Tuesday, November 24, 2026

Daily Archives: April 7, 2021

ਅਧਿਆਪਕਾਂ ਨੇ ਨੁੱਕੜ ਨਾਟਕਾਂ ਰਾਹੀਂ ਬੱਚਿਆਂ ਨੂੰ ਸਰਕਾਰੀ ਸਕੂਲਾਂ ਚ’ ਦਾਖਲ ਕਰਾਉਣ ਦਾ ਦਿੱਤਾ ਹੋਕਾ

ਅਜਨਾਲਾ ਦੇ ਮੁੱਖ ਚੌਕ ‘ਚ ਅਧਿਆਪਕਾਂ ਪੇਸ਼ ਕੀਤਾ ਨਾਟਕ ‘ਸਰਕਾਰੀ ਸਕੂਲ ਹੀ ਹਨ- ਵਿਦਿਆ ਦੇ ਥੰਮ’ ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਨਾਲ ਵਿਦਿਆਰਥੀਆਂ ਨੂੰ ਵੱਡੀ ਗਿਣਤੀ ਵਿੱਚ ਜੋੜਨ ਲਈ ਵੱਖ ਵੱਖ ਪਹਿਲੂਆਂ ਤੇ ਕੰਮ ਕਰਕੇ ਲੋਕਾਂ ਨੂੰ …

Read More »

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਬਣੇ ਸਿੱਖਿਆ ਵਿਭਾਗ ਦੇ ਬਰਾਂਡ ਅੰਬੈਸਡਰ

ਨੰਨੇ ਮੁੰਨੇ ਬੱਚੇ ਘਰ ਘਰ ਪਹੁੰਚਾ ਰਹੇ ਹਨ ਦਾਖਲਾ ਮੁਹਿੰਮ ਦਾ ਸੁਨੇਹਾ ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਦੀ ਦੇਖ-ਰੇਖ ਤੇ ਅਗਵਾਈ ਹੇਠ ਜਿਥੇ ਅੱਜਕੱਲ ਸਰਕਾਰੀ ਸਕੂਲਾਂ ਦੇ ਅਧਿਆਪਕ ਘਰ ਘਰ ਜਾ ਕੇ ਆਪੋ ਆਪਣੇ ਸਕੂਲਾਂ ਵਿੱਚ ਵਿਅਿਾਰਥੀਆਂ ਦੀ ਗਿਣਤੀ ਵਧਾਉਣ ਲਈ ਯਤਨਸ਼ੀਲ ਹਨ ਉਥੇ ਹੀ ਬਹੁਤ ਸਾਰ …

Read More »

ਡੀ.ਈ.ਓ ਵਲੋਂ ਅਜਨਾਲਾ ਵਿਖੇ ਦਾਖਲਾ ਮੁਹਿੰਮ ਦਾ ਸ਼ਾਨਦਾਰ ਆਗਾਜ਼

ਸਤਿੰਦਰਬੀਰ ਸਿੰਘ ਨੇ ਈ-ਰਿਕਸ਼ਾ ਨੂੰ ਝੰਡੀ ਦੇ ਕੇ ਕੀਤਾ ਰਵਾਨਾ ਅਜਨਾਲਾ, 6 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਥਾਨਕ ਕਸਬੇ ਤੋਂ ਦਾਖਲਾ ਮੁਹਿੰਮ ਦਾ ਸ਼ਾਨਦਾਰ ਆਗਾਜ਼ ਕਰਦਿਆਂ ਜ਼ਿਲ੍ਹ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ …

Read More »

ਕੈਬਨਿਟ ਮੰਤਰੀ ਸੋਨੀ ਨੇ 13 ਪਰਿਵਾਰਾਂ ਨੂੰ ਆਰਥਿਕ ਮਦਦ ਵਜੋਂ ਦਿੱਤੇ 20-20 ਹਜ਼ਾਰ ਦੇ ਚੈਕ

ਕਿਹਾ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਮਾਸਕ ਦੀ ਵਰਤੋਂ ਯਕੀਨੀ ਬਣਾਉਣ ਲੋਕ ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 55 ਅਧੀਨ ਪੈਂਦੇ ਇਲਾਕੇ ਜਵਾਲਾ ਐਸਟੇਟ ਵਿਖੇ 13 ਪਰਿਵਾਰਾਂ ਨੂੰ ਆਰਥਿਕ ਮਦਦ ਵਜੋਂ 20-20 ਹਜ਼ਾਰ ਦੀ ਰਾਸ਼ੀ ਦੇ 2.60 ਲੱਖ ਰੁਪਏ ਦੇ ਚੈਕ ਭੇਟ ਕੀਤੇ।             …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਆਫਲਾਈਨ ਮੋਡ ਰਾਹੀਂ ਪ੍ਰੀਖਿਆਵਾਂ 11 ਅਪ੍ਰੈਲ ਤੋਂ

ਅੰਮ੍ਰਿਤਸਰ, 7 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਵਿਚੋਂ ਅਸਲ ਡੇਟ-ਸ਼ੀਟਾਂ / ਨੋਟੀਫਿਕੇਸ਼ਨਾਂ ਅਨੁਸਾਰ ਮਿਤੀ 20-03-2021 ਤੋਂ ਮਿਤੀ 10-04-2021 ਤੱਕ ਦੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਸਨ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ (ਸਿੱਖਿਆ-1 ਸ਼ਾਖਾ) ਵਲੋਂ ਜਾਰੀ ਪੱਤਰ ਨੰਬਰ File No. …

Read More »

GNDU examinations from April 11 through offline mode

Amritsar, April 7 (Punjab Post Bureau) – As per Govt. Memo No. HED-EDU10UNIV/18/2021-3edu dated 05-04-2021 the odd semester offline examinations (Jan-Feb 2020-21) of Guru Nanak Dev University, Amritsar which were earlier postponed upto 10-04-2021 are now rescheduled. The new dates of examinations/datesheets are available on university website. The timings and centre of examinations will remain same.          Prof. Manoj Kumar Prof. Incharge Exam …

Read More »

ਆਈ.ਟੀ.ਬੀ.ਪੀ ਐਸੋਸੀਏਸ਼ਨ ਦੀ ਤੀਜ਼ੀ ਵਰ੍ਹੇਗੰਢ ‘ਤੇ ਰੈਲੀ ਦਾ ਆਯੋਜਨ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਆਪਣੀ ਤੀਜ਼ੀ ਵਰ੍ਹੇਗੰਢ ਮੌਕੇ ਸਾਬਕਾ ਆਈ.ਟੀ.ਬੀ.ਪੀ ਅਧਿਕਾਰੀਆਂ ਦੀ ਆਲ ਇੰਡੀਆ ਐਕਸ-ਆਈ.ਟੀ.ਬੀ.ਪੀ ਪਰਸਨਲ ਵੈਲਫੇਅਰ ਐਸੋਸਿਏਸ਼ਨ (ਏ.ਆਈ.ਈ.ਪੀ.ਡਬਲਿਊ.ਏ) ਵਲੋਂ 50ਵੀਂ ਬਟਾਲੀਅਨ ਕੈਂਪਸ ਅੰਮ੍ਰਿਤਸਰ ਵਿਖੇ ਇੱਕ ਸੰਪਰਕ ਅਤੇ ਵਿਚਾਰ-ਵਿਨਿਯਮ ਰੈਲੀ ਦਾ ਆਯੋਜਨ ਕੀਤਾ ਗਿਆ।                            ਐਕਸ-ਆਈ.ਟੀ.ਬੀ.ਪੀ ਕਮਾਂਡੈਂਟ ਤੇ ਏ.ਆਈ.ਈ.ਪੀ.ਡਬਲਿਊ.ਏ ਪੰਜਾਬ ਦੇ ਸਕੱਤਰ ਮੋਹਿੰਦਰ ਸਿੰਘ ਨੇ ਕਿਹਾ …

Read More »

ਔਰਤਾਂ ਲਈ ਫ੍ਰੀ ਬੱਸ ਸਫਰ, ਪੈਨਸ਼ਨ ਤੇ ਸ਼ਗਨ ਸਕੀਮ ਵਧਾਏ ਜਾਣ ਦੀ ਮੇਅਰ ਵਲੋਂ ਸ਼ਲਾਘਾ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਔਰਤਾਂ ਲਈ ਫ੍ਰੀ ਬੱਸ ਸੇਵਾ ਸ਼ੁਰੂ ਕਰਕੇ ਪ੍ਰਤੀ ਮਹੀਨਾ ਪੈਨਸ਼ਨ ਤੇ ਸ਼ਗਨ ਸਕੀਮ ਵਧਾਏ ਜਾਣ ਦੀ ਸ਼ਲਾਘਾ ਕੀਤੀ ਹੈ।ਸਥਾਨਕ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 19 ਦੇ ਮੁਸਤਫਾਬਾਦ ਵਿਖੇ ਪਾਣੀ ਤੇ ਸੀਵਰੇਜ਼ ਸਬੰਧੀ ਸਮੱਸਿਆ ਦੇ ਹੱਲ ਲਈ ਨਵੀਆਂ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮਾਂ …

Read More »

ਮੇਅਰ ਰਿੰਟੂ ਤੇ ਵਿਧਾਇਕ ਡੈਨੀ ਵਲੋਂ ਅਮਰੁਤ ਪ੍ਰਾਜੈਕਟ ਅਧੀਨ ਵਾਟਰ ਸਪਲਾਈ ਪਾਈਪ ਲਾਈਨ ਦਾ ਉਦਘਾਟਨ

ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣਾ ਪਹਿਲਾ ਫਰਜ਼ – ਮੇਅਰ ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰ: 32 ’ਚ ਪੈਂਦੇ ਗਾਰਡਨ ਇਨਕਲੇਵ ਵਿਖੇ ਅਮਰੁਤ ਪ੍ਰਾਜੈਕਟ ਤਹਿਤ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਸਪਲਾਈ ਪਾਈਪ ਲਾਈਨ ਦਾ ਉਦਘਾਟਨ ਕੀਤਾ …

Read More »

ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ ਦੀਆਂ 21 ਮੰਡੀਆਂ ’ਚ ਕੀਤੀ ਜਾ ਰਹੀ ਵਿਵਸਥਾ

ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਰਹੀ ਹੈ, ਕੋਵਿਡ-19 ਦੇ ਚੱਲਦਿਆ ਮੰਡੀਆਂ ਵਿੱਚ ਸਰਕਾਰ ਦੀਆਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੇ ਅਨੁਸਾਰ ਹੀ ਵਿਵਸਥਾ ਕੀਤੀ ਗਈ ਹੈ।ਸਹਾਇਕ ਜਿਲ੍ਹਾ ਖੁਰਾਕ ਤੇ ਸਪਲਾਈ ਅਫਸ਼ਰ ਪਠਾਨਕੋਟ ਅਜੈ ਪ੍ਰਿਯਾ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ …

Read More »