Tuesday, November 24, 2026

Daily Archives: April 7, 2021

ਕਰੋਨਾ ਵੈਕਸੀਨ ਲਗਾਉਣ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਵੱਖ ਵੱਖ 10 ਸਥਾਨਾਂ ‘ਤੇ ਲਗਾਏ ਕੈਂਪ

ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੈਂਪਾਂ ਦਾ ਦੋਰਾ ਕਰਕੇ ਲਿਆ ਜਾਇਜ਼ਾ ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਵਾਈਰਸ ਦੀ ਵੈਕਸੀਨੇਸ਼ਨ ਦੀ ਡਰਾਈਵ ਬਹੁਤ ਹੀ ਵਧੀਆ ਚੱਲ ਰਹੀ ਹੈ ਹੁਣ ਐਨ.ਜੀ.ਓ ਦੀ ਸਹਾਇਤਾ ਦੇ ਨਾਲ ਗਲੀ ਮੁਹੱਲਿਆਂ ਵਿੱਚ ਵੀ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਕਰੋਨਾ ਤੋਂ ਬਚਾਓ ਦੇ ਲਈ ਵੈਕਸੀਨੇਸ਼ਨ ਕੀਤਾ ਜਾ ਰਿਹਾ ਹੈ।ਡਿਪਟੀ …

Read More »

ਨਵਾਂ ਨੈਸ਼ਨਲ ਰਿਕਾਰਡ ਕਾਇਮ ਕਰਨ ਵਾਲੇ ਕੌਮਾਂਤਰੀ ਸਾਈਕਲਿਸਟ ਦਾ ਨਿੱਘਾ ਸਵਾਗਤ

ਕੌਮਾਂਤਰੀ ਸਾਈਕਲਿਸਟ ਅਮਰਜੀਤ ਸਿੰਘ ਸੰਧੂ ਭੋਮਾ ਨੇ ਸਿਰਜਿਆ ਇਤਿਹਾਸ ਅੰਮ੍ਰਿਤਸਰ, 7 ਅਪ੍ਰੈਲ (ਸੰਧੂ) – ਤੇਲੰਗਨਾ ਦੀ ਰਾਜਧਾਨੀ ਹੈਦਰਾਬਾਦ ਸਥਿਤ ਉਸਮਾਨੀਆ ਯੂਨੀਵਰਸਿਟੀ ਵਿਖੇ ਸੰਪਨ ਹੋਈ 5 ਰੋਜ਼ਾ 72ਵੀਂ ਸੀਨੀਅਰ, 49ਵੀਂ ਜੂਨੀਅਰ ਤੇ 35ਵੀਂ ਸਬ-ਜੂਨੀਅਰ ਰਾਸ਼ਟਰੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੇ ਸੀਨੀਅਰ ਵਰਗ ਵਿੱਚ ਅੰਮ੍ਰਿਤਸਰ ਦੇ ਤੇਜ਼ ਤਰਾਰ ਕੌਮਾਂਤਰੀ ਸਾਈਕਲਿਸਟ ਅਮਰਜੀਤ ਸਿੰਘ ਸੰਧੂ ਭੋਮਾ ਨੇ ਦੇਸ਼ ਦੇ ਸਮੁੱਚੇ ਖਿਡਾਰੀਆਂ ਨੂੰ ਵਿਅਕਤੀਗਤ ਇੱਕ ਕਿਲੋਮੀਟਰ …

Read More »

ਗੁੱਡਵਿੱਲ ਐਥਲੈਟਿਕਸ ਕਲੱਬ ਕਰਵਾਏਗੀ ਐਥਲੈਟਿਕਸ ਮੁਕਾਬਲੇ – ਰਸ਼ਪਾਲ, ਜਸਪਾਲ

ਅੰਮ੍ਰਿਤਸਰ, 7 ਅਪ੍ਰੈਲ (ਸੰਧੂ) – ਐਥਲੈਟਿਕਸ ਖੇਡ ਖੇਤਰ ਨੂੰ ਪਹਿਲਾਂ ਨਾਲੋ ਚੁਸਤ-ਫੁਰਤ ਬਣਾਉਣ ਤੇ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸੰਨ 2004 ਦੇ ਦੌਰਾਨ ਹੋਂਦ ਵਿੱਚ ਆਈ ਗੁਡਵਿੱਲ ਐਥਲੈਟਿਕਸ ਕਲੱਬ (ਰਜਿ.) ਹੁਣ ਮੁੜ ਸੁਰਜੀਤ ਹੋ ਕੇ ਆਪਣੀਆਂ ਸਮੁੱਚੀਆਂ ਖੇਡ ਸ਼ਿਖਰ ਸਰਗਰਮੀਆਂ ਨੂੰ ਸਮਰਪਿਤ ਹੋਣ ਜਾ ਰਹੀ ਹੈ।ਜਿਕਰਯੋਗ ਹੈ ਕਿ ਗੁਡਵਿੱਲ ਐਥਲੈਟਿਕਸ ਕਲੱਬ (ਰਜਿ.) ਨੇ ਬੀਤੇ ਕੁੱਝ ਵਰ੍ਹਿਆਂ ਤੋਂ ਆਪਣੀਆਂ ਖੇਡ ਗਤੀਵਿਧੀਆਂ …

Read More »

ਛੱਤੀਸਗੜ੍ਹ ਦੇ ਸ਼ਹੀਦ ਸੀ.ਆਰ.ਪੀ.ਐਫ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਏ.ਬੀ.ਵੀ.ਪੀ ਨੇ ਨਕਸਲਵਾਦ ਦੇ ਖਿਲਾਫ ਕੀਤੀ ਨਾਅਰੇਬਾਜ਼ੀ ਅੰਮ੍ਰਿਤਸਰ, 7 ਅਪ੍ਰੈਲ (ਸੰਧੂ) – ਛੱਤੀਸਗੜ੍ਹ ਰਾਜ ਵਿੱਖੇ ਨਕਲਸੀਆਂ ਦੇ ਹੱਥੋਂ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਸੰਗਠਨ ਏ.ਬੀ.ਵੀ.ਪੀ ਦੀ ਸਥਾਨਕ ਇਕਾਈ ਦੇ ਵੱਲੋਂ ਇੱਕ ਸ਼ਰਧਾਂਜਲੀ ਸਮਾਰੋਹ ਤੇ ਮਾਰਚ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀ ਆਗੂ ਰਾਜ ਕਰਨ ਸਿੰਘ ਦੀ ਅਗਵਾਈ ‘ਚ ਆਯੋਜਿਤ ਇਸ ਸਮਾਰੋਹ …

Read More »

ਇਤਿਹਾਸਕ ਬੁੰਗਾ ਰਾਮਗੜ੍ਹੀਆ ਦੇ ਨਵੀਨੀਕਰਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਆਰੰਭ

10 ਕਰੋੜ ਦੀ ਲਾਗਤ ਨਾਲ ਮਾਹਿਰਾਂ ਦੀ ਨਿਗਰਾਨੀ ’ਚ ਕਰਵਾਇਆ ਜਾਵੇਗਾ ਨਵੀਨੀਕਰਨ- ਬੀਬੀ ਜਗੀਰ ਕੌਰ ਅੰਮ੍ਰਿਤਸਰ, 7 ਅਪ੍ਰੈਲ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਸਥਿਤ ਇਤਿਹਾਸਕ ਬੂੰਗਾ ਰਾਮਗੜ੍ਹੀਆ ਦੇ ਨਵੀਨੀਕਰਨ ਦੀ ਅੱਜ ਟੱਕ ਲਗਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂਆਤ ਕੀਤੀ ਗਈ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੂੰਗਾ ਰਾਮਗੜ੍ਹੀਆ ਸਿੱਖ ਕੌਮ …

Read More »

ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 9 ਤੋਂ 10 ਅਪ੍ਰੈਲ ਨੂੰ ਹੋਵੇਗਾ ਕੋਰੋਨਾ ਟੈਸਟ ਅੰਮ੍ਰਿਤਸਰ, 7 ਅਪ੍ਰੈਲ (ਗੁਰਪ੍ਰੀਤ ਸਿੰਘ) – ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਜਾ ਰਹੇ ਜਥੇ ਦੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖਾਲਸਾ ਸਾਜਣਾ ਦਿਵਸ …

Read More »

ਸ਼੍ਰੋਮਣੀ ਕਮੇਟੀ ਵੱਲੋਂ ਲੜਕੀਆਂ ਦੀ ਖੇਡ ਅਕੈਡਮੀ ’ਚ ਦਾਖਲੇ ਸਬੰਧੀ ਮੁੜ ਟਰਾਇਲ

ਚਾਹਵਾਨ ਬੱਚੇ 15 ਤੇ 16 ਅਪ੍ਰੈਲ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪੁੱਜਣ ਅੰਮ੍ਰਿਤਸਰ, 7 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੜਕੀਆਂ ਲਈ ਸਥਾਪਿਤ ਕੀਤੀ ਜਾ ਰਹੀ ਖੇਡ ਅਕੈਡਮੀ ਲਈ ਪਿਛਲੇ ਦਿਨੀਂ 13, 14 ਮਾਰਚ 2021 ਨੂੰ ਪੀ.ਏ.ਪੀ ਗਰਾਊਂਡ ਜਲੰਧਰ ਵਿਖੇ ਬੱਚਿਆਂ ਦੇ ਟਰਾਇਲਾਂ ਦੀ ਸ਼ੁਰੂਆਤ ਕੀਤੀ ਸੀ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ …

Read More »

400 ਸਾਲਾ ਨਗਰ ਕੀਰਤਨ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 7 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਹਰਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਧਮਧਾਨ ਸਾਹਿਬ ਲਈ ਰਵਾਨਾ ਹੋਇਆ।ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ …

Read More »

ਵਿਗੜਦੇ ਵਾਤਾਵਰਨ ਲਈ ਹਰਿਆਲੀ ਬਹੁਤ ਜਰੂਰੀ – ਬਾਬਾ ਅਮਰੀਕ ਸਿੰਘ

ਅੰਮ੍ਰਿਤਸਰ, 7 ਅਪ੍ਰੈਲ (ਗੁਰਪ੍ਰੀਤ ਸਿੰਘ) – ਵਿਗੜਦੇ ਵਾਤਾਵਰਨ ਲਈ ਹਰਿਆਲੀ ਬਹੁਤ ਜਰੂਰੀ ਹੈ।ਇਸ ਲਈ ਸੰਗਤ ਨੂੰ ਵੀ ਆਪਣੇ ਆਸ-ਪਾਸ ਪੌਦੇ ਲਗਾ ਕੇ ਉਨਾਂ ਦੀ ਸੰਭਾਲ ਕਰਨੀ ਚਾਹੀਦੀ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਗੋਲਡਨ ਪਲਾਜ਼ਾ ਘੰਟਾ ਘਰ ਵਿਖੇ ਲਗਾਏ ਗਏ ਬੂਟਿਆਂ ਦੀ ਸੇਵਾ ਸੰਭਾਲ ਕਰਦਿਆਂ ਕੀਤਾ।ਉਨਾਂ ਨੇ ਸੰਗਤਾਂ ਦੇ …

Read More »