ (ਸਿਲਵਰ ਜੁਬਲੀ) ਮਨਾਈ।

Read More »

ਕੋਰੋਨਾ ਤੋਂ ਬਚਣ ਲਈ ਯਕੀਨੀ ਬਣਾਓ ਮਾਸਕ ਦੀ ਵਰਤੋਂ -ਸੋਨੀ

ਚਾਵਲਾ ਕੰਪਿਊਟਰ ਐਜੂਕੇਸ਼ਨ ਸੁਸਾਇਟੀ ਨੂੰ ਦਿੱਤਾ 1.50 ਲੱਖ ਦਾ ਚੈਕ ਅੰਮ੍ਰਿਤਸਰ, 3 ਅਪ੍ਰੈਲ (ਸੁਖਬੀਰ ਸਿੰਘ) – ਕੋਰੋਨਾ ਦੀ ਦੂਜੀ ਲਹਿਰ ਤੋ ਬੱਚਣ ਲਈ ਜ਼ਰੂਰੀ ਹੈ ਕਿ ਅਸ਼ੀ ਸਾਰੇ ਮਾਸਕ ਦੀ ਵਰਤੋ ਨੂੰ ਯਕੀਨੀ ਬਣਾਈਏ ਅਤੇ ਸਿਹਤ ਵਿਭਾਗ ਵਲੋ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰੀਏ।ਓਮ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪ੍ਰਕਾਸ਼ ਸੋਨੀ ਨੇ ਆਪਣੇ ਗ੍ਰਹਿ ਵਾਰਡ ਨੰ: 57 …

Read More »

ਭਾਜਪਾ ਨੇਤਾ ਆਰ.ਪੀ ਸਿੰਘ ਦਾ ਬਿਆਨ ਬੇਹੱਦ ਗ਼ੈਰ ਜ਼ਿੰਮੇਵਾਰਾਨਾ ਅਤੇ ਨਾ-ਸਮਝੀ ਦਾ ਪ੍ਰਤੀਕ

ਦੇਸ਼ ਦੀ ਏਕਤਾ ਤੇ ਅਖੰਡਤਾ ਦੇ ਹੱਕ ਵਿਚ ਹੈ ਸ਼੍ਰੋਮਣੀ ਕਮੇਟੀ ਵੱਲੋਂ ਪਾਸ ਕੀਤਾ ਗਿਆ ਮਤਾ – ਭੂਰਾਕੋਹਨਾ ਅੰਮ੍ਰਿਤਸਰ, 3 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਜ਼ਟ ਇਜਲਾਸ ਦੌਰਾਨ ਆਰ.ਐਸ.ਐਸ. (ਰਾਸ਼ਟਰੀ ਸਵੈ ਸੇਵਕ ਸੰਘ) ਦੇ ਖਿਲਾਫ਼ ਪਾਸ ਕੀਤੇ ਗਏ ਮਤੇ ਦੇ ਪ੍ਰਤੀਕਰਮ ਵਜੋਂ ਭਾਜਪਾ ਦੇ ਬੁਲਾਰੇ ਆਰ.ਪੀ ਸਿੰਘ ਵੱਲੋਂ ਅਖ਼ਬਾਰਾਂ ਵਿੱਚ ਦਿੱਤਾ ਗਿਆ ਬਿਆਨ ਬੇਹੱਦ ਗ਼ੈਰ ਜ਼ਿੰਮੇਵਾਰਾਨਾ …

Read More »

ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਘਟਨਾ ਸਬੰਧੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਅੰਮ੍ਰਿਤਸਰ, 3 ਅਪ੍ਰੈਲ (ਗੁਰਪ੍ਰੀਤ ਸਿੰਘ) – ਹੋਲਾ ਮਹੱਲਾ ਦੌਰਾਨ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਹੋਲਾ ਮਹੱਲਾ ਮਨਾ ਰਹੀਆਂ ਸਿੱਖ ਸੰਗਤਾਂ ਦੀ ਪੁਲਿਸ ਨਾਲ ਹੋਈ ਝੜਪ ਤੋਂ ਬਾਅਦ ਸ਼ਰਧਾਲੂਆਂ ’ਤੇ ਕੀਤੀ ਜਾ ਰਹੀ ਕਾਰਵਾਈ ਖਿਲਾਫ਼ ਸ਼੍ਰੋਮਣੀ ਕਮੇਟੀ ਦਾ ਇਕ ਪੰਜ ਮੈਂਬਰੀ ਵਫ਼ਦ ਜਲਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰੇਗਾ।                     …

Read More »

ਸੰਗਤਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ – ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕੀਤੀ ਮੁਲਾਕਾਤ ਅੰਮ੍ਰਿਤਸਰ, 3 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਆਈ.ਜੀ ਸੁਖਚੈਨ ਸਿੰਘ ਗਿੱਲ, ਐਸ.ਡੀ.ਐਮ ਵਕਾਸ ਹੀਰਾ ਅਤੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਕੋਰੋਨਾ ਮਹਾਮਾਰੀ ਅਤੇ ਚੌਗਿਰਦੇ ਦੀ ਸਾਫ਼ ਸਫ਼ਾਈ ਸਬੰਧੀ ਮੁਲਾਕਾਤ ਕੀਤੀ।ਬੀਬੀ …

Read More »

‘ਸਿੱਖ ਧਰਮ ਅਧਿਐਨ ਦੋ ਸਾਲ ਪੱਤਰ ਵਿਹਾਰ’ ਕੋਰਸ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਅਧਿਆਪਕ ਅੱਵਲ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਪ੍ਰਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿਦਿਆਰਥੀ ਅਤੇ ਅਧਿਆਪਕਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾਂਦੇ ਸਿੱਖ ਧਰਮ ਅਧਿਐਨ ਦੋ ਸਾਲ ਪੱਤਰ ਵਿਹਾਰ ਕੋਰਸ 2018-20 ਦੇ ਸੈਸ਼ਨ ‘ਚ ਜਸਪਾਲ ਸਿੰਘ ਨੇ ਪਹਿਲਾ, ਸ਼੍ਰੀਮਤੀ ਮੋਹਨਪ੍ਰੀਤ ਕੌਰ ਨੇ ਦੂਜਾ …

Read More »

ਪੁਲਿਸ ਨੇ ਬਿਨਾਂ ਮਾਸਕ ਵਾਲੇ 530 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-103 ਦੇ ਕੱਟੇ ਚਲਾਨ

ਨਵਾਂਸ਼ਹਿਰ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 530 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 103 ਵਿਅਕਤੀਆਂ ਦੇ ਚਲਾਨ ਵੀ ਕੱਟੇ …

Read More »

ਜੁਡੀਸ਼ੀਅਲ ਕੋਰਟ ਕੰਪਲੈਕਸ ਪਠਾਨਕੋਟ ਵਿਖੇ ਕੋਵਿਡ-19 ਵੈਕਸੀਨੇਸ਼ਨ ਕੈਂਪ ਦਾ ਆਯੋਜਨ

ਪਠਾਨਕੋਟ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜੁਡੀਸ਼ੀਅਲ ਕੋਰਟ ਕੰਪਲੈਕਸ ਪਠਾਨਕੋਟ ਵਿਖੇ ਐਸ.ਐਮ.ਓ ਡਾ. ਰਾਕੇਸ਼ ਸਰਪਾਲ ਦੀ ਅਗਵਾਈ ਹੇਠ ਮੈਡੀਕਲ ਸਟਾਫ ਸਿਵਲ ਹਸਪਤਾਲ ਰਾਹੀਂ ਕੋਵਿਡ-19 ਫੇਜ਼-1 ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ।                     ਕੰਵਲਜੀਤ ਸਿੰਘ ਬਾਜਵਾ ਮਾਨਯੋਗ ਜਿਲਾ ਅਤੇ ਸੈਸ਼ਨ ਜੱਜ ਪਠਾਨਕੋਟ, ਸ੍ਰੀ ਹੇਮ ਅਮ੍ਰਿਤ ਮਾਹੀ ਵਧੀਕ ਸਿਵਲ ਜੱਜ (ਸੀਨੀਅਰ ਡੀਵੀਜਨ) …

Read More »