ਕਿਹਾ 2022 ਦੇ ਅੰਤ ਤੱਕ ਹੋਣਗੇ ਸ਼ੁਰੂ ਤੇ 700 ਮੈਡੀਕਲ ਸੀਟਾਂ ਦਾ ਹੋਵੇਗਾ ਵਾਧਾ ਕਪੂਰਥਲਾ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕਿਹਾ ਹੈ ਕਿ ਸੂਬੇ ਵਿਚ ਮੈਡੀਕਲ ਸਿੱਖਿਆ ਤੇ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ 3 ਨਵੇਂ ਮੈਡੀਕਲ ਕਾਲਜ ਕਪੂਰਥਲਾ, ਹੁਸ਼ਿਆਰਪੁਰ ਤੇ ਮੁਹਾਲੀ ਦੀ ਸਥਾਪਨਾ ਲਈ ਪ੍ਰਸ਼ਾਸ਼ਕੀ ਕਾਰਵਾਈਆਂ ਮੁਕੰਮਲ …
Read More »Daily Archives: April 6, 2021
ਕੈਬਨਿਟ ਮੰਤਰੀ ਸੋਨੀ ਵਲੋਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਦੇ ਨਿਰਦੇਸ਼
ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਕੂੜੇ ਦੇ ਯੋਗ ਪ੍ਰਬੰਧ ਦੀ ਲੋੜ ’ਤੇ ਜ਼ੋਰ ਕਪੂਰਥਲਾ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਦਾ ਲਾਹਾ ਲੈ …
Read More »ਹਲਕਾ ਉਤਰੀ ਵਿਖੇ ਮੇਅਰ ਵਲੋਂ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 19 ਦੇ ਮੁਸਤਾਫਾਬਾਦ ਵਿਖੇ ਪਾਣੀ ਤੇ ਸੀਵਰੇਜ਼ ਸਬੰਧੀ ਸਮੱਸਿਆ ਦੇ ਹੱਲ ਲਈ ਨਵੀਆਂ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।50 ਲੱਖ ਦੀ ਲਾਗਤ ਨਾਲ ਕੀਤੇ ਜਾ ਰਹੇ ਕੰਮ ਨਾਲ ਸੁੰਦਰ ਨਗਰ, ਇੰਦਰਾ ਕਾਲੋਨੀ, ਮੁਸਤਾਫਾਬਾਦ ਆਦਿ ਦੇ ਇਲਾਕਾ ਨਿਵਾਸੀਆਂ ਦੀ …
Read More »45 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਨੂੰ ਕਰੋਨਾ ਕਰਵਾਉਣਾ ਚਾਹੀਦੈ ਟੀਕਾਕਰਨ – ਡਾ. ਅਮਰੀਕ ਸਿੰਘ
ਬਲਾਕ ਪਠਾਨਕੋਟ ‘ਚ ਸਾਉਣੀ ਮੁਹਿੰਮ ਤਹਿਤ ਪਿੰਡ ਚੱਕ ਨਰਾਇਣੀ ਵਿਖੇ ਜਾਗਰੁਕਤਾ ਕੈਂਪ ਪਠਾਨਕੋਟ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਐਲਾਨੇ “ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ” ਪ੍ਰੋਗਰਾਮ ਦੀ ਕਾਮਯਾਬੀ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਵਲੋਂ ਜਾਰੀ ਹੁਕਮਾਂ, ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ …
Read More »ਜ਼ਿਲ੍ਹਾ ਪਠਾਨਕੋਟ ਦੀਆਂ 21 ਮੰਡੀਆਂ ’ਚ ਹੋਵੇਗੀ ਕਣਕ ਦੀ ਖਰੀਦ
15 ਪੱਕੀਆਂ ਤੇ 6 ਆਰਜ਼ੀ ਮੰਡੀਆਂ ਵਿੱਚ ਕਣਕ ਦੀ ਕੀਤੀ ਜਾਵੇਗੀ ਸਰਕਾਰੀ ਖਰੀਦ -ਡੀ.ਐਫ.ਐਸ.ਸੀ ਪਠਾਨਕੋਟ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਵੇਗੀ ਅਤੇ ਇਸ ਲਈ ਜ਼ਿਲ੍ਹੇ ਵਿੱਚ ਕਣਕ ਦੀ ਸੁਚਾਰੂ ਖਰੀਦ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ …
Read More »ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਤਹਿਤ 42.86 ਲੱਖ ਰੁਪਏ ਦੇ ਫੰਡ ਜਾਰੀ ਕਰਨ ਨੂੰ ਪ੍ਰਵਾਨਗੀ
ਨਵਾਂਸ਼ਹਿਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਵਲੋਂ ਸਪਲੀਮੈਂਟਰੀ ਨਿੳੂਟਰੀਸ਼ਨ ਪ੍ਰੋਗਰਾਮ ਤਹਿਤ 42.86 ਲੱਖ ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਇਸ ਸਕੀਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਦੇ ਕੁੱਲ 792 ਆਂਗਣਵਾੜੀ ਸੈਂਟਰਾਂ ਵਿਚ ਦਾਖ਼ਲ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ਮਾਵਾਂ ਨੂੰ ਲਾਭ ਦਿੱਤਾ ਜਾਣਾ ਹੈ।ਚੇਅਰਮੈਨ ਸਤਵੀਰ ਸਿੰਘ …
Read More »ਕਣਕ ਦੀ ਸੁਚੱਜੀ ਖ਼ਰੀਦ ਲਈ ਜ਼ਿਲ੍ਹੇ ਵਿਚ 53 ਖ਼ਰੀਦ ਕੇਂਦਰ ਸਥਾਪਿਤ – ਡੀ.ਸੀ
ਸਮੂਹ ਖ਼ਰੀਦ ਕੇਂਦਰਾਂ ਵਿਚ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਨਵਾਂਸ਼ਹਿਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੂਬੇ ਵਿਚ ਕੋਵਿਡ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖ਼ਰੀਦ ਦੌਰਾਨ ਕੋਵਿਡ ਸਬੰਧੀ ਸਾਰੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕਣਕ ਦੀ …
Read More »ਮਲਕਪੁਰ ਵਿਖੇ ‘ਖੁਸ਼ਹਾਲ ਕਿਸਾਨ ਖੁਸ਼ਹਾਲ ਪੰਜਾਬ’ ਸਕੀਮ ਅਧੀਨ ਲਗਾਇਆ ਕਿਸਾਨ
ਨਵਾਂਸ਼ਹਿਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਦੀ ਪ੍ਰਧਾਨਗੀ ਅਤੇ ਖੇਤੀਬਾੜੀ ਅਫ਼ਸਰ ਡਾ. ਨਰੇਸ਼ ਕੁਮਾਰ ਕਟਾਰੀਆ ਦੀ ਅਗਵਾਈ ਹੇਠ ‘ਖੁਸ਼ਹਾਲ ਕਿਸਾਨ ਖੁਸ਼ਹਾਲ ਪੰਜਾਬ’ ਅਧੀਨ ਪਿੰਡ ਮਲਕਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਡਾ. ਨਰੇਸ਼ ਕੁਮਾਰ ਕਟਾਰੀਆ ਨਵਾਂਸ਼ਹਿਰ ਨੇ ਕਿਸਾਨਾਂ ਨੂੰ ਕੁਦਰਤੀ ਸੋਮੇ ਜਿਵੇਂ ਕਿ ਪਾਣੀ ਆਦਿ ਦੀ ਬੱਚਤ ਲਈ ਸਾਉਣੀ ਦੀ ਫਸਲ ਝੋਨੇ …
Read More »ਜ਼ਿਲ੍ਹੇ ‘ਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਲਈਆਂ ਕੋਰੋਨਾ ਵੈਕਸੀਨ ਦੀਆਂ ਕੁੱਲ 29327 ਡੋਜ਼ਾਂ – ਸਿਵਲ ਸਰਜਨ
ਨਵਾਂਸ਼ਹਿਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ 2205 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 29327 ਡੋਜਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ। …
Read More »ਜ਼ਿਲ੍ਹੇ ਵਿਚ 22 ਤੋਂ 30 ਅਪ੍ਰੈਲ ਤੱਕ ਲੱਗਣਗੇ ਮੈਗਾ ਰੋਜ਼ਗਾਰ ਮੇਲੇ – ਰੁਪਿੰਦਰ ਕੌਰ
ਨਵਾਂਸ਼ਹਿਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸਨ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ 22 ਤੋਂ 30 ਅਪ੍ਰੈਲ ਤੱਕ ਵੱਖ-ਵੱਖ ਸੰਸਥਾਵਾਂ ਵਿਚ ਮੈਗਾ ਰੋਜ਼ਗਾਰ ਮੇਲੇ ਲਗਾਏ ਜਾਣਗੇ।ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਮੇਲਿਆਂ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ …
Read More »
Punjab Post Daily Online Newspaper & Print Media