ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਖੁਦ ਕਰ ਰਹੇ ਨੇ ਨਿਗਰਾਨੀ ਨਵਾਂਸ਼ਹਿਰ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੈ ਅਤੇ ਇਸ ਮੁੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸਿਹਤ ਵਿਭਾਗ …
Read More »Daily Archives: April 4, 2021
ਹਾੜੀ ਦੀ ਫਸਲ ਦੀ ਕਟਾਈ ਨੂੰ ਲੈ ਕੇ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ
ਕੋਵਿਡ-19 ਦੌਰਾਨ ਕਣਕ ਦੀ ਕਟਾਈ ਸਮੇਂ ਜ਼ਰੂਰੀ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਪਠਾਨਕੋਟ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਣਕ ਹਾੜੀ ਦੀ ਮੁੱਖ ਫਸਲ ਹੈ, ਜੋ ਸਾਲ 2019-20 ਦੌਰਾਨ ਤਕਰੀਬਨ 35.20 ਲੱਖ ਹੈਕਟੇਅਰ ਰਕਬੇ ਵਿੱਚ ਬੀਜ਼ੀ ਗਈ ਸੀ ਅਤੇ ਕੁੱਲ 182 ਲੱਖ ਮੀਟਰਿਕ ਟਨ ਪੈਦਾਵਾਰ ਹੋਈ।ਚਾਲੂ ਹਾੜ੍ਹੀ ਦੌਰਾਨ ਮੰਡੀਆਂ ਵਿੱਚ ਕਣਕ ਦੀ ਰਿਕਾਰਡ ਤੋੜ ਆਮਦ ਹੋਣ ਦੀ ਸੰਭਾਵਨਾ ਹੈ।ਪਰ ਵਿਸ਼ਵ …
Read More »Adequate arrangements are being made for smooth procurement of wheat in Kapurthala
Sodium hypochlorite spray continues in mandis to contain the spread of covid Kapurthala, April 4 (Punjab Post Bureau) – Kapurthala district is fully geared up for smooth procurement of wheat from April 10. Deputy Commissioner Kapurthala Deepti Uppal said that in Kapurthala district 42 permanent mandis and sub mandis is ready for procurement besides setting up temporary mandis to facilitate …
Read More »Nurpur Lubana and Sangojla villages selected for Awards by Union Ministry for rural development
Prime Minister will present the award on April 21 Kapurthala, April 4 (Punjab Post Bureau) – Nurpur Lubana and Sangojla villages in Kapurthala district have been selected for the national awards by the Union Ministry of Rural Development in two different catageories. The Panchayat of Sangojla village in Dhilwan block of Kapurthala has been selected for ‘Deen Dayal Upadhyay …
Read More »ਨਰਪੁਰ ਲੁਬਾਣਾ ਤੇ ਸੰਗੋਜਲਾ ਪਿੰਡਾਂ ਦੀ ਕੇਂਦਰੀ ਪੁਰਸਕਾਰਾਂ ਲਈ ਚੋਣ
21 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਦੇਣਗੇ ਪੁਰਸਕਾਰ ਕਪੂਰਥਲਾ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਦੇ ਪਿੰਡਾਂ ਨੂਰਪੁਰ ਲੁਬਾਣਾ ਤੇ ਸੰਗੋਜਲਾ ਦੀ ਕੇਂਦਰੀ ਪੇਂਡੂ ਵਿਕਾਸ ਮੰਤਰਾਲੇ ਵਲੋਂ ਪੁਰਸਕਾਰਾਂ ਲਈ ਚੋਣ ਕੀਤੀ ਗਈ ਹੈ।ਪੰਜਾਬ ਵਿਚੋਂ 9 ਗ੍ਰਾਮ ਪੰਚਾਇਤਾਂ ਨੂੰ ਵੱਖੋ-ਵੱਖਰੀ ਸ਼੍ਰੇਣੀ ਵਿਚ ਕੌਮੀ ਪੁਰਸਕਾਰ ਲਈ ਚੁਣਿਆ ਗਿਆ ਹੈ। ਕਪੂਰਥਲਾ ਦੇ ਬਲਾਕ ਢਿਲਵਾਂ …
Read More »ਕਪੂਰਥਲਾ ਜਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਖਰੀਦ ਲਈ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ
10 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਖਰੀਦ-ਮੰਡੀਆਂ ‘ਚ ਸੋਡੀਅਮ ਹਾਈਪੋਕਲੋਰਾਇਟ ਸਪਰੇਅ ਜਾਰੀ ਕਪੂਰਥਲਾ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਣਕ ਦੀ ਖ੍ਰੀਦ 10 ਅਪ੍ਰੈਲ ਤੋਂ ਸ਼ੁਰੂ ਕਰਨ ਦੇ ਮੱਦੇਨਜ਼ਰ ਕਪੂਰਥਲਾ ਜਿਲ੍ਹੇ ਵਿਚ ਵੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਤਹਿਤ ਪੱਕੀਆਂ 42 ਮੰਡੀਆਂ ਤੇ ਸਬ ਮੰਡੀਆਂ ਤੋਂ ਇਲਾਵਾ ਕੋਵਿਡ ਦੇ ਮੱਦੇਨਜ਼ਰ ਆਰਜ਼ੀ ਮੰਡੀਆਂ ਵੀ …
Read More »ਕਪੂਰਥਲਾ ‘ਚ ਵੈਕਸੀਨੇਸ਼ਨ ਨੇ ਫੜ੍ਹੀ ਰਫਤਾਰ-ਹੁਣ ਤੱਕ 30 ਹਜ਼ਾਰ ਲੋਕਾਂ ਦਾ ਟੀਕਾਕਰਨ
95 ਫੀਸਦੀ ਤੋਂ ਜਿਆਦਾ ਫਰੰਟਲਾਈਨ ਵਰਕਰਾਂ ਨੇ ਲਗਵਾਈ ਵੈਕਸੀਨ ਕਪੂਰਥਲਾ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਕੋਵਿਡ ਵੈਕਸੀਨੇਸ਼ਨ ਦੀ ਮੁਹਿੰਮ ਨੇ ਰਫਤਾਰ ਫੜ੍ਹ ਲਈ ਹੈ ਅਤੇ ਬੀਤੀ ਕੱਲ੍ਹ ਤੱਕ ਹੀ 28113 ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ। ਕੋਵਿਡ ਦੇ ਕੇਸਾਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ …
Read More »ਬੇਰੁਜ਼ਗਾਰ ਸਾਂਝੇ ਮੋਰਚੇ ਨੇ ਲਗਾਇਆ ਜਾਮ
ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਸਿੱਖਿਆ ਮੰਤਰੀ ਦੀ ਕੋਠੀ ਅੱਗੇ 31 ਦਸੰਬਰ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ 3 ਅਪ੍ਰੈਲ ਨੂੰ ਬੇਰੁਜ਼ਗਾਰ ਅਧਿਆਪਕਾਂ ‘ਤੇ ਕੀਤੇ ਅਤਿਆਚਾਰ ਦੇ ਰੋਸ ਵਜੋਂ ਅਤੇ ਬੇਰੁਜ਼ਗਾਰਾਂ ਦੀਆਂ ਮੰਗਾਂ ਤੋ ਟਾਲ ਮਟੋਲ ਕਰਨ ਬਦਲੇ ਅੱਜ ਸਿੱਖਿਆ ਮੰਤਰੀ ਦੀ ਕੋਠੀ ਤੋਂ ਮਾਰਚ ਕਰਕੇ ਲੁਧਿਆਣਾ-ਦਿੱਲੀ ਰੋਡ ‘ਤੇ ਧੂਰੀ ਪੁੱਲ ਕੋਲ ਜਾਮ ਲਗਾ ਦਿੱਤਾ …
Read More »ਬੀਬੀ ਅਮਰਪਾਲ ਕੌਰ ਦੀ ਪਹਿਲੀ ਬਰਸੀ ‘ਤੇ ਸਮਾਗਮ
ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਦੀ ਪਹਿਲੀ ਬਰਸੀ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਮਨਾਈ ਗਈ।ਸ਼੍ਰੀ ਦਰਬਾਰ ਸਾਹਿਬ ਦੇ ਕੀਰਤਨੀਏ ਗਿਆਨੀ ਉਂਕਾਰ ਸਿੰਘ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਅਰਦਾਸ ਕੀਤੀ।ਸ੍ਰੀ ਅਕਾਲ ਤਖ਼ਤ …
Read More »176 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ
ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਅੰਜ਼ਨਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਲੌਂਗੋਵਾਲ ਡਾ. ਅੰਜੂ ਸਿੰਗਲਾ ਦੀ ਰਹਿਨੁਮਾਈ ਹੇਠ ਬਲਾਕ ਲੌਂਗੋਵਾਲ ਵਲੋਂ ਅੱਜ 176 ਵਿਅਕਤੀਆਂ ਦੀ ਕੋਵਿਡ-19 ਵੈਕਸੀਨੇਸ਼ਨ ਕੀਤੀ ਗਈ। ਜਾਣਕਾਰੀ ਦਿੰਦਿਆਂ ਐਸ.ਐਮ.ਓ ਲੌਂਗੋਵਾਲ ਨੇ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਸਹਿ-ਰੋਗਾਂ ਵਾਲੀ ਸ਼ਰਤ ਹਟਾਉਣ ਤੋਂ ਬਾਅਦ ਟੀਕਾਕਰਨ ਮੁਹਿੰਮ …
Read More »
Punjab Post Daily Online Newspaper & Print Media