ਰਾਗੀ ਸਿੰਘ ਨੂੰ ਮਿਲੇਗੀ ਸਵਾ ਲੱਖ ਰੁਪਏ ਦੀ ਨਕਦ ਰਾਸ਼ੀ ਤੇ ਸਨਮਾਨ ਚਿੰਨ੍ਹ – ਡਾ. ਓਬਰਾਏ ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਿੱਖ ਪੰਥ ਦੇ ਮਹਾਨ ਰਾਗੀ ਸਵ. ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਜੀ ਦੀ ਯਾਦ ’ਚ ਹਰ ਸਾਲ ਇੱਕ ਸ਼੍ਰੋਮਣੀ ਰਾਗੀ …
Read More »Daily Archives: April 3, 2021
ਨਵ-ਵਿਆਹੀ ਜੋੜੀ ਨੂੰ ਪੁਸਤਕਾਂ ਦਾ ਸੈਟ ਭੇਟ
ਅੰਮ੍ਰਿਤਸਰ, 3 ਅਪ੍ਰੈਲ (ਖੁਰਮਣੀਆਂ) – ਨਵ-ਵਿਆਹੀ ਜੋੜੀ ਵਿਚ ਸਾਹਿਤਕ ਰੁਚੀਆਂ ਪ੍ਰਫੁਲਿਤ ਕਰਨ ਲਈ ਕਹਾਣੀ ਮੰਚ ਅੰਮ੍ਰਿਤਸਰ ਦੇ ਕਨਵੀਨਰ ਮਨਮੋਹਨ ਸਿੰਘ ਬਾਸਰਕੇ ਨੇ ਆਪਣੇ ਵਲੋਂ ਕਾਇਮ ਕੀਤੀ ਰਵਾਇਤ ਨੂੰ ਜਾਰੀ ਰਖਦਿਆਂ ਕਾਕਾ ਮਨਪ੍ਰੀਤ ਸਿੰਘ ਅਤੇ ਬੀਬਾ ਮਨੀਸ਼ਾ ਦੀ ਜੋੜੀ ਨੂੰ ਸ਼ਗਨ ਦੇ ਨਾਲ ਕਿਤਾਬਾਂ ਦਾ ਸੈਟ ਭੇਟ ਕਰਕੇ ਆਸ਼ੀਰਵਾਦ ਦਿੱਤਾ।ਅੰਮ੍ਰਿਤਸਰ ਵਾਸੀ ਰਵਿੰਦਰ ਸਿੰਘ ਅਤੇ ਰਣਜੀਤ ਕੌਰ ਦੇ ਪੁੱਤਰ ਮਨਪ੍ਰੀਤ ਸਿੰਘ ਅਤੇ …
Read More »ਬਲਦੇਵ ਰਾਜ ਨੇ ਸੰਭਾਲਿਆ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਦਾ ਵਾਧੂ ਚਾਰਜ਼
ਪਠਾਨਕੋਟ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸ਼ਰ ਦੇ 31 ਮਾਰਚ ਨੂੰ ਰਿਟਾਇਰ ਹੋਣ ‘ਤੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਦੀ ਖਾਲੀ ਹੋਈ ਕੁਰਸੀ ਦਾ ਵਾਧੂ ਚਾਰਜ਼ ਵਿਭਾਗ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਸੰਭਾਲ ਲਿਆ ਹੈ।ਚਾਰਜ਼ ਸੰਭਾਲਣ ਸਮੇਂ ਜਿਲ੍ਹਾ ਸਿੱਖਿਆ ਦਫਤਰ ਸੈਕੰਡਰੀ ਦੇ ਸਮੁੱਚੇ ਸਟਾਫ ਵੱਲੋਂ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ …
Read More »ਔਰਤਾਂ ਲਈ ਮੁਫ਼ਤ ਸਫਰ ਦੀ ਸਕੀਮ ਦੀ ਸ਼ੁਰੂਆਤ- 1.31 ਕਰੋੜ ਔਰਤਾਂ ਨੂੰ ਹੋਵੇਗਾ ਲਾਭ
ਪਠਾਨਕੋਟ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੂਅਲ ਸਮਾਗਮ ਰਾਹੀਂ ਰਾਜ ਦੀਆਂ ਵਸਨੀਕ ਔਰਤਾਂ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਸਫਰ ਦੀ ਸਕੀਮ ਦੀ ਸ਼ੁਰੂਆਤ ਕਰਵਾਈ।ਸਕੂਲਾਂ ਵਿੱਚ ਵਰਚੂਅਲ ਪ੍ਰੋਗਰਾਮ ਆਯੋਜਿਤ ਕੀਤੇ ਗਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਪਠਾਨਕੋਟ ਵਿਖੇ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੈਰਾ ਲੀਗਲ ਵਲੰਟੀਅਰ ਸੂਰਤ ਸਿੰਘ ਦਾ ਸਨਮਾਨ
ਕਪੂਰਥਲਾ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਤੇ ਸ੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਇੱਕ ਸਾਦਾ ਸਮਾਗਮ ਦੌਰਾਨ ਸੂਰਤ ਸਿੰਘ ਪੈਰਾ ਲੀਗਲ ਵਲੰਟੀਅਰ ਨੂੰ ਕੋਵਿਡ ਮਹਾਂਮਾਰੀ ਦੌਰਾਨ ਆਪਣੀਆਂ ਗਤੀਵਿਧੀਆਂ ਨੂੰ ਜਾਰੀ ਰੱਖਦਿਆਂ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੋਂ ਚਲਾਈਆਂ ਗਈਆਂ ਵੱਖ-ਵੱਖ ਕਾਨੂੰਨੀ ਭਲਾਈ …
Read More »ਸਕੂਲ ਬੰਦ ਕੀਤੇ ਜਾਣ ‘ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਕੀਤੀ ਨਾਅਰੇਬਾਜ਼ੀ
ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਕੋਰੋਨਾ ਦੇ ਕੇਸ ਵਧਣ ਦੇ ਬਹਾਨੇ ਹੇਠ ਪੰਜਾਬ ਦੀਆਂ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨ ਦੇ ਦਿੱਤੇ ਗਏ ਆਦੇਸ਼ਾਂ ਦੇ ਖ਼ਿਲਾਫ਼ ਬੱਚਿਆਂ ਦੇ ਮਾਪਿਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਵਿਖੇ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ …
Read More »ਨੰਬਰਦਾਰਾਂ ਨੇ ਮਾਣ ਭੱਤਾ 5 ਹਜ਼ਾਰ ਕਰਨ ਦੀ ਸਰਕਾਰ ਤੋਂ ਕੀਤੀ ਮੰਗ
ਧੂਰੀ, 3 ਅਪ੍ਰੈਲ (ਪ੍ਰਵੀਨ ਗਰਗ) – ਨੰਬਰਦਾਰ ਯੂਨੀਅਨ ਸਬ ਡਵੀਜ਼ਨ ਧੂਰੀ ਦੀ ਮੀਟਿੰਗ ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਬੇਲੇਵਾਲ ਅਤੇ ਬਲਾਕ ਪ੍ਰਧਾਨ ਕੇਸਰ ਸਿੰਘ ਜੱਖਲਾਂ ਦੀ ਅਗੁਵਾਈ ਹੇਠ ਰਾਮਗੜ੍ਹੀਆ ਗੁਰੂਦੁਆਰਾ ਧੂਰੀ ਵਿਖੇ ਹੋਈ।ਇਸ ਮੀਟਿੰਗ ਵਿੱਚ ਨੰਬਰਦਾਰਾਂ ਦੇ ਮਸਲੇ ਵਿਚਾਰੇ ਗਏ।ਬਿੱਕਰ ਸਿੰਘ ਕਾਨੂੰਗੋ, ਮੇਜਰ ਸਿੰਘ ਕਾਨੂੰਗੋ, ਮੁਖਤਿਆਰ ਸਿੰਘ ਕਾਨੂੰਗੋ ਅਤੇ ਸ਼ੇਰ ਸਿੰਘ ਕਾਨੂੰਗੋ ਨੂੰ ਨੰਬਰਦਾਰ ਯੂਨੀਅਨ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ …
Read More »
Punjab Post Daily Online Newspaper & Print Media