ਜੀ.ਐਸ.ਕੇ ਪ੍ਰੋਡਕਸ਼ਨ ਦੇ ਬੈਨਰ ਹੇਠ ਹੋਵੇਗੀ ਰਲੀਜ਼ ਅੰਮ੍ਰਿਤਸਰ, 4 ਅਪ੍ਰੈਲ (ਸੰਧੂ) – ਜੀ.ਐਸ.ਕੇ ਪ੍ਰੋਡੈਕਸ਼ਨ ਵੱਲੋਂ ਲਘੂ ਫਿਲਮ `ਦਾ ਸੀਡ` ਬੀਜ਼ ਦੀ ਸ਼ੂਟਿੰਗ ਦਾ ਮਹੂਰਤ ਕੀਤਾ ਗਿਆ।ਫਿਲਮ ਦੇ ਪ੍ਰੋਡਿਊਸਰ ਗੁਰਦੀਪ ਸਿੰਘ ਕੰਧਾਰੀ ਤੇ ਡਾਇਰੈਕਟਰ ਅਮਰਪਾਲ ਹਨ।ਪ੍ਰਸਿੱਧ ਅਦਾਕਾਰ ਵਿਜੇ ਸ਼ਰਮਾ ਵਲੋਂ ਲਿਖੀ ਕਹਾਣੀ `ਤੇ ਅਧਾਰਿਤ ਇਹ ਫਿਲਮ ਸਮਾਜ ਦੇ ਲੋਕਾਂ ਨੂੰ ਨਿਰੋਏ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦੇਣ ਵਿਚ ਕਾਮਯਾਬ ਹੋਵੇਗੀ। …
Read More »Daily Archives: April 4, 2021
ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਪੱਧਰ ‘ਤੇ ਮੀਡੀਆ ਇੰਚਾਰਜ਼ ਲਗਾਉਣ ਦੇ ਨਿਰਦੇਸ਼
ਸਿੱਖਿਆ ਵਿਭਾਗ ਦੀਆਂ ਵਿਦਿਆਰਥੀ ਹਿੱਤੂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਤੇ ਬੁਨਿਆਦੀ ਢਾਂਚੇ ਨੂੰ ਕੌਮਾਂਤਰੀ ਪੱਧਰ ਦੀ ਦਿੱਖ ਦੇਣ ਦੇ ਨਾਲ ਨਾਲ ਵੱਡੀ ਪੱਧਰ ‘ਤੇ ਵਿਦਿਆਰਥੀ ਹਿੱਤੂ ਨੀਤੀਆਂ ਨੂੰ …
Read More »ਨਿੱਜੀ ਸਕੂਲਾਂ ‘ਚ ਪ੍ਰਮਾਣਿਤ ਸੰਸਥਾਵਾਂ ਤੋਂ ਪ੍ਰਕਾਸ਼ਿਤ ਕਿਤਾਬਾਂ ਹੀ ਲਗਵਾਈਆਂ ਜਾਣ – ਜਿਲ੍ਹਾ ਸਿੱਖਿਆ ਅਫਸਰ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਨਿੱਜੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਸਿਰਫ ਪ੍ਰਵਾਨਿਤ ਸੰਸਥਾਵਾਂ ਵਲੋਂ ਪ੍ਰਕਾਸ਼ਿਤ ਕਿਤਾਬਾਂ ਨੂੰ ਹੀ ਵਿਦਿਆਰਥੀਆਂ ਨੂੰ ਲਗਾਏ ਜਾਣ ਸੰਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿ) ਸਤਿੰਦਰਬੀਰ ਸਿੰਘ ਅਤੇ ਕੰਵਲਜੀਤ ਸਿੰਘ ਜ਼ਿਲ਼੍ਹਾ ਸਿੱਖਿਆ …
Read More »ਅਧਿਆਪਕਾਂ ਦੀਆਂ `ਆਨਲਾਈਨ ਬਦਲੀਆਂ` ਦੀ ਆੜ `ਚ ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਤਿਆਰੀ – ਡੈਮੋਕਰੈਟਿਕ ਟੀਚਰਜ਼ ਫਰੰਟ
ਪੰਜਾਬ ਦੇ ਮਿਡਲ ਸਕੂਲਾਂ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੀ ਸਕੂਲੀ ਸਿੱਖਿਆ ਵਿੱਚ ਵੱਡੇ ਸੁਧਾਰ ਕਰਨ ਅਤੇ ਵੱਡੀਆਂ ਮੱਲਾਂ ਮਾਰਨ ਦੇ ਝੂਠੇ ਦਾਅਵੇ ਕਰਨ ਵਾਲੀ ਕੈਪਟਨ ਸਰਕਾਰ ਆਨਲਾਈਨ ਬਦਲੀਆਂ ਦੀ ਆੜ ਵਿੱਚ ਪੰਜਾਬ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ‘ਚ ਅਸਾਮੀਆਂ ਘੱਟ ਕਰਨ ਦੇ ਰਾਹ ਤੁਰ ਪਈ ਹੈ।ਡੈਮੋਕਰੈਟਿਕ ਟੀਚਰਜ਼ …
Read More »
Punjab Post Daily Online Newspaper & Print Media